Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    12:03:11 PM

  • post offices will open on sundays and government holidays in gurdaspur

    ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ...

  • surprising incident in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ...

  • earthquake in venezuela

    ਹੁਣ ਤੱਕ ਭੂਚਾਲ ਦੇ 782 ਝਟਕਿਆਂ ਨਾਲ ਕੰਬਿਆ...

  • peaceful countries

    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਜੇ ਤੁਹਾਨੂੰ ਵੀ ਆ ਰਹੇ ਨੇ ਫੋਨ 'ਤੇ ਇਹ SMS ਤਾਂ ਤੁਰੰਤ ਕਰ ਦਿਓ ਡਿਲੀਟ, ਬੈਂਕ ਖਾਤਾ ਹੋ ਸਕਦੈ ਖਾਲੀ

BUSINESS KNOWLEDGE News Punjabi(ਵਪਾਰ ਗਿਆਨ)

ਜੇ ਤੁਹਾਨੂੰ ਵੀ ਆ ਰਹੇ ਨੇ ਫੋਨ 'ਤੇ ਇਹ SMS ਤਾਂ ਤੁਰੰਤ ਕਰ ਦਿਓ ਡਿਲੀਟ, ਬੈਂਕ ਖਾਤਾ ਹੋ ਸਕਦੈ ਖਾਲੀ

  • Edited By Cherry,
  • Updated: 30 Jun, 2025 04:01 PM
Business Knowledge
if you are also receiving this sms on your phone then it immediately
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਜੇ ਤੁਸੀਂ ਵੀ ਆਪਣੇ ਮੋਬਾਈਲ 'ਤੇ ਆਉਣ ਵਾਲੇ ਹਰ ਮੈਸੇਜ ਨੂੰ ਧਿਆਨ ਨਾਲ ਪੜ੍ਹਦੇ ਹੋ ਜਾਂ ਕਈ ਵਾਰ ਉਨ੍ਹਾਂ 'ਤੇ ਕਲਿਕ ਕਰ ਜਾਂਦੇ ਹੋ, ਤਾਂ ਹੁਣ ਤੁਹਾਨੂੰ ਚੋਕੰਨੇ ਹੋਣ ਦੀ ਲੋੜ ਹੈ। ਕਈ ਵਾਰ ਤੁਹਾਡੇ ਇਨਬਾਕਸ 'ਚ ਅਜਿਹੇ ਮੈਸੇਜ ਆਉਂਦੇ ਹਨ ਜੋ ਲੋਨ ਜਾਂ ਬੈਂਕ ਦੇ ਆਫਰ ਦੇ ਨਾਂ 'ਤੇ ਤੁਹਾਡੇ ਨਾਲ ਧੋਖਾਧੜੀ ਕਰ ਸਕਦੇ ਹਨ। ਇਹ ਮੈਸੇਜ ਤੁਹਾਡਾ ਬੈਂਕ ਖਾਤਾ ਵੀ ਖਾਲੀ ਕਰ ਸਕਦੇ ਹਨ।

ਇਹ ਵੀ ਪੜ੍ਹੋ: ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ...ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director

1. ਬੈਂਕ ਲੋਨ ਜਾਂ ਆਫਰ ਵਾਲੇ ਮੈਸੇਜ

ਕਈ ਵਾਰ ਅਜਿਹੇ ਮੈਸੇਜ ਆਉਂਦੇ ਹਨ ਜਿਸ ਵਿੱਚ ਲਿਖਿਆ ਹੁੰਦਾ ਹੈ ਕਿ ਤੁਹਾਨੂੰ ਲੋਨ ਮਿਲ ਰਿਹਾ ਹੈ, ਉਹ ਵੀ ਬਿਨਾਂ ਕਿਸੇ ਦਸਤਾਵੇਜ਼ ਦੇ। ਇਹ ਮੈਸੇਜ ਆਮ ਤੌਰ 'ਤੇ ਫ਼ਰੌਡ ਹੁੰਦੇ ਹਨ। ਜੇ ਤੁਸੀਂ ਇਨ੍ਹਾਂ 'ਤੇ ਵਿਸ਼ਵਾਸ ਕਰਦੇ ਹੋ ਜਾਂ ਕਿਸੇ ਲਿੰਕ 'ਤੇ ਕਲਿੱਕ ਕਰਦੇ ਹੋ, ਤਾਂ ਤੁਹਾਡੀ ਜਾਣਕਾਰੀ ਹੈੱਕਰਾਂ ਤੱਕ ਪਹੁੰਚ ਸਕਦੀ ਹੈ।

2. ਵੱਡੇ ਇਨਾਮ ਜਾਂ Cashback ਵਾਲੇ ਦਾਅਵੇ

"ਤੁਸੀਂ ₹5 ਲੱਖ ਦੀ ਲਾਟਰੀ ਜਿੱਤੀ ਹੈ!" ਇਹ ਸਭ ਠੱਗੀ ਵਾਲੇ ਟੇਕਸਟ ਮੈਸੇਜ ਹੁੰਦੇ ਹਨ। ਜਿਵੇਂ ਹੀ ਤੁਸੀਂ ਉਨ੍ਹਾਂ ਵਿੱਚ ਦਿੱਤੇ ਲਿੰਕ 'ਤੇ ਜਾਂਦੇ ਹੋ, ਤੁਹਾਡਾ ਡਿਵਾਈਸ ਹੈੱਕ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੂਜਾ, ਵਰਤ ਅਤੇ ਖਾਲੀ ਪੇਟ ਇਹ ਦਵਾਈ...'ਕਾਂਟਾ ਲਗਾ' ਗਰਲ ਸ਼ੈਫਾਲੀ ਨਾਲ ਜਾਣੋ ਕੀ ਹੋਇਆ ਸੀ 27 ਜੂਨ ਦੀ ਰਾਤ

3. ਇੰਸਟੈਂਟ ਲੋਨ ਤੇ ਆਸਾਨ ਪ੍ਰਕਿਰਿਆ

ਜਦੋਂ ਤੁਹਾਨੂੰ ਕੋਈ ਮੈਸੇਜ ਮਿਲੇ ਜਿਸ 'ਚ ਲਿਖਿਆ ਹੋਵੇ ਕਿ ਤੁਰੰਤ ਕੈਸ਼ ਲੋਨ ਮਿਲੇਗਾ, ਉਹ ਵੀ ਬਿਨਾਂ ਕਿਸੇ ਝੰਝਟ ਦੇ, ਤਾਂ ਇਹ ਵੀ ਸੰਭਾਵਤ ਠੱਗੀ ਹੋ ਸਕਦੀ ਹੈ। ਅਜਿਹੇ ਮੈਸੇਜ ਆਮ ਤੌਰ 'ਤੇ ਗੈਰ-ਵੈਰੀਫਾਇਡ ਨੰਬਰਾਂ ਤੋਂ ਆਉਂਦੇ ਹਨ।

4. ਬੈਂਕ ਦੇ ਨਾਂ 'ਤੇ ਆਉਣ ਵਾਲੇ ਫ਼ਰਜ਼ੀ ਮੈਸੇਜ

"ਤੁਹਾਡਾ ਖਾਤਾ ਸਸਪੈਂਡ ਕੀਤਾ ਜਾ ਰਿਹਾ ਹੈ, ਕਿਰਪਾ ਕਰਕੇ ਲਿੰਕ 'ਤੇ ਜਾ ਕੇ ਜਾਣਕਾਰੀ ਭਰੋ।" ਬੈਂਕ ਕਦੇ ਵੀ Text Message ਰਾਹੀਂ ਤੁਹਾਡੀ Personal ਜਾਂ Bank Info ਨਹੀਂ ਮੰਗਦਾ। ਜੇ ਅਜਿਹਾ ਕੋਈ ਮੈਸੇਜ ਆਏ, ਤਾਂ ਉਸ ਨੂੰ ਤੁਰੰਤ ਡਿਲੀਟ ਕਰੋ ਅਤੇ ਆਪਣੇ ਬੈਂਕ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ: ਕਿਵੇਂ ਹੋਈ 'ਕਾਂਟਾ ਲਗਾ ਗਰਲ' ਦੀ ਮੌਤ? ਅੱਜ ਜਾਰੀ ਹੋ ਸਕਦੀ ਹੈ ਸ਼ੈਫਾਲੀ ਜਰੀਵਾਲਾ ਦੀ ਪੋਸਟਮਾਰਟਮ ਰਿਪੋਰਟ

OTP ਮੰਗਣ ਵਾਲੇ ਮੈਸੇਜ

ਜੇ ਤੁਹਾਨੂੰ ਕੋਈ ਵੀ ਮੈਸੇਜ ਆਉਂਦਾ ਹੈ ਜਿਸ 'ਚ ਤੁਹਾਡੇ ਤੋਂ OTP ਮੰਗਿਆ ਜਾਂਦਾ ਹੈ, ਤਾਂ ਕਿਸੇ ਵੀ ਹਾਲਤ ਵਿੱਚ ਇਹ ਨਾ ਸਾਂਝਾ ਕਰੋ। OTP ਸਾਂਝਾ ਕਰਨਾ ਮਤਲਬ ਤੁਹਾਡੇ ਖਾਤੇ ਦੀ ਕੁੰਜੀ ਕਿਸੇ ਹੋਰ ਨੂੰ ਦੇਣ ਵਾਂਗ ਹੈ। ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਲੱਖਾਂ ਦਾ ਨੁਕਸਾਨ ਪਹੁੰਚਾ ਸਕਦੀ ਹੈ। ਇਹ ਸਾਇਬਰ ਠੱਗੀ ਦਾ ਸਭ ਤੋਂ ਖਤਰਨਾਕ ਰੂਪ ਹੈ।

ਇਹ ਵੀ ਪੜ੍ਹੋ: ਸ਼ੈਫਾਲੀ ਦੀਆਂ ਅਸਥੀਆਂ ਸੀਨੇ ਨਾਲ ਲਾ ਫੁੱਟ-ਫੁੱਟ ਰੋਏ ਪਤੀ ਪਰਾਗ, ਵੇਖਣ ਵਾਲੀ ਹਰ ਅੱਖ ਹੋਈ ਨਮ (ਵੀਡੀਓ)

ਸਾਵਧਾਨੀ ਹੀ ਬਚਾਅ ਹੈ

  • ਅਣਜਾਣ ਨੰਬਰਾਂ ਤੋਂ ਆਏ ਮੈਸੇਜਾਂ ਨੂੰ ਇਗਨੋਰ ਕਰੋ।
  • ਕਿਸੇ ਵੀ ਮੈਸੇਜ ਵਿੱਚ ਦਿੱਤੇ ਲਿੰਕ 'ਤੇ ਕਲਿਕ ਨਾ ਕਰੋ।
  • ਆਪਣੇ ਬੈਂਕ ਜਾਂ ਸਾਈਬਰ ਸੈੱਲ ਨੂੰ ਤੁਰੰਤ ਜਾਣਕਾਰੀ ਦਿਓ।
  • ਮੋਬਾਈਲ ਵਿੱਚ ਸਰਕਾਰੀ 'Do Not Disturb (DND)' ਸਰਵਿਸ ਐਕਟੀਵੇਟ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SMS
  • phone
  • Bank detail
  • Fraud

ਮਈ ਵਿੱਚ ਨਵੀਆਂ ਫਰਮਾਂ ਦੀ ਰਜਿਸਟ੍ਰੇਸ਼ਨ ਵਿੱਚ 29% ਵਾਧਾ: MCA

NEXT STORY

Stories You May Like

  • phonepe users beware
    PhonePe ਯੂਜ਼ਰਸ ਹੋ ਜਾਣ ਸਾਵਧਾਨ ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਖਾਤਾ ਹੋ ਜਾਵੇਗਾ ਖਾਲੀ
  • bank account empty due to one mistake
    ਇਕ ਗਲਤੀ ਤੇ ਬੈਂਕ ਅਕਾਉਂਟ ਖਾਲੀ ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੋ ਜਾਓਗੇ ਠੱਗਾਂ ਦੇ ਸ਼ਿਕਾਰ
  • samsung users beware
    Samsung Users ਸਾਵਧਾਨ ! ਫੋਨ 'ਚ ਤੁਰੰਤ On ਕਰ ਲਓ ਇਹ ਸੈਟਿੰਗ , ਨਹੀਂ ਤਾਂ...
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • if you also have pain in your heels in the morning then be careful
    ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਬਿਲਕੁਲ ਨਾ ਕਰੋ ਇਗਨੋਰ
  • a temple built in the wrong direction can cause you financial problems
    ਘਰ ਦੀ ਗਲਤ ਦਿਸ਼ਾ 'ਚ ਬਣਿਆ ਮੰਦਰ ਕਰ ਸਕਦੈ ਤੁਹਾਨੂੰ ਆਰਥਿਕ ਤੇ ਸਰੀਰਕ ਪੱਖੋਂ ਪ੍ਰੇਸ਼ਾਨ ! ਜਾਣੋ ਸਹੀ ਦਿਸ਼ਾ
  • rbi  s action on hdfc bank  order to appointment of a new chairman
    HDFC ਬੈਂਕ ’ਤੇ RBI ਦਾ ਵੱਡਾ ਐਕਸ਼ਨ! ਨਵੇਂ ਚੇਅਰਮੈਨ ਦੀ ਨਿਯੁਕਤੀ ਤੁਰੰਤ ਤੇਜ਼ ਕਰਨ ਦਾ ਆਦੇਸ਼
  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
Trending
Ek Nazar
famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • indigo will start new flight service from july 15
      Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ...
    • el nino  sowing of sugarcanet  rapeseed  soybean  oilseeds also affected
      ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ,...
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • vb g ram g scheme implemented daily salary fixed
      ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ ਲਾਗੂ, ਰੋਜ਼ਾਨਾ ਤਨਖ਼ਾਹ ਹੋਈ...
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • big change in petrol diesel rules
      Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ! ਕੱਲ੍ਹ ਤੋਂ...
    • government makes big announcement
      ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ...
    • there will be no change in the distribution of ethanol for now
      ਸੁਪਰੀਮ ਕੋਰਟ ਦਾ ਵੱਡਾ ਫੈਸਲਾ ! ਈਥਾਨੋਲ ਦੀ ਵੰਡ 'ਚ ਫਿਲਹਾਲ ਨਹੀਂ ਹੋਵੇਗਾ ਕੋਈ...
    • noel tata big decision
      ਨੋਏਲ ਟਾਟਾ ਦਾ ਵੱਡਾ ਫੈਸਲਾ ! ਟ੍ਰੇਂਟ ਤੋਂ ਬਾਅਦ ਹੁਣ ਵੋਲਟਾਸ ਦੇ ਚੇਅਰਮੈਨ ਵਜੋਂ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +