Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:38:40 PM

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

  • indian mp made a video on ethanol

    ਕਈ ਅਮਰੀਕੀ ਪੇਟੈਂਟ ਅਤੇ ਕਾਪੀਰਾਈਟ ਰੱਖਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕਦੋਂ ਰੁਕੇਗਾ ਸੜਕ ਹਾਦਸਿਆਂ ਨਾਲ’ ਮੌਤਾਂ ਦਾ ਸਿਲਸਿਲਾ!

BLOG News Punjabi(ਬਲਾਗ)

‘ਕਦੋਂ ਰੁਕੇਗਾ ਸੜਕ ਹਾਦਸਿਆਂ ਨਾਲ’ ਮੌਤਾਂ ਦਾ ਸਿਲਸਿਲਾ!

  • Edited By Sandeep Kumar,
  • Updated: 13 Jun, 2026 04:00 AM
Blog
when will the series of deaths due to road accidents stop
  • Share
    • Facebook
    • Tumblr
    • Linkedin
    • Twitter
  • Comment

ਵਿਸ਼ਵ ’ਚ ਸੜਕ ਹਾਦਸਿਆਂ ’ਚ ਮਰਨ ਵਾਲਿਆਂ ’ਚ ਖ਼ਾਸ ਤੌਰ ’ਤੇ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਲੋਕਾਂ ਦੀ ਗਿਣਤੀ ’ਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਇਨ੍ਹਾਂ ’ਚੋਂ ਵੀ ਹਰੇਕ 5 ’ਚੋਂ 1 ਮੌਤ ਭਾਰਤ ’ਚ ਹੁੰਦੀ ਹੈ।

ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਭਾਰਤ ’ਚ ਹਰ ਘੰਟੇ ਹੋਣ ਵਾਲੇ ਲਗਭਗ 56 ਸੜਕ ਹਾਦਸਿਆਂ ’ਚ 20 ਲੋਕਾਂ ਦੀ ਜਾਨ ਜਾਂਦੀ ਹੈ। ਇਸੇ ਕਾਰਨ ‘ਭਾਰਤ ਨੂੰ ਸੜਕ ਹਾਦਸਿਆਂ ਦੀ ਰਾਜਧਾਨੀ’ ਵੀ ਕਿਹਾ ਜਾਣ ਲੱਗਾ ਹੈ। ਸਥਿਤੀ ਦੀ ਗੰਭੀਰਤਾ ਪਿਛਲੇ ਮਹਿਜ਼ 6 ਦਿਨਾਂ ਦੀਆਂ ਹੇਠ ਲਿਖੀਆਂ ਕੁਝ ਘਟਨਾਵਾਂ ਤੋਂ ਸਪੱਸ਼ਟ ਹੈ :

* 5 ਜੂਨ ਨੂੰ ‘ਵੈਸ਼ਨੋ ਦੇਵੀ’ ਤੋਂ ਸ਼ਰਧਾਲੂਆਂ ਨੂੰ ਲੈ ਕੇ ਆ ਰਹੀ ਇਕ ਪਿਕਅੱਪ ਗੱਡੀ ਅਤੇ ਟਰੱਕ ਦੀ ਟੱਕਰ ’ਚ 2 ਸ਼ਰਧਾਲੂਆਂ ਦੀ ਮੌਤ ਹੋ ਗਈ।

* 6 ਜੂਨ ਨੂੰ ‘ਫਿਰੋਜ਼ਪੁਰ-ਫਾਜ਼ਿਲਕਾ’ ਰੋਡ ’ਤੇ ਪਿੰਡ ‘ਜੰਗਾਲਾ’ ਮੋੜ ਦੇ ਨੇੜੇ ਇਕ ਪਿਕਅੱਪ ਗੱਡੀ ਅਤੇ ‘ਘੋੜਾ ਟਰਾਲੇ’ ’ਚ ਟੱਕਰ ਦੇ ਨਤੀਜੇ ਵਜੋਂ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

* 7 ਜੂਨ ਨੂੰ ‘ਰੋਪੜ’ (ਪੰਜਾਬ) ਜ਼ਿਲੇ ’ਚ ‘ਭਾਰਤਗੜ੍ਹ’ ਦੇ ਨੇੜੇ ਇਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ’ਚ ਜਾ ਵੜੀ, ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ।

* 7 ਜੂਨ ਨੂੰ ਹੀ ‘ਸ਼ਾਹਬਾਦ-ਪਿਪਲੀ’ ਜੀ. ਟੀ. ਰੋਡ ’ਤੇ ਇਕ ਬੇਕਾਬੂ ਟਰਾਲੇ ਨੇ ਇਕ ਮੋਟਰਸਾਈਕਲ ਨੂੰ ਲਪੇਟ ’ਚ ਲੈ ਲਿਆ, ਜਿਸ ਨਾਲ ਉਸ ’ਤੇ ਸਵਾਰ ਮੋਹਾਲੀ ਨਗਰ ਨਿਗਮ ਦੇ 2 ਕਰਮਚਾਰੀਆਂ ਦੀ ਮੌਤ ਹੋ ਗਈ।

* 8 ਜੂਨ ਨੂੰ ‘ਔਰੰਗਾਬਾਦ’ (ਬਿਹਾਰ) ’ਚ 4 ਸੜਕ ਹਾਦਸਿਆਂ ’ਚ 9 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖਮੀ ਹੋ ਗਏ।

* 8 ਜੂਨ ਨੂੰ ਹੀ ‘ਫਗਵਾੜਾ’ ’ਚ ਇਕ ਮੋਟਰਸਾਈਕਲ, 2 ਕਾਰਾਂ ਅਤੇ ਇਕ ਟਰੱਕ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਅਤੇ ਉਸਦੀ 7 ਸਾਲਾ ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ।

* 9 ਜੂਨ ਨੂੰ ‘ਸ਼ੰਭੂ’ (ਰਾਜਪੁਰਾ, ਪੰਜਾਬ) ’ਚ ਇਕ ਟਰੱਕ ਡਰਾਈਵਰ ਨੇ 2 ਲੋਕਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

* 9 ਜੂਨ ਨੂੰ ਹੀ ‘ਚਹੇੜੂ’ (ਫਗਵਾੜਾ, ਪੰਜਾਬ) ’ਚ ਐਕਟਿਵਾ ਸਵਾਰ 2 ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ।

* 9 ਜੂਨ ਨੂੰ ਹੀ ‘ਲੁਧਿਆਣਾ’ (ਪੰਜਾਬ) ’ਚ ਇਕ ਕੰਟੇਨਰ ਦੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਸ ਨੂੰ ਬੈਕ ਕਰਨ ਦੀ ਕੋਸ਼ਿਸ਼ ’ਚ ਇਕ ਮਜ਼ਦੂਰ ਨੂੰ ਕੁਚਲ ਦਿੱਤਾ।

* 10 ਜੂਨ ਨੂੰ ‘ਦੇਹਰਾਦੂਨ’ (ਉੱਤਰਾਖੰਡ) ’ਚ ‘ਝਾੜਪਾਨੀ’ ਖੇਤਰ ’ਚ ਇਕ ਕਾਰ ਦੇ ਡੂੰਘੀ ਖੱਡ ’ਚ ਡਿੱਗ ਜਾਣ ਨਾਲ ਉਸ ’ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ।

* 10 ਜੂਨ ਨੂੰ ਹੀ ‘ਬੇਗੋਵਾਲ’ (ਪੰਜਾਬ) ’ਚ ਸੜਕ ਹਾਦਸੇ ’ਚ ਇਕ ਕਾਰ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾਅ ਗਈ, ਜਿਸ ਨਾਲ ਇਕ ਵਿਆਹੇ ਜੋੜੇ ਦੀ ਮੌਤ ਹੋ ਗਈ।

* 10 ਜੂਨ ਨੂੰ ਹੀ ‘ਭੀਖੀ’ (ਪੰਜਾਬ) ’ਚ ਇਕ ਟਰਾਲੇ ਦੀ ਟੱਕਰ ਨਾਲ ਬਾਈਕ ਰੇਹੜੇ ’ਤੇ ਸਵਾਰ 2 ਦੋਸਤਾਂ ਦੀ ਜਾਨ ਚਲੀ ਗਈ।

* 11 ਜੂਨ ਨੂੰ ‘ਪੁਣੇ’ (ਮਹਾਰਾਸ਼ਟਰ) ’ਚ ‘ਨਵਾਲੇ ਪੁਲ’ ਤੋਂ ਹੇਠਾਂ ਉਤਰਦੇ ਸਮੇਂ ਇਕ ਸੀਮੈਂਟ ਮਿਕਸਰ ਟਰੱਕ ਬੇਕਾਬੂ ਹੋ ਕੇ ਮੋਟਰਸਾਈਕਲ ’ਤੇ ਜਾ ਰਹੇ ਇਕ ਡਿਲਿਵਰੀ ਬੁਆਏ ਨਾਲ ਟਕਰਾ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ।

* 11 ਜੂਨ ਨੂੰ ਹੀ ‘ਗੋਂਡਾ’ (ਉੱਤਰ ਪ੍ਰਦੇਸ਼) ’ਚ 2 ਮੋਟਰਸਾਈਕਲਾਂ ਦੀ ਟੱਕਰ ’ਚ ਜ਼ਖਮੀਆਂ ਦੀ ਮਦਦ ਕਰਨ ਪਹੁੰਚੇ ਲੋਕਾਂ ਨੂੰ ਤੇਜ਼ ਰਫ਼ਤਾਰ ਐੱਸ. ਯੂ. ਵੀ. ਨੇ ਕੁਚਲ ਦਿੱਤਾ, ਜਿਸ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

* 11 ਜੂਨ ਨੂੰ ਹੀ ‘ਫਿਰੋਜ਼ਪੁਰ’ (ਪੰਜਾਬ) ’ਚ ਮੋਟਰਸਾਈਕਲ ’ਤੇ ਜਾ ਰਹੇ 3 ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।

* 11 ਜੂਨ ਨੂੰ ਹੀ ‘ਪੋਤਥਰੈੱਡੀਪਾਲਮ’ (ਆਂਧਰਾ ਪ੍ਰਦੇਸ਼) ’ਚ ਇਕ ਕਾਰ ਬੇਕਾਬੂ ਹੋ ਕੇ ਇਕ ਮਕਾਨ ਨਾਲ ਜਾ ਟਕਰਾਈ, ਜਿਸ ਨਾਲ ਕਾਰ ’ਚ ਸਵਾਰ 5 ਮੈਡੀਕਲ ਦੇ ਵਿਦਿਆਰਥੀਆਂ ਸਮੇਤ 6 ਲੋਕਾਂ ਦੀ ਜਾਨ ਚਲੀ ਗਈ।

* 11 ਜੂਨ ਨੂੰ ਹੀ ‘ਬੁਲਢਾਣਾ’ (ਮਹਾਰਾਸ਼ਟਰ) ’ਚ ਇੱਟਾਂ ਨਾਲ ਲੱਦੇ ਇਕ ਟਰੱਕ ਅਤੇ ਬੱਸ ’ਚ ਆਹਮੋ-ਸਾਹਮਣੇ ਹੋਈ ਟੱਕਰ ’ਚ 4 ਲੋਕਾਂ ਦੀ ਮੌਤ ਹੋ ਗਈ।

* 11 ਜੂਨ ਨੂੰ ਹੀ ‘ਫਰੀਦਕੋਟ’ (ਪੰਜਾਬ) ’ਚ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੀਆਂ 2 ਧੀਆਂ ਦੀ ਮੌਤ ਹੋ ਗਈ।

* ਅਤੇ ਹੁਣ 11 ਜੂਨ ਨੂੰ ਹੀ ‘ਚਮੋਲੀ’ ’ਚ ਇਕ ਕਾਰ ਖੱਡ ’ਚ ਡਿੱਗ ਜਾਣ ਨਾਲ ਉਸ ’ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ।

ਸਾਡੇ ਦੇਸ਼ ’ਚ ਵਾਹਨਾਂ ਦੀ ਰਫ਼ਤਾਰ ’ਚ ਵਾਧੇ ਦੇ ਨਾਲ-ਨਾਲ ਹਾਦਸਿਆਂ ’ਚ ਵੀ ਵਾਧਾ ਹੋ ਰਿਹਾ ਹੈ। ਇਸ ਲਈ ਮਨ ’ਚ ਇਹ ਸਵਾਲ ਉੱਠਣਾ ਸੁਭਾਵਿਕ ਹੀ ਹੈ ਕਿ ਇਹ ਸਿਲਸਿਲਾ ਆਖਰ ਕਦੋਂ ਰੁਕੇਗਾ।

ਇਸਦਾ ਵੱਡਾ ਕਾਰਨ ਸੜਕਾਂ ’ਚ ਟੋਏ, ਹੈੱਡ ਲਾਈਟਾਂ ਦਾ ਅੱਧਾ ਕਾਲਾ ਨਾ ਹੋਣਾ, ਸ਼ਹਿਰੀ, ਪੇਂਡੂ ਸੜਕਾਂ ਜਾਂ ਸੂਬਾਈ ਅਤੇ ਰਾਸ਼ਟਰੀ ਰਾਜਮਾਰਗਾਂ ਲਈ ਸਪੀਡ ਲਿਮਿਟ ਨਿਰਧਾਰਿਤ ਨਾ ਹੋਣਾ, ਵਾਹਨ ਚਾਲਕਾਂ ਵੱਲੋਂ ਸ਼ਰਾਬ ਪੀ ਕੇ, ਮੋਬਾਈਲ ’ਤੇ ਗੱਲ ਕਰਦੇ ਹੋਏ ਅਤੇ ਬਿਨਾਂ ਆਰਾਮ ਕੀਤੇ ਲੰਬੇ ਸਮੇਂ ਤੱਕ ਵਾਹਨ ਚਲਾਉਣਾ ਆਦਿ ਮੁੱਖ ਹਨ।

ਇਸ ਦੇ ਲਈ ਪ੍ਰਸ਼ਾਸਨ ਵੀ ਜ਼ਿੰਮੇਵਾਰ ਹੈ। ਲੋਕਾਂ ਨੂੰ ਡਰਾਈਵਿੰਗ ਲਾਇਸੰਸ ਜਾਰੀ ਕਰਨ ’ਚ ਭਾਰੀ ਬੇਨਿਯਮੀਆਂ ਹੁੰਦੀਆਂ ਹਨ। ਰਿਸ਼ਵਤ ਦੇ ਜ਼ੋਰ ’ਤੇ ਲੋਕ ਨਿਯਮ ਅਨੁਸਾਰ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੀ ਡਰਾਈਵਿੰਗ ਲਾਇਸੰਸ ਹਾਸਲ ਕਰ ਲੈਂਦੇ ਹਨ।

ਇਸ ਲਈ ਇਸ ਸਬੰਧ ’ਚ ਲਾਪਰਵਾਹੀ ਵਰਤਣ ਵਾਲੇ ਟ੍ਰੈਫਿਕ ਪੁਲਸ ਦੇ ਸਟਾਫ਼ ਅਤੇ ਲਾਪਰਵਾਹ ਵਾਹਨ ਚਾਲਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਵੱਲੋਂ ਵਾਹਨ ਚਲਾਉਣ ’ਚ ਸਾਵਧਾਨੀ ਵਰਤਣ ਦੀ ਲੋੜ ਹੈ।

—ਵਿਜੇ ਕੁਮਾਰ

  • Developing countries
  • Road accidents
  • Death toll
  • ਵਿਕਾਸਸ਼ੀਲ ਦੇਸ਼
  • ਸੜਕ ਹਾਦਸੇ
  • ਮੌਤਾਂ ਦਾ ਸਿਲਸਿਲਾ

ਰੁਪਏ ਦੀ ਮਜ਼ਬੂਤੀ ਲਈ ਆਰ. ਬੀ. ਆਈ. ਨੂੰ ਕਿਉਂ ਵਧਾਉਣੀ ਪੈ ਸਕਦੀ ਹੈ ਆਪਣੀ ਨੀਤੀਗਤ ਵਿਆਜ ਦਰ?

NEXT STORY

Stories You May Like

  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • stray animals  supreme court  compensation
    ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ’ਤੇ ਸੁਪਰੀਮ ਕੋਰਟ ਚਿੰਤਤ, ਮੁਆਵਜ਼ੇ ਲਈ ਜਾਰੀ ਕੀਤੇ ਹੁਕਮ
  • driving license process will be transparent
    ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ ਪਾਰਦਰਸ਼ੀ: ਗਡਕਰੀ
  • accident case
    ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
  • what is turbulence
    ਟੱਰਬੂਲੈਂਸ ਕਾਰਨ ਕਦੋਂ-ਕਦੋਂ ਹੋਏ ਵੱਡੇ ਹਾਦਸੇ? ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ
  • pakistan ends losing streak on foreign soil by defeating west indies
    ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ ਕੀਤਾ ਖਤਮ
  • russia  s ukraine conflict
    ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
  • murder in sunam
    ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • mohan bhagwat
      ਭਾਗਵਤ ਦੀ ਜੈੱਨ-ਜ਼ੀ ਨਾਲ ਗੱਲਬਾਤ ਸਮੇਂ ਮੁਤਾਬਕ ਅਤੇ ਉਸਾਰੂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • it is essential to promote   digital wellness
      ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
    • islamabad memorandum
      ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +