Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:55:38 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦਿਲ-ਏ-ਨਾਦਾਂ ਤੁਝੇ ਹੂਆ ਕਿਆ ਹੈ

BLOG News Punjabi(ਬਲਾਗ)

ਦਿਲ-ਏ-ਨਾਦਾਂ ਤੁਝੇ ਹੂਆ ਕਿਆ ਹੈ

  • Edited By Rakesh,
  • Updated: 13 Sep, 2024 05:56 PM
Blog
what happened to you foolish heart
  • Share
    • Facebook
    • Tumblr
    • Linkedin
    • Twitter
  • Comment

ਦਿਲ-ਏ-ਨਾਦਾਂ ਤੁਝੇ ਹੂਆ ਕਿਆ ਹੈ, ਆਖਰ ਇਸ ਦਰਦ ਕੀ ਦਵਾ ਕਿਆ ਹੈ। ਪ੍ਰਸਿੱਧ ਸ਼ਾਇਰ ਮਿਰਜ਼ਾ ਗ਼ਾਲਿਬ ਦੀ ਇਹ ਗ਼ਜ਼ਲ ਕਾਵਿਕ ਅਤੇ ਅਲੰਕਾਰਿਕ ਰੂਪ ਵਿਚ ਜੀਵਨ ਦੇ ਸਦੀਵੀ ਅਤੇ ਬੁਨਿਆਦੀ ਸਵਾਲ ਪੁੱਛਦੀ ਹੈ। ਗ਼ਾਲਿਬ ਦੀ ਇਹ ਮਸ਼ਹੂਰ ਗ਼ਜ਼ਲ ਯਥਾਰਥ ਨੂੰ ਕਾਵਿ ਰੂਪ ਵਿਚ ਪ੍ਰਗਟ ਕਰਨ ਦੀ ਮੁਹਾਰਤ ਦੀ ਉੱਤਮ ਮਿਸਾਲ ਹੈ ਪਰ ਅੱਜ ਜੋ ਵਿਸ਼ਾ ਅਸੀਂ ਵਿਚਾਰ ਰਹੇ ਹਾਂ, ਉਹ ਇਸ ਤੋਂ ਵੀ ਵੱਧ ਗੰਭੀਰ ਹੈ।

ਦਿਲ ਨਾਲ ਜੁੜੀਆਂ ਬੀਮਾਰੀਆਂ ਅਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੇ ਵਧਦੇ ਅੰਕੜੇ ਸਾਡੇ ਸਾਰਿਆਂ ਦੇ ਮਨਾਂ ਵਿਚ ਕੁਝ ਅਹਿਮ ਸਵਾਲ ਖੜ੍ਹੇ ਕਰ ਰਹੇ ਹਨ। ਕੁਝ ਲੋਕ ਇਸ ਨੂੰ ਕੋਵਿਡ ਦੇ ਲੰਬੇ ਸਮੇਂ ਦੇ ਪ੍ਰਭਾਵਾਂ ਨਾਲ ਵੀ ਜੋੜ ਰਹੇ ਹਨ, ਪਰ ਕੋਵਿਡ ਤੋਂ ਇਲਾਵਾ ਹੋਰ ਵੀ ਕਾਰਨ ਹਨ ਜੋ ਛੋਟੀ ਉਮਰ ਵਿਚ ਦਿਲ ਦੀ ਬੀਮਾਰੀ ਨੂੰ ਵਧਾ ਰਹੇ ਹਨ।

ਜ਼ਿਆਦਾਤਰ ਦੇਖਿਆ ਗਿਆ ਹੈ ਕਿ ਦਿਲ ਦਾ ਦੌਰਾ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਪੈਂਦਾ ਹੈ। ਦਿਲ ਦੇ ਦੌਰੇ ਦੇ ਹੋਰ ਕਾਰਨ ਸ਼ੂਗਰ ਜਾਂ ਸ਼ੂਗਰ ਦੇ ਮਰੀਜ਼ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ। ਇਨ੍ਹਾਂ ਮਰੀਜ਼ਾਂ ਵਿਚ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ਦੇ ਨਾਲ ਹੀ ਪਤਾ ਨਹੀਂ ਲੱਗਦਾ ਕਿ ਸਿਗਰਟ ਪੀਣ ਵਾਲਾ ਵਿਅਕਤੀ ਕਦੋਂ ਦਿਲ ਦਾ ਮਰੀਜ਼ ਬਣ ਜਾਂਦਾ ਹੈ। ਇਸ ਦਾ ਕਾਰਨ ਇਹ ਹੈ ਕਿ ਸਿਗਰਟ ਪੀਣ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ 3 ਗੁਣਾ ਵਧ ਜਾਂਦੀ ਹੈ।

ਜਦੋਂ ਤੱਕ ਸਿਗਰਟ ਪੀਣ ਵਾਲੇ ਵਿਅਕਤੀ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਹ ਦਿਲ ਦਾ ਮਰੀਜ਼ ਬਣ ਗਿਆ ਹੈ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। 40 ਸਾਲ ਦੀ ਉਮਰ ਦੇ ਲੋਕਾਂ ਨੂੰ ਜ਼ਿਆਦਾ ਸਿਗਰਟਨੋਸ਼ੀ ਕਾਰਨ ਦਿਲ ਦਾ ਦੌਰਾ ਪੈਂਦਾ ਹੈ। ਨਾਲ ਹੀ, ਜੋ ਲੋਕ ਤਣਾਅਪੂਰਨ ਜੀਵਨ ਜਿਊਂਦੇ ਹਨ, ਨਿਯਮਿਤ ਤੌਰ ’'ਤੇ ਕਸਰਤ ਨਹੀਂ ਕਰਦੇ, ਜੰਕ ਫੂਡ ਦਾ ਬੇਲੋੜਾ ਅਤੇ ਹਰ ਸਮੇਂ ਸੇਵਨ ਕਰਦੇ ਹਨ, ਉਹ ਵੀ ਇਸ ਜਾਨਲੇਵਾ ਬੀਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।

ਕੀ ਤੁਸੀਂ ਕਦੇ ਸੁਣਿਆ ਹੈ ਕਿ ਕਿਸੇ ਹੱਟੇ-ਕੱਟੇ ​​ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ? ਪਿਛਲੇ ਕੁਝ ਸਾਲਾਂ ਤੋਂ ਅਜਿਹੀਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕੋਈ ਵਿਅਕਤੀ ਆਪਣਾ ਰੋਜ਼ਾਨਾ ਦਾ ਕੰਮ ਕਰਦੇ ਸਮੇਂ ਜਾਂ ਆਰਾਮ ਕਰਦੇ ਸਮੇਂ ਅਚਾਨਕ ਬੇਹੋਸ਼ ਹੋ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ। ਕੁਝ ਲੋਕ ਇਸ ਨੂੰ ਚੀਨ ਤੋਂ ਆਏ ਕੋਰੋਨਾ ਵਾਇਰਸ ਦਾ ਸਾਈਡ ਇਫੈਕਟ ਦੱਸ ਰਹੇ ਹਨ।

ਇਕ ਖੋਜ ਦੇ ਅਨੁਸਾਰ, ਅਮਰੀਕਾ ਵਿਚ ਕੋਵਿਡ ਤੋਂ ਠੀਕ ਹੋਏ ਲੋਕਾਂ ਵਿਚ 20 ਕਿਸਮ ਦੀਆਂ ਦਿਲ ਦੀਆਂ ਬੀਮਾਰੀਆਂ ਦੇ ਲੱਛਣ ਪਾਏ ਗਏ। ਇਨ੍ਹਾਂ ਵਿਚ ਦਿਲ ਦਾ ਦੌਰਾ ਪੈਣ ਜਾਂ ਦਿਲ ਫੇਲ ਹੋਣ ਦੀ ਸੰਭਾਵਨਾ ਕੋਵਿਡ ਨਾ ਹੋਣ ਵਾਲੇ ਲੋਕਾਂ ਦੇ ਮੁਕਾਬਲੇ 72 ਫੀਸਦੀ ਵੱਧ ਪਾਈ ਗਈ। ਇਨ੍ਹਾਂ ਵਿਚ ਸਟ੍ਰੋਕ ਹੋਣ ਦੀ ਸੰਭਾਵਨਾ ਵੀ ਬਾਕੀਆਂ ਦੇ ਮੁਕਾਬਲੇ 17 ਫੀਸਦੀ ਜ਼ਿਆਦਾ ਪਾਈ ਗਈ।

ਹਾਲ ਹੀ ਵਿਚ ਐਮਰਜੈਂਸੀ ਮੈਡੀਕਲ ਰਿਸਰਚ ਇੰਸਟੀਚਿਊਟ (ਈ. ਐੱਮ. ਆਰ. ਆਈ.) ਦੀ ਇਕ ਰਿਪੋਰਟ ਸਾਹਮਣੇ ਆਈ ਹੈ ਜਿਸ ਦੇ ਨਤੀਜੇ ਦੱਸਦੇ ਹਨ ਕਿ ਦਿਲ ਦਾ ਦੌਰਾ ਪੈਣ ਵਾਲੇ ਜ਼ਿਆਦਾਤਰ ਲੋਕਾਂ ਦੀ ਉਮਰ 50 ਸਾਲ ਤੋਂ ਘੱਟ ਹੈ। ਜੇਕਰ ਤੁਸੀਂ ਸੋਚ ਰਹੇ ਹੋ ਕਿ ਇਸ ਸਭ ਦੇ ਪਿੱਛੇ ਤੁਹਾਡੀ ਜੀਵਨਸ਼ੈਲੀ ਹੈ ਤਾਂ ਇਹ ਸਹੀ ਹੈ ਪਰ ਤੁਹਾਡੀ ਜੀਵਨਸ਼ੈਲੀ ਵਿਚ ਕਿਹੜੀ ਕਮੀ ਹੈ ਜੋ ਦਿਲ ਦੇ ਦੌਰੇ ਦਾ ਕਾਰਨ ਬਣ ਰਹੀ ਹੈ? ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੋਸ਼ੀ ਪਾਮ ਆਇਲ ਹੈ।

ਇੰਨਾ ਹੀ ਨਹੀਂ ਪਾਮ ਆਇਲ ਸ਼ਰਾਬ ਪੀਣ ਅਤੇ ਸਿਗਰਟਨੋਸ਼ੀ ਤੋਂ ਵੀ ਜ਼ਿਆਦਾ ਖਤਰਨਾਕ ਹੈ। ਸੋਸ਼ਲ ਮੀਡੀਆ ’ਤੇ ਮੁੰਬਈ ਦੇ ਜਗਜੀਵਨ ਰਾਮ ਹਸਪਤਾਲ ਦੇ ਡਾ. ਸਮੰਤਰਾਏ ਦਾ ਇਕ ਸੰਦੇਸ਼ ਬਹੁਤ ਚਰਚਾ ਵਿਚ ਹੈ। ਉਹ ਕਹਿੰਦੇ ਹਨ, “ਭਾਰਤ ਦੁਨੀਆ ਵਿਚ ਪਾਮ ਆਇਲ ਦਾ ਸਭ ਤੋਂ ਵੱਡਾ ਦਰਾਮਦਕਾਰ ਹੈ।

ਸਾਡੇ ਦੇਸ਼ ਵਿਚ ਪਾਮ ਆਇਲ ਮਾਫੀਆ ਬਹੁਤ ਤਾਕਤਵਰ ਹੈ। ਇਨ੍ਹਾਂ ਕਾਰਨ ਸਾਡੇ ਬੱਚੇ, ਜੋ ਦੇਸ਼ ਦਾ ਭਵਿੱਖ ਹਨ, ਬਹੁਤ ਖ਼ਤਰੇ ਵਿਚ ਜੀਅ ਰਹੇ ਹਨ। ਅੱਜ ਸਾਡੇ ਦੇਸ਼ ਵਿਚ ਪਾਮ ਆਇਲ ਤੋਂ ਬਿਨਾਂ ਕੋਈ ਫਾਸਟ ਫੂਡ ਨਹੀਂ ਮਿਲਦਾ।

ਜੇ ਤੁਸੀਂ ਕਰਿਆਨੇ ਦੀ ਦੁਕਾਨ ’ਤੇ ਜਾਂਦੇ ਹੋ ਅਤੇ ਪਾਮ ਆਇਲ ਤੋਂ ਬਿਨਾਂ ਕੋਈ ਵੀ ਬੇਬੀ ਫੂਡ ਲੱਭਣ ਦੀ ਕੋਸ਼ਿਸ਼ ਕਰਦੇ ਹੋ, ਤਾਂ ਤੁਸੀਂ ਸਫਲ ਨਹੀਂ ਹੋਵੋਗੇ। ਦੇਸ਼ ਵਿਚ ਜ਼ਿਆਦਾਤਰ ਬਿਸਕੁਟ ਅਤੇ ਚਾਕਲੇਟ ਵੀ ਪਾਮ ਆਇਲ ਤੋਂ ਬਿਨਾਂ ਨਹੀਂ ਬਣਦੇ।’’

ਡਾ. ਸਮੰਤਰਾਏ ਅੱਗੇ ਕਹਿੰਦੇ ਹਨ, “ਸਾਨੂੰ ਇਸ਼ਤਿਹਾਰਾਂ ਰਾਹੀਂ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਅਜਿਹੇ ਭੋਜਨ ਸਿਹਤਮੰਦ ਹੁੰਦੇ ਹਨ ਪਰ ਸਾਨੂੰ ਕਦੇ ਵੀ ਘਾਤਕ ਪਾਮ ਆਇਲ ਜਾਂ ਪਾਮਟਿਕ ਐਸਿਡ ਬਾਰੇ ਪਤਾ ਨਹੀਂ ਸੀ। ‘ਲੇਜ਼’ ਵਰਗੀਆਂ ਵੱਡੀਆਂ ਕੰਪਨੀਆਂ ਪੱਛਮੀ ਦੇਸ਼ਾਂ ਵਿਚ ਹੋਰ ਤੇਲ ਵੇਚਦੀਆਂ ਹਨ ਅਤੇ ਭਾਰਤ ਵਿਚ ਪਾਮ ਆਇਲ ਦੀ ਵਰਤੋਂ ਸਿਰਫ ਇਸ ਲਈ ਕਰਦੀਆਂ ਹਨ ਕਿਉਂਕਿ ਇਹ ਸਸਤਾ ਹੈ।

ਜਦੋਂ ਵੀ ਸਾਡਾ ਬੱਚਾ ਪਾਮ ਆਇਲ ਵਾਲਾ ਉਤਪਾਦ ਖਾਂਦਾ ਹੈ, ਤਾਂ ਦਿਮਾਗ ਅਣਉਚਿਤ ਢੰਗ ਨਾਲ ਵਿਵਹਾਰ ਕਰਦਾ ਹੈ ਅਤੇ ਦਿਲ ਦੇ ਅੰਦਰ ਅਤੇ ਆਲੇ-ਦੁਆਲੇ ਚਰਬੀ ਨੂੰ ਛੁਪਾਉਣ ਲਈ ਸੰਕੇਤ ਦਿੰਦਾ ਹੈ ਜਿਸ ਨਾਲ ਬਹੁਤ ਘੱਟ ਉਮਰ ’ਚ ਸ਼ੂਗਰ ਰੋਗ ਹੋ ਜਾਂਦਾ ਹੈ। ਵਰਲਡ ਇਕਨਾਮਿਕ ਫੋਰਮ ਨੇ ਅੰਦਾਜ਼ਾ ਲਗਾਇਆ ਹੈ ਕਿ ਛੋਟੀ ਉਮਰ ਵਿਚ ਮਰਨ ਵਾਲੇ 50 ਫੀਸਦੀ ਲੋਕ ਸ਼ੂਗਰ ਅਤੇ ਦਿਲ ਦੀ ਬੀਮਾਰੀ ਨਾਲ ਮਰਨਗੇ।

ਸਮੇਂ-ਸਮੇਂ ’ਤੇ ਕੀਤੀ ਗਈ ਖੋਜ ਇਹ ਵੀ ਦਰਸਾਉਂਦੀ ਹੈ ਕਿ ਖਾਣ ਲਈ ਤਿਆਰ (ਰੈਡੀ-ਟੂ-ਈਟ) ਅਤੇ ਪੈਕ ਕੀਤੇ ਭੋਜਨਾਂ ਵਿਚ ਅਕਸਰ ਪਾਮ ਆਇਲ ਹੁੰਦਾ ਹੈ, ਜਿਸ ਨਾਲ ਸਾਡੀ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ। ਪਾਮ ਆਇਲ ਵਿਚ ਸੈਚੂਰੇਟਿਡ ਫੈਟ ਵੱਡੀ ਮਾਤਰਾ ਵਿਚ ਪਾਈ ਜਾਂਦੀ ਹੈ। ਇਹ ਸਰੀਰ ਵਿਚ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਾਉਂਦਾ ਹੈ। ਇਸ ਕਾਰਨ ਦਿਲ ਦੀਆਂ ਬੀਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

ਸਾਲ 2022 ਵਿਚ ਭਾਰਤ ਵਿਚ ਪਾਮ ਆਇਲ ਦੀ ਖਪਤ 8 ਮਿਲੀਅਨ ਮੀਟ੍ਰਿਕ ਟਨ ਤੋਂ ਵੱਧ ਹੋਈ ਸੀ। ਜੇਕਰ ਅਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਜੀਵਨਸ਼ੈਲੀ ਵਿਚ ਢੁੱਕਵੇਂ ਸੁਧਾਰ ਕਰਨੇ ਪੈਣਗੇ ਅਤੇ ਆਪਣੇ ਬੱਚਿਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੋਵੇਗਾ, ਨਹੀਂ ਤਾਂ ਭਾਰਤ ਵਿਚ ਦਿਲ ਦੀਆਂ ਬੀਮਾਰੀਆਂ ਦੇ ਅੰਕੜੇ ਵਧਦੇ ਹੀ ਰਹਿਣਗੇ।

ਰਜਨੀਸ਼ ਕਪੂਰ

  • Ghalib
  • heart disease
  • jagbani

ਮਾਂ ਦਾ ਦੁੱਧ ਪੀਣ ਵਾਲੇ ਬੱਚਿਆਂ ’ਚ ਐਲਰਜੀ ਦੀ ਸੰਭਾਵਨਾ ਘੱਟ

NEXT STORY

Stories You May Like

  • the film peer darde dil will premiere on october 31st
    ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ 31 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ
  • first unofficial test  india   a   bundled out for 113 runs in the first innings
    ਪਹਿਲਾ ਅਣ-ਅਧਿਕਾਰਤ ਟੈਸਟ: ਭਾਰਤ 'ਏ' ਪਹਿਲੀ ਪਾਰੀ 'ਚ 113 ਦੌੜਾਂ 'ਤੇ ਢੇਰ
  • punjab police asi arrested while accepting a bribe of 25 000
    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ
  • bagh e gule dawood opened for tourists
    3.5 ਲੱਖ ਫੁੱਲਾਂ ਨਾਲ ਸਜਿਆ 'ਬਾਗ਼-ਏ-ਗੁਲ-ਏ-ਦਾਊਦ', ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ
  • we will give citizenship to 2 50 lakh people in west bengal under caa  shubhendu
    ਪੱਛਮੀ ਬੰਗਾਲ ’ਚ 2.50 ਲੱਖ ਲੋਕਾਂ ਨੂੰ ਸੀ. ਏ. ਏ. ਤਹਿਤ ਨਾਗਰਿਕਤਾ ਦੇਵਾਂਗੇ : ਸ਼ੁਭੇਂਦੂ
  • major operation by security forces in pakistan
    ਪਾਕਿਸਤਾਨ 'ਚ ਸੁਰੱਖਿਆ ਫੋਰਸਾਂ ਦਾ ਵੱਡਾ ਐਕਸ਼ਨ, ਤਹਿਰੀਕ-ਏ-ਤਾਲਿਬਾਨ ਦੇ 6 ਅੱਤਵਾਦੀ ਢੇਰ
  • activist leader parminderpal singh dies of a heart attack
    ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਨਚੇਤ ਮੌਤ
  • bad light spoils india   a   win
    ਖ਼ਰਾਬ ਰੋਸ਼ਨੀ ਨੇ ਭਾਰਤ 'ਏ' ਨੂੰ ਜਿੱਤ ਤੋਂ ਖੁੰਝਾਇਆ, NZ 'ਏ' ਖ਼ਿਲਾਫ਼ ਪਹਿਲਾ ਅਣ-ਅਧਿਕਾਰਤ ਟੈਸਟ ਡਰਾਅ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • panchkula school incident
      ਪੰਚਕੂਲਾ ਦੇ ਸਕੂਲ ਦੀ ਭਿਆਨਕ ਘਟਨਾ ; ਪ੍ਰਬੰਧਨ ਸੁਧਾਰਨ ਦੀ ਲੋੜ
    • the stockup frenzy on social media
      ਸੋਸ਼ਲ ਮੀਡੀਆ ਦਾ ‘ਸਟਾਕਅੱਪ’ ਹੰਗਾਮਾ : ਕੀ ਇਹ ਸਿਰਫ਼ ਚਿੰਤਾ ਫੈਲਾਉਣ ਦੀ ਖੇਡ ?
    • the  ability to control ai  will come to indian children only through education
      ‘ਏ. ਆਈ. ਨੂੰ ਕੰਟਰੋਲ ਕਰਨ ਦੀ ਸਮਰੱਥਾ’ ਭਾਰਤੀ ਬੱਚਿਆਂ ’ਚ ਸਿੱਖਿਆ ਨਾਲ ਹੀ ਆਵੇਗੀ!
    • congress on voter lists
      ਕਾਂਗਰਸ ‘ਮਸ਼ੀਨ-ਰੀਡੇਬਲ ਵੋਟਰ ਸੂਚੀ’ ’ਤੇ ਕਿਉਂ ਜ਼ੋਰ ਦੇ ਰਹੀ ਹੈ?
    • educational empowerment 12 years of expanding access and opportunities
      ਵਿੱਦਿਅਕ ਸਸ਼ਕਤੀਕਰਨ : ਪਹੁੰਚ ਅਤੇ ਮੌਕਿਆਂ ਦੇ ਪਸਾਰ ਦੇ ਬਾਰ੍ਹਾਂ ਸਾਲ
    • local business
      ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
    • foreign technique
      ਵਿਦੇਸ਼ੀ ਤਕਨੀਕ ’ਤੇ ਰਾਸ਼ਟਰੀ ਨਿਰਭਰਤਾ ਅਤੇ ਪ੍ਰਭੂਸੱਤਾ ’ਤੇ ਇਸ ਦੇ ਪ੍ਰਭਾਵ
    • some parents are selling their children out of desperation or greed for money
      ‘ਮਜਬੂਰੀ ਜਾਂ ਧਨ ਦੇ ਲਾਲਚ ’ਚ’ ਆਪਣੇ ਬੱਚਿਆਂ ਨੂੰ ਵੇਚ ਰਹੇ ਕੁਝ ਮਾਤਾ-ਪਿਤਾ!
    • may i   expose   you
      ਕੀ ਮੈਨੂੰ ਤੁਹਾਡਾ ‘ਪਰਦਾਫਾਸ਼’ ਕਰਨ ਦੀ ਇਜਾਜ਼ਤ ਮਿਲ ਸਕਦੀ ਹੈ...?
    • judicial appointments transparency
      ਜੁਡੀਸ਼ੀਅਲ ਨਿਯੁਕਤੀਆਂ ’ਚ ਪਾਰਦਰਸ਼ਤਾ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +