Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    3:59:27 AM

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਹਿਲਾ ਕੋਟਾ ਬਿੱਲ : ਕਈ ਮਹੱਤਵਪੂਰਨ ਸਵਾਲਾਂ ਦੇ ਜਵਾਬ ਨਹੀਂ ਮਿਲੇ ਹਨ

BLOG News Punjabi(ਬਲਾਗ)

ਮਹਿਲਾ ਕੋਟਾ ਬਿੱਲ : ਕਈ ਮਹੱਤਵਪੂਰਨ ਸਵਾਲਾਂ ਦੇ ਜਵਾਬ ਨਹੀਂ ਮਿਲੇ ਹਨ

  • Edited By Rakesh,
  • Updated: 16 Apr, 2026 03:43 PM
Blog
women  s quota bill  many important questions remain unanswered
  • Share
    • Facebook
    • Tumblr
    • Linkedin
    • Twitter
  • Comment

ਸੰਸਦ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣ ਦੀ ਸਰਕਾਰ ਦੀ ਅਸਪਸ਼ਟ ਜਲਦਬਾਜ਼ੀ ਅਤੇ ਪ੍ਰਸਤਾਵਿਤ ਕਾਨੂੰਨ ਦਾ ਵੇਰਵਾ ਸਾਂਝਾ ਕਰਨ ’ਚ ਦੇਰੀ ਨੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਹ ਦਿਲਚਸਪ ਹੈ ਕਿ ਸਰਕਾਰ ਨੇ ਔਰਤਾਂ ਲਈ ਸੀਟਾਂ ਰਾਖਵੀਆਂ ਕਰਨ ਲਈ ਆਗਾਮੀ ਮਰਦਮਸ਼ੁਮਾਰੀ ਦੇ ਅੰਕੜਿਆਂ ਦਾ ਇੰਤਜ਼ਾਰ ਨਾ ਕਰਨ ਦਾ ਫੈਸਲਾ ਕੀਤਾ ਹੈ, ਜਿਵੇਂ ਕਿ ਪਹਿਲਾਂ ਸੋਚਿਆ ਗਿਆ ਸੀ। ਸਗੋਂ, ਇਹ 2011 ’ਚ ਹੋਈ ਮਰਦਮਸ਼ੁਮਾਰੀ ਦੇ ਆਧਾਰ ’ਤੇ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਿੱਲ ਨੂੰ ‘ਪੂਰੇ ਭਾਰਤ ’ਚ ਕਰੋੜਾਂ ਔਰਤਾਂ ਦੀਆਂ ਇੱਛਾਵਾਂ ਦਾ ਪ੍ਰਤੀਬਿੰਬ’ ਦੱਸਿਆ ਹੈ। ਇਹ ਉਸ ਸਿਧਾਂਤ ਦੀ ਪੁਸ਼ਟੀ ਹੈ, ਜਿਸ ਨੇ ਲੰਬੇ ਸਮੇਂ ਤੋਂ ਸਾਡੇ ਸੱਭਿਆਚਾਰਕ ਲੋਕਾਚਾਰ ਦਾ ਮਾਰਗਦਰਸ਼ਨ ਕੀਤਾ ਹੈ, ਕਿ ਜਦੋਂ ਔਰਤਾਂ ਤਰੱਕੀ ਕਰਦੀਆਂ ਹਨ ਤਾਂ ਸਮਾਜ ਤਰੱਕੀ ਕਰਦਾ ਹੈ।

ਵੱਖ-ਵੱਖ ਅਖ਼ਬਾਰਾਂ ’ਚ ਪ੍ਰਕਾਸ਼ਿਤ ਇਕ ਲੇਖ ’ਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਇਹ ‘ਇਕ ਅਜਿਹਾ ਪਲ ਹੈ ਜਿਸ ਨੂੰ ਹੁਣ ਹੋਰ ਟਾਲਿਆ ਨਹੀਂ ਜਾ ਸਕਦਾ। ਔਰਤਾਂ ਦੀ ਪ੍ਰਤੀਨਿਧਤਾ ਨੂੰ ਅੱਗੇ ਵਧਾਉਣ ’ਚ ਹਰ ਦੇਰੀ, ਅਸਲ ’ਚ, ਸਾਡੇ ਲੋਕਤੰਤਰ ਦੀ ਗੁਣਵੱਤਾ ਅਤੇ ਸਮਾਵੇਸ਼ੀ ਨੂੰ ਮਜ਼ਬੂਤ ਕਰਨ ’ਚ ਦੇਰੀ ਹੈ।’

ਹਾਲਾਂਕਿ, ਉਹ ਇਹ ਸਮਝਾਉਣ ’ਚ ਅਸਫ਼ਲ ਰਹੇ ਕਿ 2023 ’ਚ ‘ਇਹ ਪਲ’ ਕਿਉਂ ਟਾਲ ਦਿੱਤਾ ਗਿਆ ਸੀ, ਜਦੋਂ ਬਿੱਲ ਪੇਸ਼ ਕੀਤਾ ਗਿਆ ਸੀ ਅਤੇ 2027 ਦੀ ਮਰਦਮਸ਼ੁਮਾਰੀ ਦੇ ਨਤੀਜਿਆਂ ਨਾਲ ਜੋੜਿਆ ਗਿਆ ਸੀ ਅਤੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਮਾਧਿਅਮ ਰਾਹੀਂ ਬਿੱਲ ਲਿਆਉਣ ਦੀ ਤਤਕਾਲ ਵਜ੍ਹਾ ਕੀ ਹੈ। ਇਸ ’ਚ ਕੋਈ ਸ਼ੱਕ ਨਹੀਂ ਕਿ ਭਾਰਤੀ ਜਨਤਾ ਪਾਰਟੀ ਹਰ ਸਿਆਸੀ ਕਦਮ ਬਹੁਤ ਹੀ ਠੰਢੇ ਅਤੇ ਯੋਜਨਾਬੱਧ ਤਰੀਕੇ ਨਾਲ ਚੁੱਕਦੀ ਹੈ। ਬਹੁਤੇ ਹੋਰ ਸਿਆਸੀ ਦਲਾਂ ਦੇ ਉਲਟ, ਇਸ ਦੇ ਕੋਲ ਇਕ ਲੰਬੇ ਸਮੇਂ ਦੀ ਰਣਨੀਤੀ ਅਤੇ ਯੋਜਨਾ ਹੈ, ਜੋ ਕਦੇ-ਕਦੇ ਇਸ ਦੇ ਵਿਰੋਧੀਆਂ ਦੀ ਦੂਰਅੰਦੇਸ਼ੀ ਤੋਂ ਪਰੇ ਹੁੰਦੀ ਹੈ।

ਬਿੱਲ ਦੇ ਵੇਰਵੇ ਦੇ ਖੁਲਾਸੇ ਤੋਂ ਬਾਅਦ, ਇਹ ਸਪਸ਼ਟ ਹੈ ਕਿ ਮੋਦੀ ਸਰਕਾਰ ਦਾ ਇਹ ਦਬਾਅ ਔਰਤਾਂ ਨੂੰ ਵਧੇਰੇ ਪ੍ਰਤੀਨਿਧਤਾ ਦੇਣ ਦੀ ਅਚਾਨਕ ਮਹਿਸੂਸ ਹੋਈ ਲੋੜ ਦੇ ਕਾਰਨ ਨਹੀਂ, ਸਗੋਂ ਇਹ ਸਪਸ਼ਟ ਤੌਰ ’ਤੇ 2029 ਦੀਆਂ ਲੋਕ ਸਭਾ ਚੋਣਾਂ ਨਾਲ ਜੁੜਿਆ ਹੋਇਆ ਹੈ। ਇਸ ਪੜਾਅ ’ਚ ਇਹ ਕਾਨੂੰਨ ਲਿਆ ਕੇ ਸਰਕਾਰ ਨੇ ਦੱਖਣੀ ਰਾਜਾਂ ਤੋਂ ਪੈਦਾ ਹੋਣ ਵਾਲੇ ਲੋਕ ਸਭਾ ਚੋਣ ਖੇਤਰਾਂ ਦੀ ਹੱਦਬੰਦੀ ’ਤੇ ਇਕ ਵਿਵਾਦ ਨੂੰ ਟਾਲਣ ਦਾ ਵੀ ਯਤਨ ਕੀਤਾ ਹੈ।

ਸਰਕਾਰ ਨੇ ਹੁਣ ਲੋਕ ਸਭਾ ’ਚ ਸੀਟਾਂ ਦੀ ਗਿਣਤੀ ’ਚ ਲੱਗਭਗ 33 ਫੀਸਦੀ ਦਾ ਵਾਧਾ ਕਰਨ ਦਾ ਪ੍ਰਸਤਾਵ ਦਿੱਤਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਸੀਟਾਂ ਦੀ ਗਿਣਤੀ ਨੂੰ ਮੌਜੂਦਾ 543 ਤੋਂ ਵਧਾ ਕੇ ਅਨੁਪਾਤਕ ਤੌਰ ’ਤੇ 850 ਕਰਨ ਦਾ ਪ੍ਰਸਤਾਵ ਹੈ। ਜਦਕਿ ਸ਼ੁਰੂਆਤੀ ਰਿਪੋਰਟਾਂ ਨੇ ਸੁਝਾਅ ਦਿੱਤਾ ਸੀ ਕਿ ਅਨੁਪਾਤਕ ਪ੍ਰਤੀਨਿਧਤਾ ਇਹ ਯਕੀਨੀ ਬਣਾਏਗੀ ਕਿ ਦੱਖਣੀ ਰਾਜਾਂ, ਜਿਨ੍ਹਾਂ ਨੇ ਆਬਾਦੀ ਕੰਟਰੋਲ ਅਤੇ ਜੀਵਨ ਪੱਧਰ ’ਚ ਸੁਧਾਰ ’ਚ ਉੱਤਰੀ ਰਾਜਾਂ ਦੇ ਮੁਕਾਬਲੇ ਕਿਤੇ ਬਿਹਤਰ ਪ੍ਰਦਰਸ਼ਨ ਕੀਤਾ ਹੈ, ਨੂੰ ਨੁਕਸਾਨ ਨਹੀਂ ਹੋਵੇਗਾ। ਮੰਗਲਵਾਰ ਨੂੰ ਜਾਰੀ ਖਰੜਾ ਪ੍ਰਸਤਾਵ ’ਚ ਅਜਿਹਾ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ।

ਅਸਲ ’ਚ, ਇਕ ਭਰੋਸੇਯੋਗ ਏਜੰਸੀ ਦੁਆਰਾ ਕੀਤੇ ਗਏ ਇਕ ਅਧਿਐਨ ਤੋਂ ਪਤਾ ਲੱਗਦਾ ਹੈ ਕਿ ਜੇ ਇਹ ਪ੍ਰਸਤਾਵ ਅੱਗੇ ਵਧਦਾ ਹੈ ਅਤੇ ਬਿੱਲ ਪਾਸ ਹੋ ਜਾਂਦਾ ਹੈ, ਤਾਂ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਲਈ ਉੱਚ ਦਾਅ ਵਾਲੇ ਰਾਜ ਲਾਭਵੰਦ ਹੋਣਗੇ। ਚੋਟੀ ਦੇ 5 ਰਾਜ ਜੋ ਲਾਭਵੰਦ ਹੋਣਗੇ, ਉਹ ਹਨ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਦਿੱਲੀ, ਜਦਕਿ 5 ਸਭ ਤੋਂ ਵੱਡੇ ਹਾਰਨ ਵਾਲੇ ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਓਡਿਸ਼ਾ ਅਤੇ ਤੇਲੰਗਾਨਾ ਹੋਣਗੇ।

ਮੁੱਖ ਵਿਰੋਧੀ ਦਲ ਕਾਂਗਰਸ ਅਤੇ ਦੱਖਣ ਦੇ ਖੇਤਰੀ ਦਲਾਂ ਨੇ ਪੇਸ਼ ਕੀਤੇ ਜਾ ਰਹੇ ਬਿੱਲਾਂ ਦੇ ਉਪਬੰਧਾਂ ’ਤੇ ਆਪਣਾ ਖਦਸ਼ਾ ਪ੍ਰਗਟਾਇਆ ਹੈ। ਬਿਹਤਰ ਹੁੰਦਾ ਜੇ ਸੱਤਾਧਾਰੀ ਦਲ ਨੇ ਸੰਸਦ ’ਚ ਬਿੱਲ ਪੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਦਲਾਂ ਨਾਲ ਵੇਰਵੇ ’ਤੇ ਚਰਚਾ ਕੀਤੀ ਹੁੰਦੀ।

ਜਦਕਿ ਪ੍ਰਧਾਨ ਮੰਤਰੀ ਦੁਆਰਾ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ’ਤੇ ਸਰਬਸੰਮਤੀ ਦੀ ਅਪੀਲ ਸਲਾਹੁਣਯੋਗ ਹੈ, ਜ਼ਮੀਨੀ ਹਕੀਕਤ ਤਰਸਯੋਗ ਹੈ। ਸਿਰਫ ਭਾਜਪਾ ਹੀ ਨਹੀਂ, ਕਾਂਗਰਸ ਸਮੇਤ ਹੋਰ ਦਲ ਵੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਦੇ ਸਮੇਂ ਔਰਤਾਂ ਨੂੰ ਲੋੜੀਂਦੀ ਪ੍ਰਤੀਨਿਧਤਾ ਦੇਣ ’ਚ ਪਿੱਛੇ ਰਹੇ ਹਨ। ਕਾਂਗਰਸ ਨੇ ਕੇਰਲ ’ਚ ਆਪਣੇ 92 ਉਮੀਦਵਾਰਾਂ ’ਚੋਂ ਸਿਰਫ 9 ਔਰਤਾਂ ਨੂੰ ਮੈਦਾਨ ’ਚ ਉਤਾਰਿਆ ਹੈ ਪਰ ਇਸ ਦੇ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਜੇ ਪਾਰਟੀ ਰਾਜ ’ਚ ਸੱਤਾ ਹਾਸਲ ਕਰਦੀ ਹੈ ਤਾਂ ਇਕ ਔਰਤ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਜਾਵੇਗਾ।

ਭਾਜਪਾ ਨੇ ਅਸਾਮ ’ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ’ਚ ਸਿਰਫ 6 ਮਹਿਲਾ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ ਹੈ, ਜੋ 2021 ਦੀਆਂ ਵਿਧਾਨ ਸਭਾ ਚੋਣਾਂ ਦੀ ਗਿਣਤੀ ਤੋਂ 1 ਘੱਟ ਹੈ। ਇੱਥੋਂ ਤੱਕ ਕਿ ਪੱਛਮੀ ਬੰਗਾਲ ’ਚ, ਜਿੱਥੇ ਸੱਤਾਧਾਰੀ ਦਲ ਦੀ ਮੁਖੀ ਇਕ ਔਰਤ ਹੈ, ਸਿਰਫ 18 ਫੀਸਦੀ ਸੀਟਾਂ ਮਹਿਲਾ ਉਮੀਦਵਾਰਾਂ ਨੂੰ ਅਲਾਟ ਕੀਤੀਆਂ ਗਈਆਂ ਹਨ। ਮਹਿਲਾ ਉਮੀਦਵਾਰਾਂ ਨੂੰ ਦਿੱਤੀ ਗਈ ਇਹ ਘੱਟ ਪ੍ਰਤੀਨਿਧਤਾ ਦੋਹਰੀ ਗੱਲ ਦਾ ਅਹਿਸਾਸ ਕਰਵਾਉਂਦੀ ਹੈ।

ਮੌਜੂਦਾ ਸਮੇਂ ’ਚ ਸੰਸਦ ’ਚ 13 ਫੀਸਦੀ ਤੋਂ ਘੱਟ ਔਰਤਾਂ ਹਨ ਅਤੇ ਰਾਜ ਵਿਧਾਨ ਸਭਾਵਾਂ ’ਚ ਕੇਵਲ 9 ਫੀਸਦੀ।

ਪ੍ਰਮੁੱਖ ਰਾਜਾਂ ’ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਅਤੇ ਕੁਝ ਹੋਰ ਰਾਜਾਂ ’ਚ ਹੋਣ ਵਾਲੀਆਂ ਚੋਣਾਂ ਦੇ ਵਿਚਕਾਰ ਬਿੱਲ ਲਿਆ ਕੇ ਸਰਕਾਰ ਨੇ ਇਕ ਚਲਾਕੀ ਭਰਿਆ ਕਦਮ ਚੁੱਕਿਆ ਹੈ। ਜੇ ਬਿੱਲ ਪਾਸ ਹੋ ਜਾਂਦੇ ਹਨ, ਤਾਂ ਮਹਿਲਾ ਸਸ਼ਕਤੀਕਰਨ ਦਾ ਸਿਹਰਾ ਮੋਦੀ ਸਰਕਾਰ ਨੂੰ ਜਾਵੇਗਾ, ਪਰ ਜੇ ਇਹ ਲੋੜੀਂਦੇ ਬਹੁਮਤ ਨਾਲ ਪਾਸ ਹੋਣ ’ਚ ਅਸਫ਼ਲ ਰਹਿੰਦੇ ਹਨ, ਤਾਂ ਪਾਰਟੀ ਅਜੇ ਵੀ ਧਾਰਨਾ ਦੀ ਲੜਾਈ ਜਿੱਤਣ ਅਤੇ ਵਿਰੋਧੀ ਦਲਾਂ ਨੂੰ ‘ਮਹਿਲਾ ਵੈੱਲਫੇਅਰ ਵਿਰੋਧੀ’ ਹੋਣ ਲਈ ਝਟਕਾ ਦੇਣ ਦੀ ਉਮੀਦ ਕਰਦੀ ਹੈ।

ਪ੍ਰਧਾਨ ਮੰਤਰੀ ਅਨੁਸਾਰ, ਇਤਿਹਾਸ ਦਾ ਇਹ ‘ਪਲ’ 2023 ’ਚ ਜਾਂ 2032 ’ਚ ਮਰਦਮਸ਼ੁਮਾਰੀ ਤੋਂ ਬਾਅਦ ਅਤੇ 2034 ਦੀਆਂ ਲੋਕ ਸਭਾ ਚੋਣਾਂ ਦੇ ਸਮੇਂ ਆ ਸਕਦਾ ਸੀ। ਸਰਕਾਰ ਨੂੰ ਇਸ ਸਮੇਂ ਦੀ ਵਿਆਖਿਆ ਕਰਨ ਦੀ ਲੋੜ ਹੈ। ਕੀ ਇਹ, ਜਿਵੇਂ ਕਿ ਕੁਝ ਲੋਕ ਖਦਸ਼ਾ ਜਤਾ ਰਹੇ ਹਨ, ਅਗਲੀ ਮਰਦਮਸ਼ੁਮਾਰੀ ਦਾ ਨਤੀਜਾ ਹੋਵੇਗਾ, ਜੋ ਸੱਤਾਧਾਰੀ ਦਲ ਦੁਆਰਾ ਪ੍ਰਚਾਰੇ ਜਾ ਰਹੇ ਕਈ ਮਿਥਕਾਂ ਨੂੰ ਉਜਾਗਰ ਕਰ ਦੇਵੇਗਾ?

ਕਾਨੂੰਨ ਨਿਰਮਾਤਾਵਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਲਾਭ ਨੂੰ ਵਿਸ਼ੇਸ਼ ਅਧਿਕਾਰ ਪ੍ਰਾਪਤ ਔਰਤਾਂ ਹੀ ਨਾ ਹਥਿਆ ਲੈਣ। ਸ਼ਾਇਦ ਸਮਾਜ ਦੇ ਵੱਖ-ਵੱਖ ਹਾਸ਼ੀਏ ’ਤੇ ਪਏ ਵਰਗਾਂ ਲਈ ਉਪ-ਕੋਟਾ ਨਿਆਂਸੰਗਤ ਸਮਾਜਿਕ ਨਿਆਂ ਪ੍ਰਦਾਨ ਕਰੇਗਾ ਅਤੇ ਔਰਤਾਂ ਲਈ ਰਾਖਵੇਂਕਰਨ ਨੂੰ ਵਧੇਰੇ ਸਾਰਥਕ ਬਣਾ ਦੇਵੇਗਾ।

ਵਿਪਿਨ ਪੱਬੀ

  • Womens Quota Bill
  • Many important questions
  • unanswered

‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!

NEXT STORY

Stories You May Like

  • some important lessons from the recently concluded elections
    ਹਾਲ ਹੀ ’ਚ ਸੰਪੰਨ ਹੋਈਆਂ ਚੋਣਾਂ ਤੋਂ ਕੁਝ ਮਹੱਤਵਪੂਰਨ ਸਬਕ
  • omar abdullah
    ਉਪ ਰਾਜਪਾਲ ਨੂੰ ਦੂਰਸੰਚਾਰ ਸ਼ਕਤੀਆਂ ਦੇਣਾ ਗਲਤ ਨਹੀਂ, ਉਹ ਸੁਰੱਖਿਆ ਦੇ ਇੰਚਾਰਜ ਹਨ: ਉਮਰ ਅਬਦੁੱਲਾ
  • indians foreign citizenship
    ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ ਸਕਦੇ ਇਹ ਕੰਮ
  • can a wedding take place without gold  know what the scriptures say
    ਕੀ Gold ਦੇ ਬਿਨਾਂ ਨਹੀਂ ਹੋ ਸਕਦਾ ਵਿਆਹ? ਜਾਣੋ ਕੀ ਕਹਿੰਦੇ ਹਨ ਸ਼ਾਸਤਰ
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • 409 gold coins found destroyed home
    ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ 409 ਸੋਨੇ ਦੇ ਸਿੱਕੇ
  • hdfc bank gets   clean chit    questions raised after chairman  s resignation end
    HDFC ਬੈਂਕ ਨੂੰ ਜਾਂਚ 'ਚ ਮਿਲੀ 'ਕਲੀਨ ਚਿੱਟ', ਚੇਅਰਮੈਨ ਦੇ ਅਸਤੀਫ਼ੇ ਤੋਂ ਬਾਅਦ ਉੱਠੇ ਸਵਾਲਾਂ 'ਤੇ ਲੱਗਾ ਵਿਰਾਮ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • parents need to collaborate on issues
      ਮਾਪਿਆਂ ਨੂੰ ਮੋਬਾਈਲ ਫ਼ੋਨ ਅਤੇ ਏ. ਆਈ. ਨਾਲ ਸਬੰਧਤ ਮੁੱਦਿਆਂ ’ਤੇ ਸਹਿਯੋਗ ਕਰਨਾ...
    • smuggling of drugs and gold through airplanes
      ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
    • india alliance
      ਕੀ ‘ਇੰਡੀਆ’ ਗੱਠਜੋੜ ਦੇ ਸਾਹਮਣੇ ਹੋਂਦ ਦਾ ਸੰਕਟ ਹੈ ?
    • a letter from maharaja daleep singh
      ਮਹਾਰਾਜਾ ਦਲੀਪ ਸਿੰਘ ਦਾ ਜ਼ਾਰ ਨੂੰ ਪੱਤਰ : ਭਾਰਤ, ਪੰਜਾਬ ਅਤੇ ਸਿੱਖ ਸਥਿਤੀ ਦਾ ਇਕ...
    • crisis on school plates mid day meal needs rethinking
      ਸਕੂਲਾਂ ਦੀ ਥਾਲੀ ’ਚ ਸੰਕਟ : ਮਿਡ-ਡੇ ਮੀਲ ਵਿਵਸਥਾ ’ਤੇ ਮੁੜ ਵਿਚਾਰ ਦੀ ਲੋੜ
    • west asia war uae property sales and purchases suspended until
      ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
    • people being robbed under the guise of cheap gold and silver
      ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!
    • bengal has rediscovered itself
      ਬੰਗਾਲ ਨੇ ਖ਼ੁਦ ਨੂੰ ਫਿਰ ਤੋਂ ਲੱਭ ਲਿਆ
    • dream of studying in america
      ਅਮਰੀਕਾ ’ਚ ਪੜ੍ਹਨ ਦਾ ਸੁਪਨਾ
    • bjp s winning mantra strategy teamwork and cultural connect
      ਭਾਜਪਾ ਦੀ ਜਿੱਤ ਦਾ ਮੰਤਰ : ਰਣਨੀਤੀ, ਟੀਮ ਵਰਕ ਅਤੇ ਸੱਭਿਆਚਾਰਕ ਜੁੜਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +