Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:13:55 PM

  • send parcels through railways from home    rail parcel app   launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • traffic jam  punjab bandh  patiala highway

    ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ...

  • punjab weather  know the big forecast for august 22  23 and 24

    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ...

  • horrific accident on jalandhar jammu national highway husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!

BLOG News Punjabi(ਬਲਾਗ)

‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!

  • Edited By Sandeep Kumar,
  • Updated: 04 Apr, 2026 03:45 AM
Blog
trump surrounded in the country over iran war
  • Share
    • Facebook
    • Tumblr
    • Linkedin
    • Twitter
  • Comment

ਅਮਰੀਕਾ ਅਤੇ ਇਜ਼ਰਾਈਲ ਵੱਲੋਂ 28 ਫਰਵਰੀ ਨੂੰ ਈਰਾਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਇਸ ਜੰਗ ’ਚ ਹੁਣ ਤੱਕ 5,000 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ ਅਤੇ 25,000 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਜੰਗ ਦੇ ਕਾਰਨ ਲੱਖਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣਾ ਪਿਆ ਹੈ।

ਕਈ ਥਾਵਾਂ ’ਤੇ ਲੋਕ ਆਪਣੀ ਜਾਨ ਬਚਾਉਣ ਲਈ ਜ਼ਮੀਨਦੋਜ਼ ਬੰਕਰਾਂ ’ਚ ਪਨਾਹ ਲੈ ਕੇ ਬੈਠੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੰਗ ਨੂੰ ਲੈ ਕੇ ਰੋਜ਼ ਨਵੀਂ-ਨਵੀਂ ਬਿਆਨਬਾਜ਼ੀ ਕਰ ਰਹੇ ਹਨ ਜਿਸ ਕਾਰਨ ਜੰਗ ਸ਼ਾਂਤ ਹੋਣ ਦੀ ਬਜਾਏ ਤਣਾਅ ਵਧਦਾ ਹੀ ਜਾ ਰਿਹਾ ਹੈ।

ਇਸ ਜੰਗ ਕਾਰਨ ਮੱਧ-ਪੂਰਬ ਤੋਂ ਦੁਨੀਆ ਨੂੰ ਹੋਣ ਵਾਲੀ ਤੇਲ, ਗੈਸ ਅਤੇ ਹੋਰ ਜ਼ਰੂਰੀ ਸਾਮਾਨ ਦੀ ਸਪਲਾਈ ਤਕ ਰੁਕ ਗਈ ਹੈ ਜਿਸ ਨਾਲ ਅਮਰੀਕਾ ਸਮੇਤ ਦੁਨੀਆ ’ਚ ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਕਾਰਨ ਅਮਰੀਕਾ ’ਚ ਵੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵਿਰੋਧ ਵਧਣਾ ਸ਼ੁਰੂ ਹੋ ਗਿਆ ਹੈ।

ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦੇ ਵਿਰੋਧ ’ਚ 29 ਮਾਰਚ ਨੂੰ ਅਮਰੀਕਾ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ। ‘ਨੋ ਕਿੰਗਸ ਰੈਲੀ’ ਤਹਿਤ 50 ਰਾਜਾਂ ’ਚ 3300 ਤੋਂ ਵੱਧ ਥਾਵਾਂ ’ਤੇ ਹੋਏ ਇਨ੍ਹਾਂ ਪ੍ਰਦਰਸ਼ਨਾਂ ’ਚ ਲਗਭਗ 80 ਲੱਖ ਲੋਕਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਟਰੰਪ ਪ੍ਰਸ਼ਾਸਨ ਦੇ ਈਰਾਨ ਨਾਲ ਵਧਦੇ ਤਣਾਅ ਅਤੇ ਵਧਦੀ ਮਹਿੰਗਾਈ ਕਾਰਨ ਉਨ੍ਹਾਂ ਨਾਲ ਨਾਰਾਜ਼ ਹਨ।

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਦੇ ਬਿਜਲੀ ਪਲਾਂਟਾਂ ’ਤੇ ਹਮਲਾ ਕਰਨ ਦੀਆਂ ਆਪਣੀਆਂ ਧਮਕੀਆਂ ਨੂੰ ਦੁਹਰਾਉਣ ਤੋਂ ਬਾਅਦ 2 ਅਪ੍ਰੈਲ ਨੂੰ ਅਮਰੀਕਾ ’ਚ ਹਾਰਵਰਡ, ਯੇਲ, ਸਟੈਨਫੋਰਡ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਵਰਗੇ ਸੰਸਥਾਨਾਂ ਸਮੇਤ 100 ਤੋਂ ਵੱਧ ਅੰਤਰਰਾਸ਼ਟਰੀ ਕਾਨੂੰਨ ਮਾਹਿਰਾਂ ਨੇ ਖੁੱਲ੍ਹੇ ਪੱਤਰ ’ਤੇ ਹਸਤਾਖਰ ਕੀਤੇ ਹਨ।

ਮਾਹਿਰਾਂ ਨੇ ਕਿਹਾ ਕਿ ਅਮਰੀਕੀ ਫੌਜਾਂ ਦਾ ਆਚਰਣ ਅਤੇ ਸੀਨੀਅਰ ਅਮਰੀਕੀ ਅਧਿਕਾਰੀਆਂ ਦੇ ਬਿਆਨ ‘ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਅਤੇ ਅੰਤਰਰਾਸ਼ਟਰੀ ਮਨੁੱਖੀ ਕਾਨੂੰਨ ਦੀ ਉਲੰਘਣਾ, ਜਿਸ ’ਚ ਸੰਭਾਵਿਤ ਜੰਗੀ ਅਪਰਾਧ ਵੀ ਸ਼ਾਮਲ ਹਨ, ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।’

ਇਸ ਦੌਰਾਨ ਕਨੈਕਟੀਕਟ ਸੀਟ ਤੋਂ ਸੀਨੇਟਰ ਕ੍ਰਿਸ ਮਰਫੀ ਨੇ ਵੀ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਹੈ ਕਿ ਰੂਬੀਓ ਨੇ ਅਚਾਨਕ ਇਹ ਕਹਿਣਾ ਬੰਦ ਕਰ ਦਿੱਤਾ ਕਿ ਜੰਗ ਦਾ ਉਦੇਸ਼ ਈਰਾਨ ਦੀ ਮਿਜ਼ਾਈਲ ਸਮਰੱਥਾ ਨੂੰ ‘ਪੂਰੀ ਤਰ੍ਹਾਂ ਨਸ਼ਟ ਕਰਨਾ’ ਹੈ।

ਹੁਣ ਟੀਚਾ ਸਿਰਫ ਇਸ ਨੂੰ ‘ਕਮਜ਼ੋਰ ਕਰਨਾ’ ਦੱਸਿਆ ਜਾ ਰਿਹਾ ਹੈ। ਆਖਿਰ ਕੀ ਮਤਲਬ ਹੈ ਕਿ ਅਮਰੀਕੀ ਸੈਨਿਕ ਆਪਣੀ ਜਾਨ ਦੇਣ ਅਤੇ ਕਰਦਾਤਿਆਂ ਦੇ ਅਰਬਾਂ ਡਾਲਰ ਖਰਚ ਕੀਤੇ ਜਾਣ, ਸਿਰਫ ਇਸ ਲਈ ਕਿ ਈਰਾਨ ਕੋਲ ਫਿਰ ਵੀ ਹਜ਼ਾਰਾਂ ਮਿਜ਼ਾਈਲਾਂ ਬਚੀਆਂ ਰਹਿਣ?

ਈਰਾਨ ਨਾਲ ਚੱਲ ਰਹੀ ਜੰਗ ਦੇ ਵਿਚਾਲੇ ਅਮਰੀਕੀ ਫੌਜ ਦੇ ਚੀਫ਼ ਆਫ਼ ਸਟਾਫ਼ ਰੈਂਡੀ ਜਾਰਜ ਨੂੰ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਬਰਖਾਸਤ ਕਰ ਦਿੱਤਾ। ਰੈਂਡੀ ਜਾਰਜ ਦੇ ਕਾਰਜਕਾਲ ’ਚ ਇਕ ਸਾਲ ਤੋਂ ਵੱਧ ਦਾ ਸਮਾਂ ਬਾਕੀ ਸੀ।

ਇਸ ਦੇ ਨਾਲ ਹੀ ਫੌਜ ਦੇ ਇਨਫੋਰਸਮੈਂਟ ਅਤੇ ਟ੍ਰੇਨਿੰਗ ਕਮਾਂਡ ਦੇ ਮੁਖੀ ਜਨਰਲ ਡੇਵਿਡ ਹੋਡਨੇ ਅਤੇ ਫੌਜ ਦੀ ਚੈਪਲਿਨ ਕੋਰ ਦੇ ਮੁਖੀ ਮੇਜਰ ਜਨਰਲ ਵਿਲੀਅਮ ਗ੍ਰੀਨ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਕਦਮ ਨਾਲ ਅਮਰੀਕੀ ਫੌਜ ਅਤੇ ਸੱਤਾਧਾਰੀ ਪਾਰਟੀ ਦੇ ਵਿਚਾਲੇ ਜੰਗ ਨੂੰ ਲੈ ਕੇ ਚੱਲ ਰਹੇ ਮਤਭੇਦ ਉਜਾਗਰ ਹੋਏ ਹਨ।

ਫਿਲਹਾਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਇਸ ਜੰਗ ’ਚ ਸਿੱਧੇ ਤੌਰ ’ਤੇ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਜੰਗ ਬ੍ਰਿਟੇਨ ਦੀ ਨਹੀਂ ਹੈ। ਫਰਾਂਸ ਨੇ ਈਰਾਨ ’ਤੇ ਹਮਲੇ ਕਰਨ ਲਈ ਅਮਰੀਕਾ ਨੂੰ ਆਪਣਾ ਏਅਰ ਸਪੇਸ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਦਕਿ ਇਟਲੀ ਨੇ ਵੀ ਅਮਰੀਕਾ ਨੂੰ ਆਪਣੇ ਏਅਰਬੇਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਈਰਾਨ ਜੰਗ ਕਾਰਨ ‘ਸਟ੍ਰੇਟ ਆਫ ਹੋਰਮੁਜ਼’ ਦੇ ਬੰਦ ਹੋਣ ਦਾ ਅਸਰ ਯੂਰਪ ’ਤੇ ਵੀ ਪਿਆ ਹੈ ਅਤੇ ਬ੍ਰਿਟੇਨ ਇਸ ਨੂੰ ਖੁੱਲ੍ਹਵਾਉਣ ਲਈ 40 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ।

ਇਸ ਪੂਰੇ ਮਾਮਲੇ ’ਚ ਅਮਰੀਕੀ ਰਾਸ਼ਟਰਪਤੀ ਅਲੱਗ-ਥਲੱਗ ਪੈਂਦੇ ਨਜ਼ਰ ਆ ਰਹੇ ਹਨ ਪਰ ਇਸ ਦੇ ਬਾਵਜੂਦ ਈਰਾਨ ਨੂੰ ਤਬਾਹ ਕਰਨ ਲਈ ਰੋਜ਼ਾਨਾ ਨਵੀਆਂ ਧਮਕੀਆਂ ਦੇ ਰਹੇ ਹਨ। ਦੁਨੀਆ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਈਰਾਨ ਅਤੇ ਅਮਰੀਕਾ ਦੋਵਾਂ ਦੇਸ਼ਾਂ ਨੂੰ ਸੀਜ਼ਫਾਇਰ ਲਈ ਯਤਨ ਤੇਜ਼ ਕਰਨੇ ਚਾਹੀਦੇ ਹਨ ਅਤੇ ਜੰਗ ਨੂੰ ਜਲਦੀ ਤੋਂ ਜਲਦੀ ਰੋਕਿਆ ਜਾਣਾ ਚਾਹੀਦਾ ਹੈ, ਇਸੇ ’ਚ ਹੀ ਮਨੁੱਖਤਾ ਦੀ ਭਲਾਈ ਹੈ।

—ਵਿਜੇ ਕੁਮਾਰ

  • Iran war
  • Trump surrounded in the country
  • People take to the streets
  • Political attacks begin
  • ਈਰਾਨ ਜੰਗ
  • ਦੇਸ਼ ’ਚ ਘਿਰੇ ਟਰੰਪ
  • ਸੜਕਾਂ ’ਤੇ ਉਤਰੇ ਲੋਕ
  • ਸਿਆਸੀ ਹਮਲੇ ਸ਼ੁਰੂ

ਈਰਾਨ ਦੀ ਦੌਲਤ ਲੰਡਨ ਦੀ ‘ਬਿਲੀਅਨੇਅਰਸ ਰੋਅ’ ’ਚ ‘ਖੜ੍ਹੀ’ ਹੈ

NEXT STORY

Stories You May Like

  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • birthright citizenship in us
    Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • russia ukraiine conflict
    ਕੀਵ ਅਤੇ ਆਸ ਪਾਸ ਦੇ ਇਲਾਕਿਆਂ 'ਚ ਰੂਸੀ ਹਮਲੇ, ਚਾਰ ਲੋਕਾਂ ਦੀ ਮੌਤ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • send parcels through railways from home    rail parcel app   launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
Trending
Ek Nazar
donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +