ਮੁੰਬਈ—ਇੰਡੀਆਬੁਲਸ ਰੀਅਲ ਅਸਟੇਟ (ਆਈ.ਬੀ.ਆਰ.ਈ.ਐੱਲ.) ਦਾ ਦਸੰਬਰ 2019 ਨੂੰ ਖਤਮ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਏਕੀਕ੍ਰਿਤ ਸ਼ੁੱਧ ਲਾਭ 75.69 ਫੀਸਦੀ ਘੱਟ ਕੇ 49.27 ਕਰੋੜ ਰੁਪਏ ਰਹਿ ਗਿਆ ਹੈ। ਖਰਚ ਵਧਣ ਨਾਲ ਕੰਪਨੀ ਦੇ ਮੁਨਾਫੇ 'ਚ ਕਮੀ ਆਈ ਹੈ। ਇਸ ਨਾਲ ਪਿਛਲੇ ਵਿੱਤੀ ਸਾਲ ਦੀ ਇਸ ਤਿਮਾਹੀ 'ਚ ਕੰਪਨੀ ਨੇ 202.4 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ। ਬੰਬਈ ਸ਼ੇਅਰ ਬਾਜ਼ਾਰ ਨੂੰ ਭੇਜੀ ਸੂਚਨਾ 'ਚ ਕਿਹਾ ਕਿ ਤਿਮਾਹੀ ਦੇ ਦੌਰਾਨ ਉਸ ਦੀ ਕੁੱਲ ਆਮਦਨ 2.33 ਫੀਸਦੀ ਦੀ ਮਾਮੂਲੀ ਵਾਧੇ ਨਾਲ 1,317.7 ਕਰੋੜ ਰੁਪਏ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਤਿਮਾਹੀ 'ਚ 1,287.59 ਕਰੋੜ ਰੁਪਏ ਸੀ। ਤਿਮਾਹੀ ਦੇ ਦੌਰਾਨ ਕੰਪਨੀ ਦਾ ਕੁੱਲ ਖਰਚ 20 ਫੀਸਦੀ ਵਧ ਕੇ 1,201.28 ਕਰੋੜ ਰੁਪਏ 'ਤੇ ਪਹੁੰਚ ਗਿਆ, ਜੋ ਇਸ
ਮਹਾਂਮਾਰੀ ਕਾਰਨ ਚੀਨ 'ਚ ਖੁਰਾਕੀ ਵਸਤੂਆਂ ਦੀ ਮਹਿੰਗਾਈ 20.6 ਫੀਸਦੀ ਤੱਕ ਪਹੁੰਚੀ
NEXT STORY