Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:02:10 AM

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਔਰਤਾਂ ਨਾਲ ਸਤਿਕਾਰਯੋਗ ਵਿਵਹਾਰ’ ਆਖਿਰ ਅਸੀਂ ਕਦੋਂ ਕਰਨਾ ਸਿੱਖਾਂਗੇ!

BLOG News Punjabi(ਬਲਾਗ)

‘ਔਰਤਾਂ ਨਾਲ ਸਤਿਕਾਰਯੋਗ ਵਿਵਹਾਰ’ ਆਖਿਰ ਅਸੀਂ ਕਦੋਂ ਕਰਨਾ ਸਿੱਖਾਂਗੇ!

  • Edited By Sandeep Kumar,
  • Updated: 29 Jun, 2026 06:54 AM
Blog
when will we finally learn to treat women with respect
  • Share
    • Facebook
    • Tumblr
    • Linkedin
    • Twitter
  • Comment

ਅਜੇ ਹਾਲ ਹੀ ’ਚ ‘ਸਿੰਗਾਪੁਰ ਏਅਰਲਾਈਨਜ਼’ ਦੇ ਜਹਾਜ਼ ’ਚ ਸਫ਼ਰ ਕਰ ਰਹੇ ਆਕਾਸ਼ ਤਿਵਾੜੀ ਨਾਂ ਦੇ 30 ਸਾਲਾ ਭਾਰਤੀ ਯਾਤਰੀ ਵੱਲੋਂ ਜਹਾਜ਼ ਦੀ ਏਅਰ ਹੋਸਟੈੱਸ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪੀੜਤਾ ਨੇ ਸਿੰਗਾਪੁਰ ਦੀ ਅਦਾਲਤ ਨੂੰ ਦੱਸਿਆ ਕਿ ਆਕਾਸ਼ ਤਿਵਾੜੀ ਨੇ ਉਸ ਨੂੰ ਚੂੰਢੀ ਵੱਢੀ ਅਤੇ ਗਲਤ ਤਰੀਕੇ ਨਾਲ ਛੂਹਿਆ। ਏਅਰ ਹੋਸਟੈੱਸ ਵੱਲੋਂ ਜਹਾਜ਼ ਦੇ ਉੱਚ ਅਧਿਕਾਰੀ ਨੂੰ ਸ਼ਿਕਾਇਤ ਕਰਨ ’ਤੇ ਉਸ ਨੇ ਏਅਰ ਹੋਸਟੈੱਸ ਦੀ ਡਿਊਟੀ ਜਹਾਜ਼ ਦੇ ਦੂਜੇ ਹਿੱਸੇ ’ਚ ਲਗਾ ਦਿੱਤੀ, ਪਰ ਆਕਾਸ਼ ਤਿਵਾੜੀ ਫਿਰ ਵੀ ਬਾਜ਼ ਨਹੀਂ ਆਇਆ ਅਤੇ ਉਸ ਨੇ ਉੱਥੇ ਵੀ ਜਾ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸਦੇ 3 ਦੋਸਤ ਇਹ ਦੇਖ ਕੇ ਹੱਸਦੇ ਰਹੇ।

ਏਅਰ ਹੋਸਟੈੱਸ ਦੀ ਸ਼ਿਕਾਇਤ ’ਤੇ ਜਹਾਜ਼ ਦੇ ਸਿੰਗਾਪੁਰ ਪਹੁੰਚਣ ’ਤੇ ਅਧਿਕਾਰੀਆਂ ਨੇ ਉਸ ਨੂੰ ਉੱਥੋਂ ਦੀ ਪੁਲਸ ਹਵਾਲੇ ਕਰ ਦਿੱਤਾ ਅਤੇ ਆਕਾਸ਼ ਤਿਵਾੜੀ ਨੂੰ ਪੀੜਤਾ ਨੂੰ ਦੇਣ ਲਈ 982 ਅਮਰੀਕੀ ਡਾਲਰ ਜੁਰਮਾਨਾ ਲਗਾਉਣ ਤੋਂ ਇਲਾਵਾ 6 ਮਹੀਨਿਆਂ ਲਈ ਜੇਲ ਭੇਜ ਦਿੱਤਾ ਗਿਆ।

ਵਿਦੇਸ਼ਾਂ ’ਚ ਵੀ ਭਾਰਤ ਦੀ ਬਦਨਾਮੀ ਦਾ ਕਾਰਨ ਬਣ ਰਹੀਆਂ ਅਜਿਹੀਆਂ ਹੀ ਘਟਨਾਵਾਂ ਤੋਂ ਇਹ ਸਵਾਲ ਉੱਠਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਕਿਉਂ ਨਹੀਂ ਦੇ ਰਹੇ ਜੋ ਉਹ ਇਸ ਤਰ੍ਹਾਂ ਦਾ ਆਚਰਣ ਕਰ ਰਹੇ ਹਨ? ਕੀ ਬੱਚਿਆਂ ’ਚ ਚੰਗੇ ਸੰਸਕਾਰ ਭਰਨ ਦੀ ਜ਼ਿੰਮੇਵਾਰੀ ਮਾਪਿਆਂ ਦੀ ਹੈ ਜਾਂ ਸਕੂਲਾਂ ਦੀ ਜਾਂ ਦੋਵਾਂ ਦੀ?

ਸਮਾਜ ਅਤੇ ਕਾਨੂੰਨ ਦੀ ਵੀ ਕੁਝ ਹੱਦ ਤੱਕ ਬੱਚਿਆਂ ਅਤੇ ਨੌਜਵਾਨਾਂ ਨੂੰ ਇਹ ਸਮਝਾਉਣ ਦੀ ਜ਼ਿੰਮੇਵਾਰੀ ਹੈ ਕਿ ਔਰਤਾਂ ਨਾਲ ਬਦਸਲੂਕੀ ਨਹੀਂ ਸਗੋਂ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਆਖਿਰ ਅਸੀਂ ਆਪਣੇ ਬੱਚਿਆਂ ਨੂੰ ਔਰਤਾਂ ਨਾਲ ਸੱਭਿਅਕ ਵਿਵਹਾਰ ਕਰਨ ਦੀ ਸਿੱਖਿਆ ਦੇਣਾ ਕਦੋਂ ਸ਼ੁਰੂ ਕਰਾਂਗੇ? ਮੌਜੂਦਾ ਘਟਨਾ ’ਚ ਦੋਸ਼ੀ ਨੌਜਵਾਨ 30 ਸਾਲ ਦੀ ਉਮਰ ਦਾ ਹੈ, ਜਿਸ ਨੂੰ ਅਜੇ ਤੱਕ ਇਹ ਗੱਲ ਸਮਝ ਨਹੀਂ ਆਈ, ਉਸ ਦੇ ਲਈ ਇਹ 6 ਮਹੀਨਿਆਂ ਦੀ ਸਜ਼ਾ ਤਾਂ ਕੁਝ ਵੀ ਨਹੀਂ ਹੈ।

ਅਸੀਂ ਸੰਸਦ ਵਿਚ ਔਰਤਾਂ ਨੂੰ ਮਰਦਾਂ ਦੇ ਬਰਾਬਰ ਸੀਟਾਂ ਦੇਣ ਅਤੇ ਹੋਰ ਸਾਰੇ ਮਾਮਲਿਆਂ ਵਿਚ ਬਰਾਬਰੀ ਦਾ ਅਧਿਕਾਰ ਦੇਣ ਦੀਆਂ ਗੱਲਾਂ ਤਾਂ ਕਰ ਰਹੇ ਹਾਂ, ਪਰ ਕੀ ਅਸੀਂ ਆਪਣੇ ਬੱਚਿਆਂ ਨੂੰ ਬੌਧਿਕ ਪੱਧਰ ’ਤੇ ਔਰਤਾਂ ਨਾਲ ਬਰਾਬਰੀ ਅਤੇ ਸਤਿਕਾਰਯੋਗ ਵਿਵਹਾਰ ਕਰਨ ਦੀ ਗੱਲ ਕਦੋਂ ਤੱਕ ਸਮਝਾ ਸਕਾਂਗੇ?

  • Women
  • Respectful behavior
  • Will learn
  • ਔਰਤਾਂ
  • ਸਤਿਕਾਰਯੋਗ ਵਿਵਹਾਰ
  • ਸਿੱਖਾਂਗੇ

‘ਮਣੀਪੁਰ ਬਣਿਆ ਮਿਆਂਮਾਰ ਤੋਂ ਭਾਰਤ ’ਚ ਨਸ਼ੇ’ ਦੀ ਆਮਦ ਦਾ ਸਭ ਤੋਂ ਸੁਖਾਲਾ ਪ੍ਰਵੇਸ਼ ਸਥਾਨ!

NEXT STORY

Stories You May Like

  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • congress  ladki bahin yojana  women  cheating  maharashtra government
    'ਲਾਡਕੀ ਬਹਿਨ ਯੋਜਨਾ' ਦੇ ਨਾਂ 'ਤੇ 62 ਲੱਖ ਔਰਤਾਂ ਨਾਲ ਹੋਇਆ ਧੋਖਾ : ਕਾਂਗਰਸ
  • women being killed by drunken husbands and children
    ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
  • ind vs eng    batting with virat is always fun    rohit sharma
    IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ
  • punjab 194 villages declared high risk areas due to deadly disease
    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
  • jagannath rath yatra  devi subhadra  women
    ਪਹਿਲੀ ਵਾਰ ਦਿੱਲੀ ਦੀ ਜਗਨਨਾਥ ਰੱਥ ਯਾਤਰਾ 'ਚ ਦੇਵੀ ਸੁਭੱਦਰਾ ਦਾ ਰੱਥ ਖਿੱਚਣਗੀਆਂ ਔਰਤਾਂ
  • forced marriages
    ਜ਼ਬਰਦਸਤੀ ਵਿਆਹਾਂ ਦਾ ਔਰਤਾਂ ’ਤੇ ਪ੍ਰਭਾਵ
  • women  1 500 per month scheme  name
    ਹਰ ਮਹੀਨੇ 1,500 ਵਾਲੀ ਸਕੀਮ 'ਚੋਂ 92 ਲੱਖ ਔਰਤਾਂ ਦਾ ਕੱਟਿਆ ਗਿਆ ਨਾਂ ! MH ਸਰਕਾਰ ਨੇ ਕੀਤੀ ਕਾਰਵਾਈ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +