Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:00:58 AM

  • wave of mourning in the cricket world

    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ...

  • lucknow coaching  illegal building

    ਲਖਨਊ ਕੋਚਿੰਗ ਅਗਨੀਕਾਂਡ: 15 ਮੌਤਾਂ ਮਗਰੋਂ...

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • firing outside sultanpur lodhi s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ ਪੁੱਛੇ ਸਵਾਲ!

BLOG News Punjabi(ਬਲਾਗ)

‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ ਪੁੱਛੇ ਸਵਾਲ!

  • Edited By Sandeep Kumar,
  • Updated: 30 May, 2026 02:59 AM
Blog
when students asked questions to mr  sukhu
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ‘ਸੁਖਵਿੰਦਰ ਸਿੰਘ ਸੁੱਖੂ’ ਨੇ ਕੁਝ ਸਮੇਂ ਤੋਂ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਨੂੰ ਮਿਲ ਕੇ ਉਨ੍ਹਾਂ ਦਾ ਬੌਧਿਕ ਪੱਧਰ ਅਤੇ ਸਮੱਸਿਆਵਾਂ ਜਾਣਨ ਲਈ ਸਰਕਾਰੀ ਸਕੂਲਾਂ ਦਾ ਦੌਰਾ ਕਰਨਾ ਸ਼ੁਰੂ ਕੀਤਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਬੀਤੇ ਦਿਨੀਂ ਸੀ. ਬੀ. ਐੱਸ. ਈ. ਦੇ ਦਾਇਰੇ ’ਚ ਲਿਆਂਦੇ ਗਏ 2 ਸਰਕਾਰੀ ਸਕੂਲਾਂ ਦਾ ਦੌਰਾ ਕੀਤਾ।

25 ਮਈ ਨੂੰ ‘ਸੁਖਵਿੰਦਰ ਸਿੰਘ ਸੁੱਖੂ’ ਛੋਟਾ ਸ਼ਿਮਲਾ ’ਚ ਸਥਿਤ ‘ਸੀ. ਬੀ. ਐੱਸ. ਈ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ’ ’ਚ ਗਏ ਅਤੇ ਉੱਥੋਂ ਦੇ ਵਿਦਿਆਰਥੀ-ਵਿਦਿਆਰਥਣਾਂ ਦੇ ਮਨ ਦੀ ਗੱਲ ਜਾਣੀ। ਇਸ ਦੌਰਾਨ ਨੌਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਉਨ੍ਹਾਂ ਨੂੰ ਪੁੱਛਿਆ :

“ਹਰ ਕੋਈ ਕਹਿੰਦਾ ਹੈ ਕਿ ਨਸ਼ਿਆਂ ਤੋਂ ਦੂਰ ਰਹੋ, ਪਰ ਨਸ਼ੀਲੇ ਪਦਾਰਥ ਤਾਂ ਸਾਡੇ ਸਕੂਲ ਦੇ ਨੇੜੇ ਹੀ ਮਿਲ ਜਾਂਦੇ ਹਨ। ਸ਼ਰਾਬ ਦੀ ਇਕ ਦੁਕਾਨ ਤਾਂ ਸਾਡੇ ਸਕੂਲ ਦੇ ਬਿਲਕੁਲ ਨੇੜੇ ਹੈ ਸਰ, ਕੀ ਇਹ ਗਲਤ ਨਹੀਂ ਹੈ?”

ਇਸ ’ਤੇ ਮੁੱਖ ਮੰਤਰੀ ਨੇ ਉੱਤਰ ਦਿੱਤਾ ਕਿ ਜੇਕਰ ਸ਼ਰਾਬ ਦੀ ਦੁਕਾਨ ਨਿਰਧਾਰਿਤ ਨਿਯਮਾਂ ਅਨੁਸਾਰ ਨਹੀਂ ਹੈ ਤਾਂ ਉਸ ਨੂੰ ਦੂਸਰੀ ਜਗ੍ਹਾ ’ਤੇ ਬਦਲ ਦਿੱਤਾ ਜਾਵੇਗਾ।

ਇਕ ਹੋਰ ਵਿਦਿਆਰਥਣ ਨੇ ਸਕੂਲ ’ਚ ਪਖਾਨਿਆਂ ਦੀ ਕਮੀ ਅਤੇ ਪਾਣੀ ਦੀ ਅਨਿਯਮਿਤ ਸਪਲਾਈ ਦੀ ਸ਼ਿਕਾਇਤ ਕਰਦੇ ਹੋਏ ਕਿਹਾ, “700 ਵਿਦਿਆਰਥੀ-ਵਿਦਿਆਰਥਣਾਂ ਵਾਲੇ ਸਕੂਲ ’ਚ ਸਿਰਫ਼ ਇਕ ਸਫ਼ਾਈ ਕਰਮਚਾਰੀ ਹੈ।”

ਇਕ ਹੋਰ ਵਿਦਿਆਰਥਣ ਨੇ ਕਿਹਾ, “ਸਾਨੂੰ ਆਪਣੀਆਂ ਸੀ. ਬੀ. ਐੱਸ. ਈ. ਦੀਆਂ ਪੁਸਤਕਾਂ ਅਜੇ ਤੱਕ ਪ੍ਰਾਪਤ ਨਹੀਂ ਹੋਈਆਂ ਹਨ। ਅਸੀਂ ਆਪਣਾ ਸਿਲੇਬਸ ਕਿਵੇਂ ਪੂਰਾ ਕਰ ਪਾਵਾਂਗੇ?”

ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਉੱਤਰ ਦਿੱਤਾ, “ਹਰ ਨਵਾਂ ਬਦਲਾਅ ਕਰਨ ’ਤੇ ਥੋੜ੍ਹੀ-ਬਹੁਤ ਦਿੱਕਤ ਆਉਂਦੀ ਹੈ। ਸਭ ਕੁਝ ਜਲਦੀ ਹੀ ਠੀਕ ਹੋ ਜਾਵੇਗਾ।”

ਇਸੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਕਿ, “ਸਾਡੇ ਸਕੂਲ ’ਚ ਫਿਜ਼ਿਕਸ ਦਾ ਟੀਚਰ ਨਹੀਂ ਹੈ ਅਤੇ ਪੋਲੀਟੀਕਲ ਸਾਇੰਸ ਦਾ ਵੀ ਸਿਰਫ਼ ਇਕ ਹੀ ਟੀਚਰ ਹੈ।”

ਸੁਖਵਿੰਦਰ ਸਿੰਘ ਸੁੱਖੂ ਨੇ ਵਿਦਿਆਰਥਣ ਨੂੰ ਦੱਸਿਆ ਕਿ ਤਮਾਮ ਖਾਲੀ ਅਹੁਦੇ ਇਸ ਸਾਲ 30 ਜੂਨ ਤੋਂ ਪਹਿਲਾਂ ਭਰ ਦਿੱਤੇ ਜਾਣਗੇ।

ਉਕਤ ਸਕੂਲ ਦੇ ਦੌਰੇ ਤੋਂ ਬਾਅਦ 27 ਮਈ ਨੂੰ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ‘ਨੇਰਵਾ’ ’ਚ ਹਾਲ ਹੀ ’ਚ ਸੀ. ਬੀ. ਐੱਸ. ਈ. ਅਧੀਨ ਲਿਆਂਦੇ ਗਏ ‘ਸਰਕਾਰੀ ਸੀਨੀਅਰ ਸੈਕੰਡਰੀ ਸਕੂਲ’ ਦਾ ਦੌਰਾ ਕੀਤਾ। ਇੱਥੇ ਦਸਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਆਪਣੇ ਸਵਾਲ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਵਿਦਿਆਰਥਣ ਨੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੁੱਛਿਆ ਕਿ “ਲਗਭਗ ਹਰ ਕਿੱਤੇ ਦੇ ਲੋਕਾਂ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਨਿਰਧਾਰਿਤ ਹੈ, ਪਰ ਵਿਧਾਇਕ ਬਣਨ ਦੇ ਇੱਛੁਕ ਲੋਕਾਂ ਲਈ ਅਜਿਹੀ ਕਿਸੇ ਘੱਟੋ-ਘੱਟ ਯੋਗਤਾ ਦਾ ਹੋਣਾ ਲਾਜ਼ਮੀ ਕਿਉਂ ਨਹੀਂ ਹੈ?”

“ਅੱਜ ਚੋਣਾਂ ਬਹੁਤ ਖਰਚੀਲੀਆਂ ਹੋ ਗਈਆਂ ਹਨ ਅਤੇ ਇਨ੍ਹਾਂ ’ਤੇ ਅਮੀਰਾਂ ਦਾ ਦਬਦਬਾ ਹੈ। ਸਿਆਸੀ ਪਾਰਟੀਆਂ ਨੂੰ ਚੋਣ ਲੜਨ ਦੇ ਇੱਛੁਕ ਕਿਸੇ ਵੀ ਵਿਅਕਤੀ ਨੂੰ ਟਿਕਟ ਦੇਣ ਤੋਂ ਪਹਿਲਾਂ ਉਸਦਾ ਕੋਈ ਟੈਸਟ ਲੈਣਾ ਚਾਹੀਦਾ ਹੈ, ਤਾਂ ਜੋ ਪਤਾ ਲੱਗ ਸਕੇ ਕਿ ਉਹ ਜਿਸ ਖੇਤਰ ’ਚ ਜਾਣ ਦਾ ਇੱਛੁਕ ਹੈ, ਉਸ ਨੂੰ ਉਸਦੀ ਕੋਈ ਜਾਣਕਾਰੀ ਹੈ ਵੀ ਜਾਂ ਨਹੀਂ।”

ਜਦੋਂ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਹ ਕਹਿ ਕੇ ਗੱਲ ਨੂੰ ਬਦਲਣਾ ਚਾਹਿਆ ਕਿ ਹਰ ਪੰਜ ਸਾਲਾਂ ਬਾਅਦ ਜਨਤਾ ਵਿਧਾਇਕਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੀਖਿਆ ਲੈਂਦੀ ਹੈ, ਤਾਂ ਵੀ ਉਕਤ ਵਿਦਿਆਰਥਣ ਆਪਣੀ ਗੱਲ ’ਤੇ ਅੜੀ ਰਹੀ।

ਦਸਵੀਂ ਜਮਾਤ ਦੀ ਵਿਦਿਆਰਥਣ ‘ਆਕ੍ਰਿਤੀ ਚੌਹਾਨ’ ਨੇ ਕਿਹਾ ਕਿ, “ਮਿਡ-ਡੇ-ਮੀਲ ਯੋਜਨਾ ਅੱਠਵੀਂ ਜਮਾਤ ਤੱਕ ਹੀ ਸੀਮਤ ਕਿਉਂ ਕਰ ਦਿੱਤੀ ਗਈ ਹੈ? ਕੀ ਅਸੀਂ ਬੱਚੇ ਨਹੀਂ ਹਾਂ ਸਰ? ਇਸ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਵੀ ਵਧਾਇਆ ਜਾਵੇ।”

ਇਹ ਸੁਣ ਕੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, “ਇਹ ਚੰਗਾ ਸੁਝਾਅ ਹੈ। ਇਸ ’ਤੇ ਵਿਚਾਰ ਕੀਤਾ ਜਾਵੇਗਾ।”

ਤੀਸਰੀ ਜਮਾਤ ਦੇ ਵਿਦਿਆਰਥੀ ‘ਯਸ਼ ਚੌਹਾਨ’ ਨੇ ਸਕੂਲ ਦੇ ਪ੍ਰਾਇਮਰੀ ਸੈਕਸ਼ਨ ’ਚ ਗੰਦੇ ਪਖਾਨਿਆਂ ਦਾ ਮੁੱਦਾ ਉਠਾਇਆ, ਜਿਸ ’ਤੇ ਮੁੱਖ ਮੰਤਰੀ ਨੇ ਉਸ ਨੂੰ ਇਸ ਸਮੱਸਿਆ ਨੂੰ ਸੁਲਝਾਉਣ ਦਾ ਭਰੋਸਾ ਦਿੱਤਾ, ਪਰ ਇਸ ਦੇ ਨਾਲ ਹੀ ਕਿਹਾ ਕਿ ਪਖਾਨਿਆਂ ਨੂੰ ਸਾਫ਼ ਰੱਖਣਾ ਆਪ ਸਭ ਬੱਚਿਆਂ ਦੀ ਵੀ ਜ਼ਿੰਮੇਵਾਰੀ ਹੈ।

ਹੋਰ ਵਿਦਿਆਰਥੀਆਂ ਨੇ ਖ਼ਰਾਬ ਸੜਕਾਂ, ਇਲਾਕੇ ’ਚ ਸਿਹਤ ਸੇਵਾਵਾਂ ਦੀ ਘਾਟ ਅਤੇ ਸ਼ਾਮ 5 ਵਜੇ ਤੋਂ ਬਾਅਦ ਉਨ੍ਹਾਂ ਦੇ ਖੇਤਰ ’ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਵੱਲ ਮੁੱਖ ਮੰਤਰੀ ਦਾ ਧਿਆਨ ਦਿਵਾਇਆ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਉਕਤ ਸਕੂਲਾਂ ਦਾ ਦੌਰਾ ਕਰਨਾ ਅਤੇ ਵਿਦਿਆਰਥੀ-ਵਿਦਿਆਰਥਣਾਂ ਨਾਲ ਖੁੱਲ੍ਹੀ ਗੱਲਬਾਤ ਕਰਨਾ ਇਕ ਚੰਗਾ ਪ੍ਰਯੋਗ ਹੈ ਪਰ ਇਸ ਨੂੰ ਸਿਰਫ ਸੀ. ਬੀ. ਐੱਸ. ਈ. ਵਾਲੇ ਸਕੂਲਾਂ ਤੱਕ ਹੀ ਸੀਮਤ ਨਾ ਰੱਖ ਕੇ ਹੋਰ ਸਕੂਲਾਂ ’ਚ ਵੀ ਜਾ ਕੇ ਵਿਦਿਆਰਥੀ-ਵਿਦਿਆਰਥਣਾਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਮਨ ਦੀ ਗੱਲ ਜਾਣਨੀ ਚਾਹੀਦੀ ਹੈ।

ਇਸ ਨਾਲ ਨਾ ਸਿਰਫ ਵਿਦਿਆਰਥੀਆਂ ਦਾ ਆਤਮਵਿਸ਼ਵਾਸ ਵਧੇਗਾ, ਸਗੋਂ ਸਿੱਖਿਆ ਪ੍ਰਤੀ ਉਨ੍ਹਾਂ ਦੇ ਰੁਝਾਨ ’ਚ ਵੀ ਵਾਧਾ ਹੋਵੇਗਾ। ਅਧਿਆਪਕਾਂ ’ਚ ਵੀ ਜਾਗਰੂਕਤਾ ਵਧੇਗੀ, ਜਿਸ ਨਾਲ ਵਿਦਿਆਰਥੀਆਂ ਦੀ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ। ਦੂਜੇ ਰਾਜਾਂ ’ਚ ਵੀ ਮੁੱਖ ਮੰਤਰੀਆਂ ਅਤੇ ਸਿੱਖਿਆ ਮੰਤਰੀਆਂ ਨੂੰ ਇਸ ਤਰ੍ਹਾਂ ਦੇ ਦੌਰੇ ਕਰਨੇ ਚਾਹੀਦੇ ਹਨ।

—ਵਿਜੇ ਕੁਮਾਰ

  • Himachal
  • Chief Minister
  • Sukhwinder Singh Sukhu
  • Students
  • Questions asked
  • ਹਿਮਾਚਲ
  • ਮੁੱਖ ਮੰਤਰੀ
  • ਸੁਖਵਿੰਦਰ ਸਿੰਘ ਸੁੱਖੂ
  • ਵਿਦਿਆਰਥੀ-ਵਿਦਿਆਰਥਣਾਂ
  • ਸਵਾਲ ਪੁੱਛੇ

ਬੁੱਧ ਦੇ ਮੁੱਖ ਚੇਲਿਆਂ ਦੀ ਪਵਿੱਤਰ ਵਿਰਾਸਤ

NEXT STORY

Stories You May Like

  • amit shah  cm sukhwinder sukhu  kishou dam project
    ਅਮਿਤ ਸ਼ਾਹ ਨੂੰ ਮਿਲਣਗੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ, ਡੈਮ ਪ੍ਰੋਜੈਕਟ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ
  • war on drugs
    ਚਿੱਟੇ ਦੇ ਵਿਰੁੱਧ ਹਿਮਾਚਲ ਪ੍ਰਦੇਸ਼ ’ਚ ਸੁੱਖੂ ਸਰਕਾਰ ਦੀ ਵੱਡੀ ਮੁਹਿੰਮ
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • ppp announces candidate
    ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਕੀਤਾ ਐਲਾਨ
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • status of akal takht sahib is higher than any chief minister  dhillon
    ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ
  • indian students in us
    ਅਮਰੀਕਾ ਤੋਂ ਦੁੱਖਦਾਇਕ ਖ਼ਬਰ ,  2 ਹੋਣਹਾਰ ਭਾਰਤੀ ਵਿਦਿਆਰਥਣਾਂ ਦੀ ਡੁੱਬਣ ਕਾਰਨ ਮੌਤ
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • yoga for healthy aging how to make every year of life better
      ਸਿਹਤਮੰਦ ਬੁਢਾਪੇ ਲਈ ਯੋਗ : ਉਮਰ ਦੇ ਹਰ ਸਾਲ ਨੂੰ ਬਿਹਤਰ ਬਣਾਉਣ ਦਾ ਤਰੀਕਾ
    • advertisement not for success
      ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
    • forget monsoon rains now we need thermometers
      ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • it is difficult for opposition parties to merge with congress
      ਵਿਰੋਧੀ ਪਾਰਟੀਆਂ ਦਾ ਕਾਂਗਰਸ ’ਚ ਰਲੇਵਾਂ ਔਖਾ
    • iran us
      ਈਰਾਨ ਨੂੰ ਅਮਰੀਕਾ ’ਤੇ ਇਕ ਰਣਨੀਤਿਕ ਚੜ੍ਹਤ
    • it is okay to dream but if they are not fulfilled the tables turn
      ਸੁਪਨੇ ਦਿਖਾਉਣਾ ਸਹੀ ਹੈ ਪਰ ਪੂਰੇ ਨਾ ਕੀਤੇ ਜਾਣ ਤਾਂ ਬਾਜ਼ੀ ਪਲਟ ਜਾਂਦੀ ਹੈ
    • rahul gandhi rally
      ਰਾਹੁਲ ਦੀ ‘ਛਾਤਰੋਂ ਕੀ ਗੂੰਜ ਮਹਾਰੈਲੀ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +