Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:45:38 PM

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • canadian pr

    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ...

  • objectionable videos of tattoos create heated atmosphere in punjab

    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼...

  • major changes in gas cylinder rules   indane hp bharat gas customers

    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਉੱਤਰਾਖੰਡ ’ਚ ਪੰਜ ਸਾਲ ’ਚ ਪੰਜ ਇਤਿਹਾਸਕ ਕੰਮ

BLOG News Punjabi(ਬਲਾਗ)

ਉੱਤਰਾਖੰਡ ’ਚ ਪੰਜ ਸਾਲ ’ਚ ਪੰਜ ਇਤਿਹਾਸਕ ਕੰਮ

  • Edited By Harpreet Singh,
  • Updated: 05 Jul, 2026 05:59 PM
Blog
uttrakhand development
  • Share
    • Facebook
    • Tumblr
    • Linkedin
    • Twitter
  • Comment

ਇਸ ਵਾਰ ਚਾਰ ਜੁਲਾਈ ਦੀ ਤਰੀਕ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਲਈ ਖ਼ਾਸ ਹੈ। ਮੁੱਖ ਮੰਤਰੀ ਵਜੋਂ ਪਹਿਲੀ ਵਾਰ ਉਨ੍ਹਾਂ ਨੇ ਸਹੁੰ 4 ਜੁਲਾਈ, 2021 ਨੂੰ ਚੁੱਕੀ ਸੀ। ਇਸ ਲਿਹਾਜ਼ ਨਾਲ 4 ਜੁਲਾਈ, 2026 ਨੂੰ ਸੀ. ਐੱਮ. ਵਜੋਂ ਉਹ ਪੰਜ ਸਾਲ ਦਾ ਨਿਰਵਿਘਨ ਕਾਰਜਕਾਲ ਪੂਰਾ ਕਰ ਚੁੱਕੇ ਹਨ।

ਦੂਜੀ ਵਾਰ ਉੱਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਉਨ੍ਹਾਂ ਨੇ 23 ਮਾਰਚ, 2022 ਨੂੰ ਚੁੱਕੀ ਸੀ। ਇਸ ਹਿਸਾਬ ਨਾਲ ਦੂਜੇ ਕਾਰਜਕਾਲ ਦੇ ਪੰਜ ਸਾਲ ਅਗਲੇ ਸਾਲ 23 ਮਾਰਚ ਨੂੰ ਪੂਰੇ ਹੁੰਦੇ ਹਨ ਪਰ ਉਸ ਤੋਂ ਪਹਿਲਾਂ ਹੀ ਸੂਬੇ ’ਚ ਵਿਧਾਨ ਸਭਾ ਚੋਣਾਂ ਸੰਪੰਨ ਹੋ ਜਾਣਗੀਆਂ। ਇਸ ਲਈ 4 ਜੁਲਾਈ ਨੂੰ ਪੂਰੇ ਹੋਏ ਪੰਜ ਸਾਲ ਖ਼ਾਸ ਤੌਰ ’ਤੇ ਮਹੱਤਵਪੂਰਨ ਹੋ ਜਾਂਦੇ ਹਨ।

ਇਨ੍ਹਾਂ ਪੰਜ ਵਰ੍ਹਿਆਂ ’ਚ ਉੱਤਰਾਖੰਡ ’ਚ ਅਜਿਹਾ ਬਹੁਤ ਕੁਝ ਵਾਪਰਿਆ ਹੈ, ਜਿਸਦੀ ਪਹਿਲਾਂ ਕਲਪਨਾ ਤੱਕ ਨਹੀਂ ਕੀਤੀ ਜਾ ਸਕਦੀ ਸੀ। ਚਾਰ ਜੁਲਾਈ ਨੂੰ ਲਗਾਤਾਰ ਸ਼ਾਸਨ ਦੇ ਪੰਜ ਸਾਲ ਪੂਰੇ ਹੋਣ ’ਤੇ ਸੂਬੇ ’ਚ ਵੱਡੇ ਖ਼ਰਚੀਲੇ ਲਾਮ-ਲਸ਼ਕਰ ਵਾਲੇ ਪ੍ਰੋਗਰਾਮ ਆਯੋਜਿਤ ਕਰਨ ਦੀ ਬਜਾਏ ਧਾਮੀ ਸਰਕਾਰ ਨੇ ਲੋਕਾਂ ਦੀ ਵਿਸ਼ੇਸ਼ ਸੇਵਾ ਦਾ ਸੰਕਲਪ ਲਿਆ। ਇਸਦੇ ਲਈ ਚਾਰ ਜੁਲਾਈ ਨੂੰ ਸੇਵਾ ਪੰਦਰਵਾੜੇ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ।

ਮੁੱਖ ਮੰਤਰੀ ਧਾਮੀ ‘ਜਨ-ਜਨ ਕੀ ਸਰਕਾਰ, ਜਨ-ਜਨ ਕੇ ਦੁਆਰ’ ਦੇ ਬੈਨਰ ਹੇਠ ਸੇਵਾ ਪੰਦਰਵਾੜੇ ਦੀ ਸ਼ੁਰੂਆਤ ਕਰ ਰਹੇ ਹਨ। ਇਸ ਦੌਰਾਨ 15 ਦਿਨਾਂ ਤੱਕ ਸੂਬੇ ਦੇ ਸਾਰੇ ਜ਼ਿਲਿਆਂ ’ਚ ਜਨ-ਸੇਵਾ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ’ਚ ਸੂਬੇ ਦੇ ਨਿਵਾਸੀਆਂ ਦੀ ਸਿਹਤ ਦੀ ਜਾਂਚ ਦੇ ਨਾਲ-ਨਾਲ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਇਕੋ ਜਗ੍ਹਾ ’ਤੇ ਦਿੱਤਾ ਜਾਵੇਗਾ।

ਮੁੱਖ ਮੰਤਰੀ ਧਾਮੀ ਦਾ ਮਕਸਦ ਸਰਕਾਰ ਨੂੰ ਆਮ ਲੋਕਾਂ ਦੇ ਹੋਰ ਜ਼ਿਆਦਾ ਨੇੜੇ ਲਿਆਉਣਾ ਹੈ। ਭਾਵ ਸਰਕਾਰ ਚਾਹੁੰਦੀ ਹੈ ਕਿ ਯੋਜਨਾਵਾਂ ਦਾ ਫ਼ਾਇਦਾ ਆਖ਼ਰੀ ਵਿਅਕਤੀ ਤੱਕ ਹਰ ਹਾਲ ’ਚ ਪਹੁੰਚੇ। ਭਾਵ, ਜੇਕਰ ਤੁਸੀਂ ਉੱਤਰਾਖੰਡ ਦੇ ਨਿਵਾਸੀ ਹੋ ਅਤੇ ਕਿਸੇ ਵਜ੍ਹਾ ਕਰ ਕੇ ਅਜੇ ਤੱਕ ਆਯੁਸ਼ਮਾਨ ਭਾਰਤ ਕਾਰਡ ਨਹੀਂ ਬਣਵਾ ਸਕੇ ਤਾਂ ਚਿੰਤਾ ਨਾ ਕਰੋ। ਜੇਕਰ ਤੁਸੀਂ ਯੋਗਤਾ ਰੱਖਦੇ ਹੋ, ਤਾਂ ਸੇਵਾ ਪੰਦਰਵਾੜੇ ਦੌਰਾਨ ਕੈਂਪ ’ਚ ਜਾ ਕੇ ਇਹ ਕਾਰਡ ਆਸਾਨੀ ਨਾਲ ਬਣਵਾ ਸਕਦੇ ਹੋ।

ਇਸੇ ਤਰ੍ਹਾਂ ਸਮਾਜਿਕ ਸੁਰੱਖਿਆ ਪੈਨਸ਼ਨ, ਦਿਵਿਆਂਗਜਨ ਕਲਿਆਣ, ਮਾਲੀਆ ਸਬੰਧੀ ਮਾਮਲਿਆਂ ਦਾ ਹੱਲ, ਵੱਖ-ਵੱਖ ਸਰਟੀਫਿਕੇਟਾਂ ਨਾਲ ਜੁੜੀਆਂ ਸੇਵਾਵਾਂ, ਮਹਿਲਾ ਅਤੇ ਬਾਲ ਵਿਕਾਸ, ਖੇਤੀਬਾੜੀ, ਬਾਗ਼ਬਾਨੀ, ਪਸ਼ੂ ਪਾਲਣ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ), ਸਵੈ-ਰੁਜ਼ਗਾਰ ਸਮੇਤ ਦੂਜੀਆਂ ਸਾਰੀਆਂ ਸਰਕਾਰੀ ਯੋਜਨਾਵਾਂ ਨਾਲ ਜੁੜੀਆਂ ਸੇਵਾਵਾਂ ਤੁਹਾਡੇ ਤੱਕ ਇਸ ਦੌਰਾਨ ਖ਼ਾਸ ਤੌਰ ’ਤੇ ਪਹੁੰਚਾਈਆਂ ਜਾਣਗੀਆਂ। ਕੁੱਲ ਮਿਲਾ ਕੇ ਸਰਕਾਰੀ ਵਿਭਾਗਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਸਿੰਗਲ ਵਿੰਡੋ ਹੱਲ ਸੇਵਾ ਪੰਦਰਵਾੜੇ ਦੌਰਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਧਾਮੀ ਮੰਨਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ’ਚ ਉਹ ਉੱਤਰਾਖੰਡ ਦੀ ਬੇਮਿਸਾਲ ਸੇਵਾ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਧਾਮੀ ਸਰਕਾਰ ’ਤੇ ਪੂਰਾ ਭਰੋਸਾ ਹੈ। ਇਹੀ ਵਜ੍ਹਾ ਹੈ ਕਿ ਮੋਦੀ ਸਰਕਾਰ ਨੇ ਉੱਤਰਾਖੰਡ ਲਈ ਖ਼ਜ਼ਾਨਾ ਖੋਲ੍ਹਦਿਆਂ ਐੱਸ. ਏ. ਐੱਸ. ਸੀ. ਆਈ. ਯੋਜਨਾ ਤਹਿਤ 2355 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਆਓ, ਜਾਣਦੇ ਹਾਂ ਕਿ ਧਾਮੀ ਸਰਕਾਰ ਦੇ ਪੰਜ ਸਾਲ ਦੇ ਲਗਾਤਾਰ ਦੋ ਕਾਰਜਕਾਲਾਂ ’ਚ ਕਿਹੜੇ ਪੰਜ ਕੰਮ ਅਜਿਹੇ ਹੋਏ, ਜੋ ਉੱਤਰਾਖੰਡ ਅਤੇ ਦੇਸ਼ ਲਈ ਇਤਿਹਾਸਕ ਰਹੇ ਹਨ-

ਮਦਰੱਸਾ ਬੋਰਡ ਦਾ ਵਜੂਦ ਖ਼ਤਮ
ਬੀਤੀ ਇਕ ਜੁਲਾਈ ਤੋਂ ‘ਉੱਤਰਾਖੰਡ ਮਦਰੱਸਾ ਸਿੱਖਿਆ ਬੋਰਡ’ ਦੀ ਹੋਂਦ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਇਸਦੀ ਜਗ੍ਹਾ ਹੁਣ ‘ਸੂਬਾ ਘੱਟਗਿਣਤੀ ਸਿੱਖਿਆ ਅਥਾਰਟੀ’ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਅਜਿਹੀ ਵਿਵਸਥਾ ਕਰਨ ਵਾਲਾ ਉੱਤਰਾਖੰਡ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਮਦਰੱਸਿਆਂ ਸਮੇਤ ਹੁਣ ਸਾਰੇ ਘੱਟਗਿਣਤੀ ਸਿੱਖਿਆ ਸੰਸਥਾਨ ਇਕੋ ਦਾਇਰੇ ’ਚ ਆ ਗਏ ਹਨ। ਸਭ ’ਤੇ ਇਕ ਜਿਹੋ ਨਿਯਮ ਲਾਗੂ ਹੋਣਗੇ।

ਬਰਾਬਰ ਨਾਗਰਿਕ ਜ਼ਾਬਤਾ
ਉੱਤਰਾਖੰਡ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਸੂਬੇ ’ਚ ਵਿਆਹ, ਤਲਾਕ ਅਤੇ ਜਾਇਦਾਦ ਦੀ ਵੰਡ ਵਰਗੇ ਮਾਮਲਿਆਂ ’ਚ ਸਾਰੇ ਧਰਮਾਂ ਲਈ ਬਰਾਬਰ ਕਾਨੂੰਨ ਲਾਗੂ ਕੀਤਾ ਹੈ। ਇਸ ਨਾਲ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਨੂੰ ਖ਼ਾਸ ਤੌਰ ’ਤੇ ਸਮਾਜਿਕ ਸੁਰੱਖਿਆ ਮਿਲ ਰਹੀ ਹੈ।

ਸਖ਼ਤ ਨਕਲ ਵਿਰੋਧੀ ਕਾਨੂੰਨ
ਉੱਤਰਾਖੰਡ ’ਚ ਨੌਕਰੀਆਂ ’ਚ ਭ੍ਰਿਸ਼ਟਾਚਾਰ ਰੋਕਣ ਲਈ ਦੇਸ਼ ਦਾ ਸਭ ਤੋਂ ਸਖ਼ਤ ਨਕਲ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਹੈ। ਇਸ ਤਹਿਤ ਦੋਸ਼ੀਆਂ ’ਤੇ ਭਾਰੀ ਜੁਰਮਾਨਾ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ
ਸੂਬੇ ’ਚ ਜੰਗਲਾਤ ਦੀ ਜ਼ਮੀਨ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾ ਕੇ ਹਜ਼ਾਰਾਂ ਏਕੜ ਜ਼ਮੀਨ ਖ਼ਾਲੀ ਕਰਵਾਈ ਗਈ ਹੈ।

ਸੈਰ-ਸਪਾਟੇ ਦਾ ਰਿਕਾਰਡ
ਸੂਬੇ ’ਚ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਕਾਫ਼ੀ ਧਿਆਨ ਦਿੱਤਾ ਗਿਆ ਹੈ। ਆਲ-ਵੈਦਰ ਰੋਡ ਦਾ ਜਾਲ ਵਿਛਾਇਆ ਗਿਆ ਹੈ। ਬਿਹਤਰ ਪ੍ਰਬੰਧਨ ਸਦਕਾ ਚਾਰਧਾਮ ਯਾਤਰਾ ’ਚ ਸ਼ਰਧਾਲੂਆਂ ਦੀ ਗਿਣਤੀ ਨੇ ਨਵੇਂ ਰਿਕਾਰਡ ਬਣਾਏ ਹਨ। ਇਸ ਤੋਂ ਇਲਾਵਾ ਹੋਮ-ਸਟੇਅ ਅਤੇ ਸਰਦੀਆਂ ਦੀ ਯਾਤਰਾ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਦੇਸੀ-ਵਿਦੇਸ਼ੀ ਨਿਵੇਸ਼ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਉੱਤਰਾਖੰਡ ਦੀ ਸਰਕਾਰ ਨੇ ਪਹਿਲੀ ਵਾਰ ‘ਗਲੋਬਲ ਇਨਵੈਸਟਰਸ ਸਮਿਟ’ ਦਾ ਆਯੋਜਨ ਕੀਤਾ। ਇਸਦੇ ਮਾਧਿਅਮ ਰਾਹੀਂ ਸੂਬੇ ’ਚ ਵੱਡੇ ਪੱਧਰ ’ਤੇ ਨਿਵੇਸ਼ ਦੀਆਂ ਸੰਭਾਵਨਾਵਾਂ ਬਣੀਆਂ ਹਨ। ਨਾਲ ਹੀ, ਸਥਾਨਕ ਉਦਯੋਗਾਂ, ਐੱਮ. ਐੱਸ. ਐੱਮ. ਈ. ਇੰਸੈਂਟਿਵ ਅਤੇ ਪਲਾਇਨ ਰੋਕਣ ਦੇ ਨਾਲ-ਨਾਲ ਸੂਬੇ ’ਚ ਵਾਪਸੀ ਦੀ ਦਿਸ਼ਾ ’ਚ ਸਰਕਾਰ ਨੇ ਕਈ ਨਵੀਆਂ ਅਸਰਦਾਰ ਨੀਤੀਆਂ ਲਾਗੂ ਕੀਤੀਆਂ ਹਨ।

ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ?
ਅਟਕਲਾਂ ਹਨ ਕਿ ਉੱਤਰਾਖੰਡ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ। ਵਿਧਾਨ ਸਭਾ ਦਾ ਕਾਰਜਕਾਲ ਆਉਂਦੀ ਫ਼ਰਵਰੀ ’ਚ ਖ਼ਤਮ ਹੋਣਾ ਹੈ। ਅਜਿਹੇ ’ਚ ਨਿਯਮ ਅਨੁਸਾਰ ਅਗਸਤ, 2026 ਤੋਂ ਬਾਅਦ ਕਦੇ ਵੀ ਵਿਧਾਨ ਸਭਾ ਚੋਣਾਂ ਸੰਪੰਨ ਕਰਵਾਈਆਂ ਜਾ ਸਕਦੀਆਂ ਹਨ।

ਸੂਬੇ ’ਚ ਸਮੇਂ ਤੋਂ ਪਹਿਲਾਂ ਚੋਣਾਂ ਦੀਆਂ ਅਟਕਲਾਂ ਇਸ ਕਰ ਕੇ ਲਗਾਈਆਂ ਜਾ ਰਹੀਆਂ ਹਨ, ਕਿਉਂਕਿ ਫ਼ਰਵਰੀ, 2027 ਤੋਂ ਰਾਸ਼ਟਰੀ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਸ਼ੁਰੂ ਹੋਣਾ ਹੈ। ਇਸ ਤੋਂ ਇਲਾਵਾ ਜਨਵਰੀ 2027 ਤੋਂ ਹਰਿਦੁਆਰ ’ਚ ਅਰਧਕੁੰਭ ਮੇਲਾ ਸ਼ੁਰੂ ਹੋਣਾ ਹੈ। ਅਜਿਹੇ ’ਚ ਵਿਧਾਨ ਸਭਾ ਚੋਣਾਂ, ਮਰਦਮਸ਼ੁਮਾਰੀ ਅਤੇ ਅਰਧਕੁੰਭ ਦੇ ਸਫ਼ਲ ਆਯੋਜਨ ਲਈ ਵੱਡੇ ਪੱਧਰ ’ਤੇ ਸਰਕਾਰੀ ਕਰਮਚਾਰੀਆਂ ਦੀ ਲੋੜ ਕਿਵੇਂ ਪੂਰੀ ਹੋਵੇਗੀ? ਇਸ ਸਥਿਤੀ ’ਚ ਜਾਂ ਤਾਂ ਚੋਣਾਂ ਪਹਿਲਾਂ ਕਰਵਾਉਣੀਆਂ ਪੈਣਗੀਆਂ ਜਾਂ ਫਿਰ ਮਰਦਮਸ਼ੁਮਾਰੀ ਦਾ ਕੰਮ ਮੁਲਤਵੀ ਕਰਨਾ ਪਵੇਗਾ। ਅਰਧਕੁੰਭ ਨੂੰ ਤਾਂ ਟਾਲਿਆ ਨਹੀਂ ਜਾ ਸਕਦਾ।

-ਰਵੀ ਪਰਾਸ਼ਰ

  • Uttrakhand
  • Development
  • Government

‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!

NEXT STORY

Stories You May Like

  • it will rain for five days in punjab
    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • stock market recovers  sensex jumps 577 points
    ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 577 ਅੰਕ ਉਛਲਿਆ
  • 1 42 lakh small industries closed in five years  10 26 lakh jobs affected
    ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ
  • new zealand beat west indies by five wickets to level the series
    ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਲੜੀ ਕੀਤੀ ਬਰਾਬਰ
  • two btech papers leaked in uttarakhand
    ਉੱਤਰਾਖੰਡ 'ਚ BTech ਦੇ ਦੋ ਪੇਪਰ ਲੀਕ: ਸਹਾਇਕ ਪ੍ਰੋਫੈਸਰ ਗ੍ਰਿਫ਼ਤਾਰ
  • rajya sabha bjp
    ਰਾਜ ਸਭਾ ’ਚ ਭਾਜਪਾ ਇਤਿਹਾਸਕ ਬਹੁਮਤ ਤੋਂ 6 ਸੀਟਾਂ ਪਿੱਛੇ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +