Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    2:21:29 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪਿੰਕ ਅਤੇ ਬਲਿਊ ਦੇ ਵਿਚਾਲੇ ਫਸੀਆਂ ਔਰਤਾਂ

BLOG News Punjabi(ਬਲਾਗ)

ਪਿੰਕ ਅਤੇ ਬਲਿਊ ਦੇ ਵਿਚਾਲੇ ਫਸੀਆਂ ਔਰਤਾਂ

  • Edited By Rakesh,
  • Updated: 17 Feb, 2026 04:28 PM
Blog
women caught between pink and blue
  • Share
    • Facebook
    • Tumblr
    • Linkedin
    • Twitter
  • Comment

ਆਮ ਤੌਰ ’ਤੇ ਜੇਕਰ ਗਰਭ ’ਚ ਬੱਚੀ ਹੋਵੇ ਤਾਂ ਉਸ ਨੂੰ ਗੱਲਬਾਤ ’ਚ ਪਿੰਕ-ਪਿੰਕ ਪੁਕਾਰਿਆ ਜਾਂਦਾ ਹੈ। ਆਪਣੇ ਦੇਸ਼ ’ਚ ਤਾਂ ਜਨਮ ਤੋਂ ਪਹਿਲਾਂ ਬੱਚੇ ਦਾ ਲਿੰਗ ਜਾਣਨਾ ਕਾਨੂੰਨੀ ਅਪਰਾਧ ਹੈ ਪਰ ਪੱਛਮ ’ਚ ਇਹ ਆਮ ਗੱਲ ਹੈ। ਹਾਂ, ਉਹ ਭਾਰਤੀ ਮਾਤਾ-ਪਿਤਾ ਨੂੰ ਇਹ ਦੱਸਣ ਤੋਂ ਪਰਹੇਜ਼ ਕਰਦੇ ਹਨ। ਇਸ ਦਾ ਕਾਰਨ ਭਾਰਤੀਆਂ ਦੀ ਵਿਸ਼ਵ ਭਰ ’ਚ ਫੈਲੀ ਇਹ ਬਦਨਾਮੀ ਵੀ ਹੈ ਕਿ ਉਹ ਇਹ ਪਤਾ ਚੱਲਦੇ ਹੀ ਕਿ ਗਰਭ ’ਚ ਲੜਕੀ ਹੈ, ਉਸ ਤੋਂ ਨਿਜਾਤ ਪਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਹੈਰਾਨੀ ਹੁੰਦੀ ਹੈ ਕਿ ਔਰਤਾਂ ਨੂੰ ਪਿੰਕ ਪੁਕਾਰਿਆ ਜਾਵੇ। ਪਿੰਕ ਭਾਵ ਗੁਲਾਬੀ ਦਾ ਮਤਲਬ ਖੁਸ਼ੀਆਂ ਅਤੇ ਕੋਮਲਤਾ ਹੁੰਦੀ ਹੈ ਪਰ ਔਰਤਾਂ ਦੀ ਜ਼ਿੰਦਗੀ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਸ ਉਪਾਧੀ ਨਾਲ ਨਿਵਾਜਣਾ ਜਿਵੇਂ ਉਨ੍ਹਾਂ ਦੀਆਂ ਚੁਣੌਤੀਆਂ ਨੂੰ ਕਿਸੇ ਰੈਪਰ ਦੇ ਹੇਠਾਂ ਦਬਾਉਣਾ ਮਾਲੂਮ ਲੱਗਦਾ ਹੈ।

ਪਰ ਸ਼ਾਇਦ ਤੁਸੀਂ ਜਾਣਦੇ ਹੀ ਹੋਵੋਗੇ ਕਿ ਕੰਪਨੀਆਂ ਔਰਤਾਂ ਲਈ ਜੋ ਉਤਪਾਦ ਬਣਾਉਂਦੀਆਂ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਪਿੰਕ ਰੈਪਰ ’ਚ ਹੁੰਦੇ ਹਨ। ਇਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਖੁਸ਼ਬੂਆਂ ਨਾਲ ਭਰਿਆ ਜਾਂਦਾ ਹੈ। ਇਨ੍ਹਾਂ ਨੂੰ ਆਕਰਸ਼ਕ ਢੰਗ ਨਾਲ ਪੈਕ ਕੀਤਾ ਜਾਂਦਾ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤਰ੍ਹਾਂ ਦੇ ਉਤਪਾਦਾਂ ਨੂੰ ਲਾਂਚ ਕਰ ਕੇ ਔਰਤਾਂ ਨੂੰ ਸਪੈਸ਼ਲ ਫੀਲ ਕਰਵਾਇਆ ਜਾਂਦਾ ਹੈ। ਇਨ੍ਹਾਂ ਉਤਪਾਦਾਂ ਨੂੰ ਔਰਤਾਂ ਲਈ ਜ਼ਰੂਰੀ ਕਹਿ ਕੇ ਵੀ ਵੇਚਿਆ ਜਾਂਦਾ ਹੈ। ਇਸ ਨੂੰ ਉਨ੍ਹਾਂ ਦੀ ਜੀਵਨਸ਼ੈਲੀ ਅਤੇ ਬਹੁਤ ਵਾਰ ਚੰਗੀ ਸਿਹਤ ਨਾਲ ਜੋੜ ਕੇ ਵੀ ਪੇਸ਼ ਕੀਤਾ ਜਾਂਦਾ ਹੈ। ਜਦਕਿ ਅਸਲ ’ਚ ਇਨ੍ਹਾਂ ਦਾ ਸਿਹਤ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਕਈ ਅਜਿਹੇ ਸਰਵੇ ਕਰ ਕੇ ਇਹ ਸਿੱਟਾ ਕੱਢ ਲਿਆ ਗਿਆ ਹੈ ਕਿ ਔਰਤਾਂ ਨੂੰ ਜੇਕਰ ਕੋਈ ਬ੍ਰਾਂਡ ਜਾਂ ਉਤਪਾਦ ਆਕਰਸ਼ਿਤ ਕਰਦਾ ਹੈ, ਤਾਂ ਉਹ ਜ਼ਿਆਦਾ ਕੀਮਤ ਚੁਕਾਉਣ ਲਈ ਵੀ ਤਿਆਰ ਹੁੰਦੀਆਂ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਲਈ ਜੋ ਚੀਜ਼ਾਂ ਬਣਾਈਆਂ ਜਾ ਰਹੀਆਂ ਹਨ ਉਨ੍ਹਾਂ ਦੀ ਕੁਆਲਿਟੀ ਚੰਗੀ ਹੈ। ਉਨ੍ਹਾਂ ’ਚ ਬਿਹਤਰੀਨ ਸਾਮਾਨ ਦੀ ਵਰਤੋਂ ਕੀਤੀ ਗਈ ਹੈ।

ਇਨ੍ਹਾਂ ਉਤਪਾਦਾਂ ਦੀ ਕੀਮਤ ਵੀ ਜ਼ਿਆਦਾ ਹੁੰਦੀ ਹੈ। ਇਸ ਨੂੰ ਪਿੰਕ ਟੈਕਸ ਕਿਹਾ ਜਾਂਦਾ ਹੈ। ਭਾਵ ਕਿ ਮਰਦਾਂ ਦੇ ਮੁਕਾਬਲੇ ਔਰਤ ਉਤਪਾਦਾਂ ਦੀ ਕੀਮਤ ਕੰਪਨੀਆਂ ਜ਼ਿਆਦਾ ਰੱਖਦੀਆਂ ਹਨ। ਕਮਾਲ ਹੈ ਨਾ ਕਿ ਸਿਰਫ ਔਰਤ ਹੋਣ ਦੇ ਨਾਤੇ ਵੱਧ ਕੀਮਤ ਦੇਣੀ ਪਵੇ। ਅਾਖ਼ਿਰ ਕਿਹੜੀ ਅਰਥ ਪ੍ਰਣਾਲੀ ਅਜਿਹਾ ਕਹਿੰਦੀ ਹੈ। ਇਸ ਨੂੰ ਲੈਂਗਿਕ ਸਮਾਨਤਾ ਨਾਲ ਵੀ ਜੋੜਿਆ ਜਾਂਦਾ ਹੈ, ਜਦਕਿ ਹੈ ਇਹ ਅਸਮਾਨਤਾ। ਅਸਲ ’ਚ ਇਹ ਕੰਪਨੀਆਂ ਦੀ ਮਾਰਕੀਟਿੰਗ ਸਟ੍ਰੈਟਜੀ ਹੈ, ਜਿਸ ਨਾਲ ਕਿ ਉਹ ਲੈਂਗਿਕ ਸਮਾਨਤਾ ਦੀਆਂ ਗੱਲਾਂ ਕਰ ਕੇ ਔਰਤਾਂ ਦੀ ਜੇਬ ’ਚੋਂ ਵੱਧ ਤੋਂ ਵੱਧ ਪੈਸੇ ਕੱਢ ਸਕਣ। ਔਰਤਾਂ ਲਈ ਤਮਾਮ ਤਰ੍ਹਾਂ ਦੇ ਉਤਪਾਦ ਬਣਾਉਣ ਵਾਲਿਆਂ ਦੀ ਸੋਚ ਇਹ ਵੀ ਹੈ ਕਿ ਉਹ ਆਪਣੇ ਲਈ ਬਣਾਏ ਗਏ ਸਾਮਾਨ ’ਤੇ ਵੱਧ ਕੀਮਤ ਦੇਣ ਲਈ ਤਿਆਰ ਹੁੰਦੀਆਂ ਹਨ। ਕਈ ਵਾਰ ਤਾਂ ਲੱਗਦਾ ਹੈ ਕਿ ਔਰਤਾਂ ਨੂੰ ਸ਼ਾਇਦ ਇਸ ਗੱਲ ਦਾ ਪਤਾ ਹੀ ਨਹੀਂ ਹੈ ਅਤੇ ਇਹ ਵੀ ਕਿ ਕੀਮਤਾਂ ਦਾ ਇਹ ਵਾਧਾ ਜਾਂ ਟੈਕਸ ਸਰਕਾਰ ਵਲੋਂ ਨਹੀਂ ਲਗਾਇਆ ਜਾਂਦਾ। ਇਸ ਨੂੰ ਕੰਪਨੀਆਂ ਹੀ ਤੈਅ ਕਰਦੀਆਂ ਹਨ ਕਿ ਔਰਤਾਂ ਦੇ ਉਤਪਾਦ ਮਰਦਾਂ ਲਈ ਕੰਮ ਆਉਣ ਵਾਲੇ ਉਤਪਾਦਾਂ ਤੋਂ ਮਹਿੰਗੇ ਵੇਚਣੇ ਹਨ।

ਧਿਆਨ ਦੇਈਏ ਤਾਂ ਕੰਪਨੀਆਂ ਦੀ ਇਹ ਰਣਨੀਤੀ ਉਨ੍ਹਾਂ ਔਰਤਾਂ ਲਈ ਹੈ, ਜੋ ਸਿੱਖਿਅਤ ਹਨ। ਆਤਮਨਿਰਭਰ ਹਨ। ਜਿਨ੍ਹਾਂ ਦੀ ਜੇਬ ’ਚ ਪੈਸਾ ਹੈ। ਜੋ ਖਰੀਦਣ ਦਾ ਫੈਸਲਾ ਖੁਦ ਲੈ ਸਕਦੀਆਂ ਹਨ। ਇਹ ਔਰਤਾਂ ਹੀ ਇਨ੍ਹਾਂ ਕੰਪਨੀਆਂ ਦਾ ਟਾਰਗੈੱਟ ਹਨ ਪਰ ਉਹ ਔਰਤਾਂ ਵੀ ਤਾਂ ਹਨ, ਜੋ ਆਤਮਨਿਰਭਰ ਨਹੀਂ ਹਨ ਜਾਂ ਕਿ ਇੰਨੇ ਪੈਸੇ ਨਹੀਂ ਕਮਾਉਂਦੀਆਂ ਕਿ ਇਕ ਤੋਂ ਇਕ ਮਹਿੰਗੇ ਉਤਪਾਦ ਖਰੀਦ ਸਕਣ। ਇਨ੍ਹਾਂ ਔਰਤਾਂ ਦੀ ਸੰਖਿਆ ਬਹੁਤ ਜ਼ਿਆਦਾ ਹੈ। ਉਤਪਾਦ ਬਣਾਉਣ ਵਾਲਿਆਂ ਨੂੰ ਕੀ ਇਨ੍ਹਾਂ ਦੀ ਲੋੜ ਨਹੀਂ? ਉਹ ਇਨ੍ਹਾਂ ਨੂੰ ਆਪਣਾ ਖਪਤਕਾਰ ਕਿਉਂ ਨਹੀਂ ਬਣਾਉਣਾ ਚਾਹੁੰਦੇ?

ਹਾਲਾਂਕਿ ਇਹ ਵੀ ਸੱਚਾਈ ਹੈ ਕਿ ਜਿਸ ਦੀ ਜੇਬ ’ਚ ਜ਼ਿਆਦਾ ਪੈਸਾ ਹੁੰਦਾ ਹੈ, ਮਹਿੰਗੇ ਉਤਪਾਦਾਂ ਤੱਕ ਉਨ੍ਹਾਂ ਦੀ ਹੀ ਪਹੁੰਚ ਹੁੰਦੀ ਹੈ। ਕੰਪਨੀਆਂ ਦਾ ਜਨੂੰਨ ਵੀ ਇਨ੍ਹਾਂ ਨੂੰ ਹੀ ਆਪਣੇ ਵੱਲ ਖਿੱਚਣਾ ਹੁੰਦਾ ਹੈ। ਹਾਂ, ਗੱਲ ਜ਼ਰੂਰ ਔਰਤ ਸੁਤੰਤਰਤਾ ਅਤੇ ਲੈਂਗਿਕ ਅਧਿਕਾਰਾਂ ਦੀ ਕੀਤੀ ਜਾਂਦੀ ਹੈ। ਆਪਣੇ ਦੇਸ਼ ’ਚ ਵੀ ਅਜਿਹੇ ਵਿਗਿਆਪਨ ਅਕਸਰ ਦੇਖੇ ਜਾਂਦੇ ਹਨ, ਜਿੱਥੇ ਕਿਸੇ ਕਾਰ, ਕਿਸੇ ਵਾਸ਼ਿੰਗ ਮਸ਼ੀਨ, ਕਿਸੇ ਮੋਬਾਈਲ ਨੂੰ ਖਰੀਦਣ ਵਾਲੀਆਂ ਔਰਤਾਂ ਨੂੰ ਸ਼ਕਤੀਸ਼ਾਲੀ ਦਿਖਾਇਆ ਜਾਂਦਾ ਹੈ। ਉਹ ਹੀ ਤਰ੍ਹਾਂ-ਤਰ੍ਹਾਂ ਦੇ ਸਾਬਣ, ਸ਼ੈਂਪੂ ਅਤੇ ਗਹਿਣੇ ਵੇਚਦੀਆਂ ਦਿਖਾਈ ਦਿੰਦੀਆਂ ਹਨ। ਭਾਵ ਕਿ ਔਰਤ ਦੇ ਸਸ਼ਕਤੀਕਰਨ ਨੂੰ ਤਮਾਮ ਤਰ੍ਹਾਂ ਦੀਆਂ ਖਪਤਕਾਰ ਵਸਤਾਂ ਨਾਲ ਜੋੜ ਦਿੱਤਾ ਗਿਆ ਹੈ। ਹਰ ਚੰਗੇ ਨਾਅਰੇ ਨੂੰ ਅਕਸਰ ਵਪਾਰ ਆਪਣੇ ਫਾਇਦੇ ’ਚ ਬਦਲ ਦਿੰਦਾ ਹੈ। ਇਸੇ ਲਈ ਜੇ ਧਿਆਨ ਨਾਲ ਦੇਖੀਏ ਤਾਂ ਸਜੀ-ਸੰਵਰੀ ਔਰਤ ਜੋ ਉੱਪਰੋਂ ਹੇਠਾਂ ਤੱਕ ਕਿਸੇ ਨਾ ਕਿਸੇ ਉਤਪਾਦ ਨਾਲ ਢਕੀ ਹੁੰਦੀ ਹੈ, ਉਸ ਨੂੰ ਆਮ ਮਿਹਨਤਕਸ਼ ਔਰਤ ਦੇ ਮੁਕਾਬਲੇ ਜ਼ਿਆਦਾ ਸਸ਼ਕਤ ਵਜੋਂ ਪੇਸ਼ ਕੀਤਾ ਜਾਂਦਾ ਹੈ।

ਉਹ ਸਾਧਨਹੀਣ ਔਰਤਾਂ ਕਿਸੇ ਦਾ ਟਾਰਗੈੱਟ ਨਹੀਂ ਹੁੰਦੀਆਂ, ਜਿਨ੍ਹਾਂ ਦੀ ਜੇਬ ’ਚ ਪੈਸੇ ਨਹੀਂ ਹਨ। ਇਨ੍ਹੀਂ ਦਿਨੀਂ ਕਿਉਂਕਿ ਮੱਧਵਰਗ ਦੀਆਂ ਔਰਤਾਂ ਵੱਧ ਖਰੀਦਦਾਰੀ ਕਰਦੀਆਂ ਹਨ। ਉਹ ਆਪਣੇ ਆਪ ਨੂੰ ਚੰਗਾ ਵੀ ਦਿਖਾਉਣਾ ਚਾਹੁੰਦੀਆਂ ਹਨ ਤਾਂ ਸਭ ਦੀ ਨਜ਼ਰ ਉਨ੍ਹਾਂ ’ਤੇ ਹੀ ਰਹਿੰਦੀ ਹੈ। ਪਿੰਕ ਟੈਕਸ ਵੀ ਅਜਿਹਾ ਹੀ ਹੈ ਜੋ ਇਨ੍ਹਾਂ ਔਰਤਾਂ ਦੀ ਜੇਬ ਅਤੇ ਪਰਸ ’ਤੇ ਤਿੱਖੀ ਨਜ਼ਰ ਰੱਖਦਾ ਹੈ।

ਅਮਰੀਕਾ ਦੇ ਨਿਊਯਾਰਕ ’ਚ ਕੰਜ਼ਿਊਮਰ ਅਫੇਅਰਜ਼ ਡਿਪਾਰਟਮੈਂਟ ਨੇ ਇਕ ਸਰਵੇ ’ਚ ਪਾਇਆ ਸੀ ਕਿ ਔਰਤਾਂ ਨੂੰ ਆਪਣੇ ਉਤਪਾਦਾਂ ’ਤੇ ਸੱਤ ਫੀਸਦੀ ਵੱਧ ਕੀਮਤ ਦੇਣੀ ਪੈਂਦੀ ਹੈ। ਇਹ ਟੈਕਸ ਜਾਂ ਕੀਮਤ 13 ਫੀਸਦੀ ਵੱਧ ਵੀ ਹੋ ਸਕਦੀ ਹੈ। ਬ੍ਰਿਟੇਨ ’ਚ ਤਾਂ ਕਈ ਉਤਪਾਦਾਂ ਦੀ ਕੀਮਤ 34.28 ਫੀਸਦੀ ਤੋਂ ਵੱਧ ਹੈ।

ਦੂਜੇ ਦੇਸ਼ਾਂ ਵਾਂਗ ਭਾਰਤ ’ਚ ਵੀ ਔਰਤਾਂ ਲਈ ਬਣਾਏ ਗਏ ਇਸ ਤਰ੍ਹਾਂ ਦੇ ਉਤਪਾਦਾਂ ਦੀ ਵਧੀ ਕੀਮਤ ’ਤੇ ਕੋਈ ਕਾਨੂੰਨੀ ਰੋਕ ਵੀ ਨਹੀਂ ਹੈ। ਇਸ ਲਈ ਕੰਪਨੀਆਂ ਜਿਵੇਂ ਚਾਹੁਣ, ਉਹੀ ਕੀਮਤ ਰੱਖਦੀਆਂ ਹਨ। ਔਰਤਾਂ ਨਾਲ ਹੋਣ ਵਾਲੇ ਇਸ ਵਿਤਕਰੇ ’ਤੇ ਧਿਆਨ ਦੇਣ ਦੀ ਲੋੜ ਹੈ।

ਸ਼ਮਾ ਸ਼ਰਮਾ

  • Women
  • Pink
  • Blue
  • Criminal Law
  • Indian Parents
  • Self reliance

‘ਪਾਕਿ ਦੀ ਹੋ ਰਹੀ ਲਗਾਤਾਰ ਕਿਰਕਿਰੀ’ ਪਰ ਸ਼ਰਮ ਇਸ ਨੂੰ ਨਹੀਂ ਆਉਂਦੀ!

NEXT STORY

Stories You May Like

  • the conflict between trump and the pope is unprecedented
    ਟਰੰਪ ਅਤੇ ਪੋਪ ਵਿਚਾਲੇ ਟਕਰਾਅ ਲਾਮਿਸਾਲ
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • clash between two parties in kapurthala  dispute over betting money
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • women empowerment
    ਉਸ ਸ਼ਾਨ ਅਤੇ ਸਨਮਾਨ ਦੀ ਹਾਨੀ, ਜਿਸ ਦੀਆਂ ਔਰਤਾਂ ਹੱਕਦਾਰ ਸਨ
  • big clash between punjab kings and lsg today
    ਪੰਜਾਬ ਕਿੰਗਜ਼ ਅਤੇ LSG ਵਿਚਾਲੇ ਅੱਜ 'ਮਹਾਂ-ਮੁਕਾਬਲਾ'; ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026  the epic clash between sunrisers and chennai
    IPL 2026: ਸਨਰਾਈਜ਼ਰਜ਼ ਅਤੇ ਚੇਨਈ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ ਝਾਤ
  • agreement signed between makemytrip and adani airports
    MakeMyTrip ਅਤੇ ਅਡਾਨੀ ਏਅਰਪੋਰਟਸ ਵਿਚਾਲੇ ਹੋਇਆ ਕਰਾਰ, ਯਾਤਰੀਆਂ ਨੂੰ ਮਿਲਣਗੀਆਂ ਖ਼ਾਸ ਸਹੂਲਤਾਂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • who is right donald trump or the pope
      ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
    • good governance
      ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • late coming
      ਦੇਰ ਨਾਲ ਆਉਣਾ, ਇਸ ਲਈ ਅਹਿਮ...!
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +