Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:17:29 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ ਕਿਉਂ ਵਧਿਆ?’’

BLOG News Punjabi(ਬਲਾਗ)

‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ ਕਿਉਂ ਵਧਿਆ?’’

  • Edited By Shubam Kumar,
  • Updated: 08 Aug, 2026 01:47 PM
Blog
why did the scope of domestic violence laws extend to women in relationships
  • Share
    • Facebook
    • Tumblr
    • Linkedin
    • Twitter
  • Comment

ਅਪਰਾਧਿਕ ਕਾਨੂੰਨ ਦੇ ਤਹਿਤ ਘਰੇਲੂ ਜ਼ੁਲਮ ਦੇ ਵਿਰੁੱਧ ਸੁਰੱਖਿਆ ਦਾ ਵਿਸਤਾਰ ਕਰਦਿਆਂ ਸਰਵਉੱਚ ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ ਇਹ ਸੁਰੱਖਿਆ—ਜੋ ਆਮ ਤੌਰ ’ਤੇ ਸਾਬਕਾ ਭਾਰਤੀ ਜ਼ਾਬਤਾ ਨਿਯਮ (ਆਈ. ਪੀ. ਸੀ.) ਦੀ ਧਾਰਾ 498 ਏ ਦੇ ਤਹਿਤ ਵਿਆਹੀਆਂ ਔਰਤਾਂ ਨੂੰ ਦਿੱਤੀ ਜਾਂਦੀ ਸੀ—ਹੁਣ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀਆਂ ਔਰਤਾਂ ’ਤੇ ਵੀ ਲਾਗੂ ਹੁੰਦੀ ਹੈ, ਬਸ਼ਰਤੇ ਉਸ ਜੋੜੇ ’ਚ ਵਿਆਹ ਕਰਨ ਦਾ ਇਰਾਦਾ ਮੌਜੂਦ ਹੋਵੇ।

ਕਿਉਂਕਿ ਹੁਣ ਆਈ. ਪੀ. ਸੀ. ਨੂੰ ਭਾਰਤੀ ਜ਼ਾਬਤਾ ਨਿਯਮ (ਬੀ. ਐੱਨ. ਐੱਸ.) ਵਲੋਂ ਤਬਦੀਲ ਕਰ ਦਿੱਤਾ ਗਿਆ ਹੈ, ਇਸ ਲਈ ਇਹ ਫ਼ੈਸਲਾ ਸੰਭਵ ਤੌਰ ’ਤੇ ਬੀ. ਐੱਨ. ਐੱਸ. ਦੇ ਸੰਬੰਧਤ ਉਪਬੰਧ : ਧਾਰਾ 85 ’ਤੇ ਲਾਗੂ ਹੋਵੇਗਾ।

ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਵੱਲੋਂ ਸੋਮਵਾਰ ਨੂੰ ਦਿੱਤੇ ਗਏ ਇਸ ਫ਼ੈਸਲੇ ’ਚ ਸਵੀਕਾਰ ਕੀਤਾ ਗਿਆ ਹੈ ਕਿ ਘਰੇਲੂ ਮਾਹੌਲ ’ਚ ਜ਼ੁਲਮ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਿਰਫ਼ ਇਸ ਲਈ ਅਪਰਾਧਿਕ ਕਾਨੂੰਨ ਦੀ ਸੁਰੱਖਿਆ ਤੋਂ ਵਾਂਝੇ ਨਹੀਂ ਰੱਖਿਆ ਜਾ ਸਕਦਾ ਕਿਉਂਕਿ ਉਨ੍ਹਾਂ ਦਾ ਰਸਮੀ ਵਿਆਹ ਨਹੀਂ ਹੋਇਆ ਹੈ।

ਹੁਣ ਤੱਕ ਦੀ ਕਾਨੂੰਨੀ ਸਥਿਤੀ

ਆਈ. ਪੀ. ਸੀ. ਦੀ ਧਾਰਾ 498 ਏ ਕਿਸੇ ਔਰਤ ਨੂੰ ਜ਼ੁਲਮ ਦਾ ਸ਼ਿਕਾਰ ਬਣਾਉਣ ਲਈ ਪਤੀ ਜਾਂ ਉਸ ਦੇ ਰਿਸ਼ਤੇਦਾਰਾਂ ਨੂੰ ਸਜ਼ਾ ਦਿੰਦੀ ਹੈ। ਕਿਉਂਕਿ ਇਸ ਉਪਬੰਧ ’ਚ ਸਪੱਸ਼ਟ ਤੌਰ ’ਤੇ ‘ਪਤੀ’ ਸ਼ਬਦ ਦੀ ਵਰਤੋਂ ਕੀਤੀ ਗਈ ਹੈ, ਇਸ ਲਈ ਇਸ ਦੀ ਵਰਤੋਂ ਰਵਾਇਤੀ ਤੌਰ ਤੇ ਕਾਨੂੰਨੀ ਤੌਰ ’ਤੇ ਮਾਨਤਾ ਪ੍ਰਾਪਤ ਵਿਆਹਾਂ ਤੱਕ ਹੀ ਸੀਮਤ ਸੀ।

ਸਾਲਾਂ ਤੋਂ ਸਰਵਉੱਚ ਅਦਾਲਤ ਨੇ ਇਸ ਪਰਿਭਾਸ਼ਾ ਦਾ ਵਿਸਤਾਰ ਕਰਦਿਆਂ ਅਜਿਹੇ ਪੁਰਸ਼ਾਂ ਨੂੰ ਵੀ ਇਸ ਦੇ ਦਾਇਰੇ ’ਚ ਸ਼ਾਮਲ ਕੀਤਾ ਜਿਨ੍ਹਾਂ ਨੇ ਕਿਸੇ ਔਰਤ ਨੂੰ ਅਜਿਹੇ ਵਿਆਹ ਲਈ ਪ੍ਰੇਰਿਤ ਕੀਤਾ ਜੋ ਕਾਨੂੰਨੀ ਤੌਰ ’ਤੇ ਨਾਮੰਨਣਯੋਗ, (ਜ਼ੀਰੋ ਜਾਂ ਰੱਦ ਕਰਨ ਯੋਗ) ਸੀ—ਉਦਾਹਰਣ ਵਜੋਂ, ਪਹਿਲਾਂ ਤੋਂ ਚੱਲ ਰਹੇ ਵਿਆਹ ਨੂੰ ਲੁਕਾ ਕੇ ਰੱਖਿਆ ਅਤੇ ਇਹ ਮੰਨਿਆ ਕਿ ਅਜਿਹੇ ਪੁਰਸ਼ ਜ਼ੁਲਮ ਦੇ ਮੁਕੱਦਮੇ ਤੋਂ ਬਚਣ ਲਈ ਇਹ ਦਾਅਵਾ ਨਹੀਂ ਕਰ ਸਕਦੇ ਕਿ ਉਹ ਪਤੀ ਨਹੀਂ ਸਨ।

ਮੌਜੂਦਾ ਮਾਮਲੇ ’ਚ ਵੀ ਇਹੀ ਹੋਇਆ ਸੀ। ਮੁਲਜ਼ਮ ਵਿਅਕਤੀ ਨੇ ਆਪਣੀ ਸਾਥਣ ਵੱਲੋਂ ਦਾਇਰ ਧਾਰਾ 498 ਏ ਦੇ ਮਾਮਲੇ ਨੂੰ ਰੱਦ ਕਰਨ ਲਈ ਅਦਾਲਤ ਦਾ ਰੁਖ਼ ਕੀਤਾ ਅਤੇ ਦਲੀਲ ਦਿੱਤੀ ਕਿ ਕਿਉਂਕਿ ਉਹ ਪਹਿਲਾਂ ਹੀ ਕਿਸੇ ਹੋਰ ਨਾਲ ਸ਼ਾਦੀਸ਼ੁਦਾ ਸੀ, ਇਸ ਲਈ ਸ਼ਿਕਾਇਤਕਰਤਾ ਨਾਲ ਉਸ ਦਾ ਸਬੰਧ ਇਕ ਯੋਗ ਵਿਆਹ ਨਹੀਂ ਸੀ।

ਕਰਨਾਟਕ ਹਾਈਕੋਰਟ ਨੇ ਇਸ ਦਲੀਲ ਨੂੰ ਖ਼ਾਰਜ ਕਰ ਦਿੱਤਾ ਅਤੇ ਫ਼ੈਸਲਾ ਸੁਣਾਇਆ ਕਿ ਜਦੋਂ ਇਕ ਪੁਰਸ਼ ਕਿਸੇ ਔਰਤ ਨੂੰ ਇਹ ਵਿਸ਼ਵਾਸ ਦਿਵਾਉਣ ਲਈ ਪ੍ਰੇਰਿਤ ਕਰਦਾ ਹੈ ਕਿ ਉਹ ਉਸ ਨਾਲ ਕਾਨੂੰਨੀ ਤੌਰ ’ਤੇ ਵਿਆਹੀ ਹੋਈ ਹੈ ਅਤੇ ਇਸ ਤੋਂ ਬਾਅਦ ਉਸ ਨੂੰ ਜ਼ੁਲਮ ਦਾ ਸ਼ਿਕਾਰ ਬਣਾਉਂਦਾ ਹੈ, ਤਾਂ ਉਸ ਨੂੰ ਕਾਨੂੰਨ ’ਚ ਕੋਈ ਜਾਇਜ਼ ਵਿਆਹ ਹੋਂਦ ’ਚ ਨਾ ਹੋਣ ਦੀ ਦਲੀਲ ਦੇ ਕੇ ਆਪਰਾਧਿਕ ਜ਼ਿੰਮੇਵਾਰੀ ਤੋਂ ਬਚਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ’ਚ ਅਪੀਲ ਕੀਤੀ।

ਜ਼ੀਰੋ ਵਿਆਹਾਂ ਤੋਂ ਪਰ੍ਹੇ

ਸੁਪਰੀਮ ਕੋਰਟ ਨਾਮੰਨਣਯੋਗ ਵਿਆਹਾਂ ਨਾਲ ਸਬੰਧਤ ਸਥਾਪਿਤ ਮਿਸਾਲਾਂ ਦਾ ਹਵਾਲਾ ਦੇ ਕੇ ਇਸ ਅਪੀਲ ਨੂੰ ਖ਼ਾਰਜ ਕਰ ਸਕਦੀ ਸੀ ਪਰ ਬੈਂਚ ਨੇ ਇਸ ਵਿਆਪਕ ਪ੍ਰਸ਼ਨ ਨੂੰ ਆਪਣੇ ਹੱਥ ’ਚ ਲਿਆ ਕਿ ਕੀ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੇ ਪੁਰਸ਼ ’ਤੇ ਧਾਰਾ 498 ਏ ਦੇ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ।

ਅਦਾਲਤ ਨੇ ਟਿੱਪਣੀ ਕੀਤੀ ਕਿ ਜ਼ੁਲਮ ਕਿਸੇ ਵੀ ਰੂਪ ’ਚ ਹੋਵੇ, ਇਹ ਦੇਖ ਕੇ ਘਰ ਦੇ ਦਰਵਾਜ਼ੇ ’ਤੇ ਨਹੀਂ ਰੁਕਦੀ ਕਿ ਉਹ ਜਿਸ ਘਰ ’ਚ ਪ੍ਰਵੇਸ਼ ਕਰ ਰਹੀ ਹੈ ਉਹ ਕਿਸੇ ਵਿਆਹੀ ਔਰਤ ਦਾ ਹੈ ਜਾਂ ਨਹੀਂ।

ਅਦਾਲਤ ਨੇ ਦਲੀਲ ਦਿੱਤੀ ਕਿ ਜੇਕਰ ਕਿਸੇ ਔਰਤ ਨੂੰ ਉਸ ਦੇ ਸਾਥੀ ਵੱਲੋਂ ਜ਼ੁਲਮ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਵਿਆਹ ਤੋਂ ਪਹਿਲਾਂ ਸਹਿਵਾਸ ਕਰਨ ’ਤੇ ਉਸ ਨੂੰ ਅਪਰਾਧਿਕ ਕਾਨੂੰਨ ਦੀ ਸੁਰੱਖਿਆ ਨਾ ਦੇਣਾ ਅਤੇ ਸ਼ਾਦੀਸ਼ੁਦਾ ਹੋਣ ’ਤੇ ਸੁਰੱਖਿਆ ਦੇਣਾ ਦਲੀਲਭਰਪੂਰ ਨਹੀਂ ਹੈ।

ਘਰੇਲੂ ਹਿੰਸਾ ਐਕਟ ਹੀ ਕਾਫ਼ੀ ਕਿਉਂ ਨਹੀਂ?

ਸੁਣਵਾਈ ਦੌਰਾਨ, ਪਟੀਸ਼ਨਕਰਤਾ ਅਤੇ ਕੇਂਦਰ ਸਰਕਾਰ ਦੋਵਾਂ ਨੇ ਧਾਰਾ 498 ਏ ਦਾ ਘੇਰਾ ਵਧਾਉਣ ਦੇ ਖਿਲਾਫ ਦਲੀਲ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਣਵਿਆਹੀਆਂ ਔਰਤਾਂ ਘਰੇਲੂ ਹਿੰਸਾ ਤੋਂ ਸੁਰੱਖਿਆ ਐਕਟ ਦੇ ਤਹਿਤ ਪਹਿਲਾਂ ਹੀ ਸੁਰੱਖਿਅਤ ਹਨ ਕਿਉਂਕਿ ਇਹ ਐਕਟ ਨਾ ਸਿਰਫ਼ ਵਿਆਹੇ ਵਿਅਕਤੀਆਂ ਨੂੰ ਸਗੋਂ ਉਨ੍ਹਾਂ ਲੋਕਾਂ ਨੂੰ ਵੀ ਸਪੱਸ਼ਟ ਤੌਰ ’ਤੇ ਸ਼ਾਮਲ ਕਰਦਾ ਹੈ ਜੋ ਵਿਆਹ ਦੀ ਪ੍ਰਕਿਰਤੀ ਵਾਲੇ ਸਬੰਧਾਂ ਨਾਲ ਜੁੜੇ ਹਨ।

ਸੁਪਰੀਮ ਕੋਰਟ ਨੇ ਦੋਵਾਂ ਕਾਨੂੰਨਾਂ ਵਿਚਾਲੇ ਦੇ ਮੌਲਿਕ ਫਰਕ ਦੇ ਆਧਾਰ ’ਤੇ ਇਸ ਦਲੀਲ ਨੂੰ ਖ਼ਾਰਜ ਕਰ ਦਿੱਤਾ। ਬੈਂਚ ਨੇ ਕਿਹਾ ਕਿ ਡੀ. ਵੀ. ਐਕਟ ਮੁੱਖ ਤੌਰ ’ਤੇ ਇਕ ਦੀਵਾਨੀ (ਸਿਵਲ) ਵਿਧਾਨ ਹੈ ਜੋ ਭਰਨ-ਪੋਸ਼ਣ ਅਤੇ ਸੁਰੱਖਿਆ ਆਦੇਸ਼ ਜਿਹੇ ਉਪਾਅ ਪ੍ਰਦਾਨ ਕਰਦਾ ਹੈ। –ਵਿਨੀਤ ਭੱਲਾ

  • scope
  • domestic violence laws
  • extend
  • women
  • relationships

‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ

NEXT STORY

Stories You May Like

  • women  makeup  craze  beautiful
    ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
  • women  transparent footwear  craze
    ਔਰਤਾਂ ’ਚ ਵਧਿਆ ਟ੍ਰਾਂਸਪੇਰੈਂਟ ਫੁੱਟਵੀਅਰ ਦਾ ਕ੍ਰੇਜ਼
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • arjun meghwal in punjab
    ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ
  • akal takht  sacrilege law  notification
    ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ
  • demand for home appliances will rise rapidly in india
    ਭਾਰਤ ’ਚ ਤੇਜ਼ੀ ਨਾਲ ਵਧੇਗੀ ਘਰੇਲੂ ਉਪਕਰਨਾਂ ਦੀ ਮੰਗ, 2030 ਤੱਕ 3.25 ਲੱਖ ਕਰੋੜ ਰੁਪਏ ਦਾ ਹੋਵੇਗਾ ਬਾਜ਼ਾਰ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • disappontment in youngsters
      ਨੌਜਵਾਨਾਂ ’ਚ ਪੈਦਾ ਹੋ ਰਹੀ ਨਿਰਾਸ਼ਾ ਦੇ ਪਿੱਛੇ ਅਸਲ ਕਾਰਕ
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • don t make caste such a big deal
      ‘ਜਾਤੀ’ ਨੂੰ ਇੰਨਾ ਵੱਡਾ ਨਾ ਬਣਾਓ
    • hanuman ansh studios
      ਅਣਕਿਆਸੀ ਹਿੱਟ ‘ਹਨੂਮਾਨ ਅੰਸ਼’ ਤੋਂ ਬਾਅਦ ਸਟੂਡੀਓਜ਼ ਦਾ ਗੁਰੂਆਂ ’ਤੇ ਵਧਿਆ ਭਰੋਸਾ
    • bank strike canceled
      ਨਹੀਂ ਹੋਈ ਬੈਂਕ ਹੜਤਾਲ ...!
    • voter lists sir
      ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • india in un
      ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਲਈ ਭਾਰਤ ਨੂੰ ਮਜ਼ਬੂਤ ਕੂਟਨੀਤਕ ਯਤਨ ਕਰਨੇ ਹੋਣਗੇ
    • happy news
      ਅਜਿਹੀਆਂ ਖਬਰਾਂ ਕਿ ਮਨ ਖੁਸ਼ੀ ਨਾਲ ਭਰ ਜਾਵੇ
    • american social management and niagara falls view from chicago
      ਅਮਰੀਕੀ ਸਮਾਜਿਕ ਵਿਵਸਥਾ ਪ੍ਰਬੰਧਨ ਅਤੇ ਸ਼ਿਕਾਗੋ ਤੋਂ ਨਿਆਗਰਾ ਫਾਲਜ਼ ਦੇ ਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +