Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    5:05:30 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੋਸ਼ਲ ਮੀਡੀਆ ਤੋਂ ਕੌਣ ਡਰਦਾ ਹੈ

BLOG News Punjabi(ਬਲਾਗ)

ਸੋਸ਼ਲ ਮੀਡੀਆ ਤੋਂ ਕੌਣ ਡਰਦਾ ਹੈ

  • Updated: 16 Jul, 2021 03:32 AM
Blog
who is afraid of social media
  • Share
    • Facebook
    • Tumblr
    • Linkedin
    • Twitter
  • Comment

ਵਿਜੇ ਵਿਦ੍ਰੋਹੀ 
ਸੋਸ਼ਲ ਮੀਡੀਆ ਕੰਪਨੀਆਂ ਕੀ ਚੋਣਾਂ ਨੂੰ ਪ੍ਰਭਾਵਿਤ ਕਰਦੀਆਂ ਹਨ? ਕੀ ਰਾਈਟ ਵਿੰਗ ਵਿਚਾਰਧਾਰਾ ’ਤੇ ਸਵਾਰ ਹੋ ਕੇ ਆਪਸੀ ਮਨ-ਮੁਟਾਅ ਪੈਦਾ ਕਰਦੀਆਂ ਹਨ? ਕੀ ਵਿਚਾਰਾਂ ਦੇ ਵਟਾਂਦਰੇ ਦੀ ਆਜ਼ਾਦੀ ਦੀ ਆੜ ’ਚ ਲੈਫਟ ਵਿੰਗ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਦੀਆਂ ਹਨ। ਕੀ ਸੱਤਾਧਾਰੀ ਸਰਕਾਰਾਂ ਨੂੰ ਸੋਸ਼ਲ ਮੀਡੀਆ ’ਤੇ ਕੰਟਰੋਲ ਇਸ ਲਈ ਚਾਹੀਦਾ ਹੈ ਤਾਂ ਕਿ ਉਹ ਉਨ੍ਹਾਂ ਦੀਆਂ ਨੀਤੀਆਂ ਦੇ ਪ੍ਰਚਾਰ-ਪ੍ਰਸਾਰ ਦਾ ਤਾਂ ਜ਼ਰੀਆ ਬਣਨ ਪਰ ਉਨ੍ਹਾਂ ਦੇ ਵਿਰੋਧੀਆਂ ਨੂੰ ਅਜਿਹਾ ਕੋਈ ਮੌਕਾ ਨਾ ਦੇਣ? ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ’ਚ ਇਨ੍ਹੀਂ ਦਿਨੀਂ ਅਜਿਹੇ ਹੀ ਕੁਝ ਪਹਿਲੂਆਂ ’ਤੇ ਬਹਿਸ ਚੱਲ ਰਹੀ ਹੈ।

ਹੁਣ ਇਸ ’ਤੇ ਕੀ ਕਿਹਾ ਜਾਵੇ, ਨਾਂ ਹੈ ਸੋਸ਼ਲ ਮੀਡੀਆ। ਸਮਾਜ ਦਾ ਆਪਸ ’ਚ ਗੱਲ ਕਰਨ ਦਾ ਵਸੀਲਾ ਪਰ ਇਸ ’ਚ ਸਿਆਸੀ ਦਖਲ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਅਜਿਹੇ ’ਚ ਸਵਾਲ ਉੱਠਦਾ ਹੈ ਕਿ ਆਖਿਰ ਸੋਸ਼ਲ ਮੀਡੀਆ ਤੋਂ ਕੌਣ ਡਰਦਾ ਹੈ?

ਪਿਛਲੇ ਸਾਲ ਪੂਰੀ ਦੁਨੀਆ ’ਚ ਸਿਆਸਤ ਤੋਂ ਪ੍ਰੇਰਿਤ ਹੋ ਕੇ 155 ਵਾਰ ਇੰਟਰਨੈੱਟ ਦੀ ਤਾਲਾਬੰਦੀ ਕੀਤੀ ਗਈ। ਇਨ੍ਹਾਂ ’ਚੋਂ ਇਕੱਲੇ ਭਾਰਤ ’ਚ ਅਜਿਹਾ 106 ਵਾਰ ਹੋਇਆ। ਦਿੱਲੀ ਦੇ ਸਾਫਟਵੇਅਰ ਫ੍ਰੀਡਮ ਲਾਅ ਸੈਂਟਰ ਨਾਂ ਦੇ ਡਿਜੀਟਲ ਰਾਈਟ ਗਰੁੱਪ ਅਨੁਸਾਰ ਭਾਰਤ ’ਚ 2012 ’ਚ ਸਿਰਫ 3 ਵਾਰ ਇੰਟਰਨੈੱਟ ਸ਼ੱਟਡਾਊਨ ਹੋਇਆ ਜੋ ਭਾਰਤ 2013 ’ਚ ਵਧ ਕੇ 5 ਵਾਰ ਹੋ ਗਿਆ। 2014 ’ਚ 6, 2015 ’ਚ 14, 2016 ’ਚ 34, 2017 ’ਚ 79, 2018 ’ਚ 134 ਹੋ ਗਿਆ। ਸ਼ੱਟਡਾਊਨ ’ਚ ਅਗਲੇ ਸਾਲ 2019 ’ਚ ਕੁਝ ਕਮੀ ਆਈ ਪਰ ਇਹ ਫਿਰ ਵੀ 106 ਵਾਰ ਹੋਇਆ। ਇਸ ਦੇ ਅਧਿਕਾਰਕ ਤੌਰ ’ਤੇ ਦੋ ਕਾਰਨ ਦੱਸੇ ਗਏ। ਨਾਗਰਿਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ। 2019 ’ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ’ਚ ਚੱਲ ਰਹੇ ਰੋਸ ਵਿਖਾਵਿਆਂ ਦੇ ਕਾਰਨ ਇੰਟਰਨੈੱਟ ਸ਼ੱਟਡਾਊਨ ਕੀਤਾ ਗਿਆ। ਹਾਲਾਂਕਿ ਧਰਨਾ ਵਿਖਾਵਾ ਸ਼ਾਂਤੀਪੂਰਵਕ ਰਿਹਾ ਸੀ। ਕਸ਼ਮੀਰ ’ਚ ਧਾਰਾ 370 ਦੇ ਹਟਣ ਦੇ ਬਾਅਦ ਇਹ ਸੇਵਾ ਬੰਦ ਕੀਤੀ ਗਈ।

ਸਵਾਲ ਉੱਠਦਾ ਹੈ ਕਿ ਕੀ ਇੰਨੇ ਸਾਰੇ ਸ਼ੱਟਡਾਊਨ ਇਸ ਲਈ ਕੀਤੇ ਜਾਂਦੇ ਹਨ ਤਾਂ ਕਿ ਸੱਤਾਧਾਰੀ ਪਾਰਟੀ ਦਾ ਅਕਸ ਧੁੰਦਲਾ ਨਾ ਹੋਵੇ, ਉਜਲੇ ਮਕਸਦ ਦੀ ਵਰਤੋਂ ਚੋਣਾਂ ਜਿੱਤਣ ਲਈ ਕੀਤੀ ਜਾ ਸਕੇ?

ਇਕ ਅਧਿਐਨ ਅਨੁਸਾਰ 2014 ਦੀਆਂ ਲੋਕ ਸਭਾ ਚੋਣਾਂ ’ਚ 113 ਸੀਟਾਂ ਅਜਿਹੀਆਂ ਸਨ ਜਿੱਥੇ ਸੋਸ਼ਲ ਮੀਡੀਆ ਦਾ ਅਸਰ ਬਹੁਤ ਜ਼ਿਆਦਾ ਸੀ। ਇਨ੍ਹਾਂ ’ਚੋਂ 110 ਸੀਟਾਂ ਭਾਜਪਾ ਨੇ ਜਿੱਤੀਆਂ ਸਨ। 2019 ’ਚ ਅਜਿਹੀਆਂ ਸੀਟਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਲਗਭਗ 250 ਹੋ ਗਈ ਅਤੇ ਭਾਜਪਾ ਦਾ ਇੱਥੇ ਸਟ੍ਰਾਈਕ ਰੇਟ 90 ਫੀਸਦੀ ਤੋਂ ਉਪਰ ਰਿਹਾ।

2016 ’ਚ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ’ਚ ਰਿਪਬਲਿਕ ਪਾਰਟੀ ਦੇ ਟਰੰਪ ਦੀ ਜਿੱਤ ਦੇ ਪਿੱਛੇ ਸੋਸ਼ਲ ਮੀਡੀਆ ਦੀ ਵੱਡੀ ਭੂਮਿਕਾ ਰਹੀ। ਡੈਮੋਕ੍ਰੇਟਿਕ ਪਾਰਟੀ ਦੀ ਹਿਲੇਰੀ ਕਲਿੰਟਨ ਦਾ ਅਕਸ ਗਿਣੇ-ਮਿੱਥੇ ਢੰਗ ਨਾਲ ਇਕ ਰਣਨੀਤੀ ਅਨੁਸਾਰ ਖਰਾਬ ਕਰਨ ਦਾ ਦੋਸ਼ ਉਦੋਂ ਸੋਸ਼ਲ ਮੀਡੀਆ ’ਤੇ ਲਗਾਇਆ ਗਿਆ ਸੀ। ਸਵਾਲ ਉੱਠਦਾ ਹੈ ਕਿ ਕੀ ਭਾਰਤ ’ਚ 2024 ਦੀ ਚੋਣ ਸੋਸ਼ਲ ਮੀਡੀਆ ’ਤੇ ਲੜੀ ਜਾਵੇਗੀ? ਕੀ ਸੋਸ਼ਲ ਮੀਡੀਆ ਹਾਰ-ਜਿੱਤ ਦਾ ਪੈਮਾਨਾ ਵੀ ਬਣੇਗਾ ਅਤੇ ਜ਼ਰੀਆ ਵੀ?

ਕੋਰੋਨਾ ਕਾਲ ’ਚ ਸੋਸ਼ਲ ਮੀਡੀਆ ਦੋਧਾਰੀ ਤਲਵਾਰ ਸਾਬਿਤ ਹੋ ਰਿਹਾ ਹੈ। ਕੋਰੋਨਾ ਕਾਲ ’ਚ ਸੋਸ਼ਲ ਮੀਡੀਆ ਦੀ ਵਰਤੋਂ 200 ਫੀਸਦੀ ਤੋਂ ਵੱਧ ਵਧੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੇ ਟਵੀਟ, ਫੇਸਬੁੱਕ ਪੋਸਟ, ਵ੍ਹਟਸਐਪ ਵੀਡੀਓ ਮੈਸੇਜਿਜ਼, ਮਿਮਿਕਰੀ, ਯੂ-ਟਿਊਬ ’ਤੇ ਵੀਡੀਓ ਆਦਿ ਲੰਬੇ ਸਮੇਂ ਤੱਕ ਲੋਕਾਂ ਨਾਲ ਰਹਿਣ ਵਾਲੇ ਹਨ, ਉਸੇ ਤਰ੍ਹਾਂ ਜਿਵੇਂ ਕੋਰੋਨਾ ਕਾਲ ਤੋਂ ਮਿਲੇ ਦੁੱਖ-ਦਰਦ, ਤਕਲੀਫਾਂ, ਤ੍ਰਾਸਦੀ ਨਾਲ ਦੇ ਜਿਊਣਾ ਨਵਾਂ-ਨਾਰਮਲ ਹੈ। ਸਰਕਾਰਾਂ ਦੀ ਭੂਮਿਕਾ, ਉਨ੍ਹਾਂ ਦਾ ਕੰਮ, ਉਨ੍ਹਾਂ ਦੇ ਨੇਤਾਵਾਂ ਦੇ ਬਿਆਨ, ਸਿਆਸਤ ਸਭ ਯਾਦ ਆਵੇਗੀ। ਅਜਿਹੇ ’ਚ ਸਰਕਾਰ ਦੀ ਨਜ਼ਰ ’ਚ ਬੇਲਗਾਮ ਹੁੰਦੇ ਸੋਸ਼ਲ ਮੀਡੀਆ ’ਤੇ ਲਗਾਮ ਕੱਸਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਇਸ ਲਈ ਨਵੇਂ ਕਾਨੂੰਨ ਬਣਾਏ ਹਨ, ਜਿਨ੍ਹਾਂ ਵਿਰੁੱਧ ਸੋਸ਼ਲ ਮੀਡੀਆ ਕੰਪਨੀਆਂ ਨੇ ਅਦਾਲਤਾਂ ਦਾ ਦਰਵਾਜ਼ਾ ਖੜਕਾਇਆ ਹੈ।

ਫੇਸਬੁੱਕ ਨੂੰ ਕੋਰਟ ਨੇ ਲੰਬੇ ਹੱਥੀਂ ਲਿਆ ਹੈ। ਦਰਅਸਲ ਦਿੱਲੀ ’ਚ ਪਿਛਲੇ ਸਾਲ ਹੋਏ ਦੰਗਿਆਂ ’ਚ ਫੇਸਬੁੱਕ ਦੀ ਕਥਿਤ ਭੂਮਿਕਾ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਫੇਸਬੁੱਕ ਨੂੰ ਗੱਲਬਾਤ ਲਈ ਸੱਦਿਆ ਪਰ ਫੇਸਬੁੱਕ ਨੇ ਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ। ਕੋਰਟ ਨੇ ਕਿਹਾ ਕਿ ਫੇਸਬੁੱਕ ਭਾਰਤ ’ਚ ਖੁਦ ਨੂੰ ਪਲੇਟਫਾਰਮ ਕਹਿੰਦੀ ਹੈ, ਜਿਸ ਦਾ ਕੰਟੈਂਟ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਪਰ ਅਮਰੀਕਾ ’ਚ ਫੇਸਬੁੱਕ ਖੁਦ ਨੂੰ ਪਬਲਿਸ਼ਰ ਕਹਿੰਦੀ ਹੈ ਤਾਂ ਕਿ ਫਸਟ ਅਮੈਂਡਮੈਂਟ ਦਾ ਫਾਇਦਾ ਉਠਾਉਂਦੇ ਹੋਏ ਉਸ ਨੂੰ ਕਾਨੂੰਨੀ ਰੱਖਿਆ ਵੀ ਮਿਲ ਜਾਵੇ ਅਤੇ ਕੰਟੈਂਟ ’ਤੇ ਸੰਪਾਦਕੀ ਕੰਟਰੋਲ ਵੀ ਬਣਿਆ ਰਹੇ।

ਇਸੇ ਤਰ੍ਹਾਂ ਟਵਿਟਰ ਨੂੰ ਲੈ ਕੇ ਵੀ ਦਿੱਲੀ ਹਾਈ ਕੋਰਟ ਦਾ ਰੁਖ ਸਖਤ ਹੋਇਆ ਹੈ ਅਤੇ ਉਸ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਉਹ ਭਾਰਤੀ ਕਾਨੂੰਨਾਂ ਨੂੰ ਨਹੀਂ ਮੰਨਣਗੇ ਤਾਂ ਕੋਰਟ ਦੀ ਰਖਵਾਲੀ ਉਨ੍ਹਾਂ ਨੂੰ ਹਾਸਲ ਨਹੀਂ ਹੋਵੇਗੀ।

ਇਨ੍ਹੀਂ ਦਿਨੀਂ ਭਾਰਤ ਸਰਕਾਰ ਅਤੇ ਸੋਸ਼ਲ ਮੀਡੀਆ ਕੰਪਨੀਆਂ ਦੌਰਾਨ ਜੰਗ ਛਿੜੀ ਹੈ। ਸਰਕਾਰ ਦੇ ਸਖਤ ਵਤੀਰੇ ਤੋਂ ਨਾਰਾਜ਼ ਇਨ੍ਹਾਂ ਕੰਪਨੀਆਂ ਨੇ ਮੋਦੀ ਸਰਕਾਰ ਦੀ ਆਲੋਚਨਾ ਨਾ ਸਹਿਣ ਕਰਨ ਵਾਲੀ ਅਤੇ ਲੈਫਟ ਵਿਚਾਰਧਾਰਾ ਨੂੰ ਦਬਾਉਣ ਵਾਲੀ ਸਰਕਾਰ ਦੱਸਦੇ ਹੋਏ ਕੌਮਾਂਤਰੀ ਪੱਧਰ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਓਧਰ ਹੋਰ ਦੇਸ਼ਾਂ ਵਾਂਗ ਭਾਰਤ ਸਰਕਾਰ ਵੀ ਸੋਸ਼ਲ ਮੀਡੀਆ ਕੰਪਨੀਆਂ ’ਤੇ ਨਿੱਜਤਾ ਦੇ ਅਧਿਕਾਰ ’ਚ ਤਾਕ-ਝਾਕ ਕਰਨ ਦਾ ਦੋਸ਼ ਲਗਾਉਂਦੀ ਰਹੀ ਹੈ। ਸਿੱਧਾ-ਸਿੱਧਾ ਕਿਹਾ ਜਾਵੇ ਤਾਂ ਡਾਟਾ ਚੋਰੀ। ਇਸ ਦੇ ਲਈ ਭਾਰਤ ਸਰਕਾਰ ਡਾਟਾ ਸੁਰੱਖਿਆ ਕਾਨੂੰਨ ਬਣਾਉਣ ਜਾ ਰਹੀ ਹੈ।

ਪਹਿਲਾਂ ਮੰਨਿਆ ਜਾ ਰਿਹਾ ਸੀ ਕਿ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ’ਚ ਇਹ ਕਮੇਟੀ ਆਪਣੀ ਰਿਪੋਰਟ ਸੌਂਪ ਦੇਵੇਗੀ ਅਤੇ ਨਵਾਂ ਬਿੱਲ ਇਸੇ ਸੈਸ਼ਨ ’ਚ ਸੰਸਦ ’ਚ ਰੱਖ ਦਿੱਤਾ ਜਾਵੇਗਾ ਪਰ ਹੁਣ ਨਵੀਂ ਚੇਅਰਪਰਸਨ ਹੋਵੇਗੀ, ਚਾਰ ਨਵੇਂ ਮੈਂਬਰ ਹੋਣਗੇ ਅਤੇ ਨਵੇਂ ਸਿਰੇ ਤੋਂ ਰਿਪੋਰਟ ’ਤੇ ਕੰਮ ਹੋਵੇਗਾ। ਇਸ ਲਈ ਮਾਮਲਾ ਸਰਦ ਰੁੱਤ ਦੇ ਸੈਸ਼ਨ ਤਕ ਟਲ ਗਿਆ ਲੱਗਦਾ ਹੈ।

ਡੋਨਾਲਡ ਟਰੰਪ ਨਾਲ ਤਾਂ ਅਜੇ ਵੀ ਸੋਸ਼ਲ ਮੀਡੀਆ ਕੰਪਨੀਆਂ ਦੀ ਤਕਰਾਰ ਚੱਲ ਰਹੀ ਹੈ। ਫੇਸਬੁੱਕ ਨੇ ਉਨ੍ਹਾਂ ਦਾ ਅਕਾਊਂਟ ਬਲਾਕ ਕੀਤਾ ਹੋਇਆ ਹੈ। ਟਵਿਟਰ ਵੀ ਅਜਿਹਾ ਹੀ ਕਰ ਰਿਹਾ ਹੈ। ਹੁਣ ਤਾਂ ਤੁਹਾਨੂੰ ਇਸ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ ਕਿ ਆਖਿਰ ਸੋਸ਼ਲ ਮੀਡੀਆ ਤੋਂ ਕੌਣ ਡਰਦਾ ਹੈ।

  • social media
  • afraid
  • ਸੋਸ਼ਲ ਮੀਡੀਆ
  • ਡਰਦਾ

ਕੀ 2022 ਦੀਆਂ ਚੋਣਾਂ ਤੱਕ ਪੰਜਾਬ ’ਚ ਅਸਥਿਰਤਾ ਦੇ ਬੱਦਲ ਉੱਡ ਜਾਣਗੇ

NEXT STORY

Stories You May Like

  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • nitin gadkari  air  bus  social media
    ਹਵਾ 'ਚ ਉੱਡਣ ਵਾਲੀ ਬੱਸ ਲਿਆ ਰਹੇ ਨਿਤਿਨ ਗਡਕਰੀ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਬਿਆਨ
  • social media
    ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • a moving truck  s tire bursts
    ਚੱਲਦੇ ਟਰੱਕ ਦਾ ਫਟਿਆ ਟਾਇਰ: ਦੂਜੇ ਡਰਾਈਵਰ ਦੀ ਜਾਬਾਂਜ਼ੀ ਨੇ ਟਾਲਿਆ ਹਾਦਸਾ, ਸੋਸ਼ਲ ਮੀਡੀਆ 'ਤੇ Video ਵਾਇਰਲ
  • who is samreen kaur
    ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
  • social media ban
    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +