Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    6:42:52 PM

  • love affairs destroyed the house father brutally murdered

    ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ...

  • us team will be in pakistan on monday for next round

    ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ!...

  • firecracker factory blast

    ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ,...

  • brother and sister died in a horrific accident on jalandhar pathankot nh

    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਾਂਗਰਸ ਨੇ ਡਾਹਿਆ ਅੜਿੱਕਾ, ਮਹਿਲਾ ਰਾਖਵਾਂਕਰਨ ਫਿਰ ਲਟਕਾਇਆ

BLOG News Punjabi(ਬਲਾਗ)

ਕਾਂਗਰਸ ਨੇ ਡਾਹਿਆ ਅੜਿੱਕਾ, ਮਹਿਲਾ ਰਾਖਵਾਂਕਰਨ ਫਿਰ ਲਟਕਾਇਆ

  • Edited By Harpreet Singh,
  • Updated: 19 Apr, 2026 05:25 PM
Blog
women reservation bill
  • Share
    • Facebook
    • Tumblr
    • Linkedin
    • Twitter
  • Comment

ਨਾਰੀ ਸ਼ਕਤੀ ਵੰਦਨ ਕਾਨੂੰਨ ਜਾਂ ਮਹਿਲਾ ਰਾਖਵਾਂਕਰਨ ਬਿੱਲ ਭਾਰਤੀ ਸੰਸਦ ’ਚ ਪੇਸ਼ ਕੀਤਾ ਗਿਆ ਉਹ ਬਿੱਲ ਹੈ, ਜਿਸ ਦੇ ਪਾਸ ਹੋਣ ਨਾਲ ਸੰਸਦ ’ਚ ਔਰਤਾਂ ਦੀ ਹਿੱਸੇਦਾਰੀ 33 ਫੀਸਦੀ ਯਕੀਨੀ ਹੋ ਜਾਵੇਗੀ। ਸਤੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਨਵੇਂ ਸੰਸਦ ਭਵਨ ’ਚ ਲੋਕ ਸਭਾ ’ਚ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਸ ਬਿੱਲ ਨੂੰ 128ਵੇਂ ਸੰਵਿਧਾਨਕ ਸੋਧ ਬਿੱਲ, 2023 ਦੇ ਰੂਪ ’ਚ ਪੇਸ਼ ਕੀਤਾ। ਨਾਰੀ ਸ਼ਕਤੀ ਵੰਦਨ ਕਾਨੂੰਨ ਲੋਕ ਸਭਾ ਤੋਂ ਪਾਸ ਹੋਣ ਤੋਂ ਬਾਅਦ ਦੁਬਾਰਾ ਰਾਜ ਸਭਾ ’ਚ ਜਾਣਾ ਸੀ ਪਰ ਕਾਂਗਰਸ ਤੇ ਵਿਰੋਧੀ ਦਲਾਂ ਨੇ ਇਸ ਨੂੰ ਪਾਸ ਨਹੀਂ ਹੋਣ ਦਿੱਤਾ।

ਭਾਰਤ ’ਚ ਔਰਤਾਂ ਦੇ ਰਾਖਵੇਂਕਰਨ ਦਾ ਇਤਿਹਾਸ ਲਗਭਗ 30 ਸਾਲਾਂ ਦੇ ਸੰਘਰਸ਼ ਦਾ ਰਿਹਾ ਹੈ, ਜੋ 1996 ’ਚ ਸ਼ੁਰੂ ਹੋ ਕੇ 2023 ’ਚ ਮੋਦੀ ਸਰਕਾਰ ਦੁਆਰਾ ਨਾਰੀ ਸ਼ਕਤੀ ਵੰਦਨ ਕਾਨੂੰਨ (106ਵੀਂ ਸੰਵਿਧਾਨਕ ਸੋਧ) ਦੇ ਰੂਪ ’ਚ ਪਾਸ ਹੋਇਆ। ਇਹ ਕਾਨੂੰਨ ਲੋਕ ਸਭਾ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਦਾ ਹੈ, ਜਿਸ ਨੂੰ ਆਗਾਮੀ ਜਨਗਣਨਾ ਅਤੇ ਹੱਦਬੰਦੀ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਔਰਤਾਂ ਲਈ ਸਿਆਸੀ ਹਿੱਸੇਦਾਰੀ ਦੀ ਸ਼ੁਰੂਆਤੀ ਮੰਗ 1927 ’ਚ ‘ਆਲ ਇੰਡੀਆ ਵੂਮੈਨ ਕਾਨਫਰੰਸ’ ਦੌਰਾਨ ਉੱਠੀ। 1992 ’ਚ 73ਵੀਂ ਅਤੇ 74ਵੀਂ ਸੰਵਿਧਾਨਕ ਸੋਧ ਦੁਆਰਾ ਪੰਚਾਇਤਾਂ ਅਤੇ ਨਗਰਪਾਲਿਕਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਗਿਆ। ਸੰਸਦ ’ਚ ਪਹਿਲੀ ਕੋਸ਼ਿਸ਼ ਤਹਿਤ 1996 ’ਚ ਐੱਚ. ਡੀ. ਦੇਵੇਗੌੜਾ ਸਰਕਾਰ ਦੁਆਰਾ ਲੋਕ ਸਭਾ, ਵਿਧਾਨ ਸਭਾਵਾਂ ’ਚ ਰਾਖਵੇਂਕਰਨ ਲਈ ਪਹਿਲਾ ਮਹਿਲਾ ਰਾਖਵਾਂਕਰਨ ਬਿੱਲ (81ਵੀਂ ਸੋਧ) ਪੇਸ਼ ਕੀਤਾ ਗਿਆ, ਜੋ ਪਾਸ ਨਹੀਂ ਹੋ ਸਕਿਆ।

ਦੁੱਖ ਦੀ ਗੱਲ ਹੈ ਕਿ ਮੋਦੀ ਸਰਕਾਰ ਨੇ ਯਤਨ ਕੀਤਾ ਪਰ ਕਾਂਗਰਸ ਤੇ ਵਿਰੋਧੀ ਦਲਾਂ ਦੇ ਅਸਹਿਯੋਗ ਦੇ ਕਾਰਨ ਲੋਕ ਸਭਾ ’ਚ ਬਿੱਲ ਪਾਸ ਨਹੀਂ ਹੋਇਆ ਜਿਸ ਨਾਲ ਇਨ੍ਹਾਂ ਦੀ ਮਹਿਲਾ ਵਿਰੋਧੀ ਸੋਚ ਜਗ-ਜ਼ਾਹਿਰ ਹੋ ਗਈ। 131ਵਾਂ ਸੰਵਿਧਾਨ ਸੋਧ ਬਿੱਲ, ਲੋਕ ਸਭਾ ’ਚ ਸ਼ੁੱਕਰਵਾਰ ਵੋਟਿੰਗ ਤੋਂ ਬਾਅਦ ਡਿੱਗ ਗਿਆ। ਇਹ ਬਿੱਲ ਮਹਿਲਾ ਰਾਖਵਾਂਕਰਨ ਕਾਨੂੰਨ ’ਚ ਸੋਧ ਲਈ ਲਿਆਂਦਾ ਗਿਆ ਸੀ। ਐੱਨ. ਡੀ. ਏ. ਬਿੱਲ ਦੇ ਪੱਖ ’ਚ ਦੋ-ਤਿਹਾਈ ਵੋਟਾਂ ਹਾਸਲ ਕਰਨ ’ਚ ਨਾਕਾਮ ਰਿਹਾ। ਬਿੱਲ ਦੇ ਪੱਖ ’ਚ 298 ਵੋਟਾਂ ਮਿਲੀਆਂ ਜਦਕਿ ਇਸ ਦੇ ਵਿਰੋਧ ’ਚ 230 ਵੋਟਾਂ ਮਿਲੀਆਂ।

ਕੇਂਦਰ ਸਰਕਾਰ ਨੇ 14 ਅਪ੍ਰੈਲ (ਮੰਗਲਵਾਰ) ਨੂੰ ਸੰਸਦ ਮੈਂਬਰਾਂ ਨੂੰ 3 ਡਰਾਫਟ ਬਿੱਲ ਭੇਜੇ ਸਨ। ਇਨ੍ਹਾਂ ’ਚ 2 ਵੱਡੀਆਂ ਇਤਿਹਾਸਕ ਤਬਦੀਲੀਆਂ ਪ੍ਰਸਤਾਵਿਤ ਸਨ। ਪਹਿਲਾ, ਲੋਕ ਸਭਾ ਸੀਟਾਂ ਦੀ ਗਿਣਤੀ 543 ਤੋਂ ਵਧਾ ਕੇ ਵੱਧ ਤੋਂ ਵੱਧ 850 ਕਰਨਾ, ਦੂਜਾ, ਸੰਸਦ ਦੇ ਹੇਠਲੇ ਸਦਨ ਭਾਵ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਇਕ-ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕਰਨਾ। ਇਹ ਸਾਲ 2023 ’ਚ ਪਾਸ ਹੋਏ ਨਾਰੀ ਸ਼ਕਤੀ ਵੰਦਨ ਕਾਨੂੰਨ ’ਤੇ ਅਾਧਾਰਿਤ ਹਨ। ਕਾਂਗਰਸ ਤੇ ਵਿਰੋਧੀ ਧਿਰ ਦੇ ਵਿਰੋਧ ਦੇ ਕਾਰਨ, ਹੁਣ ਔਰਤਾਂ ਨੂੰ ਰਾਖਵੇਂਕਰਨ ਲਈ 2029 ਦੀ ਬਜਾਏ 2034 ਦੀਆਂ ਲੋਕ ਸਭਾ ਚੋਣਾਂ ਤੱਕ ਉਡੀਕ ਕਰਨੀ ਪੈ ਸਕਦੀ ਹੈ।

ਕਿਉਂਕਿ ਇਹ ਇਕ ਸੰਵਿਧਾਨਕ ਸੋਧ ਸੀ, ਇਸ ਨੂੰ ਸਦਨ ਦੀ ਕੁੱਲ ਮੈਂਬਰਸ਼ਿਪ ਦੇ ਅੱਧੇ ਅਤੇ ਹਾਜ਼ਰ ਤੇ ਵੋਟਿੰਗ ਕਰਨ ਵਾਲੇ ਮੈਂਬਰਾਂ ਦੇ ਦੋ-ਤਿਹਾਈ ਬਹੁਮਤ ਦੀ ਲੋੜ ਸੀ, ਜੋ ਕਾਂਗਰਸ ਦੇ ਅਸਹਿਯੋਗ ਨਾਲ ਨਹੀਂ ਮਿਲ ਸਕਿਆ। ਵਿਰੋਧੀ ਧਿਰ ਦੁਆਰਾ ਇਸ ਬਿੱਲ ਨੂੰ ਰੋਕੇ ਜਾਣ ਤੋਂ ਬਾਅਦ, ਸੱਤਾ ਧਿਰ ਨੇ ਇਸ ਮੁੱਦੇ ’ਤੇ ਵਿਰੋਧੀ ਦਲਾਂ ਦੀ ਤਿੱਖੀ ਆਲੋਚਨਾ ਕੀਤੀ। ਇਹ ਘਟਨਾ ਭਾਰਤ ਦੇ ਸਿਆਸੀ ਇਤਿਹਾਸ ’ਚ ਮਹਿਲਾ ਰਾਖਵੇਂਕਰਨ ਦੇ ਮੁੱਦੇ ’ਤੇ ਇਕ ਵੱਡਾ ਅੜਿੱਕਾ ਮੰਨੀ ਜਾ ਰਹੀ ਹੈ। ਕਾਂਗਰਸ ਨੇ 2026 ’ਚ ਮਹਿਲਾ ਰਾਖਵਾਂਕਰਨ ਬਿੱਲ ਦਾ ਸਿਰਫ਼ ‘ਵਿਰੋਧ’ ਹੀ ਨਹੀਂ ਕੀਤਾ, ਸਗੋਂ ਜਿਵੇਂ ਹੀ ਇਸ ਨੂੰ ਲਾਗੂ ਕਰਨ ਦੀ ਗੱਲ ਪੱਕੀ ਹੋਈ, ਉਸ ਨੇ ਇਸ ਨੂੰ ਨਾਕਾਮ ਕਰਨ ਦੀ ਸਾਜ਼ਿਸ਼ ਰਚ ਦਿੱਤੀ।

1996 ’ਚ ਪ੍ਰਧਾਨ ਮੰਤਰੀ ਦੇਵੇਗੌੜਾ ਦੇ ਕਾਰਜਕਾਲ ’ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਗਿਆ। ਸਰਕਾਰ ਕਾਂਗਰਸ ਦੇ ਸਮਰਥਨ ’ਤੇ ਨਿਰਭਰ ਸੀ। ਕਾਂਗਰਸ ਨੇ ਇਹ ਪੱਕਾ ਕਰ ਦਿੱਤਾ ਕਿ ਇਹ ਬਿੱਲ ਕਦੇ ਕਾਨੂੰਨ ਨਾ ਬਣ ਸਕੇ। 1998, 1999, 2002, 2003 ’ਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਨੇ ਇਸ ਬਿੱਲ ਨੂੰ 4 ਵਾਰ ਪੇਸ਼ ਕੀਤਾ। ਹਰ ਵਾਰ, ਦੋ-ਤਿਹਾਈ ਬਹੁਮਤ ਹਾਸਲ ਕਰਨ ਲਈ ਕਾਂਗਰਸ ਦਾ ਸਮਰਥਨ ਬਹੁਤ ਜ਼ਰੂਰੀ ਸੀ ਅਤੇ ਹਰ ਵਾਰ, ਕਾਂਗਰਸ ਨੇ ਇਸ ਨੂੰ ਪਾਸ ਹੋਣ ਤੋਂ ਰੋਕ ਦਿੱਤਾ। ਇਹ ਵੀ ਯਾਦ ਰੱਖੋ ਕਿ 2010 ’ਚ ਭਾਜਪਾ ਨੇ ਕਾਂਗਰਸ ਦੀ ਯੂ. ਪੀ. ਏ. ਸਰਕਾਰ ਦੇ ਬਿੱਲ ਦਾ ਸਮਰਥਨ ਕੀਤਾ ਤਾਂ ਜੋ ਇਹ ਬਿੱਲ ਰਾਜ ਸਭਾ ’ਚ ਪਾਸ ਹੋ ਸਕੇ ਪਰ ਜਦੋਂ ਗੱਲ ਲੋਕ ਸਭਾ ਦੀ ਆਈ, ਤਾਂ ਕਾਂਗਰਸ ਦੇ ਹੱਥ-ਪੈਰ ਫੁੱਲ ਗਏ। ਬਿੱਲ ਨੂੰ ਅੱਗੇ ਵਧਾਇਆ ਹੀ ਨਹੀਂ ਗਿਆ।

ਦਿੱਲੀ ਹੱਜ ਕਮੇਟੀ ਦੀ ਚੇਅਰਪਰਸਨ ਕੌਸਰ ਜਹਾਂ ਨੇ ਕਿਹਾ ਕਿ ਇਹ ਅੱਧੀ ਆਬਾਦੀ ਨੂੰ ਸਨਮਾਨ ਅਤੇ ਅਧਿਕਾਰ ਦੇਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਔਰਤਾਂ ਲਈ ਇਹ ਸੁਪਨਾ ਬਹੁਤ ਹੀ ਹਾਂਪੱਖੀ ਅਤੇ ਅਸਰਦਾਰ ਹੈ। ਇਹ ਸਿਰਫ਼ ਲੋਕ ਸਭਾ ਜਾਂ ਰਾਜਾਂ ਦੀਆਂ ਵਿਧਾਨ ਸਭਾਵਾਂ ’ਚ ਸੀਟਾਂ ਜਾਂ ਗਿਣਤੀ ਦੀ ਗੱਲ ਨਹੀਂ ਹੈ। ਇਹ ਅੱਧੀ ਆਬਾਦੀ ਨੂੰ ਸਨਮਾਨ ਅਤੇ ਅਧਿਕਾਰ ਦੇਣ ਦੀ ਗੱਲ ਹੈ। ਮੈਂ ਕਹਾਂਗੀ ਕਿ ਇਹ ਭਾਰਤੀ ਇਤਿਹਾਸ ਦੇ ਸਭ ਤੋਂ ਵੱਡੇ ਸਮਾਜਿਕ ਬਦਲਾਵਾਂ ’ਚੋਂ ਇਕ ਹੈ। ਮੈਂ ਇਸ ਫੈਸਲੇ ਦਾ ਸਵਾਗਤ ਕਰਦੀ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦੀ ਹਾਂ।

ਉਨ੍ਹਾਂ ਨੇ ਕਿਹਾ ਕਿ ਪੀ. ਐੱਮ. ਮੋਦੀ ਦੇ 11 ਸਾਲ ਦੇ ਕਾਰਜਕਾਲ ’ਚ ਔਰਤਾਂ ਦੀ ਹਿੱਸੇਦਾਰੀ ਵਧੀ ਹੈ। ਦੇਸ਼ ਦੇ ਕਈ ਮਹੱਤਵਪੂਰਨ ਅਹੁਦਿਆਂ ’ਤੇ ਔਰਤਾਂ ਹਨ। ਮਹਿਲਾ ਸਸ਼ਕਤੀਕਰਨ ’ਤੇ ਵਿਸ਼ੇਸ਼ ਫੋਕਸ ਰਿਹਾ ਹੈ। ਪਹਿਲਾਂ ਔਰਤਾਂ ਨੂੰ ਦਰਕਿਨਾਰ ਕੀਤਾ ਜਾਂਦਾ ਸੀ। ਪੀ. ਐੱਮ. ਮੋਦੀ ਦੀ ਸਰਕਾਰ ’ਚ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ।

-ਸ਼ਵੇਤ ਮਲਿਕ
(ਸਾਬਕਾ ਸੰਸਦ ਮੈਂਬਰ, ਸਾਬਕਾ ਪੰਜਾਬ ਭਾਜਪਾ ਪ੍ਰਧਾਨ)

  • Women Reservation Bill
  • COngress
  • Parliament

ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ

NEXT STORY

Stories You May Like

  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • nimisha mehta statement
    ਮਹਿਲਾ ਰਾਖਵਾਂਕਰਨ 'ਚ ਰੋੜੇ ਅਟਕਾ ਕੇ ਕਾਂਗਰਸ ਨੇ ਵਿਸ਼ਵ ਭਰ 'ਚ ਭਾਰਤੀ ਮਹਿਲਾ ਦੀ ਨਾਮੋਸ਼ੀ ਕਰਵਾਈ: ਨਿਮਿਸ਼ਾ ਮਹਿਤਾ
  • pm modi apologizes for the rejection of the women s reservation bill
    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ 'ਤੇ PM ਮੋਦੀ ਨੇ ਮੰਗੀ ਮੁਆਫੀ
  • parliament  womens reservation bill  opposition
    ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ
  • lok sabha  voting  women reservation act 2023  notification
    ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023
  • lok sabha  mp harsimrat badal
    ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ
  • narendra modi women reservation
    ਮਹਿਲਾ ਰਾਖਵਾਂਕਰਨ ਕਾਨੂੰਨ ਲਾਗੂ ਕਰਨ ਦਾ ਸਮਾਂ ਆ ਗਿਆ: ਪ੍ਰਧਾਨ ਮੰਤਰੀ ਮੋਦੀ
  • women  s reservation bill cm samrat chaudhary
    17 ਅਪ੍ਰੈਲ ਮਹਿਲਾਵਾਂ ਲਈ ਬਣੇਗਾ 'ਕ੍ਰਾਂਤੀਕਾਰੀ ਦਿਨ', ਮਹਿਲਾ ਰਾਖਵਾਂਕਰਨ ਬਿੱਲ 'ਤੇ ਸਮਰਾਟ ਦਾ ਵੱਡਾ ਬਿਆਨ
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
Trending
Ek Nazar
firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • why is india lagging behind in the energy sector despite
      ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • labor unrest in noida
      ਨੋਇਡਾ ’ਚ ਮਜ਼ਦੂਰ ਅਸ਼ਾਂਤੀ : ਕੀ ਇਕ ਰਾਸ਼ਟਰੀ ਚਿਤਾਵਨੀ?
    • dubai real estate amid war
      ਪੱਛਮੀ ਏਸ਼ੀਆ ਸੰਘਰਸ਼ ਕਾਰਨ ਦੁਬਈ ਦੀ ਰਿਅਲਟੀ ਹਿੱਲੀ
    • nari vandana law
      ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ...
    • with the change in leadership  bihar politics will also change
      ਲੀਡਰਸ਼ਿਪ ਬਦਲਣ ਨਾਲ ਬਿਹਾਰ ਦੀ ਰਾਜਨੀਤੀ ਵੀ ਬਦਲੇਗੀ!
    • loss of life and property in road accidents
      ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ...
    • secularism
      ਅਸਹਿਜ ਸੱਚ ਤੋਂ ਮੂੰਹ ਮੋੜਨ ਦੀ ‘ਸੈਕੂਲਰ’ ਕੀਮਤ
    • naari shakti vandan
      ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ
    • the story of four chief ministers who will prevail
      ਚਾਰ ਮੁੱਖ ਮੰਤਰੀਆਂ ਦੀ ਕਹਾਣੀ, ਕੌਣ ਬਾਜ਼ੀ ਮਾਰੇਗਾ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +