Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    11:55:43 AM

  • shots fired at private hospital in banga

    ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ...

  • jathedar  s message before the start of   khalsa march

    ‘ਨਸ਼ਿਆਂ ਨੂੰ ਛੱਡ ਗੁਰੂ ਲੜ ਲੱਗਣ ਨੌਜਵਾਨ’, 'ਖਾਲਸਾ...

  • i am being repeatedly stopped from speaking in the punjab vidhan sabha

    'ਮੈਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ...

  • bahrain s largest oil refinery hit by iran strike

    ਬਹਿਰੀਨ ਦੀ ਸਭ ਤੋਂ ਵੱਡੀ oil refinery 'ਤੇ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਟਰੰਪ ਕਿਸੇ ਵੀ ਰਿਸ਼ਤੇ ਨੂੰ ਤੋੜ ਅਤੇ ਫੈਸਲਾ ਬਦਲ ਸਕਦੇ ਹਨ

BLOG News Punjabi(ਬਲਾਗ)

ਟਰੰਪ ਕਿਸੇ ਵੀ ਰਿਸ਼ਤੇ ਨੂੰ ਤੋੜ ਅਤੇ ਫੈਸਲਾ ਬਦਲ ਸਕਦੇ ਹਨ

  • Edited By Rakesh,
  • Updated: 14 Feb, 2026 04:59 PM
Blog
trump can break any relationship and change his mind
  • Share
    • Facebook
    • Tumblr
    • Linkedin
    • Twitter
  • Comment

ਕੀ ਅਮਰੀਕਾ-ਭਾਰਤ ਟੈਰਿਫ ਸਮਝੌਤਾ ਇਕ ਸਾਲ ਦੀ ਮਨੁੱਖ ਵਲੋਂ ਪੈਦਾ ਕੀਤੀ ਗਈ ਚੁੱਕ-ਥਲ ਤੋਂ ਬਾਅਦ ਸਿਆਸੀ ਵਿਸ਼ਵਾਸ ਬਹਾਲ ਕਰ ਸਕਦਾ ਹੈ? ਇਸ ਦਾ ਸੰਖੇਪ ਉੱਤਰ ਹੈ : ਕੁਝ ਹੱਦ ਤੱਕ। ਭਾਰਤ-ਅਮਰੀਕਾ ਦੇ ਸਾਂਝੇ ਬਿਆਨ ’ਚ ਟੈਰਿਫ ’ਚ ਜੋ ਕਮੀ ਕੀਤੀ ਗਈ ਹੈ, ਟਰੰਪ ਦੇ ਰੂਸੀ ਤੇਲ ’ਤੇ ਕਾਰਜਕਾਰੀ ਹੁਕਮ ਨੇ ਉਸ ਨੂੰ ਖਤਮ ਕਰ ਦਿੱਤਾ ਹੈ।

ਕਾਰਜਕਾਰੀ ਹੁਕਮ ਦੀ ਭਾਸ਼ਾ, ਲਹਿਜਾ ਅਤੇ ਵਿਸ਼ਾ-ਵਸਤੂ, ਜਿਸ ’ਚ ਭਾਰਤ ਵਲੋਂ ਰੂਸੀ ਤੇਲ ਦੀ ਖਰੀਦ ਫਿਰ ਤੋਂ ਸ਼ੁਰੂ ਕਰਨ ’ਤੇ ਪਾਬੰਦੀਆਂ ਨੂੰ ਦੁਬਾਰਾ ਲਾਗੂ ਕਰਨ ਦੀ ਧਮਕੀ ਦਿੱਤੀ ਗਈ ਹੈ, ਘੱਟੋ-ਘੱਟ ਦਬਾਅ ਪਾਉਣ ਵਾਲੀ ਤਾਂ ਹੈ ਹੀ ਅਤੇ ਸਿਆਸੀ ਤੌਰ ’ਤੇ ਵੀ ਨੁਕਸਾਨਦਾਇਕ ਹੈ। ਜੇਕਰ ਭਾਰਤ ਸਿੱਧੇ ਜਾਂ ਅਸਿੱਧੇ ਰੂਪ ’ਚ ਰੂਸੀ ਤੇਲ ਦੀ ਦਰਾਮਦ ਫਿਰ ਤੋਂ ਸ਼ੁਰੂ ਕਰਦਾ ਹੈ, ਤਾਂ 25 ਫੀਸਦੀ ਦੀ ਦੰਡਕਾਰੀ ਫੀਸ ਫਿਰ ਤੋਂ ਲਾਗੂ ਹੋ ਸਕਦੀ ਹੈ।

ਭਾਰਤ ਦੀ ਊਰਜਾ ਖਰੀਦ ’ਤੇ ਆਪਣੇ ਅਧਿਕਾਰ ਜਤਾਉਣ ਦੇ ਕਾਰਨ ਟਰੰਪ ਦਾ ਰੂਸ ਦੇ ਸਭ ਤੋਂ ਵੱਡੇ ਤੇਲ ਖਰੀਦਦਾਰ ਚੀਨ ਦਾ ਨਾਂ ਨਾ ਲੈਣਾ ਅਤੇ ਉਸ ਨੂੰ ਸਜ਼ਾ ਨਾ ਦੇਣੀ, ਇਸ ਗੱਲ ਨੂੰ ਹੋਰ ਵੀ ਸਪੱਸ਼ਟ ਕਰ ਦਿੰਦਾ ਹੈ। ਰਾਸ਼ਟਰਪਤੀ ਦੇ ਹੁਕਮ ’ਚ ਚੀਨ ਦਾ ਕੋਈ ਜ਼ਿਕਰ ਨਹੀਂ ਹੈ। ਭਾਰਤ ਦੁਆਰਾ ਰੂਸ ਤੋਂ ਤੇਲ ਦੀ ਖਰੀਦ ਘਟਾਉਣ ਨਾਲ ਚੀਨ ਨੂੰ ਭਾਰੀ ਛੋਟ ਅਤੇ ਵਧੇਰੇ ਮਾਤਰਾ ’ਚ ਤੇਲ ਖਰੀਦ ਕੇ ਹੋਰ ਵੀ ਜ਼ਿਆਦਾ ਲਾਭ ਹੋ ਰਿਹਾ ਹੈ। ਰੂਸ ਪਹਿਲਾਂ ਹੀ ਸਾਊਦੀ ਅਰਬ ਨੂੰ ਪਿੱਛੇ ਛੱਡ ਕੇ ਚੀਨ ਦਾ ਸਭ ਤੋਂ ਵੱਡਾ ਤੇਲ ਸਪਲਾਇਰ ਬਣ ਚੁੱਕਾ ਹੈ।

ਜੇਕਰ ਟਰੰਪ ਨੂੰ ਲੱਗਦਾ ਹੈ ਕਿ ਭਾਰਤ ’ਤੇ ਦਬਾਅ ਪਾਉਣ ਨਾਲ ਪੁਤਿਨ ਯੂਕ੍ਰੇਨ ’ਚ ਰਿਆਇਤਾਂ ਦੇਣ ਲਈ ਮਜਬੂਰ ਹੋ ਜਾਣਗੇ, ਤਾਂ ਉਨ੍ਹਾਂ ਨੇ ਅਜੇ ਤੱਕ ਮਾਸਕੋ ਨੂੰ ਨਹੀਂ ਸਮਝਿਆ ਹੈ। ਟਰੰਪ ਜੋ ਕਰ ਰਹੇ ਹਨ, ਉਸ ਨਾਲ ਊਰਜਾ ਖਰੀਦ ਇਕ ਭੂ-ਸਿਆਸੀ ਖੇਡ ਬਣ ਗਈ ਹੈ ਅਤੇ ਭਾਰਤ ਦਾ ਪ੍ਰਭਾਵ ਘੱਟ ਹੋ ਰਿਹਾ ਹੈ, ਜਦਕਿ ਚੀਨ ਨੂੰ ਸਮੁੱਚਾ ਜੇਤੂ ਬਣਾਇਆ ਜਾ ਰਿਹਾ ਹੈ; ਅਤੇ ਇਕ ਸਮਾਂ ਸੀ ਜਦੋਂ ਚੀਨ ਅਮਰੀਕਾ ਦਾ ਸਭ ਤੋਂ ਵੱਡਾ ਵਿਰੋਧੀ ਸੀ।

ਬੇਸ਼ੱਕ 18 ਫੀਸਦੀ ਟੈਰਿਫ ’ਚ ਛੋਟ ਦੀ ਸਭ ਤੋਂ ਵੱਧ ਲੋੜ ਹੋਵੇ, ਪਰ ਵਾਸ਼ਿੰਗਟਨ ਦੇ ਨਾਲ ਗੁਆਚੇ ਹੋਏ ਸਬੰਧਾਂ ਨੂੰ ਵਾਪਸ ਹਾਸਲ ਕਰਨ ਲਈ ਦਿੱਲੀ ਲਈ ਪੁਰਾਣੇ ਸ਼ਾਨਦਾਰ ਦਿਨਾਂ ’ਚ ਪਰਤਣਾ ਮੁਸ਼ਕਲ ਹੋਵੇਗਾ। ਇਸ ਤੋਂ ਇਲਾਵਾ, ਟਰੰਪ ਦੇ ਕਾਰਨ ਦੋਵਾਂ ਦੇਸ਼ਾਂ ਦੇ ਸਿਆਸੀ ਸਬੰਧਾਂ ’ਚ ਆਈ ਦਰਾੜ ਨੂੰ ਦੇਖਦੇ ਹੋਏ ਨੀਤੀ ਘਾੜੇ ਸ਼ਾਇਦ ਅਜਿਹਾ ਕਰਨਾ ਵੀ ਨਾ ਚਾਹੁਣ। ਭਾਰਤ ’ਚ ਆਲੋਚਕਾਂ ਨੇ ਟੈਰਿਫ ਸਮਝੌਤੇ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਸ ’ਚ ਬਹੁਤ ਕੁਝ ਦਿੱਤਾ ਗਿਆ ਹੈ ਅਤੇ ਕੁਝ ਲਿਆ ਨਹੀਂ ਗਿਆ। ਇਕ ਟਿੱਪਣੀਕਾਰ ਨੇ ਇਸ ਨੂੰ ਸਜ਼ਾ ਵਾਲੀ ਕਾਰਵਾਈ ਨੂੰ ਰੋਕਣ ਦੀ ਇਕ ਰਣਨੀਤੀ ਦੱਸਿਆ ਹੈ। ਪ੍ਰਭੂਸੱਤਾ ਦੇ ਬਦਲੇ ’ਚ ਵਧਾ-ਚੜ੍ਹਾ ਕੇ ਪੇਸ਼ ਕੀਤੇ ਆਤਮ-ਸਮਰਪਣ ਨੂੰ ਛੱਡ ਦੇਈਏ, ਤਾਂ ਅਸਲੀ ਸਵਾਲ ਇਹ ਹੈ ਕਿ ਕੀ ਕਿਰਤ-ਪ੍ਰਧਾਨ ਉਦਯੋਗਾਂ ’ਚ ਨੌਕਰੀਆਂ ਦਾ ਨੁਕਸਾਨ ਅਤੇ ਘਟਦਾ ਬਾਜ਼ਾਰ ਹਿੱਸਾ ਜ਼ਿਆਦਾ ਪ੍ਰਵਾਨਯੋਗ ਸੀ।

ਸੂਰਤ, ਤਿਰੂਪੁਰ ਜਾਂ ਕਾਨਪੁਰ ਦੇ ਉਨ੍ਹਾਂ ਲੋਕਾਂ ਤੋਂ ਪੁੱਛੋ ਜਿਨ੍ਹਾਂ ਨੇ ਟਰੰਪ ਦੇ ਟੈਰਿਫ ਦੇ ਕਾਰਨ ਆਪਣੀ ਰੋਜ਼ੀ-ਰੋਟੀ ਗੁਆ ਦਿੱਤੀ। ਬੇਰੋਜ਼ਗਾਰਾਂ ਕੋਲ ਗੁਆਉਣ ਲਈ ਹੁਣ ਕੋਈ ਪ੍ਰਭੂਸੱਤਾ ਨਹੀਂ ਬਚੀ ਸੀ। ਅਮਰੀਕਾ ਨੂੰ ਚਮੜੇ ਦੀ ਬਰਾਮਦ ਲਗਭਗ ਜ਼ੀਰੋ ਹੋ ਗਈ ਸੀ, ਜਿਸ ਨਾਲ ਕਈ ਚਮੜਾ ਕਾਰਖਾਨਿਆਂ ਨੂੰ ਆਪਣਾ ਕੰਮ ਬੰਦ ਕਰਨਾ ਪਿਆ। ਸਭ ਤੋਂ ਵੱਧ ਪ੍ਰਭਾਵਿਤ ਤਿੰਨ ਖੇਤਰਾਂ—ਰਤਨ, ਕੱਪੜਾ ਅਤੇ ਚਮੜਾ—’ਚ 20 ਲੱਖ ਤੋਂ ਵੱਧ ਲੋਕਾਂ ਦੀ ਨੌਕਰੀ ਗਈ ਹੈ।

ਭਾਰਤ ਤੋਂ ਪੂੰਜੀ ਦੇ ਬਾਹਰ ਜਾਣ, ਨਤੀਜੇ ਵਜੋਂ ਰੁਪਏ ’ਤੇ ਪੈ ਰਹੇ ਦਬਾਅ ਅਤੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਦੁਆਰਾ ਰਿਕਾਰਡ 17 ਅਰਬ ਡਾਲਰ ਦੀ ਨਿਕਾਸੀ ਨੂੰ ਦੇਖਦੇ ਹੋਏ ਵਾਸ਼ਿੰਗਟਨ ਵਲੋਂ ਫੀਸ ’ਚ ਕਟੌਤੀ ਦੀ ਲੋੜ ਵੀ ਲਾਜ਼ਮੀ ਹੋ ਗਈ ਸੀ, ਜਿਸ ਨਾਲ 2025 ਸਭ ਤੋਂ ਖਰਾਬ ਸਾਲ ਬਣ ਗਿਆ, ਜਿਸ ਨੇ 2022 ਦੇ ਰਿਕਾਰਡ ਨੂੰ ਪਾਰ ਕਰ ਲਿਆ।

ਇਹ ਤਜਰਬਾ ਦਿੱਲੀ ਲਈ ਇਕ ਕੌੜਾ ਸਬਕ ਹੈ, ਬੇਸ਼ੱਕ ਉਹ ਰਣਨੀਤਕ, ਆਰਥਿਕ ਅਤੇ ਤਕਨੀਕੀ ਕਾਰਨਾਂ ਕਰ ਕੇ ਅਮਰੀਕਾ ਦੇ ਨਾਲ ਭਾਈਵਾਲੀ ਦੀ ਲੋੜ ਨੂੰ ਮੰਨਦੀ ਹੋਵੇ। ਕੁਝ ਵਿਸ਼ਲੇਸ਼ਕਾਂ ਨੇ ਪਹਿਲਾਂ ਹੀ ਅਮਰੀਕੀ ਸਹਿਯੋਗ ਅਤੇ ਲਚਕਤਾ ਦੇ ਨਾਲ ਸਿਆਸੀ ਸਬੰਧਾਂ ’ਚ ਗਿਰਾਵਟ ਦੇ ਦੌਰ ਦੇ ਅੰਤ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਇਸ ਗੱਲ ਨਾਲ ਵਿਆਪਕ ਤੌਰ ’ਤੇ ਸਹਿਮਤੀ ਹੋ ਸਕਦੀ ਹੈ, ਪਰ ਸਿਆਸੀ ਗੁੰਝਲਾਂ ਨੂੰ ਘੱਟ ਮਿੱਥਣਾ ਅਤੇ ਤਕਨੀਕੀ ਨਿਵੇਸ਼ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨਾ, ਕਿਸੇ ਵਿਸ਼ੇਸ਼ ਨਜ਼ਰੀਏ ਨੂੰ ਉਤਸ਼ਾਹਿਤ ਕਰਨ ਲਈ ਨਾਸਮਝੀ ਹੋਵੇਗੀ। ਅਖੀਰ ’ਚ, ਸਿਆਸਤ ਨੂੰ ਅਰਥਸ਼ਾਸਤਰ ਨੂੰ ਵੀ ਨਾਲ ਲੈ ਕੇ ਚੱਲਣਾ ਪਵੇਗਾ।

ਭਾਰਤ ਵਰਗੇ ਦੇਸ਼ ਲਈ, ਇਹ ਇਕ ਅਜਿਹਾ ਜੁਰਮਾਨਾ ਸੀ ਜਿਸ ਨੂੰ ਟਰੰਪ ਨੇ ਵਿਗਾੜ ਦਿੱਤਾ। ਵਾਸ਼ਿੰਗਟਨ ਨੂੰ ਸ਼ਾਇਦ ਇਹ ਅਹਿਸਾਸ ਹੋ ਗਿਆ ਹੈ ਕਿ ਬਿਨਾਂ ਕਿਸੇ ਚੰਗੇ ਕਾਰਨ ਦੇ ਭਾਰਤ ਨੂੰ ‘ਖੋਹਣਾ’ ਕੋਈ ਸਮਝਦਾਰੀ ਭਰੀ ਨੀਤੀ ਨਹੀਂ ਸੀ, ਬੇਸ਼ੱਕ ਹੀ ਟਰੰਪ ਸਰਕਾਰ ’ਚ ਕੁਝ ਲੋਕ ਭਾਰਤ ਅਤੇ ਭਾਰਤੀਆਂ ਨੂੰ ਸਿਰਫ ਸਮੱਸਿਆਵਾਂ ਦਾ ਸਰੋਤ ਮੰਨਦੇ ਹੋਣ, ਭਾਵੇਂ ਉਹ ਐੱਚ-1ਬੀ ਵੀਜ਼ਾ ਹੋਵੇ ਜਾਂ ‘ਵਿਰਾਸਤੀ ਅਮਰੀਕੀਆਂ’ ਨੂੰ ਪਿੱਛੇ ਛੱਡਣਾ ਅਤੇ ਜ਼ੈੱਡ ਨੂੰ ਭੜਕਾਉਣਾ, ਤਾਂ ਜੋ ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕੀਤਾ ਜਾ ਸਕੇ ਜਿਸ ’ਚ ਉਹ ਇਸ ਮਹੀਨੇ ਰਸਮੀ ਤੌਰ ’ਤੇ ਸ਼ਾਮਲ ਹੋਵੇਗਾ।

ਆਰਥਿਕ ਮਾਮਲਿਆਂ ਦੇ ਉਪ ਵਿਦੇਸ਼ ਸਕੱਤਰ ਜੈਕਬ ਹੇਲਬਰਗ ਨੇ ਅਮਰੀਕਾ-ਭਾਰਤ ਟੈਰਿਫ ਦੇ ਐਲਾਨ ਤੋਂ ਬਾਅਦ ‘ਕਾਫੀ ਹਾਂਪੱਖੀ ਰਫਤਾਰ’ ਦੀ ਸੂਚਨਾ ਦਿੱਤੀ। ਜਦੋਂ ਮੈਂ ਉਨ੍ਹਾਂ ਨੂੰ ਪੁੱਛਿਆ ਕਿ ਭਾਰਤ ਨੂੰ ਸ਼ੁਰੂ ’ਚ ਪੈਕਸ ਸਿਲਿਕਾ ’ਚ ਕਿਉਂ ਸ਼ਾਮਲ ਨਹੀਂ ਕੀਤਾ ਗਿਆ ਸੀ, ਤਾਂ ਉਨ੍ਹਾਂ ਕਿਹਾ, ‘‘ਯੁਵਾ, ਤਕਨੀਕੀ ਤੌਰ ’ਤੇ ਸਿਖਲਾਈ ਪ੍ਰਾਪਤ ਪ੍ਰਤਿਭਾ ਦੀ ਵਿਸ਼ਾਲਤਾ ਅਤੇ ਡੂੰਘਾਈ ਦੇ ਮਾਮਲੇ ’ਚ ਭਾਰਤ ਸ਼ਾਇਦ ਚੀਨ ਦੇ ਬਰਾਬਰ ਸ਼ਾਮਲ ਇਕਲੌਤਾ ਹੋਰ ਦੇਸ਼ ਹੈ।’’ ਸਾਡੇ ਦੇਸ਼ਾਂ ਦੇ ਵਿਸ਼ਾਲ ਆਕਾਰ ਨੂੰ ਦੇਖਦੇ ਹੋਏ, ਤਾਲਮੇਲ ਬਿਠਾਉਣ ’ਚ ਸਮਾਂ ਲੱਗਾ।

ਅੱਗੇ ਚੱਲ ਕੇ, ਭਾਰਤ ਯਕੀਨੀ ਤੌਰ ’ਤੇ ਟਰੰਪ ਦੀ ਅਗਵਾਈ ਵਾਲੇ ਅਮਰੀਕਾ ਦੇ ਨਾਲ ਮਜ਼ਬੂਤ ਸਬੰਧ ਬਣਾਈ ਰੱਖਣਾ ਚਾਹੇਗਾ ਪਰ ਨਾਲ ਹੀ, ਉਹ ਹੋਰ ਭਾਈਵਾਲਾਂ ’ਤੇ ਵੀ ਵਧੇਰੇ ਧਿਆਨ ਦੇਵੇਗਾ। ਇਹ ਸਾਰੀਆਂ ਗੱਲਾਂ ਇਕੱਠੇ ਸੱਚ ਹੋਣਗੀਆਂ। ਇਹ ਗੱਲ ਹੁਣ ਭਾਰਤੀ ਮਾਨਸਿਕਤਾ ’ਚ ਡੂੰਘਾਈ ਨਾਲ ਬੈਠ ਗਈ ਹੈ ਕਿ ਟਰੰਪ ਕਿਸੇ ਵੀ ਰਿਸ਼ਤੇ ਨੂੰ ਤੋੜ ਸਕਦੇ ਹਨ, ਮਨਮਰਜ਼ੀ ਨਾਲ ਆਪਣਾ ਫੈਸਲਾ ਬਦਲ ਸਕਦੇ ਹਨ, ਦੇਰ ਰਾਤ ਦੇ ਇਕ ਸੰਦੇਸ਼ ਨਾਲ ਸਮਝੌਤਿਆਂ ਨੂੰ ਢਹਿ-ਢੇਰੀ ਕਰ ਸਕਦੇ ਹਨ ਅਤੇ ਦਿੱਲੀ ’ਚ ਸਿਆਸੀ ਚੁੱਕ-ਥਲ ਮਚਾ ਸਕਦੇ ਹਨ। ਨਵਾਂ ਨਾਅਰਾ ਹੈ : ਜੋਖਮ ਘੱਟ ਕਰੋ, ਨਹੀਂ ਤਾਂ ਅਸੁਰੱਖਿਅਤ ਰਹੋ।

ਸੀਮਾ ਸਿਰੋਹੀ

  • Trump
  • break any relationship
  • change mind

ਡਾਕਟਰੀ ਸੇਵਾਵਾਂ ’ਚ ਲੁੱਟ ਦੀ ਜ਼ਿੰਮੇਵਾਰੀ ਸਰਕਾਰ ’ਤੇ

NEXT STORY

Stories You May Like

  • middle east  world market  sensex nifty may open weak
    Middle East 'ਚ ਉਬਾਲ, ਵਿਸ਼ਵ ਬਾਜ਼ਾਰ 'ਚ ਭੂਚਾਲ, ਕਮਜ਼ੋਰ ਖੁੱਲ੍ਹ ਸਕਦੇ ਹਨ ਸੈਂਸੈਕਸ-ਨਿਫਟੀ
  • iran direct threat to trump
    'ਉਹ ਹਥਿਆਰ ਕੱਢਾਂਗੇ ਜਿਹੜਾ ਕਿਸੇ ਨੇ ਦੇਖਿਆ ਨਹੀਂ', ਈਰਾਨ ਦੀ ਟਰੰਪ ਨੂੰ ਸਿੱਧੀ ਧਮਕੀ
  • trump repeatedly uses tariff threats to defeat his enemies and friends
    ‘ਆਪਣੇ ਦੁਸ਼ਮਣਾਂ ਅਤੇ ਦੋਸਤਾਂ ਨੂੰ ਹਰਾਉਣ ਲਈ ਵਾਰ-ਵਾਰ’ ਟੈਰਿਫ ਦੀ ਧਮਕੀ ਦੀ ਵਰਤੋਂ ਕਰਦੇ ਟਰੰਪ!
  • central employees decision on march 10 salaries of peon will increased
    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ: 10 ਮਾਰਚ ਨੂੰ ਹੋਵੇਗਾ ਅਹਿਮ ਫੈਸਲਾ! ਚਪੜਾਸੀ ਤੱਕ ਦੀ ਤਨਖਾਹਾਂ 'ਚ ਵੀ ਹੋਵੇਗਾ ਵਾਧ
  • trump wants a venezuela like situation in iran
    ਟਰੰਪ ਈਰਾਨ ’ਚ ਵੈਨੇਜ਼ੁਏਲਾ ਵਰਗੀ ਸਥਿਤੀ ਚਾਹੁੰਦੇ ਹਨ ਪਰ ਇਹ ਇੰਨਾ ਆਸਾਨ ਨਹੀਂ
  • supreme court high positions people
    ਉੱਚੇ ਅਹੁਦਿਆਂ ’ਤੇ ਬੈਠੇ ਲੋਕ ਕਿਸੇ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਨਹੀਂ ਬਣਾ ਸਕਦੇ, ਸੁਪਰੀਮ ਕੋਰਟ ਦਾ ਵੱਡਾ ਬਿਆਨ
  • delhi high court  lifestyle disorder  military disability pension
    ਹਾਈ ਕੋਰਟ ਦਾ ਅਹਿਮ ਫੈਸਲਾ; 'ਲਾਈਫਸਟਾਈਲ ਡਿਸਆਰਡਰ' ਦੱਸ ਕੇ ਫੌਜੀਆਂ ਦੀ ਡਿਸਏਬਿਲਿਟੀ ਪੈਨਸ਼ਨ ਨਹੀਂ ਰੋਕ ਸਕਦੇ
  • kamal haasan tells donald trump to mind your own business
    'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ ਨੂੰ ਦਿੱਤਾ ਕਰਾਰਾ ਜਵਾਬ
  • jalandhar industrialists  iran israel war return home safely
    ਈਰਾਨ-ਇਜ਼ਰਾਈਲ ਜੰਗ ਦੌਰਾਨ ਦੋਹਾ ’ਚ ਫਸੇ ਜਲੰਧਰ ਦੇ ਉਦਯੋਗਪਤੀ ਸੁਰੱਖਿਅਤ ਘਰ ਪਰਤੇ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • bihar new cm
      ਬਿਹਾਰ ਨਵੇਂ ਮੁੱਖ ਮੰਤਰੀ ਦੇ ਸਾਹਮਣੇ ਨਿਤੀਸ਼ ਤੋਂ ਵੱਧ ਕਰਕੇ ਦਿਖਾਉਣ ਦੀ ਚੁਣੌਤੀ
    • iran war
      ਈਰਾਨ ਯੁੱਧ : ਸੱਤਾ ਅਤੇ ਤਾਕਤ ਦਾ ਨਸ਼ਾ ਸਿਰ ਚੜ੍ਹ ਕੇ ਬੋਲ ਰਿਹਾ
    • let the campaign against   ticketless travel
      ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ...
    • gujarat brings the dream of a viksit bharat to reality
      ਵਿਕਸਿਤ ਭਾਰਤ ਦੇ ਸੁਪਨੇ ’ਚ ਹਕੀਕਤ ਦੇ ਰੰਗ ਭਰਦਾ ‘ਗੁਜਰਾਤ’
    • latter to justice bhuian
      ਜਸਟਿਸ ਉੱਜਲ ਭੁਈਆਂ ਦੇ ਨਾਂ ਖੁੱਲ੍ਹਾ ਪੱਤਰ
    • infighting in punjab congress and rebellious tone in aap
      ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ‘ਆਪ’ ’ਚ ਬਗਾਵਤੀ ਸੁਰ
    • police and the public the lost principle of trust
      ਪੁਲਸ ਅਤੇ ਜਨਤਾ : ਵਿਸ਼ਵਾਸ ਦਾ ਗੁਆਚਿਆ ਹੋਇਆ ਸਿਧਾਂਤ
    • some police personnel violating the dignity of their position
      ਅਹੁਦੇ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਕੁਝ ਪੁਲਸ ਮੁਲਾਜ਼ਮ!
    • just digitalization is not  ease of doing business
      ਸਿਰਫ ਡਿਜੀਟਲਾਈਜ਼ੇਸ਼ਨ ਨਹੀਂ ਹੈ ‘ਇਜ਼ ਆਫ ਡੂਇੰਗ ਬਿਜ਼ਨੈੱਸ’
    • ncert failure
      ਐੱਨ. ਸੀ. ਈ. ਆਰ. ਟੀ. ਦੀ ਨਾਕਾਮੀ ਦੇ ਦੋ ਪੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +