Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:06:26 PM

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

  • transfers of officials have been made in the punjab waqf board

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ...

  • incident in punjab incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ...

  • punjabi deport from australia

    ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?

BLOG News Punjabi(ਬਲਾਗ)

ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?

  • Edited By Rakesh,
  • Updated: 01 Apr, 2026 04:40 PM
Blog
toxic marital relationship aakhir kya hai hal
  • Share
    • Facebook
    • Tumblr
    • Linkedin
    • Twitter
  • Comment

ਅੱਜਕਲ ਪਤੀ-ਪਤਨੀ ਦੇ ਰਿਸ਼ਤੇ ’ਚ ਤਣਾਅ ਵਿਆਹੁਤਾ ਜ਼ਿੰਦਗੀ ਨੂੰ ਕੜਵਾਹਟ ਭਰਿਆ ਬਣਾ ਰਿਹਾ ਹੈ। ਇਹ ਭਾਰਤੀ ਪਰਿਵਾਰਾਂ ਦੇ ਟੁੱਟਣ ਦਾ ਇਕ ਵੱਡਾ ਕਾਰਨ ਬਣ ਗਿਆ ਹੈ। ਅਜਿਹਾ ਕਿਉਂ ਹੋ ਰਿਹਾ ਹੈ? ਆਧੁਨਿਕ ਸਮੇਂ ’ਚ ਮਰਦਾਂ ਅਤੇ ਔਰਤਾਂ ਦੀਆਂ ਭੂਮਿਕਾਵਾਂ ਬਦਲ ਰਹੀਆਂ ਹਨ। ਅਤੀਤ ’ਚ ਰਵਾਇਤੀ ਤੌਰ ’ਤੇ ਪਤੀ ਨੂੰ ਪਰਿਵਾਰ ਦਾ ਆਰਥਿਕ ਸਹਾਰਾ ਅਤੇ ਪਤਨੀ ਨੂੰ ਘਰ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਸੀ। ਅੱਜ ਦੋਵੇਂ ਪੱਖ ਬਰਾਬਰ ਕੰਮ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨੂੰ ਸਾਂਝਾ ਕਰਦੇ ਹਨ, ਜਿਸ ਨਾਲ ਉਮੀਦਾਂ ’ਚ ਅਸੰਤੁਲਨ ਪੈਦਾ ਹੋ ਸਕਦਾ ਹੈ। ਪਤੀ-ਪਤਨੀ ਦੇ ਵਿਚਾਲੇ ਸੰਵਾਦ ਦੀ ਕਮੀ ਇਕ ਵੱਡਾ ਕਾਰਨ ਹੈ। ਜੇਕਰ ਦੋਵੇਂ ਪੱਖ ਆਪਣੀਆਂ ਭਾਵਨਾਵਾਂ, ਚਿੰਤਾਵਾਂ ਅਤੇ ਉਮੀਦਾਂ ਨੂੰ ਖੁੱਲ੍ਹ ਕੇ ਨਹੀਂ ਦੱਸਦੇ, ਤਾਂ ਗਲਤਫਹਿਮੀਆਂ ਵਧਦੀਆਂ ਹਨ। ਇਸ ਨਾਲ ਰਿਸ਼ਤੇ ’ਚ ਦੂਰੀ ਵਧ ਸਕਦੀ ਹੈ ਅਤੇ ਤਣਾਅ ਪੈਦਾ ਹੋ ਸਕਦਾ ਹੈ।

ਵਿਆਹੁਤਾ ਰਿਸ਼ਤਿਆਂ ਦੀ ਨੀਂਹ ਭਰੋਸੇ ’ਤੇ ਟਿਕੀ ਹੁੰਦੀ ਹੈ। ਜੇਕਰ ਦੋਵਾਂ ’ਚੋਂ ਕਿਸੇ ਇਕ ਜਾਂ ਦੋਵਾਂ ਨੂੰ ਇਕ-ਦੂਜੇ ਦੇ ਪ੍ਰਤੀ ਸ਼ੱਕ ਜਾਂ ਬੇਭਰੋਸਗੀ ਮਹਿਸੂਸ ਹੋਣ ਲੱਗੇ, ਤਾਂ ਇਹ ਰਿਸ਼ਤੇ ਨੂੰ ਖ਼ਤਰਨਾਕ ਬਣਾ ਸਕਦਾ ਹੈ। ਅਜਿਹੇ ਮਾਮਲਿਆਂ ’ਚ ਘਰ ਜੋ ਇਕ ਸੁਰੱਖਿਅਤ ਸਥਾਨ ਹੋਣਾ ਚਾਹੀਦਾ ਹੈ, ਉਹੀ ਤਣਾਅਪੂਰਨ ਅਤੇ ਘਾਤਕ ਬਣ ਜਾਂਦਾ ਹੈ। ਜਦੋਂ ਦੋਵੇਂ ਪੱਖ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਾਂਝਾ ਨਹੀਂ ਕਰਦੇ ਜਾਂ ਇਕ-ਦੂਜੇ ਪ੍ਰਤੀ ਬੇਇਨਸਾਫ਼ੀ ਵਾਲਾ ਵਿਹਾਰ ਕਰਦੇ ਹਨ, ਤਾਂ ਇਹ ਰਿਸ਼ਤੇ ’ਚ ਝਗੜਿਆਂ ਦਾ ਕਾਰਨ ਬਣ ਸਕਦਾ ਹੈ। ਉਦਾਹਰਣ ਲਈ ਜੇਕਰ ਪਤੀ ਪਰਿਵਾਰ ਲਈ ਪੈਸਾ ਕਮਾਉਣ ’ਚ ਰੁੱਝਿਆ ਰਹਿੰਦਾ ਹੈ ਅਤੇ ਪਤਨੀ ਨੂੰ ਘਰ ਦਾ ਸਾਰਾ ਕੰਮ ਸੰਭਾਲਣਾ ਪੈਂਦਾ ਹੈ, ਤਾਂ ਇਹ ਅਸੰਤੋਸ਼ ਦਾ ਕਾਰਨ ਬਣ ਸਕਦਾ ਹੈ।

ਜਦੋਂ ਪਤੀ ਜਾਂ ਪਤਨੀ ’ਚੋਂ ਕੋਈ ਵੀ ਹਰ ਸਥਿਤੀ ’ਚ ‘ਸਹੀ’ ਹੋਣ ਦਾ ਵਹਿਮ ਰੱਖਦਾ ਹੈ, ਤਾਂ ਇਹ ਰਿਸ਼ਤੇ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਕ ਸਿਹਤਮੰਦ ਰਿਸ਼ਤੇ ’ਚ ਦੋਵੇਂ ਪੱਖ ਇਕ-ਦੂਜੇ ਦੀਆਂ ਗਲਤੀਆਂ ਨੂੰ ਸਵੀਕਾਰ ਕਰਨ ਅਤੇ ਸੁਧਾਰ ਕਰਨ ਲਈ ਤਿਆਰ ਹੁੰਦੇ ਹਨ ਪਰ ਜਦੋਂ ਕੋਈ ਵੀ ਖੁਦ ਨੂੰ ਹਮੇਸ਼ਾ ਸਹੀ ਮੰਨਣ ਲੱਗੇ, ਤਾਂ ਇਹ ਰਿਸ਼ਤੇ ਨੂੰ ਖ਼ਤਰਨਾਕ ਬਣਾ ਦਿੰਦਾ ਹੈ।

ਅੱਜ ਦੀ ਤੇਜ਼ੀ ਨਾਲ ਬਦਲਦੀ ਜੀਵਨਸ਼ੈਲੀ ਅਤੇ ਕੰਮ ਦੇ ਦਬਾਅ ਕਾਰਨ ਪਤੀ-ਪਤਨੀ ਦੇ ਵਿਚਾਲੇ ਸਮਾਂ ਬਿਤਾਉਣ ਦਾ ਮੌਕਾ ਘੱਟ ਹੁੰਦਾ ਜਾ ਰਿਹਾ ਹੈ। ਇਸ ਨਾਲ ਦੋਵਾਂ ਪੱਖਾਂ ਦੇ ਵਿਚਾਲੇ ਭਾਵਨਾਤਮਕ ਦੂਰੀ ਵਧ ਸਕਦੀ ਹੈ, ਜੋ ਰਿਸ਼ਤੇ ਨੂੰ ਕਮਜ਼ੋਰ ਕਰ ਸਕਦੀ ਹੈ। ਕਈ ਵਾਰ ਪਤੀ-ਪਤਨੀ ਦੇ ਵਿਚਾਲੇ ਰਿਸ਼ਤੇ ਪਰਿਵਾਰ ਜਾਂ ਸਮਾਜ ਦੇ ਦਬਾਅ ਕਾਰਨ ਤਣਾਅਪੂਰਨ ਹੋ ਜਾਂਦੇ ਹਨ। ਜਿਵੇਂ ਸੱਸ-ਨੂੰਹ ਦੇ ਵਿਚਾਲੇ ਝਗੜੇ, ਬੱਚਿਆਂ ਦੀ ਪੜ੍ਹਾਈ ਜਾਂ ਵਿਆਹ ਵਰਗੇ ਮੁੱਦੇ ਵੀ ਰਿਸ਼ਤੇ ਨੂੰ ਪ੍ਰਭਾਵਿਤ ਕਰ ਸਕਦੇ ਹਨ। ਮੌਜੂਦਾ ਸਮੇਂ ’ਚ ਘਰੇਲੂ ਹਿੰਸਾ ਦੇ ਮਾਮਲੇ ਵੀ ਵਧ ਰਹੇ ਹਨ। ਇਹ ਨਾ ਸਿਰਫ਼ ਪਤੀ-ਪਤਨੀ ਦੇ ਰਿਸ਼ਤੇ ਨੂੰ ਖ਼ਤਰਨਾਕ ਬਣਾਉਂਦਾ ਹੈ, ਸਗੋਂ ਜਾਨਲੇਵਾ ਵੀ ਹੋ ਸਕਦਾ ਹੈ। ਅੰਕੜਿਆਂ ਅਨੁਸਾਰ ਹਰ 11ਵੇਂ ਮਿੰਟ ’ਚ ਇਕ ਔਰਤ ਦਾ ਕਤਲ ਹੋ ਜਾਂਦਾ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਘਰੇਲੂ ਰਿਸ਼ਤੇ ਕਿੰਨੇ ਖ਼ਤਰਨਾਕ ਹੋ ਸਕਦੇ ਹਨ।

ਵਿਆਹੁਤਾ ਜ਼ਿੰਦਗੀ ’ਚ ਤਕਰਾਰ ਅਤੇ ਗਲਤਫਹਿਮੀਆਂ ਆਮ ਗੱਲ ਹਨ ਪਰ ਜਦੋਂ ਗੱਲ ਵਾਰ-ਵਾਰ ਤਾਅਨਿਆਂ ਅਤੇ ਆਤਮ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਗੱਲਾਂ ਤੱਕ ਪਹੁੰਚ ਜਾਵੇ, ਤਾਂ ਸਥਿਤੀ ਗੰਭੀਰ ਹੋ ਜਾਂਦੀ ਹੈ। ਇਕ ਵਿਅਕਤੀ ਨੇ ਸਵਾਲ ਕੀਤਾ ਕਿ ਉਸ ਦੀ ਪਤਨੀ ਅਕਸਰ ਕਹਿੰਦੀ ਹੈ ਕਿ ਉਹ ਕਿਸੇ ਲਾਇਕ ਨਹੀਂ ਹੈ ਅਤੇ ਉਸ ਨਾਲ ਵਿਆਹ ਕਰ ਕੇ ਉਸ ਦੀ ਜ਼ਿੰਦਗੀ ਨਰਕ ਬਣ ਗਈ ਹੈ। ਅਜਿਹੇ ’ਚ ਉਹ ਕੀ ਕਰੇ ਤਾਂ ਜੋ ਰਿਸ਼ਤਾ ਬਿਹਤਰ ਹੋ ਸਕੇ?

ਕੜਵਾਹਟ ਭਰੇ ਵਿਆਹੁਤਾ ਰਿਸ਼ਤੇ ਸੁਧਾਰਨ ਦਾ ਆਖਿਰ ਕੀ ਹੱਲ ਹੈ? ਮਨੋਵਿਗਿਆਨ ਦੇ ਮੁਤਾਬਕ ਕਿਸੇ ਵੀ ਰਿਸ਼ਤੇ ਦੀ ਨੀਂਹ ਖੁੱਲ੍ਹੀ ਅਤੇ ਇਮਾਨਦਾਰ ਗੱਲਬਾਤ ਹੁੰਦੀ ਹੈ। ਪਤੀ ਨੂੰ ਚਾਹੀਦਾ ਹੈ ਕਿ ਉਹ ਸ਼ਾਂਤੀ ਨਾਲ ਪਤਨੀ ਨਾਲ ਗੱਲ ਕਰੇ ਅਤੇ ਇਹ ਸਮਝਣ ਦੀ ਕੋਸ਼ਿਸ਼ ਕਰੇ ਕਿ ਉਨ੍ਹਾਂ ਦੀ ਨਾਰਾਜ਼ਗੀ ਦੀ ਅਸਲੀ ਵਜ੍ਹਾ ਕੀ ਹੈ। ਬਿਨਾਂ ਟੋਕੇ ਅਤੇ ਬਿਨਾਂ ਜੱਜ ਕੀਤੇ ਗੱਲ ਸੁਣਨਾ ਰਿਸ਼ਤੇ ’ਚ ਭਰੋਸਾ ਬਣਾਉਣ ਦੀ ਪਹਿਲੀ ਸ਼ਰਤ ਹੈ। ਰਿਸ਼ਤੇ ਨੂੰ ਬਿਹਤਰ ਬਣਾਉਣ ਲਈ ਆਤਮ-ਮੰਥਨ ਜ਼ਰੂਰੀ ਹੈ। ਕਮਿਊਨੀਕੇਸ਼ਨ ਸਕਿੱਲ, ਸੰਵੇਦਨਸ਼ੀਲਤਾ ਅਤੇ ਸਮਝਦਾਰੀ ’ਤੇ ਕੰਮ ਕਰਨਾ ਤੁਹਾਨੂੰ ਇਕ ਬਿਹਤਰ ਜੀਵਨ ਸਾਥੀ ਬਣਾ ਸਕਦਾ ਹੈ। ਛੋਟੇ ਬਦਲਾਅ ਵੀ ਰਿਸ਼ਤੇ ’ਚ ਵੱਡਾ ਫਰਕ ਲਿਆ ਸਕਦੇ ਹਨ।

ਰਿਸ਼ਤੇ ’ਚ ਅਪਣਾਪਨ ਬਣਾਈ ਰੱਖਣ ਲਈ ਛੋਟੇ-ਛੋਟੇ ਕਦਮ ਬਹੁਤ ਮਾਅਨੇ ਰੱਖਦੇ ਹਨ। ਪਿਆਰ ਭਰੇ ਸ਼ਬਦ, ਸਹਿਯੋਗ ਅਤੇ ਸਨਮਾਨ ਜਤਾਉਣ ਨਾਲ ਸਾਹਮਣੇ ਵਾਲੇ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਉਹ ਰਿਸ਼ਤੇ ’ਚ ਅਹਿਮ ਹੈ। ਨਾਲ ਹੀ ਸਬਰ ਰੱਖਣਾ ਵੀ ਜ਼ਰੂਰੀ ਹੈ ਕਿਉਂਕਿ ਬਦਲਾਅ ਵਕਤ ਲੈਂਦਾ ਹੈ। ਪਤੀ-ਪਤਨੀ ਦੋਵੇਂ ਇਹ ਸੋਚਣ ਕਿ ਕੀ ਰਿਸ਼ਤੇ ’ਚ ਭਰੋਸੇ, ਸਨਮਾਨ ਜਾਂ ਆਪਸੀ ਤਾਲਮੇਲ ਨਾਲ ਜੁੜੀ ਕੋਈ ਗੰਭੀਰ ਸਮੱਸਿਆ ਹੈ। ਜਦੋਂ ਤੱਕ ਅਸਲੀ ਵਜ੍ਹਾ ਸਾਹਮਣੇ ਨਹੀਂ ਆਵੇਗੀ, ਹੱਲ ਮੁਸ਼ਕਲ ਰਹੇਗਾ। ਜੇਕਰ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਤਣਾਅ ਵਧਦਾ ਜਾ ਰਿਹਾ ਹੈ, ਤਾਂ ਕਪਲ ਕਾਊਂਸਲਿੰਗ ਤੋਂ ਝਿਜਕਣਾ ਨਹੀਂ ਚਾਹੀਦਾ।

ਵਿਆਹ ਨੂੰ ਬਿਹਤਰ ਬਣਾਉਣਾ ਦੋਵਾਂ ਦੀ ਜ਼ਿੰਮੇਵਾਰੀ ਹੁੰਦੀ ਹੈ। ਜਦੋਂ ਦੋਵੇਂ ਸਾਥੀ ਬਦਲਾਅ ਲਈ ਤਿਆਰ ਹੁੰਦੇ ਹਨ, ਉਦੋਂ ਹੀ ਰਿਸ਼ਤਾ ਮਜ਼ਬੂਤ ਬਣਦਾ ਹੈ। ਸਮੇਂ ’ਤੇ ਮਦਦ ਲੈਣਾ ਕਮਜ਼ੋਰੀ ਨਹੀਂ, ਸਗੋਂ ਸਮਝਦਾਰੀ ਦਾ ਸੰਕੇਤ ਹੈ। ਯਾਦ ਰੱਖੋ, ਵਿਆਹ ਨੂੰ ਬਿਹਤਰ ਬਣਾਉਣਾ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ। ਜਦੋਂ ਦੋਵੇਂ ਸਾਥੀ ਬਦਲਾਅ ਲਈ ਤਿਆਰ ਹੋਣ, ਉਦੋਂ ਹੀ ਰਿਸ਼ਤੇ ’ਚ ਸੱਚਾ ਸੁਧਾਰ ਆਉਂਦਾ ਹੈ।

ਵਿਆਹੁਤਾ ਰਿਸ਼ਤੇ ਅੱਜਕਲ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਦੋਵਾਂ ਪੱਖਾਂ ਲਈ ਇਹ ਜ਼ਰੂਰੀ ਹੈ ਕਿ ਉਹ ਇਕ-ਦੂਜੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ, ਸੰਵਾਦ ਕਰਨ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਇਕੱਠੇ ਕੰਮ ਕਰਨ।

ਡਾ. ਵਰਿੰਦਰ ਭਾਟੀਆ

  • Toxic marital relationship
  • marital relationships
  • misunderstandings
  • changing lifestyle

ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ

NEXT STORY

Stories You May Like

  • poisoned arrows were thwarted
    ਜ਼ਹਿਰੀਲੇ ਤੀਰ ਨਾਕਾਮ ਕਰ ਦਿੱਤੇ ਗਏ
  • land mother beating daughter
    ਸਿਰਸਾ 'ਚ ਕੁਝ ਏਕੜ ਜ਼ਮੀਨ ਲਈ ਤਾਰ-ਤਾਰ ਹੋਏ ਰਿਸ਼ਤੇ, ਮਾਂ ਨੇ ਬੇਰਹਿਮੀ ਨਾਲ ਕੁੱਟ 'ਤੀ ਆਪਣੀ ਧੀ
  • 64 closed suitcases found in rajesh khanna  s bungalow after his death
    ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ ਸੂਟਕੇਸਾਂ ਦਾ ਰਾਜ਼ ?
  • married woman commits suicide
    ਅਜਨਾਲਾ ਦੇ ਪਿੰਡ ਗੁੱਜਾਪੀਰ 'ਚ ਵਿਆਹੁਤਾ ਔਰਤ ਨੇ ਫਾਹ ਲੈ ਕੇ ਕੀਤੀ ਆਤਮਹੱਤਿਆ
  • beaten case
    ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਹੋਰ ਦਾਜ ਦੀ ਵੀ ਕੀਤੀ ਮੰਗ
  • the woman who made rape allegations on social media reconciled with the sarpanch
    ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ
  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +