Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:44:19 PM

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • gyanesh kumar resignation opposition parties rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ

BLOG News Punjabi(ਬਲਾਗ)

ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ

  • Edited By Harpreet Singh,
  • Updated: 04 Oct, 2026 04:34 PM
Blog
trump
  • Share
    • Facebook
    • Tumblr
    • Linkedin
    • Twitter
  • Comment

ਸੰਸਾਰ ਦੀ ਸਰਵਉੱਚ ਸੰਸਦ ਸੰਯੁਕਤ ਰਾਸ਼ਟਰ ਦੀ ਮਹਾਸਭਾ ਦੇ 81ਵੇਂ ਇਜਲਾਸ ’ਚ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਵੱਖ-ਵੱਖ ਦੇਸ਼ਾਂ ਦੇ ਰਾਸ਼ਟਰ ਮੁਖੀ, ਵਿਦੇਸ਼ ਮੰਤਰੀ ਅਤੇ ਪ੍ਰਤੀਨਿਧ ਆਪਣੇ ਭਾਸ਼ਣਾਂ ਰਾਹੀਂ ਸੁਨੇਹਾ ਦੇ ਰਹੇ ਹਨ। ਸ਼ਕਤੀਸ਼ਾਲੀ ਰਾਸ਼ਟਰਪਤੀ ਅਤਿ ਮਹੱਤਵਪੂਰਨ ਸਥਾਨ ਰੱਖਦੇ ਹਨ ਅਤੇ ਉਨ੍ਹਾਂ ਦੇ ਭਾਸ਼ਣ ਹੀ ਭਵਿੱਖ ਦੀ ਦਸ਼ਾ ਅਤੇ ਦਿਸ਼ਾ ਤੈਅ ਕਰਦੇ ਹਨ। ਇਸ ਸਮੇਂ ਪ੍ਰਤੱਖ ਅਤੇ ਅਪ੍ਰਤੱਖ ਤੌਰ ’ਤੇ 90 ਦੇਸ਼ ਯੁੱਧ ਗ੍ਰਸਤ ਹਨ। ਰਾਸ਼ਟਰਪਤੀ ਟਰੰਪ ਨੇ ਵਿਸ਼ਵ ਦੇ ਦੇਸ਼ਾਂ ਦੀਆਂ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਅਤੇ ਸੰਕਟ ਪੈਦਾ ਕਰਨ ਵਾਲੀਆਂ ਚੁਣੌਤੀਆਂ ਨੂੰ ਦੇਖ ਕੇ ਵੀ ਨਜ਼ਰਅੰਦਾਜ਼ ਕੀਤਾ ਅਤੇ ਆਪਣੇ ਭਾਸ਼ਣ ’ਚ ਈਰਾਨ ਨੂੰ ਅੱਤਵਾਦੀ ਦੇਸ਼ ਕਿਹਾ ਅਤੇ ਇਹ ਧਮਕੀ ਦਿੱਤੀ ਕਿ ਉਹ ਨਵੇਂ ਸਿਰੇ ਤੋਂ ਅਮਰੀਕਾ ਨਾਲ ਸਮਝੌਤਾ ਕਰੇ ਜਾਂ ਤਬਾਹੀ ਲਈ ਤਿਆਰ ਹੋ ਜਾਵੇ ਅਤੇ ਆਪਣੇ ਨਿੱਜੀ ਕਾਰਨਾਮਿਆਂ ਦੀ ਖੂਬ ਚਰਚਾ ਕੀਤੀ।

ਅਸਲ ’ਚ ਉਨ੍ਹਾਂ ਦਾ ਭਾਸ਼ਣ ਹਮਲਾਵਰਤਾ, ਨਕਾਰਾਤਮਕਤਾ ਅਤੇ ਵਿਨਾਸ਼ਕਾਰੀ ਵੱਲ ਇਸ਼ਾਰਾ ਕਰਦਾ ਹੈ। ਟਰੰਪ ਨੇ ਮਹਾਸਭਾ ’ਚ ਖੁਦ ਨੂੰ ਸ਼ਾਂਤੀ ਦਾ ਮਸੀਹਾ ਹੋਣ ਦਾ ਦਾਅਵਾ ਕੀਤਾ ਕਿ ਉਸ ਨੇ 8 ਯੁੱਧ ਗ੍ਰਸਤ ਦੇਸ਼ਾਂ ਨੂੰ ਆਪਣੀ ਟੈਰਿਫ ਨੀਤੀ ਤੋਂ ਬਚਾਅ ਲਿਆ ਹੈ ਅਤੇ ਜੇਕਰ ਉਹ ਅਜਿਹਾ ਨਾ ਕਰਦੇ ਤਾਂ ਇਨ੍ਹਾਂ ਦੇਸ਼ਾਂ ’ਚ 30 ਕਰੋੜ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਬੈਠਦੇ। ਜਦੋਂ ਕਿ ਹਕੀਕਤ ਇਹ ਹੈ ਕਿ ਉਹ ਨਾ ਤਾਂ ਰੂਸ ਅਤੇ ਯੂਕ੍ਰੇਨ ਦਾ ਯੁੱਧ ਬੰਦ ਕਰਵਾ ਸਕੇ, ਜੋ ਪਿਛਲੇ 4 ਸਾਲਾਂ ਤੋਂ ਭਾਰੀ ਜਾਨੀ-ਮਾਲੀ ਨੁਕਸਾਨ ਨਾਲ ਲਗਾਤਾਰ ਜਾਰੀ ਹੈ ਅਤੇ ਨਾ ਹੀ ਇਜ਼ਰਾਈਲ ਅਤੇ ਹਮਾਸ ’ਚ ਯੁੱਧਬੰਦੀ ਸਮੇਂ ਸਿਰ ਕਰਵਾ ਸਕੇ, ਜਿਸ ਕਾਰਨ ਗਾਜ਼ਾ ਪੱਟੀ ’ਚ ਰਹਿਣ ਵਾਲੇ 70,000 ਤੋਂ ਵੱਧ ਲੋਕ ਮਾਰੇ ਗਏ। ਦੂਜੇ ਦੇਸ਼ਾਂ ਦੇ ਯੁੱਧ ਬੰਦ ਕਰਵਾਉਣ ਵਿਚ ਤਾਂ ਕਾਮਯਾਬ ਨਹੀਂ ਹੋਏ, ਸਗੋਂ ਅਮਰੀਕਾ ਨੇ ਖੁਦ ਹੀ ਇਜ਼ਰਾਈਲ ਦੇ ਨਾਲ ਮਿਲ ਕੇ ਈਰਾਨ ’ਤੇ ਖੁੱਲ੍ਹੀ ਬੰਬਾਰੀ ਕੀਤੀ, ਜਿਸ ’ਚ ਹਜ਼ਾਰਾਂ ਲੋਕ ਮਾਰੇ ਗਏ। 1,31,000 ਇਮਾਰਤਾਂ ਢਹਿ-ਢੇਰੀ ਹੋ ਗਈਆਂ।

ਰਾਸ਼ਟਰਪਤੀ ਟਰੰਪ ਦਾ ਇਹ ਸ਼ੇਖ਼ੀ ਮਾਰਨਾ ਕਿ ਉਨ੍ਹਾਂ ਕੋਲ ਗੋਲਾ-ਬਾਰੂਦ ਦਾ ਇੰਨਾ ਭੰਡਾਰ ਹੈ, ਜਿਸ ਨਾਲ ਉਹ ਸਾਲਾਂ ਤੱਕ ਲੜਾਈ ਲੜ ਸਕਦੇ ਹਨ ਅਤੇ ਉਨ੍ਹਾਂ ਨੂੰ ਨਵੇਂ ਹਥਿਆਰਾਂ ਦੇ ਨਿਰਮਾਣ ਦੀ ਲੋੜ ਨਹੀਂ ਹੈ। ਜਦੋਂ ਕਿ ਉਨ੍ਹਾਂ ਦੀ ਆਪਣੀ ਪੈਂਟਾਗਨ ਦੀ ਅਗਸਤ ਮਹੀਨੇ ਦੀ ਰਿਪੋਰਟ ਤੋਂ ਸਪੱਸ਼ਟ ਹੁੰਦਾ ਹੈ ਕਿ ਅਮਰੀਕਾ ’ਚ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਕਮੀ ਦਾ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਕੋਲ ਕਰੂਜ਼ ਮਿਜ਼ਾਈਲ, ਇੰਟਰਸੈਪਟਰ ਮਿਜ਼ਾਈਲ ਅਤੇ ਹੋਰ ਹਥਿਆਰਾਂ ਦੀ ਜ਼ਬਰਦਸਤ ਕਮੀ ਹੋ ਗਈ ਹੈ। ਮੀਡੀਆ ਅਨੁਸਾਰ ਇਸ ਕਮੀ ਕਾਰਨ ਅਮਰੀਕਾ ਨੇ ਈਰਾਨ ਨਾਲ ਯੁੱਧ ਬੰਦ ਕੀਤਾ ਹੈ ਅਤੇ ਇਸੇ ਕਾਰਨ ਨਾਟੋ ਦੇਸ਼ ਵੀ ਯੂਕ੍ਰੇਨ ਦੀ ਸਹਾਇਤਾ ਕਰਨ ’ਚ ਅਸਮਰੱਥ ਹੋ ਜਾਣਗੇ, ਜਿਸ ਦਾ ਫਾਇਦਾ ਰੂਸ ਉਠਾਉਣ ’ਚ ਨਹੀਂ ਖੁੰਝੇਗਾ।

ਡੋਨਾਲਡ ਟਰੰਪ ਨੇ ਅਮਰੀਕਾ ਅਤੇ ਵੈਨੇਜ਼ੁਏਲਾ ਦੇ ਤੇਲ ਨੂੰ ਮਿਲਾ ਕੇ ਵਿਸ਼ਵ ਦਾ 60 ਫੀਸਦੀ ਤੇਲ ਦੇ ਮਾਲਕ ਹੋਣ ਦਾ ਦਾਅਵਾ ਕੀਤਾ ਹੈ, ਜਦੋਂ ਕਿ ਸਰਵੇਖਣ ਅਨੁਸਾਰ ਦੋਵਾਂ ਦੇਸ਼ਾਂ ਕੋਲ ਸਿਰਫ 22 ਫੀਸਦੀ ਤੇਲ ਹੈ। ਸਾਰਾ ਵਿਸ਼ਵ ਜਾਣਦਾ ਹੈ ਕਿ ਵੈਨੇਜ਼ੁਏਲਾ ਅਮਰੀਕਾ ਦਾ ਨਾ ਤਾਂ ਕੋਈ ਪ੍ਰਦੇਸ਼ ਹੈ ਅਤੇ ਨਾ ਹੀ ਇਸ ’ਤੇ ਕੋਈ ਸੰਵਿਧਾਨਕ ਅਤੇ ਕਾਨੂੰਨੀ ਅਧਿਕਾਰ ਹੈ। ਸਗੋਂ ਵੈਨੇਜ਼ੁਏਲਾ ਇਕ ਪ੍ਰਭੂਸੱਤਾ ਸੰਪੰਨ ਰਾਸ਼ਟਰ ਹੈ ਅਤੇ ਅਮਰੀਕਾ ਨੇ ਉਸ ਦੇ ਰਾਸ਼ਟਰਪਤੀ ਨੂੰ ਆਪਣੇ ਕੋਲ ਬੰਦੀ ਬਣਾ ਰੱਖਿਆ ਹੈ ਅਤੇ ਉਸ ਦੀਅਾਂ ਤੇਲ ਕੰਪਨੀਆਂ ਤੋਂ ਅਮਰੀਕੀ ਤੇਲ ਕੰਪਨੀਆਂ ਤੇਲ ਖਰੀਦ ਕੇ ਦੂਜੇ ਦੇਸ਼ਾਂ ਨੂੰ ਵੇਚ ਰਹੀਆਂ ਹਨ। ਵੈਨੇਜ਼ੁਏਲਾ ਸਰਕਾਰ ਕਿਸੇ ਵੀ ਸਮੇਂ ਬਗਾਵਤ ਕਰ ਸਕਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਹੋਰ ਸ਼ਕਤੀਸ਼ਾਲੀ ਦੇਸ਼ ਨਾ ਤਾਂ ਬਾਹਰੋਂ ਅਤੇ ਨਾ ਹੀ ਯੂ.ਐੱਨ. ’ਚ ਵੈਨੇਜ਼ੁਏਲਾ ਦੀ ਪ੍ਰਭੂਸੱਤਾ ਦੇ ਹਕ ’ਚ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।

ਭਾਰੀ ਟੈਰਿਫ ਨਾਲ ਅਮਰੀਕਾ ’ਚ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਹੈ। ਜਿਸ ਨਾਲ ਟਰੰਪ ਦੀ ਹਰਮਨਪਿਆਰਤਾ ’ਚ ਕਮੀ ਆ ਰਹੀ ਹੈ। ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਨਾਲ ਵੱਡੇ-ਵੱਡੇ ਬਰਫ ਦੇ ਤੋਦੇ ਤੇਜ਼ੀ ਨਾਲ ਪਿਘਲ ਰਹੇ ਹਨ। ਜੇਕਰ ਗਲੋਬਲ ਵਾਰਮਿੰਗ ’ਤੇ ਕੰਟਰੋਲ ਨਾ ਕੀਤਾ ਗਿਆ ਤਾਂ ਭਵਿੱਖ ’ਚ ਨਦੀਆਂ ਦੇ ਜਲ ’ਚ ਬਹੁਤ ਜ਼ਿਆਦਾ ਕਮੀ ਆ ਜਾਵੇਗੀ। ਇਸ ਮਸਲੇ ਨੂੰ ਟਰੰਪ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ।

ਭਾਰਤ ਨੂੰ ਭਵਿੱਖ ’ਚ ਵਧੇਰੇ ਚੌਕਸ ਰਹਿਣ ਦੀ ਲੋੜ ਹੈ, ਕਿਉਂਕਿ ਇਸ ਵਾਰ ਯੂ.ਐੱਨ. ’ਚ ਕਸ਼ਮੀਰ ’ਤੇ ਪਹਿਲਾਂ ਤੁਰਕੀ ਨੇ ਅਤੇ ਫਿਰ ਪਾਕਿਸਤਾਨ ਨੇ ਰਾਗ ਅਲਾਪਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਕਠਪੁਤਲੀ ਬਣ ਕੇ ਟਰੰਪ ਦੀ ਖੂਬ ਸ਼ਲਾਘਾ ਕੀਤੀ ਹੈ ਅਤੇ ਟ੍ਰੰਪ ਨੇ ਵੀ ਪਾਕਿ ਪ੍ਰਧਾਨ ਮੰਤਰੀ ਨੂੰ ਸ਼ਾਬਾਸ਼ੀ ਦਿੱਤੀ ਹੈ। ਦੂਜੇ ਪਾਸੇ ਤੁਰਕੀ, ਪਾਕਿਸਤਾਨ ਅਤੇ ਸਾਊਦੀ ਅਰਬ ਨੇ ਮੱਕਾ ਸਮਝੌਤਾ ਕੀਤਾ ਹੈ, ਜਿਸ ਨੂੰ ਇਸਲਾਮਿਕ ਨਾਟੋ ਦਾ ਨਾਂ ਦਿੱਤਾ ਗਿਆ ਹੈ। ਅਮਰੀਕਾ ਨੇ ਹੀ ਪਾਕਿਸਤਾਨ ਨੂੰ ਪਹਿਲਾਂ ਹਥਿਆਰਾਂ ਨਾਲ ਲੈਸ ਕੀਤਾ ਅਤੇ ਫਿਰ ਅੱਤਵਾਦ ਦਾ ਪਾਲਣ-ਪੋਸ਼ਣ ਕਰਨ ਲਈ ਹਥਿਆਰ ਵੀ ਦਿੱਤੇ ਅਤੇ ਡਾਲਰਾਂ ਦੀ ਵਰਖਾ ਵੀ ਕੀਤੀ।

ਸੁਰੱਖਿਆ ਕੌਂਸਲ 5 ਦੇਸ਼ਾਂ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਈ ਹੈ। ਭਾਰਤ ਦੀ ਸਕਾਰਾਤਮਕ, ਸਿਰਜਣਾਤਮਕ ਅਤੇ ਰਚਨਾਤਮਕ ਭੂਮਿਕਾ ਨੂੰ ਦੇਖਦੇ ਹੋਏ ਇਸ ਨੂੰ ਸੁਰੱਖਿਆ ਕੌਂਸਲ ਦਾ ਮੈਂਬਰ ਬਣਾਇਆ ਜਾਵੇ ਅਤੇ ਟ੍ਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਲਾਜ਼ਮੀ ਹੈ, ਨਹੀਂ ਤਾਂ ਵਿਸ਼ਵ ਦੇ ਕਈ ਦੇਸ਼ਾਂ ’ਚ ਖੁਰਾਕ ਪਦਾਰਥਾਂ ਦੀ ਭਾਰੀ ਕਿੱਲਤ, ਤੇਲ ਅਤੇ ਗੈਸ ਦੀ ਕਮੀ ਅਤੇ ਅਸਮਾਨ ਨੂੰ ਛੂੰਹਦੀ ਮਹਿੰਗਾਈ ਮੌਜੂਦਾ ਵਿਵਸਥਾ ’ਚ ਅਰਾਜਕਤਾ ਫੈਲਾ ਦੇਵੇਗੀ।

—ਪ੍ਰੋ. ਦਰਬਾਰੀ ਲਾਲ

  • Donald Trump
  • Control

ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ

NEXT STORY

Stories You May Like

  • donald trump
    ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼
  • important regarding new ration cards in punjab
    ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ
  • students education
    ਵਿਦਿਆਰਥੀਆਂ ਨੂੰ ਵਿੱਤੀ ਮੈਨੇਜਮੈਂਟ ਦੀ ਸਿੱਖਿਆ ਦੇਣਾ ਜ਼ਰੂਰੀ
  • criminal  law  supreme court
    ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • trump made big announcement
    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ ਐਂਟਰੀ ! ਟਰੰਪ ਨੇ ਕਰ'ਤਾ ਐਲਾਨ
  • trump asked question
    ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ
  • survey on trump
    ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ : AP-NORC ਸਰਵੇਖਣ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • trump
      ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
    • saarc
      ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • gyanesh is the target of the opposition
      ਸੜਕ ਤੋਂ ਸੰਸਦ ਤੱਕ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਗਿਆਨੇਸ਼
    • lack of protein
      ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
    • mamata calls on india alliance members to unite
      ਮਮਤਾ ਵੱਲੋਂ ਇੰਡੀਆ ਗੱਠਜੋੜ ਦੇ ਮੈਂਬਰਾਂ ਨੂੰ ਇਕਜੁੱਟ ਹੋਣ ਦਾ ਸੱਦਾ
    • tourism
      ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +