Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    2:58:38 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bollywood News
  • ਮਸ਼ਹੂਰ ਫਿਲਮ ਨਿਰਮਾਤਾ 12 ਜੂਨ ਤੋਂ ਬਾਅਦ ਹੋਇਆ ਲਾਪਤਾ, ਪਲੇਨ ਕ੍ਰੈਸ਼ ਸਾਈਟ ਨੇੜੇ ਮਿਲੀ ਆਖ਼ਰੀ ਲੋਕੇਸ਼ਨ

BOLLYWOOD News Punjabi(ਬਾਲੀਵੁੱਡ)

ਮਸ਼ਹੂਰ ਫਿਲਮ ਨਿਰਮਾਤਾ 12 ਜੂਨ ਤੋਂ ਬਾਅਦ ਹੋਇਆ ਲਾਪਤਾ, ਪਲੇਨ ਕ੍ਰੈਸ਼ ਸਾਈਟ ਨੇੜੇ ਮਿਲੀ ਆਖ਼ਰੀ ਲੋਕੇਸ਼ਨ

  • Edited By Cherry,
  • Updated: 16 Jun, 2025 01:34 PM
Bollywood
this famous filmmaker has been missing since the plane crash
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅਹਿਮਦਾਬਾਦ ਵਿਖੇ 12 ਜੂਨ ਨੂੰ ਵਾਪਰੇ ਭਿਆਨਕ ਜਹਾਜ਼ ਹਾਦਸੇ ਨੇ ਕਈ ਪਰਿਵਾਰ ਤਬਾਹ ਕਰ ਦਿੱਤੇ ਹਨ। ਪੂਰੇ ਦੇਸ਼ ਵਿਚ ਇਸ ਹਾਦਸੇ ਨੂੰ ਲੈ ਕੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਅਜੇ ਵੀ ਇਸ ਦਿਲ ਦਹਿਲਾ ਦੇਣ ਵਾਲੇ ਘਟਨਾ ਤੋਂ ਉਬਰੇ ਨਹੀਂ ਹਨ। ਇਸੇ ਦਰਮਿਆਨ ਪਤਾ ਲੱਗਾ ਹੈ ਕਿ ਮਸ਼ਹੂਰ ਫਿਲਮ ਨਿਰਦੇਸ਼ਕ ਮਹੇਸ਼ ਕਲਾਵੜੀਆ ਉਸ ਹਾਦਸੇ ਦੇ ਸਮੇਂ ਤੋਂ ਲਾਪਤਾ ਹਨ।

ਇਹ ਵੀ ਪੜ੍ਹੋ: ਕਮਲ ਕੌਰ ਭਾਬੀ ਮਗਰੋਂ ਹੁਣ ਇਕ ਹੋਰ ਮਸ਼ਹੂਰ ਮਾਡਲ ਦੀ ਮਿਲੀ ਲਾਸ਼

ਮਹੇਸ਼ ਕਲਾਵੜੀਆ ਦੇ ਮੋਬਾਈਲ ਫੋਨ ਦੀ ਆਖਰੀ ਲੋਕੇਸ਼ਨ ਏਅਰ ਇੰਡੀਆ ਪਲੇਨ ਕ੍ਰੈਸ਼ ਵਾਲੀ ਥਾਂ ਤੋਂ ਸਿਰਫ਼ 700 ਮੀਟਰ ਦੀ ਦੂਰੀ 'ਤੇ ਟਰੇਕ ਹੋਈ ਹੈ। ਉਨ੍ਹਾਂ ਦੀ ਪਤਨੀ ਹੇਤਲ ਨੇ ਮੁਤਾਬਕ ਉਹ ਦੁਪਹਿਰ ਨੂੰ ਲਾਅ ਗਾਰਡਨ ਇਲਾਕੇ 'ਚ ਕਿਸੇ ਨਾਲ ਮਿਲਣ ਗਏ ਹੋਏ ਸਨ। ਹੇਤਲ ਕਲਾਵੜੀਆ ਨੇ ਕਿਹਾ, “ਉਨ੍ਹਾਂ ਨੇ ਮੈਨੂੰ ਦੁਪਹਿਰ 1:14 ਵਜੇ ਕਾਲ ਕਰਕੇ ਦੱਸਿਆ ਕਿ ਉਨ੍ਹਾਂ ਦੀ ਮੁਲਾਕਾਤ ਮੁਕ ਗਈ ਹੈ ਅਤੇ ਹੁਣ ਉਹ ਘਰ ਵਾਪਸ ਆ ਰਹੇ ਹਨ। ਪਰ ਜਦੋਂ ਉਹ ਘਰ ਨਹੀਂ ਪਹੁੰਚੇ ਤਾਂ ਮੈਂ ਉਨ੍ਹਾਂ ਨੂੰ ਕਾਲ ਕੀਤੀ, ਪਰ ਮੋਬਾਈਲ ਬੰਦ ਸੀ। ਫਿਰ ਅਸੀਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ, ਉਨ੍ਹਾਂ ਦੇ ਮੋਬਾਈਲ ਫੋਨ ਦੀ ਆਖਰੀ ਲੋਕੇਸ਼ਨ ਤੋਂ ਪਤਾ ਲੱਗਾ ਕਿ ਉਹ ਹਾਦਸੇ ਵਾਲੀ ਥਾਂ ਤੋਂ 700 ਮੀਟਰ ਦੂਰ ਸਨ। ਅਸੀਂ ਇਹ ਵਿਸ਼ਲੇਸ਼ਣ ਕਰਨ ਲਈ ਡੀ.ਐੱਨ.ਏ. ਨਮੂਨੇ ਜਮ੍ਹਾ ਕਰਾਏ ਹਨ ਕਿ ਕੀ ਉਹ ਹਾਦਸੇ ਕਾਰਨ ਜ਼ਮੀਨ 'ਤੇ ਮਰਨ ਵਾਲੇ ਲੋਕਾਂ ਵਿੱਚੋਂ ਇੱਕ ਸਨ। ਕਿਉਂਕਿ ਜ਼ਿਆਦਾਤਰ ਲਾਸ਼ਾਂ ਇੰਨੀਆਂ ਸੜੀਆਂ ਹੋਈਆਂ ਹਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ, ਇਸ ਲਈ ਅਧਿਕਾਰੀ ਇਸ ਭਿਆਨਕ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਲਈ ਡੀ.ਐੱਨ.ਏ. ਟੈਸਟ ਕਰਵਾ ਰਹੇ ਹਨ।' ਮਹੇਸ਼ ਕਲਾਵੜੀਆ ਦੀ ਲਾਪਤਾ ਹੋਣ ਦੀ ਖ਼ਬਰ ਨੇ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਵੀ ਚਿੰਤਾ ਦੀ ਲਹਿਰ ਦੌੜਾ ਦਿੱਤੀ ਹੈ।

ਇਹ ਵੀ ਪੜ੍ਹੋ: ਵਿਆਹ ਤੋਂ 10 ਦਿਨਾਂ ਬਾਅਦ ਦਿਖਿਆ ਹਿਨਾ ਖਾਨ ਦਾ ਬੇਬੀ ਬੰਪ! ਲੱਗਣ ਲੱਗੀਆਂ ਪ੍ਰੈਗਨੈਂਸੀ ਦੀਆਂ ਅਟਕਲਾਂ

ਹਾਦਸੇ ਦੀ ਭਿਆਨਕਤਾ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਲਾਸ਼ਾਂ ਇੰਨੀ ਜ਼ਿਆਦਾ ਸੜ ਗਈਆਂ ਹਨ ਕਿ ਉਨ੍ਹਾਂ ਦੀ ਪਛਾਣ ਸਿੱਧੀ ਤਰ੍ਹਾਂ ਕਰਨਾ ਅਸੰਭਵ ਹੋ ਗਿਆ। ਇਸ ਲਈ ਸਰਕਾਰੀ ਅਧਿਕਾਰੀ ਡੀਐਨਏ ਟੈਸਟ ਰਾਹੀਂ ਮ੍ਰਿਤਕਾਂ ਦੀ ਪਛਾਣ ਕਰ ਰਹੇ ਹਨ। ਹੁਣ ਤੱਕ 92 ਮ੍ਰਿਤਕਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 47 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਤੇ ਭੜਕੇ Mika Singh, ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 
 

  • famous filmmaker
  • missing
  • plane crash Sight

ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਤੇ ਭੜਕੇ Mika Singh, ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

NEXT STORY

Stories You May Like

  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • vhp asks filmmaker vivek agnihotri to apologize for remarks on   tax on religion
    ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ ਮੰਗਣ ਮਾਫ਼ੀ : ਵਿਹਿਪ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • deadbody found in bushes near garbage dump in phagwara
    ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ 'ਚੋਂ ਮਿਲੀ ਲਾਸ਼
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • migrants boat capsizies
    ਜਿਬੂਤੀ ਨੇੜੇ ਪਲਟੀ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ; 139 ਮੌਤਾਂ , 84 ਲਾਪਤਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਾਲੀਵੁੱਡ ਦੀਆਂ ਖਬਰਾਂ
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +