Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:50:02 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!

BLOG News Punjabi(ਬਲਾਗ)

‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!

  • Edited By Sandeep Kumar,
  • Updated: 10 Sep, 2026 02:35 AM
Blog
toxic and adulterated liquor is proving to be deadly
  • Share
    • Facebook
    • Tumblr
    • Linkedin
    • Twitter
  • Comment

ਅੱਜ ਦੇਸ਼ ’ਚ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਲਗਾਤਾਰ ਵਧ ਰਹਾ ਹੈ। ਇਸੇ ਸਿਲਸਿਲੇ ’ਚ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਨਾਲ ਹੋਣ ਵਾਲੀਆਂ ਮੌਤਾਂ ਦੇ ਕਾਰਨ ਵੱਡੀ ਗਿਣਤੀ ’ਚ ਔਰਤਾਂ ਦੇ ਸੁਹਾਗ ਉੱਜੜ ਰਹੇ ਹਨ ਅਤੇ ਬੱਚੇ ਅਨਾਥ ਹੋ ਰਹੇ ਹਨ।

ਸ਼ਰਾਬ ਦੇ ਭੈੜੇ ਪ੍ਰਭਾਵਾਂ ਨੂੰ ਦੇਖਦਿਆਂ ਹੋਇਆਂ ਹੀ ਰਾਸ਼ਟਰਪਤੀ ਮਹਾਤਮਾ ਗਾਂਧੀ ਨੇ ਸੁਤੰਤਰਤਾ ਸੰਗਰਾਮ ਦੇ ਦੌਰਾਨ ਐਲਾਨ ਕੀਤਾ ਸੀ ਕਿ “ਜੇਕਰ ਭਾਰਤ ਦਾ ਸ਼ਾਸਨ ਅੱਧੇ ਘੰਟੇ ਲਈ ਵੀ ਮੇਰੇ ਹੱਥ ’ਚ ਆ ਜਾਵੇ ਤਾਂ ਮੈਂ ਸ਼ਰਾਬ ਦੀਆਂ ਸਾਰੀਆਂ ਡਿਸਟਿਲਰੀਆਂ ਅਤੇ ਦੁਕਾਨਾਂ ਨੂੰ ਬਿਨਾਂ ਮੁਆਵਜ਼ਾ ਦਿੱਤੇ ਹੀ ਬੰਦ ਕਰ ਦਿਆਂਗਾ।”

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੀਆਂ ਇਸੇ ਸਾਲ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

*18 ਜਨਵਰੀ ਨੂੰ ‘ਅੰਨਾਮੱਯਾ’ (ਆਂਧਰਾ ਪ੍ਰਦੇਸ਼) ਜ਼ਿਲੇ ਦੇ ‘ਵੰਦਾਦੀਪੱਲੀ’ ਪਿੰਡ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਸਾਫਟਵੇਅਰ ਇੰਜੀਨੀਅਰਾਂ ‘ਮਣਿਕੁਮਾਰ’ ਅਤੇ ‘ਪੁਸ਼ਪਰਾਜ’ ਦੀ ਮੌਤ ਹੋ ਗਈ।

* 13 ਮਾਰਚ ਨੂੰ ‘ਸਾਰਨ’ (ਬਿਹਾਰ) ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ।

* 1 ਅਪ੍ਰੈਲ ਨੂੰ ‘ਮੋਤੀਹਾਰੀ’ (ਬਿਹਾਰ) ’ਚ ਸਪਿਰਟ ਤੋਂ ਬਣੀ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ। ਸ਼ਰਾਬ ਇੰਨੀ ਜ਼ਹਿਰੀਲੀ ਸੀ ਕਿ ਸਿਰਫ ਅੱਧੇ ਘੰਟੇ ਦੇ ਵਿਚ ਹੀ ਪੀਣ ਵਾਲਿਆਂ ਦੀਆਂ ਅੱਖਾਂ ਦੀ ਰੌਸ਼ਨੀ ਧੁੰਦਲੀ ਹੋਣੀ ਸ਼ੁਰੂ ਹੋ ਗਈ।

* 4 ਅਪ੍ਰੈਲ ਨੂੰ ‘ਪੂਰਬੀ ਚੰਪਾਰਨ’ (ਬਿਹਾਰ) ਜ਼ਿਲੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ ਜਦਕਿ ਇਲਾਜ ਲਈ ਹਸਪਤਾਲ ’ਚ ਭਰਤੀ 14 ਹੋਰ ਲੋਕਾਂ ’ਚੋਂ 6 ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ।

* 9 ਮਈ ਨੂੰ ‘ਪੁਣੇ’ ਅਤੇ ‘ਪਿੰਪਰੀ ਚਿੰਚਵੜ’ (ਮਹਾਰਾਸ਼ਟਰ) ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੀ ਦਿਨ ’ਚ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕਾਂ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

*23 ਅਗਸਤ ਨੂੰ ‘ਭਾਵਨਗਰ’ (ਗੁਜਰਾਤ) ’ਚ ਇਕ ਪ੍ਰਸਿੱਧ ਵਿਦੇਸ਼ੀ ਬ੍ਰਾਂਡ ਦੀ ਨਕਲੀ ਸ਼ਰਾਬ ਪੀਣ ਨਾਲ 13 ਲੋਕਾਂ ਦੀ ਮੌਤ ਹੋ ਗਈ ਅਤੇ ਲੱਗਭਗ 20 ਲੋਕ ਬੀਮਾਰ ਪੈ ਗਏ, ਜਿਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਉਣਾ ਪਿਆ।

* 30 ਅਗਸਤ ਨੂੰ ‘ਪਟਨਾ’ (ਬਿਹਾਰ) ’ਚ 4 ਦੋਸਤਾਂ ਦੁਆਰਾ ਨਕਲੀ ਸ਼ਰਾਬ ਪੀਣ ਤੋਂ ਬਾਅਦ ਉਨ੍ਹਾਂ ਚਾਰਾਂ ਦੇ ਮੂੰਹ ’ਚੋਂ ਝੱਗ ਨਿਕਲਣ ਲੱਗੀ ਅਤੇ ਕੁੱਝ ਹੀ ਦੇਰ ’ਚ ਉਨ੍ਹਾਂ ਦੀ ਹਾਲਤ ਬਹੁਤ ਵਿਗੜ ਜਾਣ ਨਾਲ ਹਸਪਤਾਲ ’ਚ ਇਲਾਜ ਦੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

* ਅਤੇ ਹੁਣ 5-6 ਸਤੰਬਰ ਨੂੰ ‘ਸਾਗਰ’ (ਮੱਧ ਪ੍ਰਦੇਸ਼) ਜ਼ਿਲੇ ਦੀ ‘ਬੰਡਾ’ ਤਹਿਸੀਲ ਦੇ ਵੱਖ-ਵੱਖ ਪਿੰਡਾਂ ਘੂਘਰ, ਬਰਾਜ, ਨੌਰਾਜ ਆਦਿ ’ਚ ਜ਼ਹਿਰੀਲੀ ਨਕਲੀ ਸ਼ਰਾਬ ਪੀਣ ਨਾਲ ਇਕ ਬਾਪ-ਬੇਟੇ ਸਮੇਤ 15 ਲੋਕਾਂ ਦੀ ਮੌਤ ਹੋ ਗਈ ਅਤੇ ਗੰਭੀਰ ਰੂਪ ਨਾਲ ਬੀਮਾਰ ਹੋਏ 160 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ।

ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਕਿ ਉੱਤਰ ਪ੍ਰਦੇਸ਼ ਦੇ ਲਲਿਤਪੁਰ ਦੇ ਇਕ ਗਿਰੋਹ ਨੇ ਬ੍ਰਾਂਡਿਡ ਸ਼ਰਾਬ ਦੇ ਨਕਲੀ ਰੈਪਰ ਅਤੇ ਫਰਜ਼ੀ ਬਾਰ ਕੋਡ ਲਗਾ ਕੇ ਉਕਤ ਜ਼ਹਿਰੀਲੀ ਸ਼ਰਾਬ ਵੇਚੀ ਸੀ, ਜਿਸ ’ਚ ਬਹੁਤ ਜ਼ਿਆਦਾ ਮਾਤਰਾ ’ਚ ‘ਮਿਥਾਇਲ ਅਲਕੋਹਲ’ ਮਿਲੀ ਹੋਈ ਸੀ।

ਇਸ ਸਬੰਧ ’ਚ ਦਰਜ ਕੀਤੀ ਗਈ ਸ਼ਿਕਾਇਤ ਅਨੁਸਾਰ ਵੱਧ ਮੁਨਾਫੇ ਲਈ ਕੈਮੀਕਲ ਤੋਂ ਬਣਾਈ ਜਾ ਰਹੀ ਸ਼ਰਾਬ ਦਾ ਪਊਆ ‘ਬੰਬਈਆ’ ਨਾਂ ਨਾਲ ਅਸਲੀ ਕੀਮਤ ਤੋਂ 20 ਰੁਪਏ ਘੱਟ ਕੀਮਤ ’ਤੇ ਵੇਚਿਆ ਜਾ ਰਿਹਾ ਸੀ।

ਇਸ ਸਬੰਧ ’ਚ 20 ਲੋਕਾਂ ’ਤੇ ਕੇਸ ਦਰਜ ਕਰ ਕੇ ਲੱਗਭਗ ਇਕ ਦਰਜਨ ਲੋਕਾਂ ਨੂੰ ਹਿਰਾਸਤ ’ਚ ਲੈਣ ਦੇ ਇਲਾਵਾ 5 ਅਧਿਕਾਰੀਆਂ ਨੂੰ ਮੁਅੱਤਲ ਅਤੇ ਅੱਧਾ ਦਰਜਨ ਸ਼ਰਾਬ ਦੀਆਂ ਦੁਕਾਨਾਂ ਨੂੰ ਸੀਲ ਕੀਤਾ ਗਿਆ ਹੈ।

ਇਕ ਰਿਪੋਰਟ ਅਨੁਸਾਰ ਭਾਰਤ ’ਚ ਨਾਜਾਇਜ਼, ਕੱਚੀ ਅਤੇ ਨਕਲੀ ਸ਼ਰਾਬ ਦਾ ਹਰ ਸਾਲ ਲੱਗਭਗ 66,000 ਕਰੋੜ ਰੁਪਏ ਦਾ ਕਾਰੋਬਾਰ ਹੈ। ਜ਼ਹਿਰੀਲੀ ਸ਼ਰਾਬ ਨਾਲ ਹਰ ਸਾਲ 700 ਤੋਂ 1000 ਤੱਕ ਲੋਕਾਂ ਦੀ ਮੌਤ ਹੋ ਰਹੀ ਹੈ ਅਤੇ ਕਈ ਵਾਰ ਤਾਂ ਇਹ ਅੰਕੜਾ 1000 ਤੋਂ ਵੀ ਪਾਰ ਹੋ ਜਾਂਦਾ ਹੈ।

‘ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ’ ਅਨੁਸਾਰ ਸਾਲ 2019 ’ਚ ਜ਼ਹਿਰੀਲੀ ਸ਼ਰਾਬ ਨਾਲ ਦੇਸ਼ ’ਚ 1296 ਲੋਕਾਂ ਦੀ ਮੌਤ ਹੋਈ ਸੀ। ਸਾਲ 2002 ਤੋਂ 2020 ਦੇ ਵਿਚਾਲੇ ਦੇਸ਼ ’ਚ ਜ਼ਹਿਰੀਲੀ ਸ਼ਰਾਬ ਨਾਲ 22,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਸੀ ਅਤੇ ਹੁਣ ਤੱਕ ਤਾਂ ਇਹ ਅੰਕੜਾ ਕਿਤੇ ਿਜ਼ਆਦਾ ਵਧ ਗਿਆ ਹੋਵੇਗਾ।

ਇਸ ਸਮੇਂ ਜਦਕਿ ਦੇਸ਼ ਭਰ ’ਚ ਨਸ਼ਿਆਂ ਦੇ ਕਾਰਨ ਵੱਡੀ ਗਿਣਤੀ ’ਚ ਮੌਤਾਂ ਹੋ ਰਹੀਆਂ ਹਨ, ਸਸਤੀ ਜ਼ਹਿਰੀਲੀ ਸ਼ਰਾਬ ਪਿਲਾ ਕੇ ਲੋਕਾਂ ਦੀਆਂ ਮੌਤਾਂ ਦਾ ਕਾਰਨ ਬਣਨ ਵਾਲਿਆਂ ਲਈ ਸਖਤ ਤੋਂ ਸਖਤ ਅਤੇ ਸਿੱਖਿਆਦਾਇਕ ਸਜ਼ਾ ਦਾ ਪ੍ਰਬੰਧ ਕਰਨਾ ਸਮੇਂ ਦੀ ਮੰਗ ਹੈ ਤਾਂ ਜੋ ਜ਼ਹਿਰੀਲੀ ਸ਼ਰਾਬ ਦੀ ਵਰਤੋਂ ’ਤੇ ਰੋਕ ਲਗਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

— ਵਿਜੇ ਕੁਮਾਰ

  • Toxic and adulterated liquor
  • Deadly
  • ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ
  • ਜਾਨਲੇਵਾ

ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ

NEXT STORY

Stories You May Like

  • three arrested for life threatening attack
    ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • poisonous alcohol  people  hospital  sick  police
    ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
  • spurious liquor  women  shop  police
    ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈਆਂ ਦੀ ਮੌਤ ! ਔਰਤਾਂ ਨੇ ਗੁੱਸੇ 'ਚ ਭੰਨ੍ਹ'ਤਾ ਠੇਕਾ
  • truck seizes loaded with 21 550 kg of suspected adulterated ghee
    ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ
  • alcohol drinking quarrel friend incident
    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • mayavati politics
      ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • bjp trump card yogi
      ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ...
    • tax article
      ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?
    • brics
      ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
    • mcd
      MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • g20 brics
      ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
    • gdp
      ਜੀ.ਡੀ.ਪੀ. ਦੇ ਅੰਕੜਿਆਂ ਨੂੰ ਆਈਨਾ ਦਿਖਾਓ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +