Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    2:21:11 PM

  • indian young man in dubai

    ਜ਼ਬਰਦਸਤ ਧਮਾਕੇ 'ਚ ਭਾਰਤੀ ਨੌਜਵਾਨ ਦੀ ਮੌਤ ! ਦੁਬਈ...

  • vegetable seller chased by drone

    ਸਬਜ਼ੀ ਵੇਚਣ ਵਾਲੇ ਸ਼ਖਸ ਪਿੱਛੇ ਇਸ ਦੇਸ਼ ਨੇ ਛੱਡ'ਤਾ...

  • huge increase in gold and silver prices  check latest rates

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

  • women gold coin silk saree cm vijay budget

    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ

BLOG News Punjabi(ਬਲਾਗ)

ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ

  • Edited By Rakesh,
  • Updated: 13 May, 2026 04:19 PM
Blog
west asia war uae property sales and purchases suspended until
  • Share
    • Facebook
    • Tumblr
    • Linkedin
    • Twitter
  • Comment

ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦੇ ਕਾਰਨ ਸੰਯੁਕਤ ਅਰਬ ਅਮੀਰਾਤ ਦੇ ਨਿਰਮਾਣ ਅਧੀਨ ਜਾਇਦਾਦ ਬਾਜ਼ਾਰ ’ਚ ਜਾਇਦਾਦਾਂ ਦੇ ਤਬਾਦਲੇ ’ਚ ਦੇਰੀ ਹੋਣ ਦੀ ਸੰਭਾਵਨਾ ਹੈ, ਜੋ ਕਿ ਇਕ ਤੇਜ਼ੀ ਨਾਲ ਵਧ ਰਿਹਾ ਬਾਜ਼ਾਰ ਹੈ। ਕਈ ਡਿਵੈੱਲਪਰਾਂ ਨੂੰ ਹੁਣ ਇਨਪੁਟ ਸਪਲਾਈ ’ਚ ਰੁਕਾਵਟਾਂ, ਲਾਗਤ ’ਚ ਵਾਧੇ ਅਤੇ ਬੈਂਕਾਂ ਵੱਲੋਂ ਫੰਡਿੰਗ ’ਚ ਸਖ਼ਤੀ ਕਾਰਨ 6 ਤੋਂ 9 ਮਹੀਨੇ ਤੱਕ ਦੀ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੁਬਈ ’ਚ 2026 ਤੱਕ ਸੌਂਪੀਆਂ ਜਾਣ ਵਾਲੀਆਂ 45,000 ਯੂਨਿਟਾਂ ’ਚੋਂ ਲੱਗਭਗ ਅੱਧੀਆਂ ਯੂਨਿਟਾਂ 2027 ਜਾਂ ਉਸ ਤੋਂ ਵੀ ਬਾਅਦ ਤੱਕ ਟਲ ਜਾਣਗੀਆਂ, ਇਹ ਜਾਣਕਾਰੀ ਅਨਾਰੌਕ ਮਿਡਲ ਈਸਟ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਹੈ। ਉਦਯੋਗ ਦੇ ਅਨੁਮਾਨਾਂ ਮੁਤਾਬਕ, ਕੁੱਲ ਨਿਰਮਾਣ ਲਾਗਤ ’ਚ ਲੱਗਭਗ 30 ਫੀਸਦੀ ਦਾ ਵਾਧਾ ਹੋਇਆ ਹੈ।

ਦੁਬਈ ਦੇ ਨਿਰਮਾਣ ਅਧੀਨ ਬਾਜ਼ਾਰ ਦਾ ਅਮੀਰਾਤ ਦੇ ਕੁੱਲ ਜਾਇਦਾਦ ਲੈਣ-ਦੇਣ ’ਚ ਲਗਭਗ 70 ਫੀਸਦੀ ਹਿੱਸਾ ਹੈ, ਜੋ ਵਿਦੇਸ਼ੀ ਨਿਵੇਸ਼ਕਾਂ ਦੀ ਮਜ਼ਬੂਤ ਮੰਗ, ਵਧਦੇ ਪ੍ਰਵਾਸ ਅਤੇ ਹਮਲਾਵਰ ਪ੍ਰਾਜੈਕਟ ਲਾਂਚਾਂ ਤੋਂ ਪ੍ਰੇਰਿਤ ਹੈ।

ਮੌਜੂਦਾ ਸਮੇਂ ’ਚ ਅਮੀਰਾਤ ’ਚ ਲਗਭਗ 1,592 ਸਰਗਰਮ ਪ੍ਰਾਜੈਕਟ ਨਿਰਮਾਣ ਅਧੀਨ ਹਨ, ਜਿਨ੍ਹਾਂ ’ਚ 4,82,000 ਤੋਂ ਵੱਧ ਇਕਾਈਆਂ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਕੀਮਤ 366 ਅਰਬ ਆਸਟ੍ਰੇਲੀਆਈ ਡਾਲਰ ਤੋਂ ਵੱਧ ਹੈ।

ਅਨਾਰੌਕ ਗਰੁੱਪ ਦੇ ਈ. ਐੱਮ. ਈ. ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ ਅਨੁਜ ਕੇਜਰੀਵਾਲ ਨੇ ਕਿਹਾ, ‘‘2026 ਤੱਕ ਪ੍ਰਾਜੈਕਟਾਂ ਦੇ ਪੂਰੇ ਹੋਣ ਦੀ ਸੰਭਾਵਨਾ ਇਤਿਹਾਸਕ ਤੌਰ ’ਤੇ ਬਹੁਤ ਜ਼ਿਆਦਾ ਹੈ। ਹਾਲਾਂਕਿ, ਅਸਲ ’ਚ ਸੌਂਪਣ ਦੀ ਪ੍ਰਕਿਰਿਆ ਅਨੁਮਾਨਾਂ ਤੋਂ ਕਾਫ਼ੀ ਘੱਟ ਰਹੇਗੀ। ਮੌਜੂਦਾ ਬਾਜ਼ਾਰ ਦੀ ਸਥਿਤੀ ਨੂੰ ਦੇਖਦੇ ਹੋਏ, 6 ਤੋਂ 12 ਮਹੀਨੇ ਦੀ ਦੇਰੀ ਦਾ ਅਨੁਮਾਨ ਲਗਾਉਣਾ ਯਥਾਰਥਵਾਦੀ ਹੈ।’’

ਸਪਲਾਈ ’ਚ ਵਿਘਨ : ਸੰਯੁਕਤ ਅਰਬ ਅਮੀਰਾਤ ’ਚ ਨਿਰਮਾਣ ਕਾਰਜ ਦਰਾਮਦ ’ਤੇ ਬਹੁਤ ਜ਼ਿਆਦਾ ਨਿਰਭਰ ਹੋਣ ਕਾਰਨ, ਕਈ ਸ਼੍ਰੇਣੀਆਂ ’ਚ ਇਨਪੁਟ ਲਾਗਤ ’ਚ 18 ਤੋਂ 28 ਫੀਸਦੀ ਤੱਕ ਵਾਧਾ ਹੋਇਆ ਹੈ। ਪ੍ਰੀਮੀਅਮ ਸਿਰੈਮਿਕ, ਐਲੂਮੀਨੀਅਮ ਫੇਕੇਡ ਸ਼ੀਟਾਂ, ਵਿਸ਼ੇਸ਼ ਸਜਾਵਟੀ ਸਮੱਗਰੀ ਅਤੇ ਕਈ ਮਕੈਨੀਕਲ, ਇਲੈਕਟ੍ਰੀਕਲ ਅਤੇ ਪਲੰਬਿੰਗ (ਐੱਮ. ਈ. ਪੀ.) ਹਿੱਸੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ’ਚੋਂ ਹਨ।

ਕੇਜਰੀਵਾਲ ਨੇ ਕਿਹਾ, ‘‘ਈਰਾਨ ’ਤੇ ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਦਾ ਦੁਬਈ ਦੀ ਨਿਰਮਾਣ ਸਪਲਾਈ ਸ਼੍ਰੇਣੀ ’ਤੇ ਗੰਭੀਰ ਪ੍ਰਭਾਵ ਪਿਆ ਹੈ। ਹਾਲਾਂਕਿ ਦੁਬਈ ਦੇ ਬੰਦਰਗਾਹ ਪੂਰੀ ਤਰ੍ਹਾਂ ਬੰਦ ਨਹੀਂ ਹੋਏ ਹਨ, ਪਰ ਜ਼ਿਆਦਾਤਰ ਸ਼ਿਪਿੰਗ ਸੇਵਾਵਾਂ ਠੱਪ ਹੋ ਗਈਆਂ ਹਨ ਅਤੇ ਜਹਾਜ਼ਾਂ ਨੂੰ ਲੰਬੇ ਚੱਕਰ ਲਗਾ ਕੇ ਦੂਜੇ ਰਸਤਿਆਂ ਤੋਂ ਭੇਜਿਆ ਜਾ ਰਿਹਾ ਹੈ।’’

ਮਾਰਚ ’ਚ ਈਰਾਨੀ ਹਮਲਿਆਂ ਨਾਲ ਖਾੜੀ ਦੇ ਦੋ ਸਭ ਤੋਂ ਵੱਡੇ ਐਲੂਮੀਨੀਅਮ ਉਤਪਾਦਕ ਪ੍ਰਭਾਵਿਤ ਹੋਏ ਸਨ। ਅਾਬੂਧਾਬੀ ’ਚ ਸਥਿਤ ਐਮੀਰੇਟਸ ਗਲੋਬਲ ਐਲੂਮੀਨੀਅਮ ਦੀ ਅਲ ਤਾਵੀਲਾ ਸਹੂਲਤ ’ਚ ਪ੍ਰਾਇਮਰੀ ਐਲੂਮੀਨੀਅਮ ਉਤਪਾਦਨ ਦੀ ਪੂਰੀ ਬਹਾਲੀ ’ਚ 12 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ, ਜਦੋਂ ਕਿ ਐਲੂਮੀਨੀਅਮ ਬਹਿਰੀਨ ਨੇ ਆਪਣੀ ਲੱਗਭਗ 20 ਫੀਸਦੀ ਗਲਾਉਣ ਦੀ ਸਮਰੱਥਾ ਬੰਦ ਕਰ ਦਿੱਤੀ ਹੈ।

ਦੁਬਈ ਦੇ ਪ੍ਰਾਪਰਟੀ ਮਾਰਕੀਟ ਮਾਹਿਰ ਆਦਿੱਤਿਆ ਅਰਨੇਸਟ ਜੌਨ ਨੇ ਕਿਹਾ ਕਿ ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਲੱਗਭਗ 58 ਫੀਸਦੀ ਪ੍ਰਾਜੈਕਟ ਅਜੇ ਵੀ 0.20 ਫੀਸਦੀ ਨਿਰਮਾਣ ਪੜਾਅ ’ਚ ਹਨ, ਜਿਸ ਨਾਲ ਉਹ ਸਪਲਾਈ ਸ਼੍ਰੇਣੀ ’ਚ ਵਿਘਨ, ਲੌਜਿਸਟਿਕਸ ’ਚ ਦੇਰੀ, ਠੇਕੇਦਾਰਾਂ ਦੀ ਕਮੀ ਅਤੇ ਲਾਗਤ ’ਚ ਵਾਧੇ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਡਿਵੈੱਲਪਰ ਅਤੇ ਠੇਕੇਦਾਰ ਪਹਿਲਾਂ ਹੀ ਸ਼ਡਿਊਲ ’ਚ ਬਫਰ ਟਾਈਮਲਾਈਨ ਜੋੜ ਰਹੇ ਹਨ ਅਤੇ ਕਈ ਪ੍ਰਾਜੈਕਟਾਂ ’ਚ 6 ਮਹੀਨੇ ਦੀ ਦੇਰੀ ਹੁਣ ਅਸਲ ਲੱਗ ਰਹੀ ਹੈ।

ਕੇਜਰੀਵਾਲ ਨੇ ਵੀ ਇਸ ਗੱਲ ਨਾਲ ਸਹਿਮਤੀ ਜਤਾਈ ਕਿ ਜਿਨ੍ਹਾਂ ਪ੍ਰਾਜੈਕਟਾਂ ਨੇ ਅਜੇ ਤੱਕ 60 ਫੀਸਦੀ ਨਿਰਮਾਣ ਪੂਰਾ ਨਹੀਂ ਕੀਤਾ ਹੈ, ਉਨ੍ਹਾਂ ’ਚ ਸ਼ਿਪਿੰਗ ਦੀ ਅਨਿਸ਼ਚਿਤਤਾ, ਏਸ਼ੀਆਈ ਰਸਤਿਆਂ ’ਤੇ ਸਮੱਗਰੀ ਦੀ ਡਲਿਵਰੀ ’ਚ 7 ਤੋਂ 15 ਦਿਨਾਂ ਤੱਕ ਦੀ ਦੇਰੀ ਅਤੇ ਨਿਰਮਾਣ ਕਾਮਿਆਂ ਦੀ ਉਪਲਬਧਤਾ ’ਚ ਵਿਘਨ ਦੇ ਕਾਰਨ 6-12 ਮਹੀਨਿਆਂ ਦੀ ਦੇਰੀ ਹੋਣਾ ਸੁਭਾਵਿਕ ਹੈ।

ਦਿਲਾਸ਼ਾ ਸੇਠ

  • West Asia war
  • UAE
  • property sales
  • purchases

‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!

NEXT STORY

Stories You May Like

  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • girl purchase accused properties bulldozer
    ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ ਗੈਰ-ਕਾਨੂੰਨੀ ਜਾਇਦਾਦਾਂ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • ravi shastri picks indian squad for 2027 world cup
    ਰਵੀ ਸ਼ਾਸਤਰੀ ਨੇ 2027 ਵਿਸ਼ਵ ਕੱਪ ਲਈ ਭਾਰਤੀ ਟੀਮ ਚੁਣੀ, ਭੁਵਨੇਸ਼ਵਰ ਕੁਮਾਰ ਨੂੰ ਕੀਤਾ ਸ਼ਾਮਲ
  • shooting for  tera sai  wrapped up  film to release in 2027
    "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
Trending
Ek Nazar
healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • jantar mantar protest
      ਜੰਤਰ-ਮੰਤਰ ਤੋਂ ਬਾਅਦ ਬਿਹਤਰੀ ਲਈ ਹਰ ਬਦਲਾਅ ਸੰਭਵ ਲੱਗਦਾ ਹੈ
    • public examination act
      ਨੌਜਵਾਨਾਂ ਦੀ ਮਿਹਨਤ, ਪਾਰਦਰਸ਼ਿਤਾ ਅਤੇ ਵਿਸ਼ਵਾਸ ਦੀ ਸੁਰੱਖਿਆ ਦਾ ਮਜ਼ਬੂਤ...
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china university
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +