Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:30:26 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • New Delhi
  • ਬਾਸਮਤੀ ਅਤੇ ਗੈਰ-ਬਾਸਮਤੀ ਚੌਲ ਐਕਸਪੋਰਟ ’ਚ ਆਈ ਗਿਰਾਵਟ

BUSINESS KNOWLEDGE News Punjabi(ਵਪਾਰ ਗਿਆਨ)

ਬਾਸਮਤੀ ਅਤੇ ਗੈਰ-ਬਾਸਮਤੀ ਚੌਲ ਐਕਸਪੋਰਟ ’ਚ ਆਈ ਗਿਰਾਵਟ

  • Updated: 14 Feb, 2020 12:55 PM
New Delhi
basmati and non basmati rice exports fall
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਈਰਾਨ ਤੋੋਂ ਭੁਗਤਾਨ ਦੀ ਸਮੱਸਿਆ ਕਾਰਣ ਭਾਰਤ ਦੀ ਬਾਸਮਤੀ ਚੌਲ ਬਰਾਮਦ (ਐਕਸਪੋਰਟ) ’ਤੇ ਇਸ ਸਾਲ ਅਸਰ ਪਿਆ ਹੈ। ਭਾਰਤ ਦੀ ਬਾਸਮਤੀ ਚੌਲ ਬਰਾਮਦ ਚਾਲੂ ਵਿੱਤੀ ਸਾਲ ਦੇ ਸ਼ੁਰੂਆਤੀ 9 ਮਹੀਨਿਆਂ ’ਚ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 3 ਫ਼ੀਸਦੀ ਘੱਟ ਗਈ ਹੈ। ਉਥੇ ਹੀ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ’ਚ 36.5 ਫ਼ੀਸਦੀ ਦੀ ਗਿਰਾਵਟ ਆਈ ਹੈ। ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਘਟਣ ਦੀ ਵਜ੍ਹਾ ਦੇ ਸਬੰਧ ’ਚ ਕਾਰੋਬਾਰੀ ਦੱਸਦੇ ਹਨ ਕਿ ਕੌਮਾਂਤਰੀ ਬਾਜ਼ਾਰ ’ਚ ਭਾਰਤ ਦਾ ਗੈਰ-ਬਾਸਮਤੀ ਚੌਲ ਹੋਰ ਦੇਸ਼ਾਂ ਦੇ ਚੌਲ ਦੇ ਮੁਕਾਬਲੇ ਮਹਿੰਗਾ ਹੈ, ਜਿਸ ਕਾਰਣ ਇਸ ਦੀ ਮੰਗ ਘੱਟ ਹੈ। ਹਾਲਾਂਕਿ ਇਹ ਗੱਲ ਬਾਸਮਤੀ ਚੌਲ ’ਤੇ ਲਾਗੂ ਨਹੀਂ ਹੁੰਦੀ ਹੈ ਕਿਉਂਕਿ ਬਾਸਮਤੀ ਚੌਲ ਦਾ ਭਾਰਤ ਦਾ ਆਪਣਾ ਇਕ ਬਾਜ਼ਾਰ ਹੈ, ਜਿੱਥੇ ਇਸ ਦਾ ਮੁਕਾਬਲਾ ਕਿਸੇ ਹੋਰ ਦੇਸ਼ ਨਾਲ ਨਹੀਂ ਹੈ।

ਅਪ੍ਰੈਲ ਤੋਂ ਦਸੰਬਰ ਤੱਕ ਲਗਭਗ 297.75 ਕਰੋਡ਼ ਡਾਲਰ ਮੁੱਲ ਦਾ ਬਾਸਮਤੀ ਚੌਲ ਬਰਾਮਦ

ਕੇਂਦਰੀ ਵਣਜ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਅਨੁਸਾਰ ਚਾਲੂ ਵਿੱਤੀ ਸਾਲ 2019-20 ਦੇ ਸ਼ੁਰੂਆਤੀ 9 ਮਹੀਨੇ ਯਾਨੀ ਅਪ੍ਰੈਲ ਤੋਂ ਲੈ ਕੇ ਦਸੰਬਰ ਤੱਕ ਭਾਰਤ ਨੇ ਲਗਭਗ 297.75 ਕਰੋਡ਼ ਡਾਲਰ ਮੁੱਲ ਦਾ ਬਾਸਮਤੀ ਚੌਲ ਬਰਾਮਦ ਕੀਤਾ, ਜੋ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ ਦੇ ਲਗਭਗ 306.51 ਕਰੋਡ਼ ਡਾਲਰ ਦੇ ਮੁਕਾਬਲੇ 2.86 ਫ਼ੀਸਦੀ ਘੱਟ ਹੈ। ਉਥੇ ਹੀ ਗੈਰ-ਬਾਸਮਤੀ ਚੌਲ ਦੀ ਬਰਾਮਦ ਚਾਲੂ ਵਿੱਤੀ ਸਾਲ ’ਚ ਅਪ੍ਰੈਲ-ਦਸੰਬਰ ਦੌਰਾਨ 145.28 ਕਰੋਡ਼ ਡਾਲਰ ਮੁੱਲ ਦੀ ਹੋਈ ਹੈ, ਜੋ ਪਿਛਲੇ ਸਾਲ ਦੀ ਇਸ ਮਿਆਦ ਦੀ ਬਰਾਮਦ 228.96 ਕਰੋਡ਼ ਡਾਲਰ ਤੋਂ 36.55 ਫ਼ੀਸਦੀ ਘੱਟ ਹੈ।

ਈਰਾਨ ਤੋਂ ਭੁਗਤਾਨ ਨੂੰ ਲੈ ਕੇ ਆ ਰਹੀ ਸਮੱਸਿਆ ਨਾਲ ਐਕਸਪੋਰਟ ’ਚ ਆਈ ਕਮੀ

ਖੇਤੀਬਾੜੀ ਅਤੇ ਪ੍ਰੋਸੈੱਸਸਡ ਖੁਰਾਕੀ ਉਤਪਾਦ ਬਰਾਮਦ ਵਿਕਾਸ ਅਥਾਰਟੀ ਅਨੁਸਾਰ ਆਉਣ ਵਾਲੇ ਬਾਸਮਤੀ ਐਕਸਪੋਰਟ ਡਿਵੈੱਲਪਮੈਂਟ ਫਾਊਂਡੇਸ਼ਨ ਦੇ ਨਿਰਦੇਸ਼ਕ ਏ. ਕੇ. ਗੁਪਤਾ ਨੇ ਦੱਸਿਆ ਕਿ ਈਰਾਨ ਤੋਂ ਭੁਗਤਾਨ ਨੂੰ ਲੈ ਕੇ ਆ ਰਹੀ ਸਮੱਸਿਆ ਕਾਰਣ ਬਾਸਮਤੀ ਚੌਲ ਦੀ ਬਰਾਮਦ ਸੁਸਤ ਚੱਲ ਰਹੀ ਹੈ। ਈਰਾਨ ਬਾਸਮਤੀ ਚੌਲ ਦਾ ਮੁੱਖ ਖਰੀਦਦਾਰ ਹੈ ਅਤੇ ਅਮਰੀਕਾ ਵਲੋਂ ਈਰਾਨ ’ਤੇ ਪਾਬੰਦੀ ਲਾਏ ਜਾਣ ਕਾਰਣ ਉਥੋਂ ਦਾ ਵਪਾਰ ਪ੍ਰਭਾਵਿਤ ਹੋਇਆ ਹੈ। ਕਾਰੋਬਾਰੀਆਂ ਨੇ ਵੀ ਦੱਸਿਆ ਕਿ ਈਰਾਨ ਨੂੰ ਪਿਛਲੇ ਦਿਨੀਂ ਬਾਸਮਤੀ ਚੌਲ ਦੀ ਜੋ ਬਰਾਮਦ ਹੋਈ ਹੈ, ਉਸ ਦਾ ਭੁਗਤਾਨ ਨਹੀਂ ਹੋ ਰਿਹਾ ਹੈ, ਜਿਸ ਕਾਰਣ ਇਸ ਸਾਲ ਬਰਾਮਦ ’ਤੇ ਅਸਰ ਪਿਆ ਹੈ। ਬਾਸਮਤੀ ਚੌਲ ਕਾਰੋਬਾਰੀਆਂ ਦਾ ਅੰਦਾਜ਼ਾ ਹੈ ਕਿ ਇਸ ਸਾਲ ਦੇਸ਼ ’ਚ ਬਾਸਮਤੀ ਚੌਲ ਦਾ ਉਤਪਾਦਨ ਤਕਰੀਬਨ 80-82 ਲੱਖ ਟਨ ਹੋਵੇਗਾ।

  • Basmati
  • Non Basmati
  • Rice
  • Export
  • ਬਾਸਮਤੀ
  • ਗੈਰ ਬਾਸਮਤੀ
  • ਚੌਲ
  • ਐਕਸਪੋਰਟ

ਥੋਕ ਮੁਦਰਾਸਫੀਤੀ ਜਨਵਰੀ 'ਚ ਵਧ ਕੇ 3.1 ਫੀਸਦੀ 'ਤੇ ਪਹੁੰਚੀ, ਦਸੰਬਰ 'ਚ ਸੀ 2.59 ਫੀਸਦੀ

NEXT STORY

Stories You May Like

  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • stock market plummets  investors lose rs 8 57 478 87 crore
    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ 8,57,478.87 ਕਰੋੜ ਡੁੱਬੇ, ਜਾਣੋ ਅਚਾਨਕ ਕਿਉਂ ਆਈ ਵੱਡੀ ਗਿਰਾਵਟ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • falling consumer credit
    ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ
  • textile industry grows  garment production decline
    ਟੈਕਸਟਾਈਲ ਉਦਯੋਗ ਵਧਿਆ ਪਰ ਕੱਪੜਿਆਂ ਦੇ ਉਤਪਾਦਨ ’ਚ ਲਗਾਤਾਰ ਗਿਰਾਵਟ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • money will rain in the markets from navratri to diwali businessmen
      ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ...
    • case against nestle
      Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ...
    • gold silver crash
      Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • ambani s dairy venture to challenge amul
      20 ਰੁਪਏ 'ਚ ਮਿਲੇਗਾ ਦੁੱਧ! 'ਅਮੂਲ' ਨੂੰ ਟੱਕਰ ਦੇਵੇਗੀ ਅੰਬਾਨੀ ਦੀ ਡੇਅਰੀ
    • india moves up one spot in passport index
      ਪਾਸਪੋਰਟ ਇੰਡੈਕਸ ’ਚ ਭਾਰਤ ਇਕ ਦਰਜਾ ਉੱਪਰ, ਬਿਨਾਂ ਵੀਜ਼ਾ ਘੁੰਮਣ ਵਾਲੇ ਦੇਸ਼ਾਂ ਦੀ...
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • ahead of musk   will be happy if approval is received a few days earlier  mittal
      ਸੈਟੇਲਾਈਟ ਸੰਚਾਰ ਪਾਈਪਲਾਈਨ 'ਚ ਮਸਕ ਤੋਂ ਅੱਗੇ, ਕੁਝ ਦਿਨ ਪਹਿਲਾਂ ਪ੍ਰਵਾਨਗੀ...
    • banking sector  cabinet approves sale of idbi bank
      ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +