Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    9:09:27 AM

  • fir against ipl cricketer shashank singh and retired ips father

    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਹਿਲਾ ਰਾਖਵਾਂਕਰਨ ਬਿੱਲ : ਵਿਰੋਧੀ ਧਿਰ ਦਾ ਰੁਖ਼

BLOG News Punjabi(ਬਲਾਗ)

ਮਹਿਲਾ ਰਾਖਵਾਂਕਰਨ ਬਿੱਲ : ਵਿਰੋਧੀ ਧਿਰ ਦਾ ਰੁਖ਼

  • Edited By Rakesh,
  • Updated: 22 Apr, 2026 04:15 PM
Blog
women s reservation bill opposition s stand
  • Share
    • Facebook
    • Tumblr
    • Linkedin
    • Twitter
  • Comment

ਪਿਛਲਾ ਸ਼ੁੱਕਰਵਾਰ ਕਈ ਪੱਖਾਂ ਤੋਂ ਇਤਿਹਾਸਕ ਰਿਹਾ। ਪਹਿਲਾ, ਮੋਦੀ ਦੀ ਅਗਵਾਈ ਹੇਠਲੀ ਐੱਨ. ਡੀ. ਏ. ਸਰਕਾਰ ਨੂੰ 2014 ’ਚ ਸੱਤਾ ’ਚ ਆਉਣ ਤੋਂ ਬਾਅਦ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। ਦੂਜਾ, ਸਾਲ 2011 ਤੋਂ ਬਾਅਦ ਲੋਕ ਸਭਾ ’ਚ ਪਹਿਲੀ ਵਾਰ ਸੰਵਿਧਾਨਕ ਸੋਧ ਬਿੱਲ ਡਿੱਗਿਆ ਅਤੇ ਇਹ ਬਿੱਲ ਲੋੜੀਂਦੇ ਬਹੁਮਤ ਲਈ 352 ਵੋਟਾਂ ਨਹੀਂ ਜੁਟਾ ਸਕਿਆ ਅਤੇ 54 ਵੋਟਾਂ ਨਾਲ ਡਿੱਗ ਗਿਆ। ਸੰਵਿਧਾਨ 131ਵੀਂ ਸੋਧ ਬਿੱਲ 2026 ਦਾ ਉਦੇਸ਼ ਸਾਲ 2029 ਦੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਸੰਸਦ ਅਤੇ ਰਾਜ ਵਿਧਾਨ ਸਭਾਵਾਂ ’ਚ 33 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨਾ ਸੀ।

ਇਸ ਦਾ ਮੂਲ ਕਾਰਨ ਇਹ ਸੀ ਕਿ ਇਸ ਨੂੰ ਹੱਦਬੰਦੀ ਬਿੱਲ 2026 ਨਾਲ ਜੋੜਿਆ ਗਿਆ, ਜਿਸ ਦੇ ਅਧੀਨ 2016 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਚੋਣ ਹਲਕਿਆਂ ਦੀ ਨਵੇਂ ਸਿਰੇ ਤੋਂ ਹੱਦਬੰਦੀ ਕੀਤੀ ਜਾਣੀ ਹੈ। ਸਰਕਾਰ ਨੇ ਲੋਕ ਸਭਾ ਦੀਆਂ ਸੀਟਾਂ ਨੂੰ ਮੌਜੂਦਾ 543 ਤੋਂ ਵਧਾ ਕੇ 850 ਕਰਨ ਅਤੇ ਰਾਜਾਂ ’ਚ ਵਿਧਾਨ ਸਭਾ ਦੀਆਂ ਸੀਟਾਂ ’ਚ 50 ਫ਼ੀਸਦੀ ਦਾ ਵਾਧਾ ਕਰਨ ਦੀ ਤਜਵੀਜ਼ ਪੇਸ਼ ਕੀਤੀ, ਪਰ ਵਿਰੋਧੀ ਦਲਾਂ ਦੇ ਸਰਕਾਰ ਨਾਲ ਟਕਰਾਅ ਅਤੇ ਭਰੋਸੇ ਦੀ ਘਾਟ ਕਾਰਨ ਇਹ ਨਹੀਂ ਹੋ ਸਕਿਆ। ਵਿਰੋਧੀ ਧਿਰ ਦਾ ਸਰਕਾਰ ’ਤੇ ਦੋਸ਼ ਹੈ ਕਿ ਉਹ ਸੰਘੀ ਢਾਂਚੇ ’ਤੇ ਹਮਲਾ ਕਰ ਰਹੀ ਹੈ ਅਤੇ ਸਿੱਟੇ ਵਜੋਂ ਹੱਦਬੰਦੀ ਬਿੱਲ ਨੂੰ ਵਾਪਸ ਲੈਣਾ ਪਿਆ। ਆਸ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ਨੂੰ ਮਹਿਲਾ ਵਿਰੋਧੀ ਦੱਸਿਆ ਅਤੇ ਉਸ ’ਤੇ ਦੋਸ਼ ਲਾਇਆ ਕਿ ਉਹ ਭਰੂਣ ਹੱਤਿਆ ਦੀ ਪਾਪੀ ਹੈ। ਇਹ ਬਿੱਲ ਉਸ ਸਮੇਂ ਲਿਆਂਦਾ ਗਿਆ ਜਦੋਂ 5 ਰਾਜਾਂ ’ਚ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ। ਇਸ ਨਾਲ ਬੇਭਰੋਸਗੀ ਵਧੀ ਅਤੇ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਗੱਲਬਾਤ ਰਾਹੀਂ ਕਿਸੇ ਹੱਲ ਤੱਕ ਪਹੁੰਚਣ ਦੀਆਂ ਸੰਭਾਵਨਾਵਾਂ ਘੱਟ ਗਈਆਂ। ਸਥਿਤੀ ਇੱਥੋਂ ਤੱਕ ਪਹੁੰਚ ਗਈ ਕਿ ਵਿਵਾਦਾਂ ਦੇ ਹੱਲ ਦੀਆਂ ਜੋ ਪੁਰਾਣੀਆਂ ਵਿਧੀਆਂ ਸਨ, ਉਹ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਈਆਂ।

ਖੇਤਰੀ ਦਲ ਹਮੇਸ਼ਾ ਰਾਸ਼ਟਰੀ ਸੁਧਾਰਾਂ ਨਾਲੋਂ ਵੱਧ ਆਪਣੇ ਸਮੀਕਰਨਾਂ ਨੂੰ ਮਹੱਤਵ ਦਿੰਦੇ ਹਨ। ਫਿਰ ਵੀ ਸਰਕਾਰ ਲੋਕ ਸਭਾ ਦੇ ਫਤਵੇ ਤੋਂ ਬਚ ਨਹੀਂ ਸਕਦੀ ਅਤੇ ਉਸ ਨੂੰ ਭਵਿੱਖ ਲਈ ਸਬਕ ਲੈਣਾ ਪਵੇਗਾ। ਆਪਣੇ ਹੀ ਬਿੱਲ ਨੂੰ ਪਾਸ ਕਰਾਉਣ ’ਚ ਅਸਫ਼ਲ ਰਹਿਣ ਨਾਲ ਸਰਕਾਰ ਦੀ ਉਹ ਹੱਦ ਸਾਹਮਣੇ ਆ ਗਈ ਕਿ ਉਹ ਆਪਣੇ ਬਲਬੂਤੇ ’ਤੇ ਬਦਲਾਅ ਨਹੀਂ ਲਿਆ ਸਕਦੀ। ਸਾਨੂੰ ਇਸ ਗੱਲ ਨੂੰ ਧਿਆਨ ’ਚ ਰੱਖਣਾ ਹੋਵੇਗਾ ਕਿ ਸੰਸਦ ’ਚ ਗਿਣਤੀ ਭਰੋਸੇ ਦੀ ਥਾਂ ਨਹੀਂ ਲੈ ਸਕਦੀ। ਵਿਸ਼ੇਸ਼ ਤੌਰ ’ਤੇ ਉਦੋਂ ਜਦੋਂ ਸੰਸਥਾਗਤ ਨਿਸ਼ਠਾ ’ਤੇ ਸਵਾਲ ਉਠਾਏ ਜਾ ਰਹੇ ਹੋਣ।

ਵਿਰੋਧੀ ਧਿਰ ਲਈ ਇਹ ਪਲ ਇਸ ਗੱਲ ਦਾ ਅਹਿਸਾਸ ਕਰਵਾਉਂਦਾ ਹੈ ਕਿ ਜਦੋਂ ਉਹ ਇਕਜੁੱਟ ਹੁੰਦੀ ਹੈ, ਇਕ ਆਵਾਜ਼ ’ਚ ਬੋਲਦੀ ਹੈ ਅਤੇ ਨਾਲ ਰਹਿੰਦੀ ਹੈ ਤਾਂ ਉਸ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। ਵਿਰੋਧੀ ਧਿਰ ਨੇ ਕਿਹਾ ਕਿ ਇਹ ਬਿੱਲ ਜਲਦਬਾਜ਼ੀ ’ਚ ਲਿਆਂਦਾ ਗਿਆ ਅਤੇ ਸਰਕਾਰ ਨੇ ਆਪਣੇ 2023 ਦੇ ਰੁਖ਼ ਨੂੰ ਬਦਲ ਦਿੱਤਾ ਅਤੇ ਸਰਕਾਰ ਦੇ ਇਸ ਰੁਖ਼ ’ਤੇ ਸਵਾਲ ਉਠਾਇਆ ਿਕ ਮਹਿਲਾ ਰਾਖਵਾਂਕਰਨ ਬਿੱਲ ਮੌਜੂਦਾ ਸਮੇਂ ਜਾਰੀ ਜਣਗਣਨਾ ਦੇ ਅੰਕੜਿਆਂ ਦੇ ਆਧਾਰ ’ਤੇ ਕੀਤਾ ਜਾਵੇਗਾ, ਜਿਸ ’ਚ ਜਾਤੀ ਜਣਗਣਨਾ ਹੋ ਰਹੀ ਹੈ। ਇਸ ਦੇ ਨਾਲ ਹੀ ਹੱਦਬੰਦੀ ਦੇ ਸੰਸਥਾਗਤ ਤੰਤਰ ਬਾਰੇ ਵੀ ਅਵਿਸ਼ਵਾਸ ਪ੍ਰਗਟਾਇਆ ਗਿਆ ਅਤੇ ਇਸ ਖਦਸ਼ੇ ਨੂੰ ਬਲ ਦਿੱਤਾ ਗਿਆ ਕਿ ਪ੍ਰਤੀਨਿਧਤਾ ’ਚ ਬਰਾਬਰੀ ਅਤੇ ਸੰਘੀ ਨਿਰਪੱਖਤਾ ਵਿਚਾਲੇ ਨਾਜ਼ੁਕ ਸੰਤੁਲਨ ਵਿਗੜ ਸਕਦਾ ਹੈ ਅਤੇ ਰਾਜ ਇਕ-ਦੂਜੇ ਦੇ ਵਿਰੁੱਧ ਖੜ੍ਹੇ ਹੋ ਸਕਦੇ ਹਨ।

ਪਰ ਵਿਰੋਧੀ ਧਿਰ ਆਪਣੀ ਇਸ ਜਿੱਤ ’ਤੇ ਲੰਬੇ ਸਮੇਂ ਤੱਕ ਜਸ਼ਨ ਨਹੀਂ ਮਨਾ ਸਕੇਗੀ ਕਿਉਂਕਿ ਬਿੱਲ ’ਤੇ ਸਰਕਾਰ ਨੂੰ ਹਰਾਉਣਾ ਅਤੇ ਰਾਸ਼ਟਰੀ ਨੈਰੇਟਿਵ ਨੂੰ ਜਿੱਤਣਾ ਦੋ ਵੱਖਰੀਆਂ ਗੱਲਾਂ ਹਨ। ਉਸ ਨੂੰ ਅਜਿਹੀ ਭਾਸ਼ਾ ਅਪਣਾਉਣੀ ਪਵੇਗੀ ਜਿਸ ਨਾਲ ਉਹ ਨਾ ਸਿਰਫ ਭਾਜਪਾ ਦੇ ਜਾਲ ’ਚੋਂ ਨਿਕਲੇ, ਸਗੋਂ ਜਨਤਾ ਨੂੰ ਇਹ ਵੀ ਸਮਝਾਏ ਕਿ ਉਸ ਨੇ ਇਸ ਬਿੱਲ ਦਾ ਵਿਰੋਧ ਕਿਉਂ ਕੀਤਾ ਅਤੇ ਉਹ ਇਸ ਬਿੱਲ ਦੀ ਥਾਂ ’ਤੇ ਕੀ ਚਾਹੁੰਦੀ ਹੈ, ਕਿਉਂਕਿ ਉਸ ਦਾ ਸਿਆਸੀ ਅਤੇ ਚੋਣ ਭਵਿੱਖ ਇਸ ’ਤੇ ਨਿਰਭਰ ਹੈ।

ਖੇਤਰੀ ਆਗੂ ਵਿਸ਼ੇਸ਼ ਤੌਰ ’ਤੇ ਤ੍ਰਿਣਮੂਲ ਦੀ ਮਮਤਾ ਅਤੇ ਡੀ. ਐੱਮ. ਕੇ. ਦੇ ਸਟਾਲਿਨ ਇਸ ਸਮੇਂ ਰਾਜ ਵਿਧਾਨ ਸਭਾ ਚੋਣਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮਹਿਲਾ ਰਾਖਵਾਂਕਰਨ ਬਿੱਲ ਦੇ ਜਾਲ ’ਚ ਨਹੀਂ ਫਸਣਾ ਚਾਹੀਦਾ, ਸਗੋਂ ਆਪਣੇ ਰਾਜਾਂ ਨੂੰ ਸੀਟਾਂ ਦੀ ਮੁੜ-ਵੰਡ ਤੋਂ ਹੋਣ ਵਾਲੇ ਨੁਕਸਾਨ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਵਿਰੋਧੀ ਧਿਰ ਦਾ ਹਮਲਾ ਕਮਜ਼ੋਰ ਹੋ ਜਾਵੇਗਾ। ਭਾਜਪਾ ਇਸ ਇਤਿਹਾਸਕ ਸੁਧਾਰ ਦਾ ਸਿਹਰਾ ਲੈਂਦੀ ਹੈ ਅਤੇ ਹੁਣ ਉਹ ਇਸ ਨੂੰ ਲਾਗੂ ਕਰਾਉਣ ’ਚ ਅਸਫ਼ਲ ਰਹੀ ਤਾਂ ਉਹ ਅਗਲੇ 3 ਸਾਲ ਹਰੇਕ ਔਰਤ ਨੂੰ ਇਹ ਦੱਸਦੀ ਰਹੇਗੀ ਕਿ ਅਸੀਂ ਉਨ੍ਹਾਂ ਨੂੰ ਸ਼ਕਤੀ ਦੇਣ ਦਾ ਯਤਨ ਕੀਤਾ, ਪਰ ਕਾਂਗਰਸ ਅਤੇ ਉਸ ਦੇ ਸਹਿਯੋਗੀ ਦਲਾਂ ਨੇ ਇਸ ਦਾ ਸਮਰਥਨ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਸੰਸਦ ’ਚ 1976 ਅਤੇ 2001 ’ਚ ਦੱਖਣ ਭਾਰਤ ਦੇ ਰਾਜਾਂ ਦੇ ਇਨ੍ਹਾਂ ਖਦਸ਼ਿਆਂ ਕਾਰਨ ਹੱਦਬੰਦੀ ’ਤੇ ਰੋਕ ਲਾ ਦਿੱਤੀ ਸੀ ਕਿ ਇਸ ਨਾਲ ਦੇਸ਼ ਦੀ ਰਾਜਨੀਤੀ ਉੱਤਰੀ ਰਾਜਾਂ ਦੇ ਪੱਖ ’ਚ ਹੋ ਜਾਵੇਗੀ ਜਿਸ ਨਾਲ ਖੇਤਰੀ ਅਸਮਾਨਤਾ ਵਧੇਗੀ। ਹੁਣ 2027 ਦੀ ਮਰਦਮਸ਼ੁਮਾਰੀ ’ਤੇ ਹੱਦਬੰਦੀ ਦਾ ਪਰਛਾਵਾਂ ਪਵੇਗਾ। ਫਿਰ ਵੀ ਸਭ ਕੁਝ ਖ਼ਤਮ ਨਹੀਂ ਹੋਇਆ ਹੈ। ਲੋਕ ਸਭਾ ’ਚ ਇਸ ਬਿੱਲ ਦੀ ਹਾਰ ਨਾਲ ਨਾਰੀ ਸ਼ਕਤੀ ਦੇ ਸੁਪਨੇ ਨੂੰ ਸਾਕਾਰ ਕਰਨ ’ਤੇ ਰੋਕ ਨਹੀਂ ਲੱਗੀ ਹੈ। ਮਹਿਲਾ ਰਾਖਵਾਂਕਰਨ ਬਿੱਲ ਦੇ ਲੋਕ ਸਭਾ ’ਚ ਡਿੱਗਣ ਦੇ ਬਾਵਜੂਦ ਸੰਸਦ ਨੇ ਸਾਲ 2023 ਦੇ ਕਾਨੂੰਨ ਅਧੀਨ ਔਰਤਾਂ ਦੇ ਰਾਖਵਾਂਕਰਨ ਲਈ ਸੰਸਦ ਦੀ ਵਚਨਬੱਧਤਾ ਜਤਾਈ ਸੀ ਅਤੇ ਇਸ ਦੇ ਲਈ ਰਾਜਨੀਤਕ ਆਮ ਸਹਿਮਤੀ ਲਈ ਸੀ।

ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਡੇ ਰਾਜਨੇਤਾਵਾਂ ਅਤੇ ਰਾਜਨੀਤਕ ਦਲਾਂ ਨੂੰ ਦੱਖਣ ਬਨਾਮ ਉੱਤਰ ਜਿਹੇ ਮੁੱਦਿਆਂ ਨੂੰ ਹਵਾ ਨਹੀਂ ਦੇਣੀ ਚਾਹੀਦੀ। ਜਾਤੀ ਦੇ ਸਵਾਲ ਨੂੰ ਜ਼ਿਆਦਾ ਮਹੱਤਵ ਨਹੀਂ ਦੇਣਾ ਚਾਹੀਦਾ ਅਤੇ ਅਜਿਹੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ, ਜੋ ਦੇਸ਼ ਨੂੰ ਵੰਡਣ ਦੀ ਬਜਾਏ ਇਕਜੁੱਟ ਕਰਦੇ ਹੋਣ।

ਸਰਕਾਰ ਨੂੰ ਇਸ ਹਾਰ ਤੋਂ ਸਬਕ ਲੈਣਾ ਚਾਹੀਦਾ ਹੈ। ਉਸ ਨੂੰ ਆਪਣੇ ਆਚਰਣ ’ਚ ਬਦਲਾਅ ਲਿਆਉਣਾ ਚਾਹੀਦਾ ਹੈ ਕਿਉਂਕਿ ਅਜੇ ਤੱਕ ਸੰਸਦ ’ਚ ਇਸ ਸ਼ੈਲੀ ਨਾਲ ਕਾਰਜ ਕਰ ਰਹੀ ਸੀ ਕਿ ਜੇਤੂ ਦਾ ਹੀ ਸਭ ਕੁਝ ਹੁੰਦਾ ਹੈ। ਕਾਰਜਪਾਲਿਕਾ ਦੇ ਰੂਪ ’ਚ ਸਰਕਾਰ ਦੀ ਨਾ ਸਿਰਫ ਇਹ ਜ਼ਿੰਮੇਵਾਰੀ ਹੈ ਕਿ ਉਹ ਕਾਨੂੰਨ-ਵਿਧਾਨ ਲਿਆਵੇ, ਸਗੋਂ ਇਹ ਵੀ ਕਿ ਉਹ ਸਭ ਧਿਰਾਂ ਦੀਆਂ ਚਿੰਤਾਵਾਂ ਨੂੰ ਸੁਣੇ। ਇਸ ਮਾਮਲੇ ’ਚ ਜਲਦਬਾਜ਼ੀ ’ਚ ਹੱਦਬੰਦੀ ਬਾਰੇ ਲੋਕਾਂ ਦੇ ਖਦਸ਼ੇ ਸਨ, ਜਿਸ ਨਾਲ ਰਾਜਨੀਤਕ ਨਕਸ਼ਾ ਨਵੇਂ ਸਿਰੇ ਤੋਂ ਖਿੱਚਿਆ ਜਾਵੇਗਾ ਅਤੇ ਪ੍ਰਤੀਨਿਧਤਾ ਤੇ ਸੰਘਵਾਦ ਵਿਚਾਲੇ ਨਾਜ਼ੁਕ ਸੰਤੁਲਨ ਵਿਗੜੇਗਾ।

ਕੁੱਲ ਮਿਲਾ ਕੇ, ਜੇਕਰ ਮਹਿਲਾ ਰਾਖਵਾਂਕਰਨ ਬਿੱਲ ਦਾ ਲਾਗੂ ਹੋਣਾ ਟਲਦਾ ਰਹਿੰਦਾ ਹੈ, ਭਾਜਪਾ ਦੀ ਭਰੋਸੇਯੋਗਤਾ ’ਤੇ ਸਵਾਲੀਆ ਨਿਸ਼ਾਨ ਲੱਗ ਸਕਦਾ ਹੈ। ਵਿਰੋਧੀ ਧਿਰ ਉਸ ਦੇ ਲਾਗੂ ਹੋਣ ’ਚ ਦੇਰੀ ਹੋਣ ’ਤੇ ਉਸ ’ਤੇ ਹਮਲਾ ਕਰ ਸਕਦੀ ਹੈ ਪਰ ਆਪਣੀ ਅਤੀਤ ਦੀ ਅਸਪੱਸ਼ਟਤਾ ਦੇ ਕਾਰਨ ਵਿਰੋਧੀ ਧਿਰ ਇਸ ਮਾਮਲੇ ’ਚ ਕਮਜ਼ੋਰ ਪੈਂਦੀ ਹੈ। ਫਿਰ ਵੀ ਨਾਰੀ ਸ਼ਕਤੀ ਦੇਸ਼ ਦੀ ਆਬਾਦੀ ’ਚ 50 ਫ਼ੀਸਦੀ ਹੈ ਅਤੇ ਉਨ੍ਹਾਂ ਲਈ ਰਾਖਵਾਂਕਰਨ ਦਾ ਮੁੱਦਾ ਲੰਬੇ ਸਮੇਂ ਦੀ ਰਾਜਨੀਤਕ ਉਥਲ-ਪੁਥਲ ਦਾ ਮੁੱਦਾ ਰਿਹਾ ਹੈ। ਮਹਿਲਾ ਰਾਖਵਾਂਕਰਨ ਇਕ ਸ਼ਕਤੀਸ਼ਾਲੀ ਵਿਚਾਰ ਹੈ ਅਤੇ ਇਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਪੂਨਮ ਆਈ. ਕੌਸ਼ਿਸ਼

  • Womens Reservation Bill
  • Oppositions Stand
  • Delimitation Bill 2026
  • Constitution Amendment Bill

‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!

NEXT STORY

Stories You May Like

  • women  s reservation  congress  jairam ramesh
    ਮਹਿਲਾ ਰਾਖਵਾਂਕਰਨ ਇੱਕ ਬਹਾਨਾ, ਰਾਖਵਾਂਕਰਨ ਹੀ ਅਸਲ ਨਿਸ਼ਾਨਾ ਹੈ: ਕਾਂਗਰਸ
  • congress  mallikarjun kharge  rajya sabha  leader of opposition
    ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ
  • when the ed divided the opposition
    ਜਦੋਂ ਈ. ਡੀ. ਨੇ ਵਿਰੋਧੀ ਧਿਰ ਨੂੰ ਵੰਡਿਆ
  • girl  murder  tamil nadu
    ਤਿਰੂਵੱਲੂਰ 'ਚ ਜਵਾਕੜੀ ਨਾਲ ਸ਼ਰਮਨਾਕ ਕਰਤੂਤ ਮਗਰੋਂ ਕਤਲ ! ਵਿਰੋਧੀ ਧਿਰਾਂ ਨੇ ਕੀਤੀ ਨਿੰਦਾ
  • it is difficult for opposition parties to merge with congress
    ਵਿਰੋਧੀ ਪਾਰਟੀਆਂ ਦਾ ਕਾਂਗਰਸ ’ਚ ਰਲੇਵਾਂ ਔਖਾ
  • west bengal  legislative assembly  special session  suvendu government  bill
    ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ
  • mp  fake road construction bill  ed  raid
    MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ ਜ਼ਬਤ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • punjab debt
      ਖੁਸ਼ਹਾਲੀ ਤੋਂ ਸੰਕਟ ਤੱਕ : ਪੰਜਾਬ ਦੀ ਬਦਲਦੀ ਤਸਵੀਰ
    • when will we finally learn to treat women with respect
      ‘ਔਰਤਾਂ ਨਾਲ ਸਤਿਕਾਰਯੋਗ ਵਿਵਹਾਰ’ ਆਖਿਰ ਅਸੀਂ ਕਦੋਂ ਕਰਨਾ ਸਿੱਖਾਂਗੇ!
    • manipur has become the easiest entry point for drugs from myanmar
      ‘ਮਣੀਪੁਰ ਬਣਿਆ ਮਿਆਂਮਾਰ ਤੋਂ ਭਾਰਤ ’ਚ ਨਸ਼ੇ’ ਦੀ ਆਮਦ ਦਾ ਸਭ ਤੋਂ ਸੁਖਾਲਾ...
    • confiscated goods kept in police stations are now being stolen
      ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!
    • young bankers
      ਨੌਜਵਾਨ ਬੈਂਕਰ ‘ਸਰਕਾਰੀ ਬੈਂਕਾਂ’ ਨੂੰ ਕਿਉਂ ਛੱਡ ਰਹੇ ਹਨ
    • cabinet shuffle
      ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ
    • culture of patka and momento is increasing in name of religion in society
      ਸਮਾਜ ’ਚ ਧਰਮ ਦੇ ਨਾਂ ’ਤੇ ਵਧ ਰਹੀ ਪਟਕਾ ਤੇ ਮੋਮੈਂਟੋ ਸੰਸਕ੍ਰਿਤੀ
    • from the spinning wheel of khadi to the server of enterprise
      ਖਾਦੀ ਦੇ ਚਰਖੇ ਤੋਂ ਉੱਦਮ ਦੇ ਸਰਵਰ ਤੱਕ
    • the cause of death people becoming manufacturers of fake medicines
      ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
    • online content and kids
      ਆਨਲਾਈਨ ਅਸ਼ਲੀਲ ਸਮੱਗਰੀ ਨਾਲ ਵਿਗੜਦੇ ਬੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +