Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    8:09:52 PM

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!

BLOG News Punjabi(ਬਲਾਗ)

‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!

  • Edited By Sandeep Kumar,
  • Updated: 01 Aug, 2026 03:54 AM
Blog
youth committing rape  violence and theft because of drugs
  • Share
    • Facebook
    • Tumblr
    • Linkedin
    • Twitter
  • Comment

ਨਸ਼ੇ ਦੀ ਆਦਤ ਨਾਲ ਜਿੱਥੇ ਦੇਸ਼ ਦੇ ਨੌਜਵਾਨਾਂ ਦੀ ਸਿਹਤ ਖਰਾਬ ਹੋ ਰਹੀ ਹੈ, ਉੱਥੇ ਹੀ ਇਸ ਦੀ ਵਰਤੋਂ ਨਾਲ ਹੋਣ ਵਾਲੀਆਂ ਮੌਤਾਂ ਕਾਰਨ ਬਜ਼ੁਰਗ ਮਾਤਾ-ਪਿਤਾ ਦਾ ਸਹਾਰਾ ਖੁੱਸ ਰਿਹਾ ਹੈ, ਬੱਚੇ ਅਨਾਥ ਹੋ ਰਹੇ ਹਨ ਅਤੇ ਔਰਤਾਂ ਦੀ ਮਾਂਗ ਵੀ ਸੁੰਨੀ ਹੋ ਰਹੀ ਹੈ।

ਤ੍ਰਾਸਦੀ ਇਹ ਹੈ ਕਿ ਇਕ ਪਾਸੇ ਨਸ਼ੇੜੀ ਵਧੇਰੇ ਨਸ਼ੇ ਦੀ ਵਰਤੋਂ ਕਰ ਕੇ ਖੁਦ ਜਾਨ ਗੁਆ ਰਹੇ ਹਨ, ਤਾਂ ਦੂਜੇ ਪਾਸੇ ਨਸ਼ੇ ਦੇ ਮਾੜੇ ਪ੍ਰਭਾਵਾਂ ਕਰ ਕੇ ਹਿੰਸਕ ਹੋ ਕੇ ਜਬਰ-ਜ਼ਨਾਹ, ਚੋਰੀਆਂ, ਕਤਲ ਅਤੇ ਲੁੱਟਮਾਰ ਤੱਕ ਕਰ ਰਹੇ ਹਨ, ਜਿਸ ਦੀਆਂ ਇਸੇ ਸਾਲ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 20 ਜਨਵਰੀ ਨੂੰ ਪੁਲਸ ਨੇ ‘ਗੁਰੂਗ੍ਰਾਮ’ (ਹਰਿਆਣਾ) ਦੇ ਇਕ ਮਕਾਨ ’ਚ ਦਾਖਲ ਹੋ ਕੇ ਉੱਥੋਂ ਮੋਬਾਈਲ ਫੋਨ, ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਚਾਰਾਂ ਨੇ ਕਬੂਲ ਕੀਤਾ ਕਿ ਉਹ ਆਪਣੀ ਨਸ਼ੇ ਦੀ ਰੋਜ਼ਾਨਾ ਖੁਰਾਕ ਅਤੇ ਹੋਰ ਲੋੜਾਂ ਪੂਰੀਆਂ ਕਰਨ ਲਈ ਚੋਰੀ ਕਰਦੇ ਸਨ।

* 20 ਮਾਰਚ ਨੂੰ ‘ਉੱਤਰ-ਪੱਛਮੀ ਦਿੱਲੀ’ ’ਚ ਪੁਲਸ ਨੇ ਆਪਣੀ ਨਸ਼ੇ ਦੀ ਆਦਤ ਪੂਰੀ ਕਰਨ ਲਈ ਇਕ ਮਕਾਨ ’ਚੋਂ 90 ਲੱਖ ਰੁਪਏ ਦੀ ਕੀਮਤ ਦੇ ਸੋਨੇ ਅਤੇ ਡਾਇਮੰਡ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ‘ਸੰਨੀ ਸਰਕਾਰ’ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ।

* 4 ਅਪ੍ਰੈਲ ਨੂੰ ‘ਬੈਂਗਲੁਰੂ’ (ਕਰਨਾਟਕ) ਪੁਲਸ ਨੇ ਇਕ ਨਸ਼ਾ ਮੁਕਤੀ ਕੇਂਦਰ ਤੋਂ ਭੱਜੇ ਹੋਏ 2 ਨਸ਼ੇੜੀਆਂ ’ਚੋਂ ਇਕ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਮੁਕਤੀ ਕੇਂਦਰ ਦੇ ਸੰਚਾਲਕ ’ਤੇ ਹਮਲਾ ਕਰ ਕੇ ਭੱਜੇ ਦੋਵੇਂ ਨਸ਼ੇੜੀ ਇਕ ਆਟੋ ਚਾਲਕ ’ਤੇ ਹਮਲਾ ਕਰ ਕੇ ਆਟੋ ਵੀ ਲੁੱਟ ਕੇ ਲੈ ਗਏ ਸਨ, ਜੋ ਉਨ੍ਹਾਂ ਨੇ 5000 ਰੁਪਏ ’ਚ ਹੀ ਵੇਚ ਦਿੱਤਾ ਸੀ।

* 17 ਅਪ੍ਰੈਲ ਨੂੰ ‘ਕੋਰਬਾ’ (ਛੱਤੀਸਗੜ੍ਹ) ’ਚ ਬੀ-ਫਾਰਮੇਸੀ ਦੀ ਪੜ੍ਹਾਈ ਕਰਨ ਵਾਲੇ ਇਕ ਨੌਜਵਾਨ ਨੂੰ ਆਪਣੀ ਨਸ਼ੇ ਦੀ ਆਦਤ ਪੂਰੀ ਕਰਨ ਲਈ ਵੱਖ-ਵੱਖ ਮਕਾਨਾਂ ਅਤੇ ਦੁਕਾਨਾਂ ’ਚ ਚੋਰੀਆਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

* 30 ਮਈ ਨੂੰ ‘ਨਾਗਪੁਰ’ (ਮਹਾਰਾਸ਼ਟਰ) ਦੇ ‘ਕਲਾਮਨਾ’ ਥਾਣੇ ਦੀ ਪੁਲਸ ਨੇ ਨਸ਼ੇ ਲਈ ਚੋਰੀਆਂ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਸੋਨੇ-ਚਾਂਦੀ ਦੇ ਗਹਿਣੇ, ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ।

* 23 ਜੂਨ ਨੂੰ ‘ਸ਼੍ਰੀਗੰਗਾਨਗਰ’ (ਰਾਜਸਥਾਨ) ’ਚ ਇਕ ਨਸ਼ੇੜੀ ਈ-ਰਿਕਸ਼ਾ ਚਾਲਕ ਨੇ ਇਕ 13 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕੇ ਇਕ ਹੋਟਲ ’ਚ ਵੇਚ ਦਿੱਤਾ, ਜਿੱਥੇ 5 ਦਿਨਾਂ ਤੱਕ ਉਸ ਨੂੰ ਬੰਧਕ ਬਣਾ ਕੇ 32 ਵਿਅਕਤੀਆਂ ਨੇ ਸਮੂਹਿਕ ਜਬਰ-ਜ਼ਨਾਹ ਕੀਤਾ।

* 10 ਜੁਲਾਈ ਨੂੰ ‘ਪਾਲਕੁਰਥੀ’ (ਤੇਲੰਗਾਨਾ) ’ਚ ਸ਼ਰਾਬ ਦੇ ਨਸ਼ੇ ’ਚ ਧੁੱਤ ‘ਵੈਂਕੰਮਾ’ ਨਾਂ ਦਾ ਸ਼ਰਾਬੀ ਬੱਸ ਅੱਡੇ ’ਤੇ ਖੜ੍ਹੀ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਚੋਰੀ ਕਰ ਕੇ 21 ਕਿਲੋਮੀਟਰ ਤੱਕ ਲੈ ਗਿਆ, ਜਿੱਥੇ ਪੁਲਸ ਨੇ ਉਸ ਨੂੰ ਫੜ ਲਿਆ।

* 22 ਜੁਲਾਈ ਨੂੰ ‘ਸੀਤਾਪੁਰ’ (ਉੱਤਰ ਪ੍ਰਦੇਸ਼) ’ਚ ਨਸ਼ੇ ’ਚ ਧੁੱਤ ਇਕ ਨੌਜਵਾਨ ਇਕ 5 ਸਾਲਾ ਮਾਸੂਮ ਨਾਲ ਜਬਰ-ਜ਼ਨਾਹ ਕਰ ਕੇ ਫਰਾਰ ਹੋ ਗਿਆ। ਲਹੂ-ਲੁਹਾਨ ਬੱਚੀ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

* 27 ਜੁਲਾਈ ਨੂੰ ‘ਬਹਿਰੋੜ’ (ਰਾਜਸਥਾਨ) ’ਚ ਇਕ ਇੰਜੀਨੀਅਰ ਨੇ ਸ਼ਰਾਬ ਦੇ ਨਸ਼ੇ ’ਚ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦੇ ਹੋਏ 2 ਦਿਨ ਤੱਕ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

* 28 ਜੁਲਾਈ ਨੂੰ ‘ਰਾਏਪੁਰ’ (ਮੱਧ ਪ੍ਰਦੇਸ਼) ’ਚ ਇਕ ਸ਼ਰਾਬੀ ਨੌਜਵਾਨ ਨੂੰ ਥਾਣੇ ਦੇ ਬਾਹਰ ਖੜ੍ਹੀ ਪੁਲਸ ਦੀ ਬੋਲੈਰੋ ਗੱਡੀ ਚੋਰੀ ਕਰਨ ਅਤੇ ਬਾਜ਼ਾਰ ’ਚ ਬਹੁਤ ਲਾਪਰਵਾਹੀ ਨਾਲ ਭਜਾ ਕੇ 6 ਵਿਅਕਤੀਆਂ ਨੂੰ ਜ਼ਖਮੀ ਕਰ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

* 28 ਜੁਲਾਈ ਨੂੰ ਹੀ ‘ਜੈਪੁਰ’ (ਰਾਜਸਥਾਨ) ਦੇ ‘ਬਿੰਦਾਯਕਾ’ ’ਚ ਕੁਝ ਦੋਸਤਾਂ ਨੇ ਸ਼ਰਾਬ ਪਾਰਟੀ ਦਾ ਖਰਚਾ ਉਠਾਉਣ ਨੂੰ ਲੈ ਕੇ ਹੋਏ ਝਗੜੇ ’ਚ ਆਪਣੇ ਹੀ ਇਕ ਦੋਸਤ ‘ਦਿਨੇਸ਼’ ਉਰਫ਼ ‘ਦਰਸ਼ਨ’ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

* 29 ਜੁਲਾਈ ਨੂੰ ‘ਪਲਾਮੂ’ (ਝਾਰਖੰਡ) ’ਚ ਇਕ ਕਲਯੁਗੀ ਪੁੱਤਰ ਨੇ ਸ਼ਰਾਬ ਲਈ ਪੈਸੇ ਨਾ ਦੇਣ ’ਤੇ ਆਪਣੀ ਬਜ਼ੁਰਗ ਮਾਂ ਨੂੰ ਕੁਹਾੜੀ ਨਾਲ ਵੱਢ ਦਿੱਤਾ।

* 30 ਜੁਲਾਈ ਨੂੰ ‘ਹਿਸਾਰ’ ਦੀ ਪੁਲਸ ਨੇ ਇਕ ਨਸ਼ੇੜੀ ਨੂੰ ਨਸ਼ੇ ਦੀ ਆਦਤ ਪੂਰੀ ਕਰਨ ਲਈ ਆਪਣੀ ਭੈਣ ਦਾ ਮੰਗਲਸੂਤਰ ਚੋਰੀ ਕਰ ਕੇ 50,000 ਰੁਪਏ ’ਚ ਗਹਿਣੇ ਰੱਖਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ।

* ਅਤੇ ਹੁਣ 31 ਜੁਲਾਈ ਨੂੰ ‘ਕੋਲਮ’ (ਕੇਰਲ) ’ਚ ਸ਼ਰਾਬ ਪੀਣ ਦੌਰਾਨ ਕੁਝ ਦੋਸਤਾਂ ਵਿਚਾਲੇ ਹੋਏ ਝਗੜੇ ਨੇ ਇਸ ਹੱਦ ਤੱਕ ਗੰਭੀਰ ਰੂਪ ਧਾਰਨ ਕਰ ਲਿਆ ਕਿ ਉਨ੍ਹਾਂ ਨੇ ਆਪਣੇ ਹੀ ਸਾਥੀ ਦਾ ਛੁਰਾ ਮਾਰ ਕੇ ਕਤਲ ਕਰ ਦਿੱਤਾ।

ਯਕੀਨੀ ਹੀ ਇਹ ਘਟਨਾਵਾਂ ਬਹੁਤ ਹੀ ਦੁਖਦਾਈ ਹਨ। ਇਸ ਲਈ ਇਨ੍ਹਾਂ ਨੂੰ ਰੋਕਣ ਲਈ ਦੇਸ਼ ’ਚ ਨਸ਼ੇ ਦੀ ਸਪਲਾਈ ਦੇ ਸੋਮੇ ਬੰਦ ਕਰਨ, ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਅਤੇ ਨਸ਼ੇੜੀ ਨੌਜਵਾਨਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ’ਚ ਸੁਚਾਰੂ ਢੰਗ ਨਾਲ ਇਲਾਜ ਯਕੀਨੀ ਬਣਾਉਣ ਦੀ ਤੁਰੰਤ ਲੋੜ ਹੈ।

—ਵਿਜੇ ਕੁਮਾਰ

  • Youth
  • Drugs
  • Rape
  • Violence
  • Theft
  • ਨੌਜਵਾਨ
  • ਨਸ਼ੇ
  • ਜਬਰ ਜ਼ਨਾਹ
  • ਹਿੰਸਾ
  • ਚੋਰੀਆਂ

ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ

NEXT STORY

Stories You May Like

  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • cold drink  rape of girl
    ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
  • student raped on the pretext of marriage
    ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ ਬਲੈਕਮੇਲ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • punjab police  mansa police  dsp gill
    ਗੁੰਡਾ-ਗਰਦੀ ਤੇ ਨਸ਼ਿਆਂ ਦੇ ਮਾਮਲਿਆਂ 'ਚ ਪੁਲਸ ਕਰ ਰਹੀ ਸਖ਼ਤ ਕਾਰਵਾਈ : DSP ਗਿੱਲ
  • minor girl  rape
    14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +