Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:35:33 PM

  • punjab board implements new policy for employees

    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ...

  • canada assembly elections

    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40...

  • serious allegations against tiktok in ny

    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ...

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • New Delhi
  • 5000 ਅਰਬ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰਨ ਲਈ 9 ਫੀਸਦੀ ਵਾਧਾ ਜ਼ਰੂਰੀ : ਈਵਾਈ

BUSINESS KNOWLEDGE News Punjabi(ਵਪਾਰ ਗਿਆਨ)

5000 ਅਰਬ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰਨ ਲਈ 9 ਫੀਸਦੀ ਵਾਧਾ ਜ਼ਰੂਰੀ : ਈਵਾਈ

  • Updated: 05 Aug, 2019 11:40 AM
New Delhi
growth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5000 ਅਰਬ ਡਾਲਰ ਦੀ ਅਰਥਵਿਵਸਥਾ ਦੇ ਉਤਸ਼ਾਹੀ ਟੀਚੇ ਨੂੰ ਹਾਸਲ ਕਰਨ ਲਈ ਲਗਾਤਾਰ ਪੰਜ ਸਾਲ ਤੱਕ 9 ਫ਼ੀਸਦੀ ਦੀ ਵਾਧਾ ਦਰ ਹਾਸਲ ਕਰਨੀ ਹੋਵੇਗੀ। ਨਾਲ ਹੀ ਨਿਵੇਸ਼ ਦੀ ਕੁਲ ਦਰ ਨੂੰ ਕੁਲ ਘਰੇਲੂ ਉਤਪਾਦਨ (ਜੀ.ਡੀ.ਪੀ.) ਦੇ 38 ਫ਼ੀਸਦੀ ’ਤੇ ਪਹੁੰਚਾਉਣਾ ਹੋਵੇਗਾ। ਈਵਾਈ ਨੇ ਇਕਾਨਮੀ ਵਾਚ ਦੀ ਤਾਜ਼ਾ ਰਿਪੋਰਟ ’ਚ ਇਹ ਗੱਲ ਕਹੀ ਹੈ।

 

ਈਵਾਈ ਨੇ ਕਿਹਾ ਕਿ ਜੇਕਰ ਭਾਰਤ 31 ਮਾਰਚ, 2020 ਨੂੰ ਖ਼ਤਮ ਹੋਣ ਵਾਲੇ ਵਿੱਤੀ ਸਾਲ ’ਚ 7 ਫ਼ੀਸਦੀ ਦੀ ਵਾਧਾ ਦਰ ਹਾਸਲ ਕਰਦਾ ਹੈ ਤਾਂ ਦੇਸ਼ ਦੀ ਅਰਥਵਿਵਸਥਾ ਦਾ ਆਕਾਰ ਵਧ ਕੇ 3000 ਅਰਬ ਡਾਲਰ ’ਤੇ ਪਹੁੰਚ ਜਾਵੇਗਾ ਜੋ ਅਜੇ 2700 ਅਰਬ ਡਾਲਰ ਹੈ। ਈਵਾਈ ਨੇ ਕਿਹਾ ਕਿ ਜੇਕਰ ਭਾਰਤੀ ਅਰਥਵਿਵਸਥਾ ਲਗਾਤਾਰ ਪੰਜ ਸਾਲ ਤੱਕ 9 ਫ਼ੀਸਦੀ ਦੀ ਵਾਧਾ ਦਰ ਹਾਸਲ ਕਰਦੀ ਹੈ ਤਾਂ 2020-21 ’ਚ ਭਾਰਤੀ ਅਰਥਵਿਵਸਥਾ ਦਾ ਆਕਾਰ 3300 ਅਰਬ ਡਾਲਰ ਹੋ ਜਾਵੇਗਾ। 2021-22 ’ਚ ਇਹ 3600 ਅਰਬ ਡਾਲਰ, 2022-23 ’ਚ 4100 ਅਰਬ ਡਾਲਰ 2023-24 ’ਚ 4500 ਅਰਬ ਡਾਲਰ ਅਤੇ 2024-25 ’ਚ 5000 ਅਰਬ ਡਾਲਰ ’ਤੇ ਪਹੁੰਚ ਜਾਵੇਗਾ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਜੇਕਰ ਮਹਿੰਗਾਈ ਦੀ ਦਰ 4 ਫ਼ੀਸਦੀ ਰਹਿੰਦੀ ਹੈ ਤਾਂ 2024-25 ਤੱਕ ਦੇਸ਼ ਦੀ ਅਰਥਵਿਵਸਥਾ ਦੇ ਆਕਾਰ ਨੂੰ 5000 ਅਰਬ ਡਾਲਰ ’ਤੇ ਪਹੁੰਚਾਉਣ ਲਈ 9 ਫ਼ੀਸਦੀ ਦੀ ਵਾਧਾ ਦਰ ਦੀ ਜ਼ਰੂਰਤ ਹੋਵੇਗੀ। ਰਿਪੋਰਟ ਕਹਿੰਦੀ ਹੈ ਕਿ 2020-21 ’ਚ ਵਾਧਾ ਦਰ ਨੂੰ 9 ਫ਼ੀਸਦੀ ’ਤੇ ਪਹੁੰਚਾਉਣ ਲਈ ਨਿਵੇਸ਼ ਦੀ ਦਰ ਨੂੰ ਕੁਲ ਘਰੇਲੂ ਉਤਪਾਦ ਦੇ 38 ਫ਼ੀਸਦੀ ’ਤੇ ਪਹੁੰਚਾਉਣ ਦੀ ਜ਼ਰੂਰਤ ਹੋਵੇਗੀ, ਜੋ 2018-19 ’ਚ 31.3 ਫ਼ੀਸਦੀ ਹੈ। ਵਿੱਤੀ ਸਾਲ 2018-19 ’ਚ ਕੁਲ ਨਿਵੇਸ਼ ਦਰ 31.3 ਫ਼ੀਸਦੀ ਰਹੀ ਸੀ ਅਤੇ ਇਸ ’ਤੇ 6.8 ਫ਼ੀਸਦੀ ਦੀ ਅਸਲੀ ਵਾਧਾ ਦਰ ਹਾਸਲ ਹੋਈ ਸੀ।

ਭਾਰਤ ’ਚ ਇਸ ਤੋਂ ਪਹਿਲਾਂ 2011-12 ’ਚ ਸਭ ਤੋਂ ਜ਼ਿਆਦਾ 39.6 ਫ਼ੀਸਦੀ ਦੀ ਨਿਵੇਸ਼ ਦਰ ਹਾਸਲ ਕੀਤੀ ਗਈ ਸੀ। ਉਥੇ ਹੀ ਚੀਨ ’ਚ ਔਸਤਨ ਬੱਚਤ ਅਤੇ ਨਿਵੇਸ਼ ਦਰ ਕਾਫ਼ੀ ਲੰਮੇ ਸਮੇਂ ਤੱਕ 45 ਫ਼ੀਸਦੀ ’ਤੇ ਬਣੀ ਰਹੀ। ਕੁਲ ਨਿਵੇਸ਼ ’ਚ ਜਨਤਕ ਨਿਵੇਸ਼, ਘਰੇਲੂ ਪੱਧਰ ’ਤੇ ਹੋਣ ਵਾਲਾ ਨਿਵੇਸ਼ ਅਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਵੱਲੋਂ ਹੋਣ ਵਾਲਾ ਨਿਵੇਸ਼ ਸਾਰੇ ਸ਼ਾਮਲ ਹੁੰਦੇ ਹਨ।

  • growth
  • ਅਰਥਵਿਵਸਥਾ

RBI ਦੀ ਪਾਲਿਸੀ ਬੈਠਕ ਅੱਜ ਤੋਂ, ਮਿਲ ਸਕਦੀ ਹੈ ਇਹ ਵੱਡੀ ਸੌਗਾਤ

NEXT STORY

Stories You May Like

  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • india  s foreign exchange reserves fall
    ਭਾਰਤ ਦਾ ਵਿਦੇਸ਼ੀ ਕਰੰਸੀ ਭੰਡਾਰ 14.88 ਅਰਬ ਡਾਲਰ ਘਟਿਆ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • india can achieve an economic growth rate of over 10 percent
    ਭਾਰਤ 10 ਫ਼ੀਸਦੀ ਤੋਂ ਵੱਧ ਦੀ ਆਰਥਿਕ ਵਾਧਾ ਦਰ ਹਾਸਲ ਕਰ ਸਕਦੈ : ਨਿਰਮਲਾ ਸੀਤਾਰਮਨ
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • demat account openings fell by 11 5  in september
      ਸ਼ੇਅਰ ਬਾਜ਼ਾਰ ਦੀ ਗਿਰਾਵਟ ਦਾ ਅਸਰ, ਸਤੰਬਰ ’ਚ ਡੀਮੈਟ ਖਾਤੇ 11.5 ਫੀਸਦੀ ਘਟੇ
    • government  s major decision ahead of the festive season
      ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਵਪਾਰੀਆਂ ਲਈ ਖੰਡ ਦੇ ਸਟਾਕ ਦੀ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • major rbi regarding the payments bank
      Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • two wheelers become first choice of people for daily commute  how much spend
      ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ...
    • home loan customers may get relief in emi  hdfc bank cuts interest rates
      Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ...
    • india uk trade ties expand beyond london
      ਭਾਰਤ-ਯੂਕੇ ਵਪਾਰਕ ਸਬੰਧ ਲੰਡਨ ਤੋਂ ਅੱਗੇ ਵਧੇ, ਭਾਰਤੀ ਕੰਪਨੀਆਂ ਵਧਾ ਰਹੀਆਂ ਨੇ...
    • tript bansal gets a hefty package of rs 800 crore
      ਭਾਰਤੀ ਨੌਜਵਾਨ ਨੂੰ ਮਿਲਿਆ 800 ਕਰੋੜ ਦਾ ਮੋਟਾ ਪੈਕੇਜ, ਜਾਣੋ 5 ਸਭ ਤੋਂ ਵੱਡੇ...
    • finance minister nirmala sitharaman faces protests had to cancel her speech
      ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +