Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    11:58:10 AM

  • bhagwant mann cannot fulfill his responsibility  resign harsimrat badal

    ਭਗਵੰਤ ਮਾਨ ਜੇ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ ਤਾਂ...

  • horrific incident in mohali

    PUNJAB : ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ,...

  • ai revolution in india from today   135 countries will participate

    ਭਾਰਤ 'ਚ AI ਦੀ ਕ੍ਰਾਂਤੀ:  ਇਸ 'ਮਹਾਕੁੰਭ' 'ਚ...

  • important congress meeting to be held today at punjab congress bhawan

    2027 ਲਈ ਕਾਂਗਰਸ ਦੀ ਵੱਡੀ ਤਿਆਰੀ, ਪੰਜਾਬ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦਿੱਲੀ ਗੁਰਦੁਆਰਾ ਚੋਣਾਂ ਸਮੇਂ ’ਤੇ ਹੋਈਆਂ ਤਾਂ ਅਕਾਲੀ ਦਲ ਬਾਦਲ ਦੀ ਜਾਵੇਗੀ ਫੱਟੀ ਪੋਚੀ?

BLOG News Punjabi(ਬਲਾਗ)

ਦਿੱਲੀ ਗੁਰਦੁਆਰਾ ਚੋਣਾਂ ਸਮੇਂ ’ਤੇ ਹੋਈਆਂ ਤਾਂ ਅਕਾਲੀ ਦਲ ਬਾਦਲ ਦੀ ਜਾਵੇਗੀ ਫੱਟੀ ਪੋਚੀ?

  • Updated: 31 Oct, 2019 01:48 AM
Blog
will delhi gurdwara elections be held on time
  • Share
    • Facebook
    • Tumblr
    • Linkedin
    • Twitter
  • Comment

ਜਸਵੰਤ ਸਿੰਘ ‘ਅਜੀਤ’

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜੇ ਮਿੱਥੇ ਸਮੇਂ ’ਤੇ ਭਾਵ 2021 ਦੇ ਸ਼ੁਰੂ ’ਚ ਹੁੰਦੀਆਂ ਹਨ ਤਾਂ ਕੀ ਦਿੱਲੀ ’ਚ ਬਾਦਲ ਅਕਾਲੀ ਦਲ ਦੀ ਫੱਟੀ ਪੋਚੀ ਜਾਵੇਗੀ? ਦੱਸਿਆ ਜਾਂਦਾ ਹੈ ਕਿ ਇਹ ਸਵਾਲ ਉਸ ਸਮੇਂ ਉੱਭਰ ਕੇ ਸਾਹਮਣੇ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਾਰਟੀ ਮੈਂਬਰਾਂ ਨਾਲ ਬੰਦ ਕਮਰੇ ’ਚ ਕੀਤੀ ਮੀਟਿੰਗ ’ਚ ਗੁਰਦੁਆਰਾ ਚੋਣਾਂ ’ਤੇ ਚਰਚਾ ਕਰਦਿਆਂ ਕਿਹਾ ਕਿ ਜੇ ਦਿੱਲੀ ਕਮੇਟੀ ਦੀਆਂ ਅਗਲੀਆਂ ਆਮ ਚੋਣਾਂ ਡੇਢ ਸਾਲ ਬਾਅਦ ਮਿੱਥੇ ਸਮੇਂ ’ਤੇ ਹੁੰਦੀਆਂ ਹਨ ਤਾਂ ਗੁਰਦੁਆਰਾ ਕਮੇਟੀ ਦੀ ਸੱਤਾ ’ਤੇ ਅਕਾਲੀ ਦਲ ਦੀ ਵਾਪਸੀ ਤਾਂ ਦੂਰ, ਉਸ ਲਈ ਦਿੱਲੀ ’ਚ ਆਪਣੀ ਹੋਂਦ ਨੂੰ ਬਣਾਈ ਰੱਖਣਾ ਤਕ ਔਖਾ ਹੋ ਜਾਵੇਗਾ। ਦੱਸਿਆ ਜਾਂਦਾ ਹੈ ਕਿ ਪਿਛਲੇ ਸ਼ੁੱਕਰਵਾਰ ਭਾਵ 25 ਅਕਤੂਬਰ ਨੂੰ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਲੋਂ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੇ ਜੀਵਨ ’ਤੇ ਆਧਾਰਿਤ ਕਿਤਾਬ ‘ਸਰਦਾਰ-ਏ-ਆਜ਼ਮ ਜਥੇਦਾਰ ਸੰਤੋਖ ਸਿੰਘ’ ਦੇ ਅੰਗਰੇਜ਼ੀ ਅੰਕ ਨੂੰ ਰਿਲੀਜ਼ ਕੀਤੇ ਜਾਣ ਲਈ ਸਮਾਗਮ ਕਰਵਾਇਆ ਜਾ ਰਿਹਾ ਸੀ ਤਾਂ ਉਸੇ ਦਿਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜਿਹੇ ਕਈ ਸਿੱਖ ਮੁਖੀਆਂ, ਜਿਨ੍ਹਾਂ ਦੀ ਜੀ. ਕੇ. ਵਲੋਂ ਕਰਵਾਏ ਸਮਾਗਮ ’ਚ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਸੀ, ਨੂੰ ਫੋਨ ਕਰ ਕੇ ਅਤੇ ਕਰਵਾ ਕੇ ਕਿਹਾ ਕਿ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬਗੰਜ ਸਥਿਤ ਪਾਰਟੀ ਦਫਤਰ ’ਚ ਉਸ ਦਿਨ ਸ਼ਾਮ ਨੂੰ 4 ਵਜੇ ਚਾਹ ’ਤੇ ਉਨ੍ਹਾਂ ਨੂੰ ਮਿਲਣਾ ਅਤੇ ਮੌਜੂਦਾ ਹਾਲਾਤ ’ਤੇ ਵਿਚਾਰ-ਵਟਾਂਦਰਾ ਕਰਨਾ ਚਾਹੁੰਦੇ ਹਨ, ਇਸ ਲਈ ਉਕਤ ਮੀਟਿੰਗ ’ਚ ਉਨ੍ਹਾਂ ਦੀ ਹਾਜ਼ਰੀ ਜ਼ਰੂਰੀ ਹੈ।

ਦੱਸਿਆ ਜਾਂਦਾ ਹੈ ਕਿ ਸ. ਸਿਰਸਾ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਮੀਟਿੰਗ ’ਚ ਕੋਈ ਖਾਸ ਹਾਜ਼ਰੀ ਦਰਜ ਨਹੀਂ ਹੋ ਸਕੀ। ਇਥੋਂ ਤਕ ਕਿ ਗੁਰਦੁਆਰਾ ਕਮੇਟੀ ’ਚ ਪਾਰਟੀ ਮੈਂਬਰਾਂ ’ਚੋਂ ਵੀ ਸਿਰਫ ਇਕ ਤਿਹਾਈ ਦੇ ਮੀਟਿੰਗ ’ਚ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਅਜਿਹੀ ਹਾਲਤ ’ਚ ਗੁਰਦੁਆਰਾ ਕਮੇਟੀ ਦੇ ਸਟਾਫ ਮੈਂਬਰਾਂ ਨੂੰ ਸੱਦ ਕੇ ਕੋਰਮ ਪੂਰਾ ਕੀਤਾ ਗਿਆ ਅਤੇ ਮੀਟਿੰਗ ਸ਼ੁਰੂ ਹੋਈ। ਕੁਝ ਸਮੇਂ ਬਾਅਦ ਹੀ ਸਟਾਫ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਬੰਦ ਕਮਰੇ ’ਚ ਮੀਟਿੰਗ ਮੁੜ ਸ਼ੁਰੂ ਕੀਤੀ ਗਈ। ਇਸ ਮੀਟਿੰਗ ’ਚ ਸੁਖਬੀਰ ਸਿੰਘ ਬਾਦਲ ਦੇ ਪੁੱਛਣ ’ਤੇ ਦੱਸਿਆ ਗਿਆ ਕਿ ਗੁਰਦੁਆਰਾ ਕਮੇਟੀ ਦੀਆਂ ਅਗਲੀਆਂ ਆਮ ਚੋਣਾਂ ਲਗਭਗ ਡੇਢ ਸਾਲ ਬਾਅਦ 2021 ਦੀ ਪਹਿਲੀ ਤਿਮਾਹੀ ’ਚ ਹੋ ਸਕਦੀਆਂ ਹਨ। ਇਸ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਬਾਦਲ ਵਲੋਂ ਇਹ ਕਿਹਾ ਦੱਸਿਆ ਜਾਂਦਾ ਹੈ ਕਿ ਜੇ ਇਹ ਚੋਣਾਂ ਮਿੱਥੇ ਸਮੇਂ ’ਤੇ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਨ੍ਹਾਂ ਦੀ ਪਾਰਟੀ ਗੁਰਦੁਆਰਾ ਕਮੇਟੀ ਦੀ ਸੱਤਾ ’ਤੇ ਆਪਣੀ ਵਾਪਸੀ ਦਰਜ ਕਰਵਾ ਸਕੇਗੀ।

ਦੱਸਣ ਵਾਲੇ ਤਾਂ ਇਥੋਂ ਤਕ ਕਹਿੰਦੇ ਹਨ ਕਿ ਬਾਦਲ ਨੇ ਦੱਬੀ ਜ਼ੁਬਾਨ ’ਚ ਮੰਨ ਲਿਆ ਕਿ ਅਜਿਹੇ ਹਾਲਾਤ ’ਚ ਦਿੱਲੀ ’ਚ ਪਾਰਟੀ ਲਈ ਆਪਣੀ ਹੋਂਦ ਤੱਕ ਨੂੰ ਕਾਇਮ ਰੱਖਣਾ ਔਖਾ ਹੋ ਸਕਦਾ ਹੈ। ਉਨ੍ਹਾਂ ਗੁਰਦੁਆਰਾ ਕਮੇਟੀ ਦੇ ਮੁਖੀਆਂ ਨੂੰ ਸਲਾਹ ਦਿੱਤੀ ਕਿ ਜੇ ਉਹ ਕਿਸੇ ਤਰ੍ਹਾਂ ਗੁਰਦੁਆਰਾ ਚੋਣਾਂ ਨੂੰ 2022 ਦੇ ਅੱਧ ਤਕ ਲਟਕਾ ਦੇਣ ਤਾਂ ਉਨ੍ਹਾਂ ਦੀ ਗੁਰਦੁਆਰਾ ਕਮੇਟੀ ਦੀ ਸੱਤਾ ’ਤੇ ਵਾਪਸੀ ਦੀ ਸੰਭਾਵਨਾ ਬਣ ਸਕਦੀ ਹੈ। ਇਸ ਦਾ ਕਾਰਨ ਉਨ੍ਹਾਂ ਇਹ ਦੱਸਿਆ ਕਿ 2022 ਦੇ ਸ਼ੁਰੂ ’ਚ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਹੋਣੀਆਂ ਹਨ। ਉਨ੍ਹਾਂ ਦੀ ਪਾਰਟੀ ਦੀ ਪੰਜਾਬ ਦੀ ਸੱਤਾ ’ਤੇ ਵਾਪਸੀ ਯਕੀਨੀ ਹੈ। ਪੰਜਾਬ ਦੀ ਸੱਤਾ ’ਤੇ ਅਕਾਲੀ ਦਲ ਦੀ ਵਾਪਸੀ ਦਿੱਲੀ ’ਚ ਪਾਰਟੀ ਲਈ ਸੰਜੀਵਨੀ ਸਾਬਤ ਹੋ ਸਕੇਗੀ। ਦੱਸਣ ਵਾਲੇ ਕਹਿੰਦੇ ਹਨ ਕਿ ਇਸ ਦੇ ਨਾਲ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇ ਅਜਿਹਾ ਨਾ ਹੋ ਸਕਿਆ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਿੱਥੇ ਸਮੇਂ ’ਤੇ ਹੀ ਹੋ ਗਈਆਂ ਤਾਂ ਸਮਝੋ ਕਿ ਗੁਰਦੁਆਰਾ ਕਮੇਟੀ ਦੀ ਸੱਤਾ ’ਤੇ ਵਾਪਸੀ ਤਾਂ ਦੂਰ, ਪਾਰਟੀ ਨੂੰ ਉਥੇ ਆਪਣੀ ਹੋਂਦ ਤਕ ਬਣਾਈ ਰੱਖਣੀ ਔਖੀ ਹੋ ਜਾਵੇਗੀ।

ਜੀ. ਕੇ. ਵਿਰੁੱਧ ਸਾਜ਼ਿਸ਼ ਵੱਡੀ ਭੁੱਲ : ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਤੋਂ ਬਾਅਦ ਇਕ ਮੈਂਬਰ ਨੇ ਨਿੱਜੀ ਗੱਲਬਾਤ ’ਚ ਦੱਸਿਆ ਕਿ ਜੀ. ਕੇ. ਵਿਰੁੱਧ ਸਾਜ਼ਿਸ਼ ਦਲ ਦੀ ਲੀਡਰਸ਼ਿਪ ਦੀ ਬਹੁਤ ਵੱਡੀ ਭੁੱਲ ਸੀ, ਜਿਸ ਕਾਰਨ ਇਕ ਵਿਅਕਤੀ ਵਿਸ਼ੇਸ਼ ਦੇ ਸਵਾਰਥ ਦੀ ਪੂਰਤੀ ਲਈ ਸਮੁੱਚੀ ਪਾਰਟੀ ਦੇ ਹਿੱਤਾਂ ਨੂੰ ਦਾਅ ’ਤੇ ਲਗਾ ਦਿੱਤਾ ਗਿਆ। ਉਸ ਨੇ ਕਿਹਾ ਕਿ ਜੇਕਰ ਜੀ. ਕੇ. ਨੂੰ ਸਾਜ਼ਿਸ਼ ਦਾ ਸ਼ਿਕਾਰ ਬਣਾ ਕੇ ਦਲ ’ਚੋਂ ਬਾਹਰ ਨਾ ਕੀਤਾ ਗਿਆ ਹੁੰਦਾ ਤਾਂ ਅੱਜ ਸੁਖਬੀਰ ਨੂੰ ਪਾਰਟੀ ਦੇ ਹਿੱਤਾਂ ਲਈ ਚਿੰਤਤ ਨਾ ਹੋਣਾ ਪੈਂਦਾ। ਉਸ ਨੇ ਦੱਸਿਆ ਕਿ ਜਿਥੇ ਜੀ. ਕੇ. ਆਮ ਸਿੱਖਾਂ ’ਚ ਆਪਣਾ ਆਧਾਰ ਮਜ਼ਬੂਤ ਕਰਨ ’ਚ ਜਿੰਨੇ ਸਫਲ ਹੋ ਰਹੇ ਹਨ, ਓਨਾ ਹੀ ਬਾਦਲ ਅਕਾਲੀ ਦਲ ਦਾ ਆਧਾਰ ਖਿਸਕਦਾ ਚਲਿਆ ਜਾ ਰਿਹਾ ਹੈ। ਉਸ ਦਾ ਇਹ ਵੀ ਕਹਿਣਾ ਸੀ ਕਿ ਜੀ. ਕੇ. ਵਿਰੁੱਧ ਸਾਜ਼ਿਸ਼ ਨੂੰ ਅੰਜਾਮ ਦਿੰਦੇ ਹੋਏ ਉਨ੍ਹਾਂ ਵਲੋਂ ਪਿਛਲੀਆਂ ਗੁਰਦੁਆਰਾ ਚੋਣਾਂ ’ਚ ਦਲ ਲਈ ਹਾਸਲ ਕੀਤੀ ਗਈ ਰਿਕਾਰਡ ਜਿੱਤ ਨੂੰ ਜਿਸ ਤਰ੍ਹਾਂ ਭੁਲਾ ਦਿੱਤਾ ਗਿਆ, ਉਸੇ ਦਾ ਨਤੀਜਾ ਹੈ ਕਿ ਅੱਜ ਪਾਰਟੀ ਲੀਡਰਸ਼ਿਪ ਨੂੰ ਲੱਖਾਂ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਜੀ. ਕੇ. ਦੇ ਕੱਦ ਦਾ ਕੋਈ ਸਿੱਖ ਦਿੱਲੀ ’ਚ ਨਹੀਂ ਮਿਲ ਰਿਹਾ। ਉਸ ਨੇ ਕਿਹਾ ਕਿ ਇੰਨਾ ਹੀ ਨਹੀਂ, ਜੀ. ਕੇ. ਨੂੰ ਸਾਜ਼ਿਸ਼ ਦਾ ਸ਼ਿਕਾਰ ਬਣਾ ਕੇ ਉਨ੍ਹਾਂ ਨੂੰ ਦਲ ਤੋਂ ਇੰਨਾ ਦੂਰ ਧੱਕ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਦਲ ’ਚ ਵਾਪਸੀ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਗੁਰਦੁਆਰਾ ਕਮੇਟੀ ਦੇ ਇਕ ਹੋਰ ਮੈਂਬਰ ਨੇ ਦਾਅਵਾ ਕੀਤਾ ਕਿ ਜੀ. ਕੇ. ਨੇ ਜਿਸ ਦਿਨ ਚਾਹਿਆ, ਉਸੇ ਦਿਨ ਦਿੱਲੀ ਗੁਰਦੁਆਰਾ ਕਮੇਟੀ ਦੀ ਸੱਤਾ ਇਕ ਹੱਥ ’ਚੋਂ ਨਿਕਲ ਕੇ ਦੂਜੇ ਹੱਥ ’ਚ ਚਲੀ ਜਾਵੇਗੀ। ਇਸ ਦਾ ਕਾਰਨ ਉਸ ਨੇ ਇਹ ਦੱਸਿਆ ਕਿ ਪਿਛਲੀਆਂ ਗੁਰਦੁਆਰਾ ਚੋਣਾਂ ’ਚ ਜਿੱਤੇ ਜ਼ਿਆਦਾਤਰ ਮੈਂਬਰ ਇਹ ਮੰਨਦੇ ਹਨ ਕਿ ਉਹ ਜੀ. ਕੇ. ਦੇ ਕਾਰਨ ਹੀ ਜਿੱਤ ਕੇ ਗੁਰਦੁਆਰਾ ਕਮੇਟੀ ’ਚ ਪਹੁੰਚੇ ਹਨ। ਇਸ ਕਾਰਨ ਉਨ੍ਹਾਂ ਦੇ ਇਕ ਇਸ਼ਾਰੇ ’ਤੇ ਉਹ ਬਾਦਲ ਅਕਾਲੀ ਦਲ ਨੂੰ ਵਿਦਾ ਕਹਿ ਕੇ ‘ਜਾਗੋ’ ਦਾ ਹੱਥ ਫੜ ਸਕਦੇ ਹਨ। ਉਸ ਦਾ ਇਹ ਦਾਅਵਾ ਵੀ ਹੈ ਕਿ ਹੁਣ ਕੁਝ ਹੀ ਦਿਨਾਂ ਦੀ ਖੇਡ ਹੈ, ਜਿਸ ਦਿਨ ਜੀ. ਕੇ. ਨੇ ਗੁਰਦੁਆਰਾ ਚੋਣਾਂ ਲਈ ਆਪਣੀ ਪਾਰਟੀ ‘ਜਾਗੋ’ ਦੀ ਰਜਿਸਟਰੇਸ਼ਨ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਤਕ ਪਹੁੰਚ ਕੀਤੀ, ਉਸੇ ਦਿਨ ਗੁਰਦੁਆਰਾ ਕਮੇਟੀ ’ਚ ਸੱਤਾ ਤਬਦੀਲੀ ਦੀ ਉਲਟੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦਾ ਕਾਰਨ ਉਹ ਇਹ ਦੱਸਦੇ ਹਨ ਕਿ ਗੁਰਦੁਆਰਾ ਚੋਣਾਂ ਲਈ ਰਜਿਸਟਰੇਸ਼ਨ ਕਰਵਾਉਣ ਲਈ ਉਨ੍ਹਾਂ ਨੂੰ ਕਮੇਟੀ ’ਚ ਆਪਣੇ ਮੈਂਬਰਾਂ ਦੇ ਨਾਂ ਦੇਣੇ ਹੋਣਗੇ। ਸਪੱਸ਼ਟ ਹੈ ਕਿ ਇਹ ਨਾਂ ਉਨ੍ਹਾਂ ਹੀ ਮੈਂਬਰਾਂ ’ਚੋਂ ਹੋਣਗੇ, ਜੋ ਅੱਜ ਬਾਦਲ ਅਕਾਲੀ ਦਲ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ।

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਓ..

ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਆਰ. ਐੱਸ. ਸੋਢੀ ਨੇ ਆਪਣੇ ਇਕ ਬਿਆਨ ’ਚ ਖੁਸ਼ਹਾਲ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਕ ਅਜਿਹਾ ਫੰਡ ਸਥਾਪਤ ਕਰਨਾ ਚਾਹੀਦਾ ਹੈ, ਜਿਸ ’ਚ ਹਰ ਸਿੱਖ ਪਰਿਵਾਰ ਆਪਣੀ ਸਮਰੱਥਾ ਅਨੁਸਾਰ ਆਰਥਿਕ ਯੋਗਦਾਨ ਪਾਵੇ। ਉਨ੍ਹਾਂ ਨੇ ਕਿਹਾ ਕਿ ਇਸ ਫੰਡ ਨਾਲ ਉਨ੍ਹਾਂ ਗੁਰੂ ਨਾਨਕ ਨਾਮਲੇਵਾ ਪਰਿਵਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ, ਜੋ ਉਥੋਂ ਦੇ ਦਰਸ਼ਨ ਕਰ ਕੇ ਆਪਣਾ ਜੀਵਨ ਸਫਲ ਕਰਨਾ ਚਾਹੁੰਦੇ ਹਨ ਪਰ ਆਰਥਿਕ ਤੌਰ ’ਤੇ ਪੱਛੜੇ ਹੋਣ ਕਾਰਨ ਆਪਣੀ ਇਸ ਚਾਹਤ ਨੂੰ ਪੂਰਾ ਨਹੀਂ ਕਰ ਪਾ ਰਹੇ।

...ਅਤੇ ਅਖੀਰ ’ਚ : ਕੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਬਾਦਲ ਅਕਾਲੀ ਦਲ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਦਿੱਲੀ ਗੁਰਦੁਆਰਾ ਚੋਣਾਂ ਸਮੇਂ ਸਿਰ ਨਾ ਕਰਵਾ ਕੇ ਲਟਕਾਈ ਰੱਖਣਾ ਚਾਹੁੰਦਾ ਹੈ? ਇਹ ਖਦਸ਼ਾ ਇਸ ਲਈ ਪੈਦਾ ਹੁੰਦਾ ਹੈ ਕਿਉਂਕਿ ਅਦਾਲਤ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਫੋਟੋ ਵਾਲੀਆਂ ਮਤਦਾਨ ਸੂਚੀਆਂ ਤਿਆਰ ਕਰਵਾਉਣ ਦਾ ਹੁਕਮ ਦਿੱਤਿਆਂ ਮਹੀਨੇ ਬੀਤ ਗਏ ਹਨ ਪਰ ਡਾਇਰੈਕਟੋਰੇਟ ਵਲੋਂ ਅਜੇ ਤਕ ਇਸ ਦੇ ਲਈ ਮੁੱਢਲੀ ਕਾਰਵਾਈ ਤਕ ਸ਼ੁਰੂ ਨਹੀਂ ਕੀਤੀ ਗਈ। ਹਾਲਾਂਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਨਵੀਆਂ ਆਮ ਚੋਣਾਂ ਵਿਚ ਡੇਢ ਸਾਲ ਦਾ ਹੀ ਸਮਾਂ ਰਹਿ ਗਿਆ ਹੈ।

  • ਅਕਾਲੀ ਦਲ
  • ਫੱਟੀ ਪੋਚੀ
  • Gurdwara
  • elections

ਲੋਹੇ ਵਰਗੇ ਸਰਦਾਰ, ਲੋਹੇ ਵਰਗਾ ਭਾਰਤ

NEXT STORY

Stories You May Like

  • akali dal makes a big announcement
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ
  • shiromani akali dal president sukhbir badal arrives to meet bikram majithia
    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
  • akali dal meeting today
    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ
  • sukhbir badal assures to make phagwara a district if akali dal comes in 2027
    ਸੁਖਬੀਰ ਬਾਦਲ ਵੱਲੋਂ 2027 ’ਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਭਰੋਸਾ
  • shiromani akali dal appointment
    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • sukhbir badal appoints baljit bhutta as shiromani akali dal in charge
    ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
Trending
Ek Nazar
veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • the story of the no confidence motions
      ਬੇਭਰੋਸਗੀ ਮਤਿਆਂ ਦੀ ਕਹਾਣੀ
    • trump can break any relationship and change his mind
      ਟਰੰਪ ਕਿਸੇ ਵੀ ਰਿਸ਼ਤੇ ਨੂੰ ਤੋੜ ਅਤੇ ਫੈਸਲਾ ਬਦਲ ਸਕਦੇ ਹਨ
    • the government is responsible for the loot in medical services
      ਡਾਕਟਰੀ ਸੇਵਾਵਾਂ ’ਚ ਲੁੱਟ ਦੀ ਜ਼ਿੰਮੇਵਾਰੀ ਸਰਕਾਰ ’ਤੇ
    • stones pelted on trains passenger safety is at risk
      ‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!
    • 40 years of the consumer movement how just
      ਪਤਕਾਰ ਅੰਦੋਲਨ ਦੀ 40 ਸਾਲ ਦੀ ਯਾਤਰਾ, ਕਿੰਨੀ ਨਿਆਂਕਾਰੀ
    • the trend of deepfake pornography is worrying
      ਚਿੰਤਾਜਨਕ ਹੈ, ‘ਡੀਪਫੇਕ ਪੋਰਨੋਗ੍ਰਾਫੀ’ ਦਾ ਰੁਝਾਨ
    • crimes have increased due to drug use
      ਨਸ਼ਿਆਂ ਦੀ ਵਰਤੋਂ ਦੇ ਕਾਰਨ ਖੂਨ-ਖਰਾਬਾ, ਕੁੱਟਮਾਰ ਅਤੇ ਹੋਰ ਅਪਰਾਧ ਵਧੇ!
    • dollar is reserve currency
      ਡਾਲਰ ‘ਰਿਜ਼ਰਵ ਕਰੰਸੀ’ ਦਾ ਆਪਣਾ ਦਰਜਾ ਛੱਡਣ ਨੂੰ ਤਿਆਰ ਨਹੀਂ
    • maharishi dayanand
      ਕੀ ਅਸੀਂ ਮਹਾਰਿਸ਼ੀ ਦਯਾਨੰਦ ਦੇ ਦਿਖਾਏ ਹੋਏ ਮਾਰਗ ’ਤੇ ਚੱਲ ਸਕੇ ਹਾਂ?
    • the truth about pakistan s islamic character
      ਪਾਕਿਸਤਾਨ ਦੇ ਇਸਲਾਮੀ ਚਰਿੱਤਰ ਦੀ ਹਕੀਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +