Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    5:27:05 PM

  • ex cop kills 22 children 12 adults in thailand

    ਥਾਈਲੈਂਡ 'ਚ ਗੋਲੀਬਾਰੀ! ਸਾਬਕਾ ਪੁਲਸ ਮੁਲਾਜ਼ਮ ਨੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

  • sunil jakhar s big statement on sad bjp alliance discussions

    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ...

  • bollywood singer udit narayan  s first wife makes serious allegations

    "ਧੋਖੇ ਨਾਲ ਕਢਵਾਈ ਬੱਚੇਦਾਨੀ"; ਬਾਲੀਵੁੱਡ ਗਾਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਸਤੰਬਰ ਤਿਮਾਹੀ ਦਾ ਜੀ. ਡੀ. ਪੀ. ਅੰਕੜਾ ਭਾਰਤ ਦੇ ਮਜ਼ਬੂਤ ਆਰਥਿਕ ਲਚਕੀਲੇਪਨ ਦਾ ਸਬੂਤ : ਮਾਹਰ

BUSINESS KNOWLEDGE News Punjabi(ਵਪਾਰ ਗਿਆਨ)

ਸਤੰਬਰ ਤਿਮਾਹੀ ਦਾ ਜੀ. ਡੀ. ਪੀ. ਅੰਕੜਾ ਭਾਰਤ ਦੇ ਮਜ਼ਬੂਤ ਆਰਥਿਕ ਲਚਕੀਲੇਪਨ ਦਾ ਸਬੂਤ : ਮਾਹਰ

  • Edited By Rakesh,
  • Updated: 29 Nov, 2025 11:42 PM
Business Knowledge
india s gdp grows
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)- ਮਾਹਰਾਂ ਅਨੁਸਾਰ ਚਾਲੂ ਮਾਲੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ ’ਚ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ’ਚ 8.2 ਫ਼ੀਸਦੀ ਦਾ ਵਾਧਾ ਮਜ਼ਬੂਤ ਘਰੇਲੂ ਮੰਗ, ਸੇਵਾਵਾਂ ਦੀ ਬਰਾਮਦ ’ਚ ਮਜ਼ਬੂਤੀ ਅਤੇ ਘੱਟ ਮਹਿੰਗਾਈ ਕਾਰਨ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਭਾਰਤ ਦੀ ਮਜ਼ਬੂਤ ਆਰਥਿਕ ਸਮਰੱਥਾ ਨੂੰ ਦਰਸਾਉਂਦਾ ਹੈ।

ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦੀ ਖੋਜ ਰਿਪੋਰਟ ’ਚ ਕਿਹਾ ਗਿਆ, ‘‘ਭਾਰਤ ਦੀ ਵਿਕਾਸ ਗਾਥਾ ਨਵੀਆਂ, ਵੱਡੀਆਂ ਅਤੇ ਸਾਹਸੀ ਊਚਾਈਆਂ ਨੂੰ ਛੂਹ ਰਹੀ ਹੈ। ਮਾਲੀ ਸਾਲ 2025-26 ਦੀ ਦੂਜੀ ਤਿਮਾਹੀ ’ਚ 6 ਤਿਮਾਹੀਆਂ ਦਾ ਸਭ ਤੋਂ ਉੱਚਾ 8.2 ਫ਼ੀਸਦੀ ਦਾ ਅੰਕੜਾ ਇਸ ਦੀ ਪੁਸ਼ਟੀ ਕਰਦਾ ਹੈ।’’

ਮਾਹਰਾਂ ਅਨੁਸਾਰ ਦੂਜੀ ਤਿਮਾਹੀ ਦੇ ਮਜ਼ਬੂਤ ਜੀ. ਡੀ. ਪੀ. ਵਾਧੇ ਦਾ ਮੁੱਖ ਆਧਾਰ ਨਿੱਜੀ ਖਪਤ ਰਿਹਾ, ਜਦੋਂ ਕਿ ਅਮਰੀਕੀ ਟੈਰਿਫਾਂ ਦੇ ਮੱਦੇਨਜ਼ਰ ਅਗਾਊਂ ਬਰਾਮਦ ਨੇ ਬਰਾਮਦ ਵਾਧੇ ਨੂੰ ਸਹਾਰਾ ਦਿੱਤਾ। ਬਰਾਮਦ ’ਚ 5.6 ਫ਼ੀਸਦੀ ਦਾ ਵਾਧਾ ਹੋਇਆ, ਜੋ ਤਿਮਾਹੀ ਆਧਾਰ ’ਤੇ ਸੁਸਤੀ ਦਰਸਾਉਂਦਾ ਹੈ ਪਰ ਸਾਲਾਨਾ ਆਧਾਰ ’ਤੇ ਸੁਧਾਰ ਵਿਖਾਉਂਦਾ ਹੈ, ਭਾਵ ਬਾਹਰੀ ਮੰਗ ਦੀ ਤਸਵੀਰ ਮਿਲੀ-ਜੁਲੀ ਹੈ।

ਐੱਸ. ਬੀ. ਆਈ. ਦੀ ਖੋਜ ਰਿਪੋਰਟ ‘ਈਕੋਰੈਪ’ ’ਚ ਕਿਹਾ ਗਿਆ ਕਿ ਕੁਲ ਮਿਲਾ ਕੇ ਰੁਝਾਨ ਦੱਸਦੇ ਹਨ ਕਿ ਜੀ. ਡੀ. ਪੀ. ਵਾਧਾ ਮੁੱਖ ਤੌਰ ’ਤੇ ਘਰੇਲੂ ਮੰਗ ਨਾਲ ਚੱਲਦਾ ਹੈ, ਜਿਸ ਨੂੰ ਸੇਵਾ ਬਰਾਮਦ, ਘੱਟ ਮਹਿੰਗਾਈ ਅਤੇ ਲੇਬਰ-ਇੰਟੈਂਸਿਵ ਖੇਤਰਾਂ ’ਚ ਮੁੱਲ ਵਾਧੇ ਦਾ ਵਿਸਥਾਰ ਸਹਾਰਾ ਦੇ ਰਿਹਾ ਹੈ।

ਐੱਚ. ਡੀ. ਐੱਫ. ਸੀ. ਬੈਂਕ ਦੀ ਰਿਪੋਰਟ ’ਚ ਕਿਹਾ ਗਿਆ ਹੈ, ‘‘ਅੱਗੇ ਚੱਲ ਕੇ ਅਸੀਂ ਦੂਜੀ ਛਿਮਾਹੀ ’ਚ ਜੀ. ਡੀ. ਪੀ. ਵਾਧਾ ਦਰ ਦੀ ਔਸਤ ਲੱਗਭਗ 6.6 ਫ਼ੀਸਦੀ ਰਹਿਣ ਦੀ ਉਮੀਦ ਕਰਦੇ ਹਾਂ, ਕਿਉਂਕਿ ਆਧਾਰ ਪ੍ਰਭਾਵ ਘੱਟ ਹੋਵੇਗਾ, ਸਰਕਾਰੀ ਖਰਚਿਆਂ ਦੀ ਰਫਤਾਰ ਸਾਧਾਰਣ ਹੋਵੇਗੀ ਅਤੇ ਅਮਰੀਕਾ ਦੇ ਉੱਚੇ ਟੈਕਸਾਂ ਅਤੇ ਗਲੋਬਲ ਸੁਸਤੀ ਦਾ ਪ੍ਰਭਾਵ ਬਰਾਮਦ ’ਤੇ ਦਿਸੇਗਾ।’’

ਮਹਿੰਦਰਾ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਅਤੇ ਪ੍ਰਬੰਧ ਨਿਰਦੇਸ਼ਕ ਅਨਿਸ਼ ਸ਼ਾਹ ਨੇ ਕਿਹਾ, ‘‘ਦੇਸ਼ ਦੀ ਦੂਜੀ ਤਿਮਾਹੀ ਦੀ ਜੀ. ਡੀ. ਪੀ. ਵਾਧਾ ਦਰ ਘਰੇਲੂ ਮੰਗ ਦੀ ਡੂੰਘਾਈ ਅਤੇ ਅਰਥਵਿਵਸਥਾ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ। ਅਮਰੀਕੀ ਟੈਰਿਫਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਸਾਡੇ ਵਿਨਿਰਮਾਣ ਅਤੇ ਸੇਵਾ ਖੇਤਰ ਨੇ ਜ਼ਿਕਰਯੋਗ ਅਨੁਕੂਲਨ ਸਮਰੱਥਾ ਵਿਖਾਈ ਹੈ।’’

ਉਦਯੋਗ ਸੰਗਠਨ ਐਸੋਚੈਮ ਦੇ ਪ੍ਰਧਾਨ ਨਿਰਮਲ ਕੁਮਾਰ ਮਿੰਡਾ ਨੇ ਕਿਹਾ, ‘‘ਮਾਲੀ ਸਾਲ 2025-26 ਦੀ ਦੂਜੀ ਤਿਮਾਹੀ ’ਚ ਕੁੱਲ ਘਰੇਲੂ ਉਤਪਾਦ ਦੀ ਅਸਲ ਵਾਧਾ ਦਰ ਦੇਸ਼ ਦੇ ਮਜਬੂਤ ਆਰਥਿਕ ਲਚਕੀਲੇਪਨ ਦਾ ਇਕ ਹੋਰ ਸਬੂਤ ਹੈ। ਪ੍ਰਮੁੱਖ ਖੇਤਰਾਂ ’ਚ ਵਿਆਪਕ ਵਿਸਥਾਰ ਅਤੇ ਘਰੇਲੂ ਮੰਗ ’ਚ ਸੁਧਾਰ ਦੱਸਦੇ ਹਨ ਕਿ ਨੀਤੀਗਤ ਸਥਿਰਤਾ ਅਤੇ ਸੁਧਾਰ ਅਸਲ ਵਾਧਾ ਦਰ ’ਚ ਬਦਲ ਰਹੇ ਹਨ।’’

  • indias
  • gdp grows

ਸੋਲਰ ਰੇਡੀਏਸ਼ਨ ਕਾਰਨ ਭਾਰਤ ਸਮੇਤ ਪੂਰੀ ਦੁਨੀਆ ’ਚ ਭੜਥੂ

NEXT STORY

Stories You May Like

  •  india s development is capital backed  msme driven
    ‘ਭਾਰਤ ਦੇ ਵਿਕਾਸ ਦਾ ਅਗਲਾ ਪੜਾਅ ਪੂੰਜੀ-ਸਮਰਥਿਤ, MSME ਪ੍ਰੇਰਿਤ’
  • v b ramji building the india of gandhiji s dreams
    ਵੀ. ਬੀ. ਜੀ ਰਾਮ ਜੀ : ਗਾਂਧੀ ਜੀ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ
  • malaysia pm modi visit
    ਸਾਡਾ ਉਦੇਸ਼ ਮਲੇਸ਼ੀਆ ਨਾਲ ਰੱਖਿਆ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨਾ: PM ਮੋਦੀ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ
  • drug smuggler who came from bareilly to supply opium caught by grp
    ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
  • drug smuggler who came from bareilly to supply opium caught by grp
    ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
  • guru ravidas ji hymns show humanity the path of equality and solidarity
    ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀ ਐ: ਐਡਵੋਕੇਟ ਧਾਮੀ
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ...
Trending
Ek Nazar
from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਗਿਆਨ ਦੀਆਂ ਖਬਰਾਂ
    • big agreement between india and britain
      ਭਾਰਤ-ਬ੍ਰਿਟੇਨ ਵਿਚਾਲੇ ਵੱਡਾ ਸਮਝੌਤਾ: ਹੁਣ ਵਿਦੇਸ਼ 'ਚ ਕੰਮ ਕਰਨ 'ਤੇ ਨਹੀਂ ਦੇਣਾ...
    • finance minister to address rbi board on february 23
      ਵਿੱਤ ਮੰਤਰੀ 23 ਫਰਵਰੀ ਨੂੰ RBI ਬੋਰਡ ਨੂੰ ਕਰਨਗੇ ਸੰਬੋਧਨ
    • banks will remain closed on february 12
      ਸਾਵਧਾਨ! 12 ਫਰਵਰੀ ਨੂੰ ਬੈਂਕ ਰਹਿਣਗੇ ਬੰਦ, ਦੇਸ਼ ਵਿਆਪੀ ਹੜਤਾਲ ਦਾ ਐਲਾਨ
    • building a house has become more expensive  prices of bar hike
      ਘਰ ਬਣਾਉਣਾ ਹੋਇਆ ਹੋਰ ਮਹਿੰਗਾ, ਦਿੱਲੀ ਤੋਂ ਮੁੰਬਈ ਤੱਕ ਵਧੇ ਸਰੀਏ ਦੇ ਭਾਅ, ਜਾਣੋ...
    • a millionaire can make a 100 rupee note overnight historical significance
      100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ...
    • how much loan can you get for 10 grams of gold
      10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...
    • ed again issues summons to anil ambani his wife tina ambani
      ED ਨੇ ਅਨਿਲ ਅੰਬਾਨੀ, ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਨੂੰ ਫਿਰ ਜਾਰੀ ਕੀਤਾ ਸੰਮਨ,...
    • one night  s rent in delhi is 32 lakhs
      ਦਿੱਲੀ ’ਚ ਇਕ ਰਾਤ ਦਾ ਕਿਰਾਇਆ 32 ਲੱਖ! AI ਸਮਿਟ ਦੇ ਅੱਗੇ ਵੈਲੇਨਟਾਈਨ ਡੇ ਵੀ ਪਿਆ...
    • petrol and diesel prices may increase
      Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ...
    • railway passengers will now get hot food on the train seat itself irctc
      ਯਾਤਰੀਆਂ ਨੂੰ ਹੁਣ ਟ੍ਰੇਨ ਦੀ ਸੀਟ 'ਤੇ ਹੀ ਮਿਲੇਗਾ ਗਰਮਾ-ਗਰਮ ਖਾਣਾ, IRCTC ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +