Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:48:32 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!

BLOG News Punjabi(ਬਲਾਗ)

‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!

  • Edited By Sandeep Kumar,
  • Updated: 28 Apr, 2026 04:29 AM
Blog
women  s increasing participation in the   drug trade
  • Share
    • Facebook
    • Tumblr
    • Linkedin
    • Twitter
  • Comment

ਕੁਝ ਸਾਲ ਪਹਿਲਾਂ ਤੱਕ ਨਸ਼ਿਆਂ ਦੀ ਸਮੱਗਲਿੰਗ ਅਤੇ ਹੋਰ ਸਮਾਜ ਵਿਰੋਧੀ ਸਰਗਰਮੀਆਂ ’ਚ ਸ਼ਮੂਲੀਅਤ ਮਰਦਾਂ ਤੱਕ ਹੀ ਸੀਮਤ ਸੀ ਪਰ ਹੁਣ ਫੜੇ ਜਾਣ ਦੇ ਡਰੋਂ ਮਰਦਾਂ ਨੇ ਆਪਣੇ ਪਰਿਵਾਰ ਦੀਆਂ ਔਰਤਾਂ ਦੇ ਨਾਲ ਹੋਰ ਲੋੜਵੰਦ ਔਰਤਾਂ ਨੂੰ ਵੀ ਇਸ ’ਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ, ਕਿਉਂਕਿ ਆਮ ਤੌਰ ’ਤੇ ਔਰਤਾਂ ’ਤੇ ਪੁਲਸ ਸ਼ੱਕ ਨਹੀਂ ਕਰਦੀ। ਨਸ਼ੇ ਦੇ ਧੰਦੇ ’ਚ ਔਰਤਾਂ ਦੀ ਹਿੱਸੇਦਾਰੀ ਲਗਾਤਾਰ ਵਧ ਰਹੀ ਹੈ ਜਿਸ ਦੀਅਾਂ ਪਿਛਲੇ 3 ਮਹੀਨਿਆਂ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 29 ਜਨਵਰੀ, 2026 ਨੂੰ ‘ਸਾਂਬਾ’ (ਜੰਮੂ-ਕਸ਼ਮੀਰ) ਦੇ ‘ਵਿਜੇਪੁਰ’ ਇਲਾਕੇ ’ਚ ਪੁਲਸ ਨੇ 127 ਗ੍ਰਾਮ ਹੈਰੋਇਨ ਤੇ 60,000 ਰੁਪਏ ਨਕਦ ਦੇ ਨਾਲ ‘ਇਕਰਾ’ ਨਾਂ ਦੀ ਇਕ ਔਰਤ ਤੋਂ ਇਲਾਵਾ ‘ਫਰਦੀਨ’ ਅਤੇ ‘ਉਸਮਾਨ’ ਨੂੰ ਗ੍ਰਿਫਤਾਰ ਕੀਤਾ।


* 31 ਜਨਵਰੀ ਨੂੰ ‘ਬਾੜੀ ਬ੍ਰਾਹਮਣਾ’ (ਜੰਮੂ-ਕਸ਼ਮੀਰ) ਪੁਲਸ ਨੇ ‘ਸਰਲਾ ਦੇਵੀ’ ਨਾਂ ਦੀ ਔਰਤ ਨੂੰ 13.20 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ।

* 12 ਫਰਵਰੀ ਨੂੰ ‘ਭੋਪਾਲ’ (ਮੱਧ ਪ੍ਰਦੇਸ਼) ’ਚ ਪੁਲਸ ਨੇ 5 ਸਾਲਾਂ ਤੋਂ ਫਰਾਰ ਇਕ ਔਰਤ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕੋਲੋਂ 5.91 ਗ੍ਰਾਮ ਨਸ਼ੀਲਾ ਪਦਾਰਥ ਐੱਮ. ਡੀ. ਐੱਮ. ਏ. ਬਰਾਮਦ ਕੀਤਾ।

* 15 ਫਰਵਰੀ ਨੂੰ ‘ਸਿਰਮੌਰ’ (ਹਿਮਾਚਲ ਪ੍ਰਦੇਸ਼) ’ਚ ‘ਸਿੰਘਪੁਰਾ’ ਦੀ ਪੁਲਸ ਨੇ 835 ਗ੍ਰਾਮ ਚਰਸ ਦੇ ਨਾਲ 3 ਔਰਤਾਂ ‘ਸ਼ਾਨੂੰ ਰਾਏ’, ‘ਬਬੀਤਾ’ ਤੇ ‘ਆਸ਼ੀਆ ਪਰਵੀਨ’ (ਸਾਰੀਆਂ ਨਿਵਾਸੀ ਜ਼ਿਲਾ ਦੇਹਰਾਦੂਨ, ਉੱਤਰਾਖੰਡ) ਨੂੰ ਗ੍ਰਿਫਤਾਰ ਕੀਤਾ।

* 20 ਮਾਰਚ ਨੂੰ ‘ਨਰਵਾਨਾ’ (ਹਰਿਆਣਾ) ਪੁਲਸ ਦੀ ਸੀ. ਆਈ. ਏ. ਟੀਮ ਨੇ ਨਸ਼ਾ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼ ਕਰ ਕੇ ‘ਮੁੰਨੀ’ ਨਾਂ ਦੀ ਔਰਤ ਅਤੇ ਉਸ ਦੇ ਬੇਟੇ ‘ਸਮੀਰ’ ਨੂੰ 260 ਗ੍ਰਾਮ ਹੈਰੋਇਨ ਤੇ 4 ਕਿਲੋ ਗਾਂਜਾ ਸਮੇਤ ਕਾਬੂ ਕੀਤਾ।

* 3 ਅਪ੍ਰੈਲ ਨੂੰ ‘ਜਗਰਾਓਂ’ (ਪੰਜਾਬ) ਦੇ ਥਾਣਾ ‘ਸਿੱਧਵਾਂ ਬੇਟ’ ਦੀ ਪੁਲਸ ਨੇ ਇਕ ਔਰਤ ਨਸ਼ਾ ਸਮੱਗਲਰ ਨੂੰ 9 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ। ਉਸ ’ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਸੀ।

* 5 ਅਪ੍ਰੈਲ ਨੂੰ ‘ਫਾਜ਼ਿਲਕਾ’ (ਪੰਜਾਬ) ਦੇ ਸਦਰ ਥਾਣੇ ਦੀ ਪੁਲਸ ਨੇ ਪਿੰਡ ‘ਸਲੇਮ ਸ਼ਾਹ’ ’ਚ ਗਸ਼ਤ ਦੌਰਾਨ ‘ਕ੍ਰਿਸ਼ਨਾ ਰਾਣੀ’ ਨਾਂ ਦੀ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ।

* 11 ਅਪ੍ਰੈਲ ਨੂੰ ਦਿੱਲੀ ’ਚ ਨਸ਼ਾ ਸਮੱਗਲਿੰਗ ਕਰਨ ਵਾਲੇ ਗਿਰੋਹ ਨਾਲ ਜੁੜੀਆਂ 3 ਔਰਤ ਸਮੱਗਲਰਾਂ ਦਾਰੋ ਦੇਵੀ, ਆਰਤੀ ਤੇ ਸੁਧਾ ਨੂੰ 23 ਕਿਲੋ ਗਾਂਜਾ, 252.15 ਗ੍ਰਾਮ ਸੋਨਾ, 28 ਗ੍ਰਾਮ ਸਮੈਕ ਅਤੇ 2,90,230 ਰੁਪਏ ਨਕਦ ਦੇ ਨਾਲ ਗ੍ਰਿਫਤਾਰ ਕੀਤਾ ਗਿਆ।

* 13 ਅਪ੍ਰੈਲ ਨੂੰ ‘ਬਰਨਾਲਾ’ (ਪੰਜਾਬ) ਦੀ ‘ਕਪਾਹ ਮੰਡੀ’ ’ਚ ਇਕ ਔਰਤ ਨੂੰ 48 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੇ ਨਾਲ ਗ੍ਰਿਫਤਾਰ ਕੀਤਾ ਗਿਆ।

* 14 ਅਪ੍ਰੈਲ ਨੂੰ ‘ਸ਼ਿਮਲਾ’ (ਹਿਮਾਚਲ ਪ੍ਰਦੇਸ਼) ਦੀ ਪੁਲਸ ਨੇ ‘ਲਕਸ਼ਮੀ’ ਨਾਂ ਦੀ ਔਰਤ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕੋਲੋਂ 2.04 ਕਿਲੋ ਅਫੀਮ ਬਰਾਮਦ ਕੀਤੀ।

* 14 ਅਪ੍ਰੈਲ ਨੂੰ ਹੀ ‘ਨਵੀਂ ਦਿੱਲੀ’ ਦੀ ਪੁਲਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਅਨੇਕਾਂ ਮਾਮਲਿਆਂ ’ਚ ਸ਼ਾਮਲ ‘ਹਸੀਨਾ ਖਾਤੂਨ’ ਉਰਫ ‘ਬਾਜੀ’ ਨਾਂ ਦੀ ਔਰਤ ਨੂੰ ਗ੍ਰਿਫਤਾਰ ਕੀਤਾ। ਸਥਾਨਕ ਡਰੱਗਜ਼ ਨੈੱਟਵਰਕ ਦੇ ਨਾਲ ਉਸ ਦੇ ਸੰਪਰਕ ਤੋੜਨ ਲਈ ਉਸ ਨੂੰ ‘ਚੇਨਈ’ ਜੇਲ ’ਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ।

* 17 ਅਪ੍ਰੈਲ ਨੂੰ ਹੀ ‘ਲੁਧਿਆਣਾ’ (ਪੰਜਾਬ) ’ਚ ਇਕ ਔਰਤ ਨੂੰ ਅੱਧਾ ਕਿਲੋ ਗਾਂਜੇ ਦੇ ਨਾਲ ਗ੍ਰਿਫਤਾਰ ਕੀਤਾ ਗਿਆ।

* 23 ਅਪ੍ਰੈਲ ਨੂੰ ‘ਜੰਮੂ’ ਦੇ ‘ਰਾਜੀਵ ਨਗਰ’ ’ਚ 2 ਨਸ਼ਾ ਸਮੱਗਲਰ ਔਰਤਾਂ ‘ਮੋਨਿਕਾ’ ਅਤੇ ‘ਭੱਲੋ’ ਦੇ 3 ਮਕਾਨਾਂ ਨੂੰ ਢਾਹ ਦਿੱਤਾ ਗਿਆ।

* 23 ਅਪ੍ਰੈਲ ਨੂੰ ਹੀ ‘ਗੁੜਗਾਓਂ’ (ਹਰਿਆਣਾ) ’ਚ ਪੁਲਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੀਆਂ 2 ਔਰਤਾਂ ‘ਅਨੀਤਾ’ ਤੇ ‘ਸੁਨੀਤਾ’ ਦੁਆਰਾ ਕਬਜ਼ਾਈਅਾਂ ਹੋਈਆਂ ਝੁੱਗੀਆਂ ਨੂੰ ਢਾਹ ਦਿੱਤਾ। ਇਨ੍ਹਾਂ ਝੁੱਗੀਆਂ ’ਚ ਉਹ ਨਸ਼ਾ ਵੇਚਿਆ ਕਰਦੀਆਂ ਸਨ।

* ਅਤੇ ਹੁਣ 25 ਅਪ੍ਰੈਲ ਨੂੰ ‘ਗੁਹਾਟੀ’ (ਅਾਸਾਮ) ਦੇ ‘ਅਮੀਮ ਪਿੰਡ’ ’ਚ ਪੁਲਸ ਨੇ ‘ਚੂਰਾਚਾਂਦਪੁਰ’ (ਮਣੀਪੁਰ) ਦੀਆਂ 5 ਔਰਤਾਂ ਨੂੰ 7 ਕਰੋੜ ਰੁਪਏ ਦੀ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ। ਇਹ ਨਸ਼ਾ ‘ਲੋਅਰ ਅਾਸਾਮ’ ’ਚ ਵੇਚਿਆ ਜਾਣਾ ਸੀ।

ਕਿਉਂਕਿ ਔਰਤਾਂ ਦਾ ਨਾਜਾਇਜ਼ ਸਰਗਰਮੀਆਂ ’ਚ ਸ਼ਾਮਲ ਹੋਣਾ ਮੁੱਖ ਤੌਰ ’ਤੇ ਆਰਥਿਕ ਮਜਬੂਰੀਆਂ ਦਾ ਨਤੀਜਾ ਹੈ, ਇਸ ਲਈ ਜਿੱਥੇ ਇਸ ਬੁਰਾਈ ਨੂੰ ਰੋਕਣ ਲਈ ਪੁਲਸ ਨੂੰ ਵਧੇਰੇ ਮੁਸਤੈਦੀ ਵਰਤਣੀ ਹੋਵੇਗੀ, ਉਥੇ ਹੀ ਲੋੜਵੰਦ ਔਰਤਾਂ ਲਈ ਰੋਜ਼ਗਾਰ ਦੇ ਆਸਾਨ ਬਦਲ ਪੈਦਾ ਕਰਨ ਦੀ ਵੀ ਲੋੜ ਹੈ ਤਾਂ ਜੋ ਉਹ ਆਮਦਨ ਵਧਾਉਣ ਦੀ ਮਜਬੂਰੀ ਕਾਰਨ ਨਾਜਾਇਜ਼ ਸਰਗਰਮੀਆਂ ’ਚ ਸ਼ਾਮਲ ਨਾ ਹੋਣ।

—ਵਿਜੇ ਕੁਮਾਰ

  • Drug trafficking
  • Women
  • Participation
  • ਨਸ਼ੇ ਦਾ ਕਾਰੋਬਾਰ
  • ਔਰਤਾਂ
  • ਹਿੱਸੇਦਾਰੀ

ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ

NEXT STORY

Stories You May Like

  • viral video exposes drug trafficking
    ਵਾਇਰਲ ਵੀਡੀਓ ਨੇ ਖੋਲ੍ਹੀ ਨਸ਼ੇ ਦੇ ਕਾਰੋਬਾਰ ਦੀ ਪੋਲ, ਪੁਲਸ ਨੇ ਰਾਤੋ-ਰਾਤ ਚੁੱਕ ਗਈ ਔਰਤ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • solo tourism is growing rapidly
    ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ ਟੂਰਿਜ਼ਮ
  • punjabi boy drugs
    ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • jagtar hawara parole
      ਜਗਤਾਰ ਸਿੰਘ ਹਵਾਰਾ : ਪੰਜਾਬ ਨੂੰ ਚੋਣ ਲਾਭ ਤੋਂ ਪਹਿਲਾਂ ਸੁਰੱਖਿਆ ਨੂੰ ਤਰਜੀਹ...
    • the growing trend of climbing
      ‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!
    • odyssey relevance
      ਨੋਲਨ ਦੀ ਫ਼ਿਲਮ ‘ਦ ਓਡਿਸੀ’ ਅੱਜ ਦੇ ਲਈ ਪ੍ਰਾਸੰਗਿਕ ਕਿਉਂ ?
    • cyber fraud security
      ਠੱਗੀ ਤੋਂ ਆਜ਼ਾਦੀ : ਹਰਿਆਣਾ ਨੇ ਕਿਵੇਂ ਬਣਾਇਆ ‘ਸਾਈਬਰ ਸੁਰੱਖਿਆ ਕਵਚ’
    • dialogue is must in politics
      ਸਿਆਸੀ ਜੀਵਨ ’ਚ ਸੰਵਾਦ ਕਾਇਮ ਰੱਖਣਾ ਜ਼ਰੂਰੀ
    • hemant soren cbi
      ਸੀ. ਬੀ. ਆਈ. ਜਾਂਚ ਤੋਂ ਕਿਉਂ ਭੱਜ ਰਹੇ ਹਨ ਹੇਮੰਤ ਸੋਰੇਨ
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • government e marketplace
      ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ
    • rss gen z
      ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ...
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +