Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:02:20 PM

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

  • usa parampreet singh

    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ...

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ

BLOG News Punjabi(ਬਲਾਗ)

ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ

  • Edited By Harpreet Singh,
  • Updated: 07 Oct, 2026 11:51 AM
Blog
women safety
  • Share
    • Facebook
    • Tumblr
    • Linkedin
    • Twitter
  • Comment

4 ਅਗਸਤ, ਰਾਤ ਲੱਗਭਗ 11.30 ਵਜੇ, ਗ੍ਰੇਟਰ ਨੋਇਡਾ ਤੋਂ ਦਿੱਲੀ ਵੱਲ 47 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਕ ਚਲਦੀ ਸਲੀਪਰ ਬੱਸ ’ਚ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਹੋਇਆ ਅਤੇ ਪੁਲਸ ਉਸ ਨੂੰ ਵਿਚਾਲੇ ਰਸਤੇ ’ਚ ਰੋਕ ਤੱਕ ਨਹੀਂ ਸਕੀ। 21 ਸਤੰਬਰ, ਸ਼ਾਮ ਲੱਗਭਗ 7.30 ਵਜੇ, ਦਿੱਲੀ ਦੇ ਆਸਥਾ ਕੁੰਜ ਪਾਰਕ ’ਚ ਇਕ ਅੱਲੜ੍ਹ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ। 1 ਅਕਤੂਬਰ, ਰਾਤ ਲੱਗਭਗ 2.30 ਵਜੇ, ਗੁਹਾਟੀ ਦੇ ਇਕ ਨਾਈਟ ਕਲੱਬ ’ਚ ਇਕ ਮਹਿਲਾ ਨੂੰ ਨਿਰਵਸਤਰ ਕਰ ਕੇ ਉਸ ਨਾਲ ਛੇੜਛਾੜ ਕੀਤੀ ਗਈ।

ਨਿਰਭਿਆ ਕਾਂਡ ਦੇ 13 ਸਾਲ ਬਾਅਦ ਅਸੀਂ ਆਖਿਰ ਕੀ ਸਿੱਖਿਆ? ਸ਼ਾਇਦ ਕੁਝ ਵੀ ਨਹੀਂ, ਸਿਵਾਏ ਇਸ ਦੇ ਕਿ ਔਰਤਾਂ ਨੂੰ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਲਗਾਤਾਰ ਨਵੇਂ-ਨਵੇਂ ਨਿਰਦੇਸ਼ ਦਿੱਤੇ ਜਾਂਦੇ ਰਹਿਣ। ਰਾਤ ਨੂੰ ਇਕੱਲੇ ਨਾ ਨਿਕਲੋ। ਕੈਬ ’ਚ ਬੈਠਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਕਿਸੇ ਨਾਲ ਸਾਂਝੀ ਕਰੋ। ‘ਭੜਕਾਊ’ ਕੱਪੜੇ ਨਾ ਪਹਿਨੋ। ਸ਼ਰਾਬ ਨਾ ਪੀਓ। ਸੁੰਨਸਾਨ ਰਸਤਿਆਂ ਤੋਂ ਨਾ ਗੁਜ਼ਰੋ। ਦੇਰ ਰਾਤ ਤੱਕ ਬਾਹਰ ਨਾ ਰਹੋ। ਪੇਪਰ ਸਪ੍ਰੇਅ ਨਾਲ ਰੱਖੋ। ਆਤਮ-ਸੁਰੱਖਿਆ ਸਿੱਖੋ। 112 ’ਤੇ ਫੋਨ ਕਰੋ। ਚੌਕੰਨਾ ਰਹੋ।

ਔਰਤਾਂ ਲਈ ਜਾਰੀ ਕੀਤੇ ਜਾਣ ਵਾਲੇ ਇੰਨਾ ‘ਨਾ ਕਰੋ’ ਵਾਲੇ ਨਿਰਦੇਸ਼ਾਂ ਦੀ ਸੂਚੀ ਹੁਣ ਇੰਨੀ ਲੰਬੀ ਹੋ ਗਈ ਹੈ ਕਿ ਔਰਤਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਲੋਕਾਂ ਦੇ ‘ਕੀ ਕਰਨਾ ਚਾਹੀਦਾ ਹੈ’ ਵਾਲੇ ਉਪਾਅ ਉਸ ਤੋਂ ਛੋਟੇ ਪੈ ਗਏ ਹਨ। ਹੁਣ ਬਹੁਤ ਹੋ ਚੁੱਕਾ ਹੈ। ਬਦਕਿਸਮਤੀ ਨਾਲ ਅਪਰਾਧ ਰੋਕਣ ਦੀ ਜ਼ਿੰਮੇਵਾਰੀ ਰਾਜ ਤੋਂ ਹਟ ਕੇ ਔਰਤਾਂ ਦੇ ਮੋਢਿਆਂ ’ਤੇ ਪਾ ਦਿੱਤੀ ਗਈ ਹੈ।

ਹਰ ਜਬਰ-ਜ਼ਨਾਹ, ਜਿਨਸੀ ਹਮਲੇ ਜਾਂ ਛੇੜਛਾੜ ਤੋਂ ਬਾਅਦ ਸਵਾਲ ਇਹੀ ਪੁੱਛਿਆ ਜਾਂਦਾ ਹੈ ਕਿ ਅੌਰਤ ਨੇ ਕੀ ਕੀਤਾ, ਉਹ ਕਿੱਥੇ ਸੀ, ਕਿਸ ਨਾਲ ਸੀ ਅਤੇ ਉੱਥੇ ਕਿਉਂ ਗਈ ਸੀ। ਔਰਤਾਂ ਨੂੰ ਸਾਲਾਂ ਤੋਂ ਇਹ ਸਿਖਾਇਆ ਜਾ ਰਿਹਾ ਹੈ ਕਿ ਖ਼ਤਰੇ ਤੋਂ ਕਿਵੇਂ ਬਚਣਾ ਹੈ, ਜਦਕਿ ਅਸਹਿਜ ਕਰਨ ਵਾਲੇ ਅਸਲੀ ਸਵਾਲਾਂ ਤੋਂ ਬਚਿਆ ਜਾਂਦਾ ਹੈ—ਔਰਤਾਂ ਦੇ ਆਲੇ-ਦੁਆਲੇ ਦਾ ਮਾਹੌਲ ਅਸੁਰੱਖਿਅਤ ਕਿਉਂ ਹੈ? ਖ਼ਤਰਾ ਉਨ੍ਹਾਂ ਦਾ ਪਿੱਛਾ ਕਿਉਂ ਕਰਦਾ ਰਹਿੰਦਾ ਹੈ? ਔਰਤਾਂ ਦੀ ਸੁਰੱਖਿਆ ਨੂੰ ਨਿੱਜੀ ਖ਼ਤਰਾ-ਪ੍ਰਬੰਧਨ ਦਾ ਵਿਸ਼ਾ ਕਿਉਂ ਮੰਨ ਲਿਆ ਗਿਆ ਹੈ? ਆਖਿਰ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਜਿਊਣ ਤੋਂ ਪਹਿਲਾਂ ਹਰ ਕਦਮ ’ਤੇ ਖ਼ਤਰੇ ਦਾ ਹਿਸਾਬ ਕਿਉਂ ਲਗਾਉਣਾ ਪਵੇ?

ਜ਼ਰਾ ਸੋਚੋ, ਭਾਰਤ ’ਚ ਪ੍ਰਤੀਦਿਨ 80 ਤੋਂ ਵੱਧ ਜਬਰ-ਜ਼ਨਾਹ ਦੇ ਮਾਮਲੇ ਦਰਜ ਹੁੰਦੇ ਹਨ। ਹਰ ਘੰਟੇ ਲਗਭਗ 51 ਐੱਫ.ਆਈ.ਆਰ. ਦਰਜ ਹੁੰਦੀਆਂ ਹਨ ਅਤੇ ਹਰ ਮਹੀਨੇ ਔਸਤਨ 2,400 ਤੋਂ 2,700 ਮਾਮਲੇ ਸਾਹਮਣੇ ਆਉਂਦੇ ਹਨ। ਘਰੇਲੂ ਹਿੰਸਾ, ਹਮਲੇ ਅਤੇ ਅਗਵਾ ਨੂੰ ਜੋੜ ਦੇਈਏ ਤਾਂ ਇਹ ਗਿਣਤੀ ਹਰ ਮਹੀਨੇ ਲਗਭਗ 36,000 ਤੱਕ ਪਹੁੰਚ ਜਾਂਦੀ ਹੈ। ਚਿੰਤਾਜਨਕ ਸਥਿਤੀ ਇਹ ਹੈ ਕਿ ਦਿੱਲੀ ’ਚ ਅਪਰਾਧ ਦੀ ਦਰ ਸਭ ਤੋਂ ਵੱਧ ਹੈ ਅਤੇ ਇੱਥੇ ਔਸਤਨ 100 ਤੋਂ ਵੱਧ ਜਬਰ-ਜ਼ਨਾਹ ਦੇ ਮਾਮਲੇ ਸਾਹਮਣੇ ਆਉਂਦੇ ਹਨ।

ਕਾਗਜ਼ ’ਤੇ ਭਾਰਤ ਨੇ ਔਰਤਾਂ ਦੀ ਸੁਰੱਖਿਆ ਲਈ ਇਕ ਪ੍ਰਭਾਵਸ਼ਾਲੀ ਕਾਨੂੰਨੀ ਢਾਂਚਾ ਖੜ੍ਹਾ ਕੀਤਾ ਹੈ। ਸਮੱਸਿਆ ਇਹ ਹੈ ਕਿ ਉਸ ਨੂੰ ਸੜਕਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਿਵੇਂ ਕੀਤਾ ਜਾਵੇ। ਪੁਲਸ ਦੀ ਜ਼ਿੰਮੇਵਾਰੀ ਸਿਰਫ ਐਡਵਾਈਜ਼ਰੀ ਜਾਰੀ ਕਰਨ, ਤੁਰੰਤ ਪ੍ਰਤੀਕਿਰਿਆ ਦੇਣ ਜਾਂ ਜਾਂਚ ਕਰਨ ਤੱਕ ਸੀਮਤ ਨਹੀਂ ਹੋ ਸਕਦੀ। ਮੁੱਦਈ ਅਤੇ ਸਜ਼ਾ ਦਿਵਾਉਣਾ ਵਧੇਰੇ ਮਹੱਤਵਪੂਰਨ ਹੈ।

ਇਸ ਤੋਂ ਵੀ ਵੱਡੀ ਸਮੱਸਿਆ ਜਵਾਬਦੇਹੀ ਦੀ ਹੈ। ਹਰ ਭਿਆਨਕ ਅਪਰਾਧ ਤੋਂ ਬਾਅਦ ਰੋਹ ਫੁੱਟਦਾ ਹੈ। ਨੇਤਾ ਇਸ ਦੀ ਨਿੰਦਾ ਕਰਦੇ ਹਨ, ਪੁਲਸ ਗ੍ਰਿਫ਼ਤਾਰੀ ਦਾ ਐਲਾਨ ਕਰਦੀ ਹੈ, ਕਮੇਟੀਆਂ ਗਠਿਤ ਹੁੰਦੀਆਂ ਹਨ ਅਤੇ ਮੁਆਵਜ਼ੇ ਦੀ ਚਰਚਾ ਹੁੰਦੀ ਹੈ ਪਰ 6 ਮਹੀਨੇ ਬਾਅਦ ਕੋਈ ਇਹ ਪੁੱਛਣ ਵਾਲਾ ਨਹੀਂ ਹੁੰਦਾ ਕਿ ਜਾਂਚ ਪੂਰੀ ਹੋਈ ਜਾਂ ਨਹੀਂ? ਸਬੂਤ ਜੁਟਾਏ ਗਏ ਜਾਂ ਨਹੀਂ? ਮੁਕੱਦਮਾ ਅੱਗੇ ਵਧਿਆ ਜਾਂ ਨਹੀਂ? ਗਵਾਹਾਂ ਦੀ ਸੁਰੱਖਿਆ ਯਕੀਨੀ ਹੋਈ ਜਾਂ ਨਹੀਂ? ਸਜ਼ਾ ਹੋਈ ਜਾਂ ਨਹੀਂ? ਇਸ ਲਈ ਔਰਤਾਂ ਦੀ ਸੁਰੱਖਿਆ ’ਤੇ ਬਹਿਸ ਨੂੰ ਸਿਰਫ ਸਖ਼ਤ ਕਾਨੂੰਨਾਂ ਦੀ ਮੰਗ ਤੱਕ ਸੀਮਤ ਰੱਖਣ ਦੀ ਬਜਾਏ ਉਸ ਦੇ ਪ੍ਰਭਾਵਸ਼ਾਲੀ ਅਮਲ ’ਤੇ ਕੇਂਦ੍ਰਿਤ ਕਰਨਾ ਹੋਵੇਗਾ।

ਸਰਕਾਰ ਅਨੁਸਾਰ 2024-25 ਤੱਕ ਨਿਰਭਿਆ ਫੰਡ ਲਈ ਅਲਾਟ ਕੀਤੇ 7,713 ਕਰੋੜ ਰੁਪਏ ’ਚੋਂ 5,846 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਪਰ ਅਸਲੀ ਕਸੌਟੀ ਖ਼ਰਚ ਕੀਤੀ ਗਈ ਰਕਮ ਨਹੀਂ, ਸਗੋਂ ਇਹ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਨੇ ਕਿੰਨਾ ਕੰਮ ਕੀਤਾ, ਅਸੁਰੱਖਿਅਤ ਸਥਾਨ ਕਿੰਨੇ ਸੁਰੱਖਿਅਤ ਹੋਏ ਅਤੇ ਸਬੰਧਤ ਏਜੰਸੀਆਂ ਨੇ ਕਿੰਨੇ ਮਾਪਣਯੋਗ ਨਤੀਜੇ ਦਿੱਤੇ।

ਤਕਨੀਕ ਮਦਦਗਾਰ ਹੋ ਸਕਦੀ ਹੈ ਪਰ ਉਹ ਕੋਈ ਜਾਦੂ ਦੀ ਛੜੀ ਨਹੀਂ ਹੈ। ਸੀ.ਸੀ.ਟੀ.ਵੀ. ਕੈਮਰੇ ਉਦੋਂ ਬੇਕਾਰ ਹਨ ਜਦੋਂ ਉਨ੍ਹਾਂ ਦੀ ਨਿਗਰਾਨੀ ਕਰਨ ਵਾਲਾ ਕੋਈ ਨਾ ਹੋਵੇ। ਐਮਰਜੈਂਸੀ ਨੰਬਰ ਉਦੋਂ ਬੇਅਰਥ ਹੋ ਜਾਂਦੇ ਹਨ, ਜਦੋਂ ਮਦਦ ਪਹੁੰਚਣ ’ਚ ਬਹੁਤ ਦੇਰ ਲੱਗੇ। ਲੋਕੇਸ਼ਨ ਸ਼ੇਅਰਿੰਗ ਐਪ ਪਰਿਵਾਰਾਂ ਨੂੰ ਭਰੋਸਾ ਦੇ ਸਕਦੇ ਹਨ, ਪਰ ਉਹ ਸਮਰੱਥ ਜਨਤਕ ਸੰਸਥਾਵਾਂ ਦਾ ਬਦਲ ਨਹੀਂ ਹੋ ਸਕਦੇ।

ਬਿਨਾਂ ਸ਼ੱਕ, ਸਭ ਤੋਂ ਔਖਾ ਸੁਧਾਰ ਸਮਾਜਿਕ ਅਤੇ ਸੱਭਿਆਚਾਰਕ ਸੋਚ ’ਚ ਬਦਲਾਅ ਹੈ। ਮੁੰਡਿਆਂ ਨੂੰ ਘਰ, ਸਕੂਲ ਅਤੇ ਕੰਮਕਾਜੀ ਥਾਂ ’ਤੇ ਸੀਮਾਵਾਂ, ਸਹਿਮਤੀ ਅਤੇ ਜਵਾਬਦੇਹੀ ਦਾ ਸਨਮਾਨ ਕਰਨਾ ਸਿਖਾਉਣਾ ਹੋਵੇਗਾ। ਜੋ ਲੋਕ ਔਰਤਾਂ ਦੀ ਖ਼ੁਦਮੁਖ਼ਤਿਆਰੀ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਨੂੰ ਜਵਾਬਦੇਹੀ ਬਣਾਉਣਾ ਹੋਵੇਗਾ।

ਅੱਧੀ ਰਾਤ ਨੂੰ ਘਰ ਪਰਤਦਾ ਹੋਇਆ ਨੌਜਵਾਨ ਪੁਰਸ਼ ਆਮ ਤੌਰ ’ਤੇ ਆਪਣੀ ਆਜ਼ਾਦੀ ਦੀ ਵਰਤੋਂ ਕਰਦਾ ਹੋਇਆ ਮੰਨਿਆ ਜਾਂਦਾ ਹੈ ਪਰ ਉਸੇ ਸਮੇਂ ਘਰ ਪਰਤਣ ਵਾਲੀ ਕੁੜੀ ਨੂੰ ਅਕਸਰ ਪੁੱਛਿਆ ਜਾਂਦਾ ਹੈ, ‘ਤੂੰ ਬਾਹਰ ਕਿਉਂ ਸੀ?’ ਇਹ ਦੋਹਰਾ ਮਾਪਦੰਡ ਘਰ ਤੋਂ ਸ਼ੁਰੂ ਹੁੰਦਾ ਹੈ ਅਤੇ ਸਮਾਜ ਦੇ ਹਰ ਪੱਧਰ ’ਤੇ ਮਜ਼ਬੂਤ ਹੁੰਦਾ ਜਾਂਦਾ ਹੈ। ਕੁੜੀਆਂ ਦੀ ਪਰਵਰਿਸ਼ ਸਿਰਫ ਇਸ ਉਦੇਸ਼ ਨਾਲ ਨਹੀਂ ਹੋਣੀ ਚਾਹੀਦੀ ਕਿ ਉਹ ਅਪਰਾਧ ਦਾ ਸ਼ਿਕਾਰ ਨਾ ਬਣਨ, ਮੁੰਡਿਆਂ ਦੀ ਪਰਵਰਿਸ਼ ਇਸ ਤਰ੍ਹਾਂ ਹੋਣੀ ਚਾਹੀਦੀ ਹੈ ਕਿ ਉਹ ਅਪਰਾਧੀ ਹੀ ਨਾ ਬਣਨ।

ਰਾਜ ਨੂੰ ਸੁਰੱਖਿਆ ਦੇ ਪੂਰੇ ਤੰਤਰ ਨੂੰ ਨਵੇਂ ਸਿਰੇ ਤੋਂ ਵਿਵਸਥਿਤ ਕਰਨਾ ਹੋਵੇਗਾ। ਸਾਡੇ ਨੀਤੀ-ਘਾੜਿਆਂ ਨੂੰ ਪਤਾ ਹੈ ਕਿ ਕੀ ਕੀਤਾ ਜਾਣਾ ਚਾਹੀਦਾ ਹੈ, ਸਵਾਲ ਇਹ ਹੈ ਕਿ ਫਿਰ ਅਮਲ, ਰੋਕਥਾਮ ਅਤੇ ਜਵਾਬਦੇਹੀ ਦਿਖਾਈ ਕਿਉਂ ਨਹੀਂ ਦਿੰਦੀ?

ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਔਰਤਾਂ ਨੂੰ ਸੰਭਾਵੀ ਪੀੜਤ ਵਜੋਂ ਦੇਖਣਾ ਬੰਦ ਕਰਨਾ ਹੋਵੇਗਾ। ਉਹ ਨਾਗਰਿਕ ਹਨ। ਉਹ ਪੜ੍ਹਦੀਆਂ ਹਨ, ਕੰਮ ਕਰਦੀਆਂ ਹਨ, ਯਾਤਰਾ ਕਰਦੀਆਂ ਹਨ, ਮੇਲ-ਜੋਲ ਰੱਖਦੀਆਂ ਹਨ, ਸ਼ਰਾਬ ਪੀਂਦੀਆਂ ਹਨ, ਵਾਹਨ ਚਲਾਉਂਦੀਆਂ ਹਨ, ਇਕੱਲੇ ਰਹਿੰਦੀਆਂ ਹਨ ਅਤੇ ਦੇਰ ਰਾਤ ਘਰ ਪਰਤਦੀਆਂ ਹਨ। ਉਹ ਆਪਣੇ ਫ਼ੈਸਲੇ ਖ਼ੁਦ ਲੈਂਦੀਆਂ ਹਨ। ਇਨ੍ਹਾਂ ’ਚੋਂ ਕੋਈ ਵੀ ਗੱਲ ਉਨ੍ਹਾਂ ਦੇ ਸੁਰੱਖਿਅਤ ਰਹਿਣ ਦੇ ਅਧਿਕਾਰ ਨੂੰ ਖ਼ਤਮ ਨਹੀਂ ਕਰਦੀ।

-ਪੂਨਮ ਆਈ. ਕੌਸ਼ਿਸ਼

  • Women
  • Safety
  • Security

ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ ਮੌਤਾਂ!

NEXT STORY

Stories You May Like

  • women safety
    ਔਰਤਾਂ ਦੀ ਸੁਰੱਖਿਆ ਰਾਸ਼ਟਰ ਦੀ ਪ੍ਰੀਖਿਆ!
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • fssai suspends licenses of two companies
    ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ ਸਸਪੈਂਡ
  • joint team conducts surprise inspection in gurdaspur ensure quality of jaggery
    ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • stray dogs have become a threat to public safety
    ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
  • christian community in pakistan
    ਪਾਕਿਸਤਾਨ: ਈਸਾਈ ਕਬਰਸਤਾਨ ਦੀ ਜ਼ਮੀਨ 'ਤੇ ਵਧਿਆ ਵਿਵਾਦ;  ਭਾਈਚਾਰੇ ਨੇ ਲਗਾਈ ਸੁਰੱਖਿਆ ਦੀ ਗੁਹਾਰ
  • pilot and passengers safety
    ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • rss women wing
      ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
    • real winner india
      ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • premanand maharaj case
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਹੋਈ ਦੁਰਘਟਨਾ ਦਾ ਵਿਸ਼ਲੇਸ਼ਣ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • viksit bharat and gst
      'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
    • captain samit machar
      ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +