Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:45:32 PM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਪਿਆਜ਼ ਖਰੀਦ ਨਿਯਮਾਂ ’ਚ ਢਿੱਲ ਤੋਂ ਕਿਸਾਨ ਸੰਤੁਸ਼ਟ ਨਹੀਂ, 3,000 ਰੁਪਏ ਪ੍ਰਤੀ ਕੁਇੰਟਲ ਮੁੱਲ ਦੀ ਮੰਗ

BUSINESS KNOWLEDGE News Punjabi(ਵਪਾਰ ਗਿਆਨ)

ਪਿਆਜ਼ ਖਰੀਦ ਨਿਯਮਾਂ ’ਚ ਢਿੱਲ ਤੋਂ ਕਿਸਾਨ ਸੰਤੁਸ਼ਟ ਨਹੀਂ, 3,000 ਰੁਪਏ ਪ੍ਰਤੀ ਕੁਇੰਟਲ ਮੁੱਲ ਦੀ ਮੰਗ

  • Edited By Harinder Kaur,
  • Updated: 08 Jun, 2026 03:04 PM
Business Knowledge
farmers not satisfied with relaxation in onion procurement rules
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਵੱਲੋਂ ਪਿਆਜ਼ ਖਰੀਦ ਦੇ ਮਾਪਦੰਡਾਂ ’ਚ ਦਿੱਤੀ ਢਿੱਲ ਦਾ ਮਹਾਰਾਸ਼ਟਰ ਦੇ ਕਿਸਾਨਾਂ ਨੇ ਸਵਾਗਤ ਕੀਤਾ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀ ਮੂਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਕਿਸਾਨਾਂ ਨੇ ਸਰਕਾਰ ਤੋਂ ਪਿਆਜ਼ ਲਈ 3,000 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਖਰੀਦ ਮੁੱਲ ਨਿਰਧਾਰਤ ਕਰਨ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਮੌਜੂਦਾ ਖਰੀਦ ਦਰ ਉਨ੍ਹਾਂ ਦੀ ਉਤਪਾਦਨ ਲਾਗਤ ਵੀ ਨਹੀਂ ਕੱਢ ਪਾ ਰਹੀ ਹੈ।

ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ

ਕੇਂਦਰ ਸਰਕਾਰ ਨੇ ਹਾਲ ਹੀ ’ਚ ਪਿਆਜ਼ ਖਰੀਦ ਲਈ ਸਾਈਜ਼ ਅਤੇ ਗੁਣਵੱਤਾ ਸਬੰਧੀ ਮਾਪਦੰਡਾਂ ’ਚ ਢਿੱਲ ਦਿੱਤੀ ਹੈ। ਇਸ ਤਹਿਤ ਸਵਿਕਾਰਯੋਗ ਸਾਈਜ਼ ਹੱਦ ਨੂੰ 45-65 ਮਿਲੀਮੀਟਰ ਤੋਂ ਵਧਾ ਕੇ 35-70 ਮਿਲੀਮੀਟਰ ਕਰ ਦਿੱਤਾ ਗਿਆ ਹੈ। ਨਾਲ ਹੀ ਰੰਗ, ਛਿਲਕੇ ਦੀਆਂ ਖਾਮੀਆਂ ਅਤੇ ਹਲਕੀ ਧੁੱਪ ਨਾਲ ਹੋਏ ਨੁਕਸਾਨ ਵਰਗੀਆਂ ਗੁਣਵੱਤਾ ਸਬੰਧੀ ਸ਼ਰਤਾਂ ਨੂੰ ਵੀ ਆਸਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ ਨਿਯਮ

ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਸਮੱਸਿਆ ਖਰੀਦ ਮਾਪਦੰਡਾਂ ਦੀ ਨਹੀਂ, ਸਗੋਂ ਘੱਟ ਕੀਮਤਾਂ ਦੀ ਹੈ। ਭਾਰਤੀ ਰਾਸ਼ਟਰੀ ਖੇਤੀਬਾੜੀ ਸਹਿਕਾਰੀ ਮਾਰਕੀਟਿੰਗ ਫੈੱਡਰੇਸ਼ਨ (ਨੈਫੇਡ) ਅਤੇ ਭਾਰਤੀ ਰਾਸ਼ਟਰੀ ਸਹਿਕਾਰੀ ਖਪਤਕਾਰ ਫੈੱਡਰੇਸ਼ਨ (ਐੱਨ. ਸੀ. ਸੀ. ਐੱਫ.) ਵੱਲੋਂ ਲੱਗਭਗ 1,580 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਕੀਤੀ ਜਾ ਰਹੀ ਖਰੀਦ ਕਿਸਾਨਾਂ ਲਈ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

ਮਹਾਰਾਸ਼ਟਰ ਰਾਜ ਪਿਆਜ਼ ਉਤਪਾਦਕ ਫੈੱਡਰੇਸ਼ਨ ਦੇ ਨਾਸਿਕ ਜ਼ਿਲਾ ਪ੍ਰਧਾਨ ਜੈਦੀਪ ਭਦਾਨੇ ਨੇ ਕਿਹਾ ਕਿ ਨਿਯਮਾਂ ’ਚ ਢਿੱਲ ਇਕ ਹਾਂ-ਪੱਖੀ ਕਦਮ ਹੈ ਪਰ ਕਿਸਾਨਾਂ ਨੂੰ ਰਾਹਤ ਉਦੋਂ ਹੀ ਮਿਲੇਗੀ, ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀ ਪੈਦਾਵਾਰ ਦਾ ਲਾਭਦਾਇਕ ਮੁੱਲ ਮਿਲੇਗਾ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ :    ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ
ਇਹ ਵੀ ਪੜ੍ਹੋ :  ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Onion
  • Procurement
  • Rules
  • Farmers
  • Demand
  • ਪਿਆਜ਼
  • ਖਰੀਦ
  • ਨਿਯਮ
  • ਕਿਸਾਨ
  • ਮੰਗ

ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ ਸਕਦੀ ਹੈ ਇਸ ਦੀ ਵਰਤੋਂ

NEXT STORY

Stories You May Like

  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • farmer  bank account  billions rupees  police
    ਇਕੋ ਝਟਕੇ 'ਚ ਅਰਬਪਤੀ ਬਣ ਗਿਆ ਕਿਸਾਨ ! ਖ਼ਾਤੇ 'ਚ ਆ ਗਏ 7,59,00,00,000 ਰੁਪਏ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • farmer dies  accident in abohar
    ਘਰ ਦੇ ਬਾਹਰ ਲੰਘਦੀ ਕੱਸੀ ’ਚ ਡਿੱਗਣ ਨਾਲ ਕਿਸਾਨ ਦੀ ਮੌਤ
  • demand for amendment to exempt teachers from mandatory tet requirement
    ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
  • farmer leader  ruldu singh mansa  kisan union
    ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
  • investigation launched for embezzlement of 242 quintals of government rice
    ਸਰਕਾਰ ਨੂੰ ਛੇ ਗੁਣਾ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ ਹੇਰਾਫੇਰੀ ਲਈ ਸ਼ੁਰੂ ਹੋਈ ਜਾਂਚ
  • from today government increases onion procurement price
    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ 13% ਦਾ ਵਾਧਾ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • india new zealand wool sector cooperation gets new boost with bharat tax 2026
      ਭਾਰਤ ਟੈਕਸ 2026 ਨਾਲ ਭਾਰਤ–ਨਿਊਜ਼ੀਲੈਂਡ ਦੇ ਉੱਨ ਖੇਤਰ ਵਿੱਚ ਸਹਿਯੋਗ ਨੂੰ ਮਿਲੀ...
    • supreme court strict on the term second class passenger
      'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • tata salt being sold by mixing chalk
      ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ...
    • historic free trade agreement between new zealand and india
      ਨਿਊਜ਼ੀਲੈਂਡ-ਭਾਰਤ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ: PM ਮੋਦੀ ਦੀ ਫੇਰੀ ਨੇ...
    • upi will be charged know who will make the payment
      UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ...
    • financial crisis hits spicejet
      ਸਪਾਈਸਜੈੱਟ ’ਤੇ ਵਿੱਤੀ ਸੰਕਟ ਦੀ ਮਾਰ, ਹਰ 7 ’ਚੋਂ ਇਕ ਉਡਾਣ 2 ਘੰਟੇ ਤੋਂ ਵੱਧ ਲੇਟ
    • railways gave a big gift to passengers
      ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਟਿਕਟ ਬੁਕਿੰਗ 'ਤੇ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +