Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    6:14:23 PM

  • youth smalsar video

    ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ...

  • special on punjab s weather

    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?

BLOG News Punjabi(ਬਲਾਗ)

ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?

  • Edited By Anmol Tagra,
  • Updated: 01 Sep, 2026 03:58 PM
Blog
why does the centre want to take forward its food processing plan
  • Share
    • Facebook
    • Tumblr
    • Linkedin
    • Twitter
  • Comment

ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਨੇ ਆਪਣੀ ਪ੍ਰਮੁੱਖ 10,000 ਕਰੋੜ ਦੀ ‘ਪ੍ਰਧਾਨ ਮੰਤਰੀ ਸੂਖਮ ਫੂਡ ਉਦਯੋਗ ਪ੍ਰਗਤੀਸ਼ੀਲ ਯੋਜਨਾ’ (ਪੀ. ਐੱਮ. ਐੱਫ. ਐੱਮ. ਈ.) ਨੂੰ ਪੰਜ ਸਾਲ ਦਾ ਵਾਧਾ ਦੇਣ ਦੀ ਮੰਗ ਕੀਤੀ ਹੈ। ਪੀ. ਐੱਮ. ਐੱਫ. ਐੱਮ. ਈ. ਕੀ ਹੈ?

29 ਜੂਨ, 2020 ਨੂੰ ਇਕ ਕੇਂਦਰ ਪ੍ਰਯੋਜਿਤ ਯੋਜਨਾ ਵਜੋਂ ਸ਼ੁਰੂ ਕੀਤੀ ਗਈ ਪੀ. ਐੱਮ. ਐੱਫ. ਐੱਮ. ਈ. ਨੂੰ ਵਿੱਤੀ ਸਾਲ 2020-25 ਲਈ 10,000 ਕਰੋੜ ਰੁਪਏ ਅਲਾਟ ਕੀਤੇ ਗਏ ਸਨ। ਬਾਅਦ ’ਚ ਇਸ ਯੋਜਨਾ ਨੂੰ ਵਿੱਤੀ ਸਾਲ 2025-26 ਤੱਕ ਅਤੇ ਉਸ ਤੋਂ ਬਾਅਦ 30 ਸਤੰਬਰ 2026 ਤੱਕ ਜਾਰੀ ਰੱਖਿਆ ਗਿਆ।

ਇਹ ਉੱਦਮੀਆਂ ਨੂੰ ਨਵੀਆਂ ਇਕਾਈਆਂ ਸਥਾਪਤ ਕਰਨ ਜਾਂ ਮੌਜੂਦਾ ਇਕਾਈਆਂ ਦੀ ਅੱਪਗ੍ਰੇਡੇਸ਼ਨ ਲਈ ਵਿੱਤੀ, ਤਕਨੀਕੀ ਅਤੇ ਵਪਾਰਕ ਸਹਾਇਤਾ ਮੁਹੱਈਆ ਕਰਦੀ ਹੈ। ਯੋਜਨਾ ਤਹਿਤ ਖਰਚੇ ਨੂੰ ਕੇਂਦਰ ਅਤੇ ਰਾਜਾਂ ਵਿਚਾਲੇ 60:40 ਦੇ ਅਨੁਪਾਤ ’ਚ ਸਾਂਝਾ ਕੀਤਾ ਜਾਂਦਾ ਹੈ, ਜਦੋਂ ਕਿ ਉੱਤਰ-ਪੂਰਬ ਅਤੇ ਹਿਮਾਲੀਅਨ ਸੂਬਿਆਂ ਲਈ ਇਹ ਅਨੁਪਾਤ 90:10 ਹੈ। ਵਿਧਾਨ ਸਭਾ ਵਾਲੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਕੇਂਦਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 60:40 ਦੇ ਅਨੁਪਾਤ ’ਚ ਲਾਗਤ ਸਾਂਝੀ ਕਰਦੇ ਹਨ, ਜਦੋਂ ਕਿ ਹੋਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਕੇਂਦਰ 100 ਫੀਸਦੀ ਖਰਚਾ ਚੁੱਕਦਾ ਹੈ।

ਇਹ ਯੋਜਨਾ ਪਾਤਰ ਸੂਖਮ ਫੂਡ ਪ੍ਰੋਸੈਸਿੰਗ ਉਦਯੋਗਾਂ ਲਈ 35 ਫੀਸਦੀ ਕ੍ਰੈਡਿਟ-ਲਿੰਕਡ ਪੂੰਜੀਗਤ ਸਬਸਿਡੀ ਮੁਹੱਈਆ ਕਰਦੀ ਹੈ, ਜਿਸ ’ਚ 30 ਲੱਖ ਰੁਪਏ ਤੱਕ ਦੀ ਲਾਗਤ ਵਾਲੇ ਪ੍ਰਾਜੈਕਟਾਂ ਲਈ ਸਬਸਿਡੀ ਸਹਾਇਤਾ ਉਪਲਬਧ ਹੈ।

ਇਸ ਯੋਜਨਾ ਦਾ ਉਦੇਸ਼ ਛੋਟੇ ਅਤੇ ਗ਼ੈਰ-ਰਸਮੀ ਫੂਡ ਪ੍ਰੋਸੈਸਿੰਗ ਕਾਰੋਬਾਰਾਂ ਨੂੰ ਰਸਮੀ ਬਣਾਉਣ, ਚਲਾਉਣ ’ਚ ਸੁਧਾਰ ਕਰਨ ਅਤੇ ਸੰਸਥਾਗਤ ਵਿੱਤ ਤੱਕ ਪਹੁੰਚ ਪ੍ਰਾਪਤ ਕਰਨ ’ਚ ਮਦਦ ਕਰਨਾ ਹੈ।

ਰਸਮੀਕਰਨ ਕਿਉਂ ਮਹੱਤਵਪੂਰਨ ਹੈ?

ਰਸਮੀਕਰਨ ਛੋਟੇ ਕਾਰੋਬਾਰਾਂ ਨੂੰ ਗ਼ੈਰ-ਰਸਮੀ ਸੰਚਾਲਨ ਤੋਂ ਸੰਗਠਿਤ ਢਾਂਚਿਆਂ ’ਚ ਤਬਦੀਲ ਹੋਣ ’ਚ ਮਦਦ ਕਰ ਸਕਦਾ ਹੈ। ਸੂਖਮ ਫੂਡ ਪ੍ਰੋਸੈਸਿੰਗ ਇਕਾਈਆਂ ਲਈ, ਇਹ ਬਿਹਤਰ ਸਾਜ਼ੋ-ਸਾਮਾਨ, ਪੈਕਿੰਗ, ਗੁਣਵੱਤਾ ਦੇ ਮਿਆਰਾਂ ਅਤੇ ਤਕਨਾਲੋਜੀ ’ਚ ਨਿਵੇਸ਼ ਕਰਨ ’ਚ ਵੀ ਸਹਾਇਤਾ ਕਰ ਸਕਦਾ ਹੈ।

ਇਸ ਨਾਲ ਉਤਪਾਦਕਤਾ ’ਚ ਸੁਧਾਰ ਹੋ ਸਕਦਾ ਹੈ ਅਤੇ ਫਸਲ ਦੀ ਕਟਾਈ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ। ਰਸਮੀ ਕਾਰੋਬਾਰਾਂ ਲਈ ਸੰਗਠਿਤ ਪ੍ਰਚੂਨ ਵਿਕਰੇਤਾਵਾਂ ਅਤੇ ਈ-ਕਾਮਰਸ ਪਲੇਟਫਾਰਮਾਂ ਤੱਕ ਪਹੁੰਚਣਾ ਵੀ ਸੌਖਾ ਹੋ ਸਕਦਾ ਹੈ, ਜਿਸ ਨਾਲ ਉਨ੍ਹਾਂ ਦੀ ਬਾਜ਼ਾਰ ਪਹੁੰਚ ਦਾ ਵਿਸਤਾਰ ਹੁੰਦਾ ਹੈ।

ਸਰਕਾਰ ਲਈ, ਵਧੇਰੇ ਰਸਮੀਕਰਨ ਨਾਲ ਇਸ ਖੇਤਰ ਦੀ ਦਿੱਖ (ਵਿਜ਼ੀਬਿਲਟੀ) ’ਚ ਸੁਧਾਰ ਹੁੰਦਾ ਹੈ, ਜਿਸ ਨਾਲ ਵਿੱਤੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਸਮਰਥਨ ਨੂੰ ਬਿਹਤਰ ਢੰਗ ਨਾਲ ਨਿਸ਼ਾਨਾ ਬਣਾਉਣਾ ਸੰਭਵ ਹੋ ਪਾਉਂਦਾ ਹੈ। ਇਹ ਕਦਮ اਅਜਿਹੇ ਸਮੇਂ ’ਚ ਚੁੱਕਿਆ ਗਿਆ ਹੈ ਜਦੋਂ ਖੇਤੀ ਅਤੇ ਸਹਾਇਕ ਖੇਤਰ ਭਾਰਤ ਦੀ ਅਰਥਵਿਵਸਥਾ ’ਚ ਲਗਭਗ 16 ਫੀਸਦੀ ਦਾ ਯੋਗਦਾਨ ਪਾਉਂਦੇ ਹਨ ਅਤੇ 46 ਫੀਸਦੀ ਕਾਰਜਬਲ ਖੇਤੀ ’ਤੇ ਨਿਰਭਰ ਹੈ।

ਇਸ ਦਾ ਪ੍ਰਦਰਸ਼ਨ ਕਿਵੇਂ ਰਿਹਾ ਹੈ?

30 ਜੂਨ ਤੱਕ, 5,954.57 ਕਰੋੜ ਰੁਪਏ ਦੀ ਕ੍ਰੈਡਿਟ-ਲਿੰਕਡ ਸਬਸਿਡੀ ਅਤੇ ਲਗਭਗ 14,480.24 ਕਰੋੜ ਰੁਪਏ ਦੇ ਨਿੱਜੀ ਨਿਵੇਸ਼ ਨਾਲ 200,421 ਸੂਖਮ ਫੂਡ ਉਦਯੋਗਾਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। 40 ਫੀਸਦੀ ਤੋਂ ਵੱਧ ਲਾਭਪਾਤਰੀ ਮਹਿਲਾ ਉੱਦਮੀ ਹਨ, ਜੋ ਸਮਾਵੇਸ਼ੀ ਵਿਕਾਸ ਅਤੇ ਪੇਂਡੂ ਰੋਜ਼ਗਾਰ ਨੂੰ ਉਤਸ਼ਾਹ ਕਰਨ ’ਚ ਯੋਜਨਾ ਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ।

ਪੀ. ਐੱਮ.ਐੱਫ. ਐੱਮ.ਈ. ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਮਜ਼ਬੂਤ ਕਰਨ ’ਚ ਇਕ ਮਹੱਤਵਪੂਰਨ ਪਹਿਲ ਵਜੋਂ ਉੱਭਰੀ ਹੈ, ਜਿਸ ਨਾਲ ਵਿਸ਼ੇਸ਼ ਤੌਰ ’ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਦੇ ਸੂਖਮ ਅਤੇ ਛੋਟੇ ਫੂਡ ਉੱਦਮੀਆਂ ਨੂੰ ਲਾਭ ਹੋਇਆ ਹੈ।

—ਵਿਜੇ ਸੀ. ਰਾਏ

(‘ਮਿੰਟ’ ਤੋਂ ਧੰਨਵਾਦ ਸਹਿਤ)

  • Food Processing
  • Central Government
  • PM FME Scheme

ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ

NEXT STORY

Stories You May Like

  • the food safety department will now inspect sweet and sour souces
    ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • atishi aap
    ਆਫ਼ ਦਿ ਰਿਕਾਰਡ : ਆਤਿਸ਼ੀ ਕਿਉਂ ਖ਼ਾਮੋਸ਼ ਹੋ ਗਈ ਹੈ?
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • explosion in food van on samrala bypass
    ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ ਮਚੀ ਹਫੜਾ-ਦਫੜੀ
  • food safety wing takes major action during the festive season
    ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ ਸ਼ਾਪਸ ਤੇ ਬੇਕਰੀਆਂ 'ਤੇ ਚੈਕਿੰਗ
  • hormuz strait iran
    ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • officers who undermine the
      ਵਿਵਸਥਾ ਨੂੰ ਚੁੱਭਣ ਵਾਲੇ ਅਧਿਕਾਰੀ
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • atal canteens
      ਗ਼ਰੀਬਾਂ ਦਾ ਪੇਟ ਭਰਦੀਆਂ ਦਿੱਲੀ ਦੀਆਂ ‘ਅਟਲ ਕੈਂਟੀਨਾਂ’
    • we have to be trusted
      ਦੂਰ ਦੀ ਕੌਡੀ ; ਸਾਨੂੰ ਉਸ ਭਰੋਸੇ ’ਤੇ ਖ਼ਰਾ ਉਤਰਨਾ ਹੋਵੇਗਾ...!
    • upi doubts
      ਯੂ. ਪੀ. ਆਈ. ਰਾਹੀਂ ਭੁਗਤਾਨ ਦੀ ਫੀਸ ਨੂੰ ਲੈ ਕੇ ਉੱਭਰਦੇ ਖਦਸ਼ੇ
    • new world map
      ਦੁਨੀਆ ਦੇ ‘ਨਵੇਂ ਨਕਸ਼ੇ’ ਨੇ ਭਾਰਤ ਦੀਆਂ ਚਿੰਤਾਵਾਂ ਨੂੰ ਮੁੜ ਤੋਂ ਜਿੰਦਾ ਕੀਤਾ
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • the modi government economic data and ground reality
      ਮੋਦੀ ਸਰਕਾਰ ਦੇ ਆਰਥਿਕ ਅੰਕੜੇ ਅਤੇ ਜ਼ਮੀਨੀ ਹਕੀਕਤ
    • political activities intensify over the formation of a third front
      ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
    • indian cricket
      ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +