Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:12:40 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਸ਼ਾਮੁਕਤ ਭਾਰਤ ਵੱਲ

BLOG News Punjabi(ਬਲਾਗ)

ਨਸ਼ਾਮੁਕਤ ਭਾਰਤ ਵੱਲ

  • Edited By Rakesh,
  • Updated: 30 May, 2026 04:55 PM
Blog
towards a drug free india
  • Share
    • Facebook
    • Tumblr
    • Linkedin
    • Twitter
  • Comment

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਸ਼ਾਸਨ ਦਾ ਅਰਥ ਹੁਣ ਲਗਾਤਾਰ ਅਜਿਹੇ ਰਾਸ਼ਟਰੀ ਟੀਚੇ ਨਿਰਧਾਰਿਤ ਕਰਨਾ ਬਣ ਗਿਆ ਹੈ, ਜੋ ਪਹਿਲੀ ਨਜ਼ਰ ’ਚ ਅਸੰਭਵ ਪ੍ਰਤੀਤ ਹੁੰਦੇ ਹਨ ਅਤੇ ਫਿਰ ਉਨ੍ਹਾਂ ਨੂੰ ਹਾਸਲ ਕਰਨ ਲਈ ਪੂਰੇ ਸਰਕਾਰੀ ਤੰਤਰ ਨੂੰ ਨਿਰੰਤਰ ਸਰਗਰਮ ਰੱਖਣਾ। ਇਹ ਦ੍ਰਿਸ਼ਟੀਕੋਣ ਮੋਦੀ ਸਰਕਾਰ ਵੱਲੋਂ ਖੱਬੇ-ਪੱਖੀ ਅੱਤਵਾਦ ਵਿਰੁੱਧ ਚਲਾਈ ਗਈ ਮੁਹਿੰਮ ’ਚ ਸਪੱਸ਼ਟ ਰੂਪ ’ਚ ਦਿਖਾਈ ਦਿੱਤਾ, ਜਿੱਥੇ ‘ਨਕਸਲ-ਮੁਕਤ ਭਾਰਤ’ ਦਾ ਉੱਚ-ਮਹੱਤਵਪੂਰਨ ਟੀਚਾ ਇਕ ਸਿਆਸੀ ਨਾਅਰੇ ਤੋਂ ਅੱਗੇ ਵਧ ਕੇ ਸਖ਼ਤ ਸਮਾਂ-ਸੀਮਾਵਾਂ, ਏਜੰਸੀਆਂ ਦੇ ਤਾਲਮੇਲ ਅਤੇ ਦ੍ਰਿੜ੍ਹ ਅਮਲ ’ਤੇ ਆਧਾਰਿਤ ਪ੍ਰਸ਼ਾਸਨਿਕ ਮਿਸ਼ਨ ਬਣ ਗਿਆ। ਅੱਜ ਅਮਿਤ ਸ਼ਾਹ ਨੇ ਦੇਸ਼ ਦੇ ਸਾਹਮਣੇ ਇਕ ਹੋਰ ਵਿਆਪਕ ਟੀਚਾ ਰੱਖਿਆ ਹੈ-2047 ਤੱਕ ਪੂਰੀ ਤਰ੍ਹਾਂ ਨਸ਼ਾਮੁਕਤ ਭਾਰਤ।

ਇਹ ਸਿਰਫ ਇਕ ਹੋਰ ਭਲਾਈ ਨਾਅਰਾ ਨਹੀਂ ਹੈ। ਸ਼ਾਹ ਦੇ ਲਈ ਨਸ਼ੀਲੇ ਪਦਾਰਥਾਂ ਦਾ ਖ਼ਤਰਾ ਭਾਰਤ ਦੀ ਆਬਾਦੀ ਸ਼ਕਤੀ, ਸਮਾਜਿਕ ਸਥਿਰਤਾ ਅਤੇ ਰਾਸ਼ਟਰੀ ਸੁਰੱਖਿਆ ’ਤੇ ਸਿੱਧਾ ਹਮਲਾ ਹੈ। ਇਹ ਅਜਿਹਾ ਸੰਕਟ ਹੈ, ਜੋ ਨਸ਼ੇ ਦੀ ਲਤ, ਸੰਗਠਿਤ ਅਪਰਾਧ, ਅੱਤਵਾਦ ਨੂੰ ਫੰਡਿੰਗ ਅਤੇ ਕਾਲੇ ਧਨ ਦੇ ਨੈੱਟਵਰਕ ਦੇ ਮਾਧਿਅਮ ਨਾਲ ਇਕੱਠੇ ਕੰਮ ਕਰਦਾ ਹੈ। ਇਹੀ ਕਾਰਨ ਹੈ ਕਿ ਮੋਦੀ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਹੁਣ ਵੱਖਰੀਆਂ-ਵੱਖਰੀਆਂ ਪੁਲਸ ਕਾਰਵਾਈਆਂ ਤੋਂ ਅੱਗੇ ਵਧ ਕੇ ਇਕ ਤਾਲਮੇਲ ਵਾਲਾ ਰਾਸ਼ਟਰੀ ਸੁਰੱਖਿਆ ਮਿਸ਼ਨ ਬਣ ਚੁੱਕੀ ਹੈ।

ਇਸ ਮੁੱਦੇ ਨੂੰ ਲੈ ਕੇ ਅਮਿਤ ਸ਼ਾਹ ਦੀ ਗੰਭੀਰਤਾ ਹਾਲ ਹੀ ’ਚ ‘ਆਪ੍ਰੇਸ਼ਨ RAGEPILL’ ਦੌਰਾਨ ਸਪੱਸ਼ਟ ਹੋਈ, ਜਦੋਂ ਭਾਰਤੀ ਏਜੰਸੀਆਂ ਨੇ ਲਗਭਗ 182 ਕਰੋੜ ਰੁਪਏ ਦੀ ਕੀਮਤ ਦਾ ਕੈਪਟਾਗੌਨ ਜ਼ਬਤ ਕੀਤਾ। ਕੈਪਟਾਗੌਨ ਇਕ ਖ਼ਤਰਨਾਕ ਸਿੰਥੈਟਿਕ ਉਤੇਜਕ ਪਦਾਰਥ ਹੈ, ਜਿਸ ਨੂੰ ਅੰਤਰਰਾਸ਼ਟਰੀ ਸੁਰੱਖਿਆ ਚਰਚਾ ’ਚ ਅਕਸਰ ‘ਜੇਹਾਦੀ ਡਰੱਗ’ ਕਿਹਾ ਜਾਂਦਾ ਹੈ। ਇਸ ਨੂੰ ਮੱਧ-ਪੂਰਬ ਦੇ ਸੰਘਰਸ਼ਗ੍ਰਸਤ ਖੇਤਰਾਂ ’ਚ ਸਰਗਰਮ ਕੱਟੜਪੰਥੀ ਸੰਗਠਨਾਂ ਨਾਲ ਜੋੜਿਆ ਗਿਆ ਹੈ। ਇਸ ਲਈ ਇਹ ਜ਼ਬਤੀ ਸਿਰਫ ਇਕ ਆਮ ਡਰੱਗ ਦੀ ਬਰਾਮਦਗੀ ਨਹੀਂ ਸੀ। ਇਹ ਨਾਰਕੋ-ਸਮੱਗਲਿੰਗ, ਅੱਤਵਾਦੀ ਨੈੱਟਵਰਕ ਅਤੇ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਦੇ ਵਧਦੇ ਗੱਠਜੋੜ ਦਾ ਪ੍ਰਤੀਕ ਸੀ। ਮੋਦੀ ਸਰਕਾਰ ਲਈ ਹੁਣ ਡਰੱਗਜ਼ ਸਿਰਫ ਸਮਾਜਿਕ ਬੁਰਾਈ ਨਹੀਂ ਰਹਿ ਗਈ, ਉਸ ਨੂੰ ਸਮਾਜ ਨੂੰ ਅੰਦਰੋਂ ਅਸਥਿਰ ਕਰਨ ਵਾਲੇ ਹਥਿਆਰ ਵਜੋਂ ਦੇਖਿਆ ਜਾ ਰਿਹਾ ਹੈ।

ਭਾਰਤ ਦੀ ਡਰੱਗ ਚੁਣੌਤੀ ਦਾ ਵਿਸ਼ਾਲ ਸਰੂਪ : ਭਾਰਤ ਦੇ ਸਾਹਮਣੇ ਮੌਜੂਦ ਚੁਣੌਤੀ ਦਾ ਆਕਾਰ ਬੇਹੱਦ ਚਿੰਤਾਜਨਕ ਹੈ। ਸਰਕਾਰੀ ਅਧਿਐਨਾਂ ਅਤੇ ਅੰਤਰਰਾਸ਼ਟਰੀ ਮੁਲਾਂਕਣਾਂ ਅਨੁਸਾਰ, ਲਗਭਗ 7 ਤੋਂ 8 ਕਰੋੜ ਭਾਰਤੀ ਕਿਸੇ ਨਾ ਕਿਸੇ ਪੱਧਰ ’ਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਹਨ। ਅੱਲ੍ਹੜਾਂ ਅਤੇ ਨੌਜਵਾਨਾਂ ’ਚ ਇਹ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ। ਲੱਖਾਂ ਲੋਕਾਂ ਨੂੰ ਓਪੀਔਡ, ਗਾਂਜਾ-ਆਧਾਰਿਤ ਪਦਾਰਥਾਂ ਅਤੇ ਸਿੰਥੈਟਿਕ ਡਰੱਗਜ਼ ਦੀ ਲਤ ਤੋਂ ਮੁਕਤੀ ਲਈ ਦਖ਼ਲਅੰਦਾਜ਼ੀ ਦੀ ਲੋੜ ਹੈ।

ਘਰੇਲੂ ਸਿੰਡੀਕੇਟਾਂ ਅਤੇ ਅੰਤਰਰਾਸ਼ਟਰੀ ਸਮੱਗਲਿੰਗ ਮਾਰਗਾਂ ਤੋਂ ਸੰਚਾਲਿਤ ਭਾਰਤ ਦੀ ਗੈਰ-ਕਾਨੂੰਨੀ ਡਰੱਗ ਆਰਥਿਕਤਾ ਦਾ ਆਕਾਰ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ। ਭਾਰਤ ਦੀ ਭੂਗੋਲਿਕ ਸਥਿਤੀ ਵੀ ਇਸ ਖ਼ਤਰੇ ਨੂੰ ਹੋਰ ਗੰਭੀਰ ਬਣਾਉਂਦੀ ਹੈ। ਦੇਸ਼ ‘ਗੋਲਡਨ ਕ੍ਰਿਸੈਂਟ’ ਅਤੇ ‘ਗੋਲਡਨ ਟ੍ਰਾਈਐਂਗਲ’, ਜੋ ਦੁਨੀਆ ਦੇ ਦੋ ਪ੍ਰਮੁੱਖ ਨਸ਼ੀਲੇ ਪਦਾਰਥ ਉਤਪਾਦਨ ਕੇਂਦਰ ਹਨ, ਦੇ ਬਿਲਕੁਲ ਨੇੜੇ ਸਥਿਤ ਹੈ।

ਅਮਿਤ ਸ਼ਾਹ ਦਾ ਪ੍ਰਸ਼ਾਸਨਿਕ ਮਾਡਲ-ਵੱਡੇ ਟੀਚੇ, ਸਖ਼ਤ ਅਮਲ : ਅਮਿਤ ਸ਼ਾਹ ਦੀ ਕਾਰਜਸ਼ੈਲੀ ਇਕ ਸਪੱਸ਼ਟ ਢਾਂਚੇ ਦੀ ਪਾਲਣਾ ਕਰਦੀ ਹੈ—ਵੱਡਾ ਟੀਚਾ ਨਿਰਧਾਰਿਤ ਕਰੋ, ਸੰਸਥਾਗਤ ਤਾਲਮੇਲ ਸਥਾਪਿਤ ਕਰੋ ਅਤੇ ਅਮਲ ਦੀ ਨਿਰੰਤਰ ਨਿਗਰਾਨੀ ਕਰੋ। ਇਹੀ ਮਾਡਲ ਹੁਣ ਨਸ਼ਾ-ਵਿਰੋਧੀ ਮੁਹਿੰਮ ’ਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੀ ਅਗਵਾਈ ’ਚ ਭਾਰਤ ਨੇ ਹੈਰੋਇਨ, ਮੈਥਾਮਫੇਟਾਮਾਈਨ, ਕੋਕੀਨ ਅਤੇ ਸਿੰਥੈਟਿਕ ਡਰੱਗਜ਼ ਦੀ ਰਿਕਾਰਡ ਜ਼ਬਤੀ ਦੇਖੀ ਹੈ। ਸਮੁੰਦਰੀ ਸਮੱਗਲਿੰਗ ਮਾਰਗਾਂ, ਡਾਰਕਨੈੱਟ-ਆਧਾਰਿਤ ਵੰਡ ਪ੍ਰਣਾਲੀਆਂ ਅਤੇ ਸਰਹੱਦ-ਪਾਰ ਸਪਲਾਈ ਚੇਨਾਂ ’ਤੇ ਨਿਗਰਾਨੀ ਤੇਜ਼ ਕੀਤੀ ਗਈ ਹੈ।

ਨਸ਼ਾ-ਵਿਰੋਧੀ ਮੁਹਿੰਮ ਹੁਣ ਕਦੇ-ਕਦਾਈਂ ਹੋਣ ਵਾਲੀ ਕਾਰਵਾਈ ਨਹੀਂ ਰਹੀ, ਇਹ ਵਿਵਸਥਿਤ, ਖੁਫ਼ੀਆ-ਆਧਾਰਿਤ ਅਤੇ ਰਾਸ਼ਟਰੀ ਪੱਧਰ ’ਤੇ ਤਾਲਮੇਲ ਵਾਲੀ ਮੁਹਿੰਮ ਬਣ ਚੁੱਕੀ ਹੈ। ਜ਼ਬਤ ਕੀਤੇ ਗਏ ਹਜ਼ਾਰਾਂ ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥਾਂ ਨੂੰ ਵੱਡੇ ਪੱਧਰ ’ਤੇ ਨਸ਼ਟ ਕੀਤਾ ਜਾਣਾ ਵੀ ਬਹੁਤ ਪ੍ਰਤੀਕਾਤਮਕ ਰਿਹਾ ਹੈ। ਹਾਲ ਹੀ ’ਚ ‘ਆਪ੍ਰੇਸ਼ਨ RAGEPILL’ ਤਹਿਤ ਹੋਈ ਕਾਰਵਾਈ ਨੇ ਭਾਰਤ ਦੀ ਨਸ਼ਾ-ਵਿਰੋਧੀ ਮੁਹਿੰਮ ਦੇ ਗਲੋਬਲ ਪਸਾਰ ਨੂੰ ਹੋਰ ਸਪੱਸ਼ਟ ਕੀਤਾ। ਅਜਿਹੀਆਂ ਕਾਰਵਾਈਆਂ ਸਰਕਾਰ ਦੇ ਇਸ ਤਰਕ ਨੂੰ ਮਜ਼ਬੂਤ ਕਰਦੀਆਂ ਹਨ ਕਿ ਭਾਰਤ ਹੁਣ ਸਿਰਫ ਸਥਾਨਕ ਡਰੱਗ ਸਿੰਡੀਕੇਟਾਂ ਨਾਲ ਨਹੀਂ, ਸਗੋਂ ਬਹੁਤ ਜ਼ਿਆਦਾ ਸੰਗਠਿਤ ਅੰਤਰਰਾਸ਼ਟਰੀ ਨੈੱਟਵਰਕਾਂ ਨਾਲ ਜੂਝ ਰਿਹਾ ਹੈ।

ਨਾਰਕੋ-ਫੰਡਿੰਗ ਅਤੇ ਕਾਲੇ ਧਨ ’ਤੇ ਵਾਰ : ਅਮਿਤ ਸ਼ਾਹ ਦੀ ਨਸ਼ਾ-ਵਿਰੋਧੀ ਨੀਤੀ ਦਾ ਸਭ ਤੋਂ ਮਹੱਤਵਪੂਰਨ ਪੱਖ ਵਿੱਤੀ ਨੈੱਟਵਰਕ ’ਤੇ ਜ਼ੋਰ ਦੇਣਾ ਰਿਹਾ ਹੈ। ਮੋਦੀ ਸਰਕਾਰ ਮੰਨਦੀ ਹੈ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਹਵਾਲਾ ਕਾਰੋਬਾਰ, ਕਾਲੇ ਧਨ, ਮਨੀ ਲਾਂਡਰਿੰਗ ਅਤੇ ਅੱਤਵਾਦ ਨੂੰ ਫੰਡਿੰਗ ਦੇਣ ਨਾਲੋਂ ਵੱਖਰੀ ਨਹੀਂ ਹੈ। ਨਤੀਜੇ ਵਜੋਂ, ਇਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਏਜੰਸੀਆਂ ਨੇ ਡਰੱਗ ਸਿੰਡੀਕੇਟਾਂ ਨੂੰ ਸਮਰਥਨ ਦੇਣ ਵਾਲੇ ਵਿੱਤੀ ਢਾਂਚੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।

ਗ੍ਰਹਿ ਮੰਤਰਾਲੇ ਦਾ ਦ੍ਰਿਸ਼ਟੀਕੋਣ ਸਪੱਸ਼ਟ ਰਿਹਾ ਹੈ—ਨਾਰਕੋ-ਮਨੀ ਨੂੰ ਵੱਖਰਾ ਕਰਕੇ ਨਹੀਂ ਦੇਖਿਆ ਜਾ ਸਕਦਾ। ਡਰੱਗਜ਼ ਤੋਂ ਕਮਾਇਆ ਪੈਸਾ ਅਕਸਰ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ, ਵੱਖਵਾਦੀ ਗਤੀਵਿਧੀਆਂ ਅਤੇ ਕੱਟੜਪੰਥੀ ਹਿੰਸਾ ’ਚ ਵਰਤਿਆ ਜਾਂਦਾ ਹੈ। ਇਸ ਲਈ ਡਰੱਗ ਕਾਰਟੇਲਜ਼ ਨੂੰ ਖ਼ਤਮ ਕਰਨਾ ਭਾਰਤ ਦੀ ਪ੍ਰਭੂਸੱਤਾ ਅਤੇ ਅੰਦਰੂਨੀ ਸੁਰੱਖਿਆ ਦੀ ਰੱਖਿਆ ਨਾਲ ਸਿੱਧਾ ਜੁੜਿਆ ਹੋਇਆ ਹੈ।

ਇਕ ਸਿਆਸੀ ਅੰਤਰ : ਭਾਜਪਾ ਨੇ ਕੇਂਦਰ ਦੀ ਹਮਲਾਵਰ ਨਸ਼ਾ-ਵਿਰੋਧੀ ਨੀਤੀ ਅਤੇ ਕੁਝ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਵਾਲੇ ਰਾਜਾਂ ਦੇ ਮੁਕਾਬਲਤਨ ਨਰਮ ਰਵੱਈਏ ਵਿਚਾਲੇ ਸਪੱਸ਼ਟ ਫਰਕ ਉਜਾਗਰ ਕਰਨ ਦਾ ਯਤਨ ਕੀਤਾ ਹੈ। ਪੰਜਾਬ ’ਚ ਡਰੱਗ ਸੰਕਟ ਸਮਾਜਿਕ ਤ੍ਰਾਸਦੀ ਅਤੇ ਸਿਆਸੀ ਮੁੱਦਾ ਦੋਵੇਂ ਬਣ ਚੁੱਕਾ ਹੈ। ਆਲੋਚਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਵਾਰ-ਵਾਰ ਕੀਤੇ ਵਾਅਦਿਆਂ ਦੇ ਬਾਵਜੂਦ ਉਹ ਡੂੰਘੇ ਜੰਮੇ ਹੋਏ ਨਾਰਕੋ ਨੈੱਟਵਰਕਾਂ ਨੂੰ ਫੈਸਲਾਕੁੰਨ ਤਰੀਕੇ ਨਾਲ ਤੋੜਨ ’ਚ ਅਸਫਲ ਰਹੀ ਹੈ। ਇਸੇ ਤਰ੍ਹਾਂ, ਤਾਮਿਲਨਾਡੂ ’ਚ ਐੱਮ. ਕੇ. ਸਟਾਲਿਨ ਦੀ ਅਗਵਾਈ ਵਾਲੀ ਸਾਬਕਾ ਸਰਕਾਰ ’ਤੇ ਵੀ ਸਿੰਥੈਟਿਕ ਡਰੱਗ ਸਿੰਡੀਕੇਟਾਂ ਦੇ ਵਿਰੁੱਧ ਲੋੜੀਂਦੀ ਸਖ਼ਤ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।

ਅਮਿਤ ਸ਼ਾਹ ਦਾ ਵਿਆਪਕ ਸਿਆਸੀ ਸੰਦੇਸ਼ ਬਿਲਕੁਲ ਸਪੱਸ਼ਟ ਹੈ। ਜਿਸ ਤਰ੍ਹਾਂ ਅੱਤਵਾਦ ਅਤੇ ਨਕਸਲਵਾਦ ਦੇ ਵਿਰੁੱਧ ਨਿਰੰਤਰ ਸਿਆਸੀ ਇੱਛਾ-ਸ਼ਕਤੀ, ਸੰਸਥਾਗਤ ਤਾਲਮੇਲ ਅਤੇ ਸਖ਼ਤ ਕਾਨੂੰਨੀ ਅਮਲ ਦੇ ਮਾਧਿਅਮ ਨਾਲ ਸਫਲਤਾ ਪ੍ਰਾਪਤ ਕੀਤੀ ਗਈ, ਉਸੇ ਤਰ੍ਹਾਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਵੀ ਹਰਾਇਆ ਜਾ ਸਕਦਾ ਹੈ। 2047 ਤੱਕ ਨਸ਼ਾਮੁਕਤ ਭਾਰਤ ਦਾ ਉਨ੍ਹਾਂ ਦਾ ਟੀਚਾ ਉੱਚ-ਮਹੱਤਵਪੂਰਨ ਜ਼ਰੂਰ ਹੈ, ਪਰ ਕਦੇ ਪੂਰੇ ਭਾਰਤ ’ਚ ਨਕਸਲੀ ਹਿੰਸਾ ਨੂੰ ਪਿੱਛੇ ਧੱਕਣ ਦਾ ਟੀਚਾ ਵੀ ਅਸੰਭਵ ਮੰਨਿਆ ਜਾਂਦਾ ਸੀ।

ਤੁਹੀਨ ਸਿਨਹਾ (ਰਾਸ਼ਟਰੀ ਬੁਲਾਰਾ, ਭਾਜਪਾ)

  • Towards
  • drug free India

ਕਾਂਗਰਸ ਲਈ ਸਿੱਧਰਮਈਆ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ

NEXT STORY

Stories You May Like

  • uk probe into international repression intensified
    ਯੂਕੇ 'ਚ ਅੰਤਰਰਾਸ਼ਟਰੀ ਦਮਨਕਾਰੀ ਦਬਾਅ ਦੀ ਜਾਂਚ ਤੇਜ਼, ਸਿੱਖ ਆਗੂ ਨੇ ਪਤਨੀ ਦੀ ਮੌਤ ਲਈ ਭਾਰਤ ਵੱਲ ਚੁੱਕੀ ਉਂਗਲ
  • people of punjab are looking at congress with great hopes
    ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ : ਭੂਪੇਸ਼ ਬਘੇਲ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • joint defence pact
    'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ ਰੱਖਿਆ ਸਮਝੌਤਾ
  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • patna paper leak
    ਪਟਨਾ 'ਚ ਪੇਪਰ ਲੀਕ ਨੂੰ ਲੈ ਕੇ ਮੁੜ ਹੋਇਆ ਵਿਰੋਧ ਪ੍ਰਦਰਸ਼ਨ ! ਵਿਦਿਆਰਥੀਆਂ ਨੇ CM ਦੀ ਰਿਹਾਇਸ਼ ਵੱਲ ਕੀਤਾ ਮਾਰਚ
  • garbage moving from city to villages
    ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • tribunal reforms
      ਟ੍ਰਿਬਿਊਨਲ ਰੀਫਾਰਮਸ : ਸੰਸਥਾਵਾਂ ਨੂੰ ਮਜ਼ਬੂਤ ਕਰਨਾ, ਇਨਸਾਫ਼ ਨੂੰ ਅੱਗੇ ਵਧਾਉਣਾ
    • some police personnel involved in crimes is a matter of concern
      ਕੁਝ ਪੁਲਸ ਕਰਮਚਾਰੀਆਂ ਦਾ ਅਪਰਾਧਾਂ ’ਚ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ!
    • school tiffin
      ਸਕੂਲੀ ਬੱਚਿਆਂ ਦੇ ਟਿਫਿਨ ’ਚ ਕਿਹੜਾ ਭੋਜਨ ਜ਼ਰੂਰੀ
    • india  s new rich are emerging outside the metropolises
      ਭਾਰਤ ਦੇ ਨਵੇਂ ਅਮੀਰ ਮਹਾਨਗਰਾਂ ਤੋਂ ਬਾਹਰ ਉੱਭਰ ਰਹੇ ਹਨ
    • mohan bhagwat
      ਭਾਗਵਤ ਦੀ ਜੈੱਨ-ਜ਼ੀ ਨਾਲ ਗੱਲਬਾਤ ਸਮੇਂ ਮੁਤਾਬਕ ਅਤੇ ਉਸਾਰੂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +