Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    9:44:31 PM

  • administrative reshuffle in punjab 3 ias officers transferred

    ਵੱਡੀ ਖ਼ਬਰ : ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ! 3...

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • 8 ਸਾਲ ’ਚ ਯੋਗੀ ਨੇ ਬਦਲੀ ਯੂ. ਪੀ. ਦੀ ਤਸਵੀਰ

BLOG News Punjabi(ਬਲਾਗ)

8 ਸਾਲ ’ਚ ਯੋਗੀ ਨੇ ਬਦਲੀ ਯੂ. ਪੀ. ਦੀ ਤਸਵੀਰ

  • Edited By Tanu,
  • Updated: 21 Mar, 2025 03:04 PM
Blog
uttar pradesh  yogi adityanath
  • Share
    • Facebook
    • Tumblr
    • Linkedin
    • Twitter
  • Comment

ਉੱਤਰ ਪ੍ਰਦੇਸ਼ ਕਈ ਸਦੀਆਂ ਤੋਂ ਧਰਮ, ਦਰਸ਼ਨ, ਕਲਾ ਅਤੇ ਵਿਗਿਆਨ ਦੇ ਖੇਤਰਾਂ ਵਿਚ ਦੁਨੀਆ ਦੇ ਨਕਸ਼ੇ ’ਤੇ ਚਮਕਦਾ ਆ ਰਿਹਾ ਹੈ। ਇਸ ਧਰਤੀ ’ਤੇ ਰਾਮ, ਕ੍ਰਿਸ਼ਨ ਅਤੇ ਬੁੱਧ ਅਵਤਾਰ ਹੋਏ ਸਨ। ਅਨਾਦਿ ਕਾਲ ਤੋਂ, ਕਾਸ਼ੀ ਵੀ ਸ਼ਿਵ ਦੀ ਪੂਜਾ ਦਾ ਕੇਂਦਰ ਰਿਹਾ ਹੈ। ਉੱਤਰ ਪ੍ਰਦੇਸ਼ ਭਗਵਾਨ ਮਹਾਵੀਰ ਦੀ ਕਾਰਜ ਭੂਮੀ ਵੀ ਰਿਹਾ ਹੈ। ਉੱਤਰ ਪ੍ਰਦੇਸ਼ ਕੁਦਰਤੀ ਅਤੇ ਮਨੁੱਖੀ ਸਰੋਤਾਂ ਦੇ ਮਾਮਲੇ ਵਿਚ ਕਦੇ ਵੀ ਪੱਛੜਿਆ ਸੂਬਾ ਨਹੀਂ ਰਿਹਾ। ਮੁਗਲ ਹਮਲਾਵਰਾਂ ਅਤੇ ਬ੍ਰਿਟਿਸ਼ ਸ਼ਾਸਨ ਦੌਰਾਨ ਵੀ, ਉੱਤਰ ਪ੍ਰਦੇਸ਼ ਨੂੰ ਪੱਛੜੇ ਸੂਬਿਆਂ ਵਿਚ ਨਹੀਂ ਗਿਣਿਆ ਜਾਂਦਾ ਸੀ ਪਰ ਦੇਸ਼ ਦੀ ਆਜ਼ਾਦੀ ਤੋਂ ਬਾਅਦ, ਇਹ ਸੂਬਾ ਹੌਲੀ-ਹੌਲੀ ਪੱਛੜਨ ਲੱਗਾ ਅਤੇ ਪਿਛਲੀਆਂ ਗੈਰ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ, ਇਸ ਸੂਬੇ ਨੂੰ ਪੱਛੜੇ ਸੂਬਿਆਂ ਵਿਚ ਗਿਣਿਆ ਜਾਣ ਲੱਗਾ।

ਸਮਾਜਵਾਦੀ ਪਾਰਟੀ ਦੇ ਸ਼ਾਸਨ ਦੌਰਾਨ, ਉੱਤਰ ਪ੍ਰਦੇਸ਼ ਭ੍ਰਿਸ਼ਟਾਚਾਰ, ਲੁੱਟ ਅਤੇ ਅਰਾਜਕਤਾ ਦਾ ਕੇਂਦਰ ਬਣ ਗਿਆ ਸੀ। ਕੋਈ ਵੀ ਉੱਦਮੀ ਇੱਥੇ ਉਦਯੋਗ ਲਗਾਉਣ ਤੋਂ ਝਿਜਕਦਾ ਸੀ ਪਰ ਯੋਗੀ ਆਦਿੱਤਿਆਨਾਥ ਦੇ ਸੱਤਾ ਸੰਭਾਲਣ ਤੋਂ ਬਾਅਦ, ਇਸ ਰਾਜ ਦੀ ਤਸਵੀਰ ਬਦਲਣੀ ਸ਼ੁਰੂ ਹੋ ਗਈ। ਅੱਜ ਇੱਥੇ ਕਾਨੂੰਨ ਦਾ ਪੂਰਾ ਰਾਜ ਹੈ ਅਤੇ ਵੱਡੇ ਅਪਰਾਧੀਆਂ ਅਤੇ ਮਾਫੀਆ ਗੈਂਗਾਂ ਦੀਆਂ ਦੁਕਾਨਾਂ ਬੰਦ ਹੋ ਗਈਆਂ ਹਨ। ਪੂਰੇ ਸੂਬੇ ਵਿਚ ਸ਼ਾਂਤੀ ਅਤੇ ਸੁਰੱਖਿਆ ਦੇ ਨਾਲ ਤੁਸੀਂ ਕਿਤੇ ਵੀ ਕੋਈ ਵੀ ਕਾਰੋਬਾਰ ਕਰ ਸਕਦੇ ਹੋ। ਇਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ।

ਦੇਸ਼ ਦੀ ਆਰਥਿਕਤਾ ਵਿਚ ਉੱਤਰ ਪ੍ਰਦੇਸ਼ ਦਾ ਯੋਗਦਾਨ 9.2 ਫੀਸਦੀ ਦੇ ਨਾਲ ਦੂਜੇ ਸਥਾਨ ’ਤੇ ਹੈ। ਪਿਛਲੇ 8 ਸਾਲਾਂ ਵਿਚ ਉੱਤਰ ਪ੍ਰਦੇਸ਼ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਗਈ ਹੈ। ਅੱਜ, ਯੋਗੀ ਆਦਿੱਤਿਆਨਾਥ ਦੀ ਸਰਕਾਰ ਨੂੰ ਦੇਸ਼ ਵਿਚ ਇਕ ਮਿਸਾਲ ਵਜੋਂ ਪੇਸ਼ ਕੀਤਾ ਜਾਂਦਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਕਿਸੇ ਵੀ ਪਛਾਣ ਸੰਕਟ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਭਾਵੇਂ ਉਹ ਕਿਤੇ ਵੀ ਜਾਣ। 6 ਸਾਲਾਂ ਵਿਚ 5 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਉਦਯੋਗਿਕ ਵਿਕਾਸ ਇਕਾਈਆਂ ਸਥਾਪਿਤ ਕੀਤੀਆਂ ਗਈਆਂ। ਇਨ੍ਹਾਂ ਵਿਚੋਂ ਬਹੁਤੀਆਂ ਵਿਚ ਉਤਪਾਦਨ ਚੱਲ ਰਿਹਾ ਹੈ। ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ 35 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਆਉਣਗੇ।

ਬੇਰੁਜ਼ਗਾਰੀ ਦਰ, ਜੋ 2016 ਵਿਚ 18 ਫੀਸਦੀ ਸੀ, ਅੱਜ 3 ਤੋਂ 4 ਫੀਸਦੀ ਹੈ। 2007 ਤੋਂ 2017 ਦੇ ਦਰਮਿਆਨ ਗੰਨੇ ਦੀ ਕੀਮਤ ਦਾ ਭੁਗਤਾਨ ਜਿੰਨਾ ਹੋਇਆ, ਯੋਗੀ ਸਰਕਾਰ ਨੇ ਉਸ ਤੋਂ ਦੁੱਗਣਾ ਭੁਗਤਾਨ 2017 ਤੋਂ ਬਾਅਦ ਕੀਤਾ। ਸਰਕਾਰ ਪਹਿਲਾਂ ਹੀ 2 ਲੱਖ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਗੰਨੇ ਦੀ ਕੀਮਤ ਅਦਾ ਕਰ ਚੁੱਕੀ ਹੈ। ਸੂਬਾ ਈਥਾਨੌਲ ਉਤਪਾਦਨ ਵਿਚ ਦੇਸ਼ ਵਿਚ ਪਹਿਲੇ ਨੰਬਰ ’ਤੇ ਹੈ। ਅੱਜ ਯੂ. ਪੀ. 118 ਕਰੋੜ ਲੀਟਰ ਈਥਾਨੌਲ ਉਤਪਾਦਨ ਕਰ ਰਿਹਾ ਹੈ। ਦੇਸ਼ ਵਿਚ ਸਭ ਤੋਂ ਵੱਧ ਸਮਾਰਟਫੋਨ ਉੱਤਰ ਪ੍ਰਦੇਸ਼ ਵਿਚ ਬਣਦੇ ਹਨ। ਦੇਸ਼ ਦਾ ਸਭ ਤੋਂ ਵੱਡਾ ਡੇਟਾ ਸੈਂਟਰ ਯੂ. ਪੀ. ਵਿਚ ਹੈ। ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ, ਉੱਤਰ ਪ੍ਰਦੇਸ਼ ਵਿਚ ਸਰੋਤਾਂ ਨਾਲ ਭਰਪੂਰ ਹੋਣ ਦੇ ਬਾਵਜੂਦ ਵਿਕਾਸ ਦੀ ਗਤੀ ਸੁਸਤ ਰਹੀ। ਜਦੋਂ ਕਿ, 2017 ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ, ਸੂਬੇ ਅਤੇ ਦੇਸ਼ ਦੀ ਜੀ. ਡੀ. ਪੀ. ਵਿਚ ਵਿਕਾਸ ਦਾ ਪਹੀਆ ਤੇਜ਼ੀ ਨਾਲ ਘੁੰਮਿਆ ਹੈ ਅਤੇ ਸੂਬੇ ਦੀ ਹਿੱਸੇਦਾਰੀ ਦੂਜੇ ਸਥਾਨ ’ਤੇ ਪੁੱਜ ਗਈ।

ਦੇਸ਼ ਦਾ ਸਭ ਤੋਂ ਵੱਡਾ ਸੂਬਾ ਹੋਣ ਅਤੇ ਸਭ ਤੋਂ ਵੱਧ ਸਰੋਤ ਹੋਣ ਦੇ ਬਾਵਜੂਦ, 1950 ਤੋਂ 2017 ਤੱਕ ਸੂਬੇ ਦਾ ਜੀ. ਐੱਸ. ਟੀ. ਪੀ. 12.75 ਲੱਖ ਕਰੋੜ ਸੀ, ਜਦੋਂ ਕਿ 2017 ਵਿਚ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਪਿਛਲੇ 8 ਸਾਲਾਂ ਵਿਚ ਸੂਬੇ ਦਾ ਜੀ. ਐੱਸ. ਟੀ. ਪੀ. 2024-25 ਵਿਚ ਦੁੱਗਣੇ ਤੋਂ ਵੱਧ ਕੇ 27.51 ਲੱਖ ਕਰੋੜ ਹੋਣ ਜਾ ਰਿਹਾ ਹੈ। ਸਾਲ 2023-2024 ਵਿਚ ਦੇਸ਼ ਦੀ ਜੀ. ਡੀ. ਪੀ. ਦੀ ਵਿਕਾਸ ਦਰ 9.6 ਫੀਸਦੀ ਸੀ, ਜਦੋਂ ਕਿ ਉੱਤਰ ਪ੍ਰਦੇਸ਼ ਦੀ ਵਿਕਾਸ ਦਰ 11.6 ਫੀਸਦੀ ਰਹੀ ਹੈ। ਸਾਲ 2016-2017 ਵਿਚ, ਸੂਬੇ ਦੀ ਪ੍ਰਤੀ ਵਿਅਕਤੀ ਆਮਦਨ ਸਿਰਫ 52,271 ਰੁਪਏ ਸੀ, ਸਾਲ 2023-2024 ਵਿਚ ਇਹ 93,514 ਰੁਪਏ ਹੈ। 2016-2017 ਵਿਚ ਕੁੱਲ ਮਾਲੀਆ ਪ੍ਰਾਪਤੀਆਂ 02 ਲੱਖ 56 ਹਜ਼ਾਰ ਰੁਪਏ ਸਨ, ਜਦੋਂ ਕਿ ਚਾਲੂ ਵਿੱਤੀ ਸਾਲ ਦੇ ਜਨਵਰੀ ਤੱਕ ਹੀ 4 ਲੱਖ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਪ੍ਰਾਪਤ ਹੋਇਆ ਹੈ।

ਅੱਜ ਉੱਤਰ ਪ੍ਰਦੇਸ਼ ਇਕ ਮਾਲੀਆ ਸਰਪਲੱਸ ਸੂਬਾ ਹੈ। ਟੈਕਸ ਚੋਰੀ ਨੂੰ ਰੋਕਿਆ ਗਿਆ ਹੈ। ਮਾਲੀਏ ਦੀ ਚੋਰੀ ਨੂੰ ਖਤਮ ਕਰ ਦਿੱਤਾ ਗਿਆ ਹੈ। ਪਿਛਲੇ 8 ਸਾਲਾਂ ਵਿਚ ਇਕ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਸੂਬੇ ਵਿਚ ਡੀਜ਼ਲ ਅਤੇ ਪੈਟਰੋਲ ਦੀਆਂ ਦਰਾਂ ਦੇਸ਼ ਵਿਚ ਸਭ ਤੋਂ ਘੱਟ ਹਨ। ਇਸ ਦੇ ਬਾਵਜੂਦ, ਉੱਤਰ ਪ੍ਰਦੇਸ਼ ਇਕ ਮਾਲੀਆ ਸਰਪਲੱਸ ਸੂਬਾ ਹੈ। ਅੱਜ ਟੈਕਸਾਂ ਦੀ ਵਰਤੋਂ ਜਨਤਾ ਦੇ ਹਿੱਤ ਵਿਚ ਕੀਤੀ ਜਾ ਰਹੀ ਹੈ। ਜਿਵੇਂ ਹਾਈਵੇ ਬਣਾਏ ਗਏ, ਪੁਲ ਬਣਾਏ ਗਏ, ਸਕੂਲ-ਕਾਲਜ ਬਣਾਏ ਗਏ, ਹਸਪਤਾਲ ਬਣਾਏ ਗਏ। ਉੱਤਰ ਪ੍ਰਦੇਸ਼ ਡਿਜੀਟਲ ਕ੍ਰਾਂਤੀ ਦੀ ਸਭ ਤੋਂ ਵਧੀਆ ਉਦਾਹਰਣ ਵਜੋਂ ਉੱਭਰਿਆ ਹੈ। 2017-18 ਵਿਚ ਯੂ. ਪੀ. ’ਚ ਜਿੱਥੇ 12284 ਕਰੋੜ ਡਿਜੀਟਲ ਲੈਣ-ਦੇਣ ਕੀਤੇ ਗਏ ਸਨ, 2024-25 ਵਿਚ ਦਸੰਬਰ 2024 ਤੱਕ 1024.41 ਕਰੋੜ ਡਿਜੀਟਲ ਲੈਣ-ਦੇਣ ਹੋ ਚੁੱਕੇ ਹਨ। ਉੱਤਰ ਪ੍ਰਦੇਸ਼ ਡਿਜੀਟਲ ਲੈਣ-ਦੇਣ ਨੂੰ ਅਪਣਾਉਣ ਵਿਚ ਪਹਿਲੇ ਸਥਾਨ ’ਤੇ ਹੈ। ਅੱਧੇ ਤੋਂ ਵੱਧ ਲੈਣ-ਦੇਣ ਯੂ. ਪੀ. ਆਈ. ਰਾਹੀਂ ਹੋਏ।

ਇਹ ਡਿਜੀਟਲ ਬੈਂਕਿੰਗ ਤੱਕ ਆਸਾਨ ਪਹੁੰਚ, ਪਿੰਡਾਂ ਵਿਚ ਇੰਟਰਨੈੱਟ, ਵਿੱਤੀ ਜਾਗਰੂਕਤਾ ਅਤੇ ਲੋੜੀਂਦੀ ਗਿਣਤੀ ਵਿਚ ਉਪਕਰਣਾਂ ਦੇ ਕਾਰਨ ਹੈ। ਅੱਜ ਸੂਬੇ ਵਿਚ 20416 ਬੈਂਕ ਸ਼ਾਖਾਵਾਂ, 4,00,932 ਬੈਂਕ ਮਿੱਤਰ ਅਤੇ ਬੀ. ਸੀ. ਸਖੀਆਂ, 18747 ਏ. ਟੀ. ਐੱਮ. ਹਨ ਅਤੇ 4,40,095 ਬੈਂਕਿੰਗ ਕੇਂਦਰਾਂ ਰਾਹੀਂ ਬੈਂਕਿੰਗ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਡੀ. ਬੀ. ਟੀ. ਰਾਹੀਂ 11 ਵਿਭਾਗਾਂ ਦੀਆਂ 207 ਯੋਜਨਾਵਾਂ ਲਈ ਫੰਡ ਦਿੱਤੇ ਜਾ ਰਹੇ ਹਨ। ਇਨ੍ਹਾਂ ’ਚ 113 ਕੇਂਦਰੀ ਯੋਜਨਾਵਾਂ ਅਤੇ 94 ਸੂਬਾ ਖੇਤਰ ਦੀਆਂ ਯੋਜਨਾਵਾਂ ਹਨ। ਡੀ. ਬੀ. ਟੀ. ਰਾਹੀਂ 9 ਕਰੋੜ 08 ਲੱਖ ਤੋਂ ਵੱਧ ਲੋਕਾਂ ਨੂੰ 1 ਲੱਖ 11 ਹਜ਼ਾਰ 637 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਗਈ। ਇਸ ਨਾਲ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ।

–ਨਿਰੰਕਾਰ ਸਿੰਘ

  • Uttar Pradesh
  • Yogi Adityanath
  • Unemployment rate
  • Narendra Modi
  • ਉੱਤਰ ਪ੍ਰਦੇਸ਼
  • ਯੋਗੀ ਆਦਿੱਤਿਆਨਾਥ
  • ਬੇਰੁਜ਼ਗਾਰੀ ਦਰ
  • ਨਰਿੰਦਰ ਮੋਦੀ

ਸੱਜਣ ਕੁਮਾਰ ਨੂੰ ਉਮਰ ਕੈਦ, ਕਾਂਗਰਸ, ਭਾਜਪਾ ਦੀ ਭੂਮਿਕਾ ਅਤੇ ਸਿੱਖ ਮਾਨਸਿਕਤਾ

NEXT STORY

Stories You May Like

  • 8 palestinians killed in israeli attacks in gaza
    ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਵਿਚ 8 ਫ਼ਿਲਸਤੀਨੀਆਂ ਦੀ ਮੌਤ
  • three accused arrested by po staff  one accused traced
    ਪੀ. ਓ. ਸਟਾਫ਼ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ, ਇਕ ਮੁਲਜ਼ਮ ਟਰੇਸ
  • sri lanka a beat india a by 8 wickets
    317 ਦੌੜਾਂ ਬਣਾ ਕੇ ਵੀ ਹਾਰਿਆ ਭਾਰਤ-ਏ, ਸ੍ਰੀਲੰਕਾ-ਏ ਨੇ ਫਾਈਨਲ 'ਚ ਮਾਰੀ ਐਂਟਰੀ
  • uk signs big deal
    ਜੰਗ ਦੀ ਤਿਆਰੀ 'ਚ UK! 8 ਬਿਲੀਅਨ ਪੌਂਡ ਦੇ ਸਮਝੌਤੇ 'ਤੇ ਕੀਤੇ ਦਸਤਖ਼ਤ
  • layoffs of swiggy employees
    Swiggy ਨੇ ਸੈਂਕੜੇ ਮੁਲਾਜ਼ਮਾਂ ਦੀ ਕੀਤੀ ਛਾਂਟੀ ! ਨਵੇਂ ਸਾਲ ਤੋਂ ਪਹਿਲਾਂ ਦਿੱਤਾ ਵੱਡਾ ਝਟਕਾ
  • wwe star bronson reed passes away
    WWE ਦੇ ਮਸ਼ਹੂਰ ਰੈੱਸਲਰ ਦਾ ਦੇਹਾਂਤ, 38 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • namo bharat  rapid rail  corridor
    ਦਿੱਲੀ-ਪਾਣੀਪਤ-ਕਰਨਾਲ ਨਮੋ ਭਾਰਤ ਰੈਪਿਡ ਰੇਲ ਕੋਰੀਡੋਰ ਨਾਲ ਬਦਲੇਗੀ ਤਸਵੀਰ
  • nora fatehi joins john abraham s action film  force 3
    ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਬਲਾਗ ਦੀਆਂ ਖਬਰਾਂ
    • india alliance campaign
      ਇੰਡੀਆ ਗੱਠਜੋੜ ਨੂੰ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਸਹਾਰਾ
    • bribery  on the rise  in the country
      ‘ਦੇਸ਼ ’ਚ ਵਧਦੀ ਜਾ ਰਹੀ’ ਰਿਸ਼ਵਤਖੋਰੀ!
    • air pollution
      ਵਾਹਨਾਂ ਕਾਰਨ ਹੋਣ ਵਾਲਾ ਹਵਾ ਪ੍ਰਦੂਸ਼ਣ ਸਿਰਫ ਟ੍ਰੈਫਿਕ ਚਲਾਨਾਂ ਨਾਲ ਨਹੀਂ ਰੁਕੇਗਾ
    • why do some people keep finding faults in others
      ਦੂਸਰਿਆਂ ’ਚ ਕਮੀਆਂ ਕਿਉਂ ਕੱਢਦੇ ਰਹਿੰਦੇ ਨੇ ਕੁਝ ਲੋਕ?
    • the akali bjp alliance and the importance of national unity
      ਅਕਾਲੀ-ਭਾਜਪਾ ਗੱਠਜੋੜ ਅਤੇ ਕੌਮੀ ਏਕਤਾ ਦੀ ਅਹਿਮੀਅਤ
    • will the congress learn lessons from its mistakes of 2012 and 2022
      ਕੀ ਕਾਂਗਰਸ 2012 ਅਤੇ 2022 ਦੀਆਂ ਆਪਣੀਆਂ ਗਲਤੀਆਂ ਤੋਂ ਸਬਕ ਸਿੱਖੇਗੀ?
    • the cycle of violence  sexual abuse  and suicides among prisoners
      ‘ਜੇਲ੍ਹਾਂ ’ਚ ਕੈਦੀਆਂ ਵਿਚਾਲੇ ਮਾਰਕੁੱਟ, ਜਿਨਸੀ ਸ਼ੋਸ਼ਣ’ ਖ਼ੁਦਕੁਸ਼ੀਆਂ ਆਦਿ ਦਾ...
    • new wave in kashmir
      ਅੱਤਵਾਦ ’ਤੇ ਸ਼ਿਕੰਜਾ ਅਤੇ ਕਸ਼ਮੀਰ ’ਚ ਬਦਲਾਅ ਦੀ ਨਵੀਂ ਲਹਿਰ
    • free ration scheme
      ਮੁਫ਼ਤ ਰਾਸ਼ਨ ਯੋਜਨਾ ਨੂੰ ਸੁਚਾਰੂ ਬਣਾਉਣ ਦੀ ਲੋੜ
    • baba sahib constitution
      ਬਾਬਾ ਸਾਹਿਬ ਦੇ ਸੰਵਿਧਾਨ ਤੋਂ ਵਿਕਸਿਤ ਭਾਰਤ ਤੱਕ, ਮੋਦੀ ਸਰਕਾਰ ਦੀ ਵਚਨਬੱਧਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +