Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:09:36 PM

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • major incident in tanda

    ਟਾਂਡਾ 'ਚ ਵੱਡੀ ਵਾਰਦਾਤ! 11ਵੀਂ 'ਚ ਪੜ੍ਹਦੇ...

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹਿੰਸਾ ਦੇ ਵਧਦੇ ਰੁਝਾਨ ’ਤੇ ਰੋਕ ਲਾਉਣ ਦੀ ਲੋੜ

BLOG News Punjabi(ਬਲਾਗ)

ਹਿੰਸਾ ਦੇ ਵਧਦੇ ਰੁਝਾਨ ’ਤੇ ਰੋਕ ਲਾਉਣ ਦੀ ਲੋੜ

  • Edited By Harpreet Singh,
  • Updated: 17 Sep, 2026 04:55 PM
Blog
trend needs to be stopped
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਵਿਚ ਰਾਜਨੀਤੀ, ਆਨਲਾਈਨ ਚਰਚਾ ਅਤੇ ਸਥਾਨਕ ਜੀਵਨ ਵਿਚ ਹਮਲਾਵਰਤਾ ਦਾ ਵਧਦਾ ਰੁਝਾਨ ਹਿੰਸਾ ਨੂੰ ਵਧੇਰੇ ਕਰੂਰ, ਵਧੇਰੇ ਜਨਤਕ ਅਤੇ ਕੰਟਰੋਲ ਕਰਨ ਵਿਚ ਔਖਾ ਬਣਾ ਰਿਹਾ ਹੈ। ਇਹ ਚਿੰਤਾ ਦਾ ਇਕ ਗੰਭੀਰ ਵਿਸ਼ਾ ਹੈ ਅਤੇ ਸਾਨੂੰ ਆਤਮ-ਚਿੰਤਨ ਕਰਨ ਦੀ ਲੋੜ ਹੈ ਕਿ ਸਾਡਾ ਸਮਾਜ ਉਸ ਪਾਸੇ ਕਿਉਂ ਵਧ ਰਿਹਾ ਹੈ।

ਸਥਾਨਕ ਅਖ਼ਬਾਰ ਸੜਕ ’ਤੇ ਗੁੱਸੇ, ਮਾਮੂਲੀ ਭੜਕਾਹਟ ’ਤੇ ਗੋਲੀ ਚਲਾਉਣ, ਕਰੂਰ ਹਮਲਿਆਂ ਅਤੇ ਹੱਤਿਆਵਾਂ ਲਈ ਤੇਜ਼ਧਾਰ ਹਥਿਆਰਾਂ ਦੀ ਵਰਤੋਂ, ਪਾਰਕਿੰਗ ਦੇ ਮੁੱਦਿਆਂ ’ਤੇ ਹਿੰਸਕ ਝੜਪਾਂ ਅਤੇ ਚੋਰੀ ਤੇ ਝਪਟਮਾਰੀ ਦੀਆਂ ਵਧਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਨਾਲ ਭਰੇ ਪਏ ਹਨ, ਗੈਂਗਸਟਰਵਾਦ ਦੇ ਵਧਣ ਦੀ ਤਾਂ ਗੱਲ ਹੀ ਛੱਡ ਦਿਓ।

ਪਿਛਲੇ ਦੋ ਦਿਨਾਂ ਵਿਚ ਵਾਇਰਲ ਹੋਈ ਇਕ ਵੀਡੀਓ ਵਿਚ, ਗੁਰੂਗ੍ਰਾਮ ਦੀਆਂ ਸੜਕਾਂ ’ਤੇ ਇਕ ਕਾਰ ਚਾਲਕ ਨੂੰ ਮੋਟਰਸਾਈਕਲ ਚਲਾ ਰਹੀ ਇਕ ਕੁੜੀ ਨੂੰ ਜਾਣਬੁੱਝ ਕੇ ਟੱਕਰ ਮਾਰਦੇ ਹੋਏ ਦਿਖਾਇਆ ਗਿਆ ਹੈ, ਜਦੋਂ ਉਸ ਨੇ ਉਸ ਦੀ ਪੇਸ਼ਕਸ਼ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਵਿਅਕਤੀ, ਜਿਸ ਨੂੰ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ, ਸਪੱਸ਼ਟ ਰੂਪ ਨਾਲ ਕੁੜੀ ਦਾ ਪਿੱਛਾ ਕਰ ਰਿਹਾ ਸੀ ਅਤੇ ਉਸ ਦੇ ਮੋਟਰਸਾਈਕਲ ਤੋਂ ਡਿੱਗਣ ਤੋਂ ਬਾਅਦ ਤੇਜ਼ੀ ਨਾਲ ਭੱਜ ਗਿਆ।

ਪਿਛਲੇ ਹਫ਼ਤੇ ਰਾਸ਼ਟਰੀ ਧਿਆਨ ਖਿੱਚਣ ਵਾਲੀ ਇਕ ਹੋਰ ਘਟਨਾ ਮਣੀਪੁਰ ਦੇ ਇਕ ਸੰਗੀਤਕਾਰ ਚੋਂਗਥਮ ਵਿਕਰਮ ਸਿੰਘ ਦੀ ਸੀ, ਜਿਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦੇਰ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਜ਼ੋਰ-ਜ਼ੋਰ ਨਾਲ ਸੰਗੀਤ ਵਜਾਉਣ ’ਤੇ ਇਤਰਾਜ਼ ਜਤਾਉਣ ਤੋਂ ਬਾਅਦ ਨੌਜਵਾਨਾਂ ਦੇ ਇਕ ਸਮੂਹ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਅਜੇ ਤੱਕ ਸਾਬਤ ਨਹੀਂ ਹੋਇਆ ਹੈ ਕਿ ਉਨ੍ਹਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਹ ਪੂਰਬ-ਉੱਤਰ ਭਾਰਤ ਤੋਂ ਸਨ, ਪਰ ਤੱਥ ਇਹ ਹੈ ਕਿ ਉਹ ਇਕ ਨਿਹੱਥੇ ਬਜ਼ੁਰਗ ਵਿਅਕਤੀ ਸਨ ਜੋ ਅੱਧਾ ਦਰਜਨ ਨੌਜਵਾਨਾਂ ਵੱਲੋਂ ਕੀਤੇ ਗਏ ਜ਼ਾਲਮਾਨਾ ਹਮਲੇ ਦਾ ਬਦਲਾ ਨਹੀਂ ਲੈ ਸਕਦੇ ਸਨ।

ਉਸੇ ਸ਼ਹਿਰ ਵਿਚ, ਇਕ ਸਹਿਕਰਮੀ ਨੇ ਕਥਿਤ ਤੌਰ ’ਤੇ ਇਕ ਔਰਤ ਨੂੰ ਕੈਂਚੀ ਨਾਲ ਜ਼ਖਮੀ ਕਰ ਦਿੱਤਾ, ਜਦਕਿ ਪੂਰਬੀ ਦਿੱਲੀ ਵਿਚ ਇਕ ਹੋਰ ਦਰਦਨਾਕ ਘਟਨਾ ਵਿਚ, ਇਸੇ ਮਹੀਨੇ ਦੀ ਸ਼ੁਰੂਆਤ ਵਿਚ ਇਕ ਵਿਵਾਦ ਤੋਂ ਬਾਅਦ 22 ਸਾਲਾ ਨੌਜਵਾਨ ਨੂੰ 17 ਵਾਰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਫਿਰ ਪੰਜਾਬ ਵਿਚ ਅੰਤਰ-ਜਾਤੀ ਵਿਆਹ ਦੇ ਕਾਰਨ ਇਕ ਪਿਤਾ ਅਤੇ ਭਰਾਵਾਂ ਵੱਲੋਂ ਇਕ ਕੁੜੀ ਨੂੰ ਨਹਿਰ ਵਿਚ ਸੁੱਟਣ ਦੀ ਰਿਪੋਰਟ ਸੀ। ਹੁਸ਼ਿਆਰਪੁਰ ਵਿਚ, ਇਕ ਮਕਾਨ ਮਾਲਕ ’ਤੇ ਕਿਰਾਏਦਾਰਾਂ ਨੇ ਹਮਲਾ ਕੀਤਾ ਅਤੇ ਬਾਅਦ ਵਿਚ ਉਸ ਦੀਆਂ ਸੱਟਾਂ ਦੇ ਕਾਰਨ ਮੌਤ ਹੋ ਗਈ। ਹਿਸਾਰ ਵਿਚ, ਗੋਹੇ ਦੇ ਨਿਪਟਾਰੇ ਨੂੰ ਲੈ ਕੇ ਵਿਵਾਦ ਵਿਚ ਇਕ ਡੇਅਰੀ ਸੰਚਾਲਕ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ।

ਰੋਜ਼ਾਨਾ ਦੇ ਜੀਵਨ ਵਿਚ ਅਜਿਹੀਆਂ ਸਾਰੀਆਂ ਘਟਨਾਵਾਂ ਦੀ ਸੂਚੀ ਬਣਾਉਣੀ ਔਖੀ ਹੈ, ਪਰ ਵਿਅਕਤੀਆਂ ਅਤੇ ਸਮੂਹਾਂ ਵਿਚ ਹਿੰਸਾ ਦਾ ਸਹਾਰਾ ਲੈਣ ਦੇ ਰੁਝਾਨ ਵਿਚ ਸਪੱਸ਼ਟ ਵਾਧਾ ਹੋਇਆ ਹੈ। ਇਹ ਘਟਨਾਵਾਂ ਸਿਰਫ ਇੱਕਾ-ਦੁੱਕਾ ਮਾਮਲੇ ਨਹੀਂ ਹਨ ਅਤੇ ਸਪੱਸ਼ਟ ਰੂਪ ਨਾਲ ਇਕ ਪੈਟਰਨ ਉੱਭਰ ਰਿਹਾ ਹੈ।

ਇਹ ਬਹਿਸ ਦਾ ਵਿਸ਼ਾ ਹੈ ਕਿ ਫ਼ਿਲਮਾਂ ਅਤੇ ਹੋਰ ਸੰਚਾਰ ਮਾਧਿਅਮਾਂ ਵਿਚ ਹਿੰਸਾ ਦਾ ਚਿੱਤਰਣ ਸਮਾਜ ਵਿਚ ਰੁਝਾਨਾਂ ਦਾ ਅਕਸ ਹੈ ਜਾਂ ਇਹ ਮਨੁੱਖਾਂ ਦੇ ਮਾੜੇ ਰੁਝਾਨਾਂ ਨੂੰ ਹੱਲਾਸ਼ੇਰੀ ਦੇ ਰਹੇ ਹਨ। ‘ਐਨੀਮਲ’ ਅਤੇ ‘ਧੁਰੰਧਰ’ ਵਰਗੀਆਂ ਫ਼ਿਲਮਾਂ, ਜਿਨ੍ਹਾਂ ਵਿਚ ਮੁੱਖ ਨਾਇਕ ਦਰਜਨਾਂ ਲੋਕਾਂ ਨੂੰ ਬਿਨਾਂ ਕਿਸੇ ਸਜ਼ਾ ਤੋਂ ਮਾਰ ਦਿੰਦਾ ਹੈ ਅਤੇ ਆਪਣੇ ਕੰਮਾਂ ਤੋਂ ਬਚ ਜਾਂਦਾ ਹੈ, ਸੁਪਰਹਿੱਟ ਸਾਬਤ ਹੁੰਦੀਆਂ ਹਨ। ਵੱਡੇ ਪਰਦੇ ’ਤੇ ਦਿਖਾਈ ਗਈ ਭਿਆਨਕ ਹਿੰਸਾ, ਜਿਸ ਵਿਚ ਹੀਰੋ ਵੱਲੋਂ ਪੀੜਤ ਦਾ ਗਲਾ ਵੱਢਣ ਦੇ ਦ੍ਰਿਸ਼ ਦਾ ਫੁੱਲ-ਸਕ੍ਰੀਨ ਕਲੋਜ਼-ਅੱਪ ਸ਼ਾਮਲ ਹੈ, ਸਿਨੇਮਾਘਰਾਂ ਵਿਚ ਭੀੜ ਵੱਲੋਂ ਹੈਰਾਨੀਜਨਕ ਰੂਪ ਵਿਚ ਸਰਾਹਿਆ ਜਾਂਦਾ ਹੈ। ਸੈਂਸਰ ਬੋਰਡ, ਜੋ ਵੱਖ-ਵੱਖ ਤਰ੍ਹਾਂ ਦੀਆਂ ਨੁਕਸਾਨ-ਰਹਿਤ ਫ਼ਿਲਮਾਂ ਲਈ ਕਟੌਤੀ ਮੰਗਦਾ ਹੈ ਜਾਂ ਪ੍ਰਵਾਨਗੀ ਦੇਣ ਤੋਂ ਇਨਕਾਰ ਕਰਦਾ ਹੈ, ਅਜਿਹੇ ਜ਼ੁਲਮਾਂ ਭਰੇ ਕੰਮਾਂ ਨੂੰ ਵੱਡੇ ਪਰਦੇ ’ਤੇ ਦਿਖਾਉਣ ਦੀ ਇਜਾਜ਼ਤ ਦਿੰਦਾ ਹੈ।

ਦੇਸ਼ ਵਿਚ ਵਧਦੀ ਹਿੰਸਾ ਦੇ ਕਾਰਨਾਂ ਵਜੋਂ ਕਈ ਤਾਕਤਾਂ ਦਾ ਜ਼ਿਕਰ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚ ਸਮਾਜਿਕ ਅਤੇ ਆਰਥਿਕ ਤਣਾਅ, ਰਾਜਨੀਤਿਕ ਧਰੁਵੀਕਰਨ, ਕਮਜ਼ੋਰ ਜਵਾਬਦੇਹੀ, ਵੱਡੇ ਪੱਧਰ ’ਤੇ ਬੇਰੋਜ਼ਗਾਰੀ, ਮਹਿੰਗਾਈ, ਗਲਤ ਸੂਚਨਾ, ਸ਼ਰਾਬ ਜਾਂ ਨਸ਼ਿਆਂ ਦੀ ਵਰਤੋਂ ਅਤੇ ਰੋਜ਼ਾਨਾ ਦੇ ਜੀਵਨ ਵਿਚ ਹਮਲਾਵਰਤਾ ਦਾ ਆਮ ਵਾਂਗ ਸ਼ਾਮਲ ਹੈ।

ਇੱਥੋਂ ਤੱਕ ਕਿ ਸਰਕਾਰਾਂ ਵੀ ਘੱਟ ਸਹਿਣਸ਼ੀਲ ਹੁੰਦੀਆਂ ਜਾ ਰਹੀਆਂ ਹਨ ਅਤੇ ਅਸੰਤੋਸ਼ ਜਾਂ ਵਿਰੋਧ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀਆਂ ਹਨ। ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਕਾਕਰੋਚ ਜਨਤਾ ਪਾਰਟੀ ਦੇ ਸਮਰਥਕਾਂ ’ਤੇ ਭਾਰੀ ਤਾਕਤ ਦੀ ਵਰਤੋਂ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਪੈਲੇਟ ਗੰਨਾਂ ਰਾਹੀਂ ਫਾਇਰ ਕਰਨਾ ਅਤੇ ਪ੍ਰਦਰਸ਼ਨਕਾਰੀਆਂ ’ਤੇ ਬਿਨਾਂ ਭੇਦਭਾਵ ਦੇ ਲਾਠੀਆਂ ਚਲਾਉਣਾ ਯਕੀਨੀ ਤੌਰ ’ਤੇ ਇਕ ਭਿਆਨਕ ਪ੍ਰਤੀਕਿਰਿਆ ਸੀ।

ਨੋਇਡਾ ਵਿਚ ਉਦਯੋਗਿਕ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਵੀ ਅਜਿਹੀ ਹੀ ਪ੍ਰਤੀਕਿਰਿਆ ਦੇਖੀ ਗਈ, ਜਿਸ ਵਿਚ ਵਰਕਰਾਂ ’ਤੇ ਸਖ਼ਤ ਕਾਨੂੰਨਾਂ ਹੇਠ ਮਾਮਲੇ ਦਰਜ ਕੀਤੇ ਗਏ। ਕਥਿਤ ‘ਬੁਲਡੋਜ਼ਰ ਇਨਸਾਫ਼’ ਸੰਬੰਧਤ ਭਾਈਚਾਰੇ ਨੂੰ ‘ਸੰਦੇਸ਼ ਭੇਜਣ’ ਲਈ ਸ਼ਾਸਨ ਵੱਲੋਂ ਕੀਤੇ ਜ਼ੁਲਮ ਦੀ ਇਕ ਹੋਰ ਉਦਾਹਰਣ ਹੈ।

ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੇ ਉੱਚ ਸਿਆਸੀ ਨੇਤਾ, ਬੁੱਧੀਜੀਵੀ, ਸਮਾਜਿਕ ਅਤੇ ਧਾਰਮਿਕ ਨੇਤਾ, ਪ੍ਰਭਾਵਸ਼ਾਲੀ ਵਿਅਕਤੀ, ਅਧਿਆਪਕ ਅਤੇ ਸਾਰੇ ਸੰਬੰਧਤ ਲੋਕ ਸੰਜਮ ਵਰਤਣ ਅਤੇ ਸੋਚਣ ਕਿ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਲਈ ਹਮਲਾਵਰਤਾ ਅਤੇ ਹਿੰਸਾ ਨੂੰ ਆਮ ਵਾਂਗ ਬਣਾਉਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ।

ਦੇਸ਼ ਵਿਚ ਵਧਦੀ ਜਨਤਕ ਹਿੰਸਾ ਨੂੰ ਰੋਕਣ ਲਈ ਇਕ ਬਹੁ-ਪੱਧਰੀ ਪਹੁੰਚ ਦੀ ਲੋੜ ਹੈ ਜਿਸ ਵਿਚ ਜਾਗਰੂਕਤਾ ਦਾ ਪਸਾਰ, ਮੀਡੀਆ ਸਾਖਰਤਾ, ਕਮਿਊਨਿਟੀ ਪੁਲਸਿੰਗ, ਸਥਿਤੀ ਸੁਚਾਰੂ ਕਰਨ ਦੀ ਸਿਖਲਾਈ, ਬਾਡੀਕੈਮ ਅਤੇ ਅਫ਼ਵਾਹਾਂ ਦੀ ਜਲਦੀ ਤਸਦੀਕ ਕਰਨ ਲਈ ਤੇਜ਼ ਜਾਂਚ, ਫਾਸਟ-ਟ੍ਰੈਕ ਅਦਾਲਤਾਂ, ਵਧੇਰੇ ਰੋਜ਼ਗਾਰ ਦੇ ਮੌਕੇ ਅਤੇ ਕਾਨੂੰਨੀ ਨਤੀਜਿਆਂ ਦੇ ਯਕੀਨੀਪਣ ਦੇ ਨਾਲ ਨਿਰਪੱਖ ਪੁਲਸਿੰਗ ਸ਼ਾਮਲ ਹੋਣੀ ਚਾਹੀਦੀ ਹੈ।

-ਵਿਪਨ ਪੱਬੀ

  • Trend
  • Stop
  • Law

ਜ਼ਹਿਰੀਲੀ ਮਾਨਸਿਕਤਾ ਦੇ ਲੋਕਾਂ ਤੋਂ ਬਚਾਅ, ਕਿਵੇਂ?

NEXT STORY

Stories You May Like

  • approval granted for installing lifts in chandigarh houses
    ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • gold prices change the picture of the jewellery market
    ਸੋਨੇ ਦੀਆਂ ਕੀਮਤਾਂ ਨੇ ਬਦਲੀ ਗਹਿਣਾ ਮਾਰਕਿਟ ਦੀ ਤਸਵੀਰ, ਗੋਲਡ ਸਕੀਮਾਂ ਦਾ ਵੀ ਘਟਿਆ ਰੁਝਾਨ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • trinamool mp  kirti azad  arrest
    ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • india brics
      ਭਾਰਤ ਨੂੰ ਚੀਨ, ਰੂਸ ਤੇ ਅਮਰੀਕਾ, ਤਿੰਨਾਂ ਦੀ ਲੋੜ
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • threat to agriculture from gm crops
      ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
    • such women become a source of inspiration for others
      ਅਜਿਹੀਆਂ ਔਰਤਾਂ ਹੋਰਨਾਂ ਦੇ ਲਈ ਪ੍ਰੇਰਣਾ ਸ੍ਰੋਤ ਬਣਦੀਆਂ ਹਨ
    • opposition on brics dinner
      ਜਦੋਂ ਵਿਰੋਧੀ ਧਿਰ ਨੇ ਮੁੱਦਿਆਂ ਦੀ ਥਾਂ ‘ਮੈਨਿਊ’ ਚੁਣ ਲਿਆ
    • mayavati politics
      ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • bjp trump card yogi
      ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ...
    • tax article
      ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?
    • brics
      ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +