Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    4:36:26 PM

  • sri guru nanak dev ji gurpurab celebreation

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • navdeep bains elected as ontario liberal party leader

    ਨਵਦੀਪ ਬੈਂਸ ਬਣੇ ਓਨਟਾਰੀਓ ਲਿਬਰਲ ਪਾਰਟੀ ਦੇ ਨਵੇਂ...

  • bjp s significant announcement regarding schemes underway in punjab

    ਪੰਜਾਬ 'ਚ ਚੱਲ ਰਹੀਆਂ ਸਕੀਮਾਂ ਬਾਰੇ ਭਾਜਪਾ ਦਾ ਅਹਿਮ...

  • major incident occurs during a wedding ceremony in punjab

    ਪੰਜਾਬ 'ਚ ਵਿਆਹ ਸਮਾਗਮ ਦੌਰਾਨ ਵਾਪਰੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • United States of America
  • ਟਰੰਪ ਦਾ ਖ਼ਾਤਾ ਕਰਨ ਪਿੱਛੋਂ ਟਵਿੱਟਰ ਨੂੰ ਬਾਜ਼ਾਰ ਪੂੰਜੀਕਰਨ 'ਚ ਇੰਨਾ ਨੁਕਸਾਨ

BUSINESS KNOWLEDGE News Punjabi(ਵਪਾਰ ਗਿਆਨ)

ਟਰੰਪ ਦਾ ਖ਼ਾਤਾ ਕਰਨ ਪਿੱਛੋਂ ਟਵਿੱਟਰ ਨੂੰ ਬਾਜ਼ਾਰ ਪੂੰਜੀਕਰਨ 'ਚ ਇੰਨਾ ਨੁਕਸਾਨ

  • Updated: 11 Jan, 2021 11:36 PM
United States of America
twitter dives
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਟਰੰਪ ਦਾ ਖ਼ਾਤਾ ਪੱਕੇ ਤੌਰ 'ਤੇ ਬੰਦ ਕਰਨ ਤੋਂ ਬਾਅਦ ਸੋਮਵਾਰ ਨੂੰ ਟਵਿੱਟਰ ਦੇ ਬਾਜ਼ਾਰ ਪੂੰਜੀਕਰਨ ਨੂੰ ਖ਼ਾਸਾ ਨੁਕਸਾਨ ਪੁੱਜਾ। ਇਸੇ ਦੇ ਸਟਾਕ ਕੀਮਤ ਕਾਰੋਬਾਰ ਦੌਰਾਨ ਤਕਰੀਬਨ 12 ਫ਼ੀਸਦੀ ਘੱਟ ਗਈ, ਜਿਸ ਕਾਰਨ ਇਸ ਦੇ ਬਾਜ਼ਾਰੂ ਪੂੰਜੀਕਰਨ ਨੂੰ 500 ਕਰੋੜ ਡਾਲਰ ਦਾ ਨੁਕਸਾਨ ਹੋਇਆ।

ਦੱਸ ਦੇਈਏ ਕਿ ਟਵਿੱਟਰ ਨੇ 6 ਜਨਵਰੀ ਨੂੰ ਵਾਸ਼ਿੰਗਟਨ ਦੇ ਕੈਪੀਟੋਲ ਵਿਚ ਹੋਈ ਭੰਨ-ਤੋੜ ਕਾਰਨ ਹਿੰਸਾ ਦੇ ਹੋਰ ਜੋਖ਼ਮ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਟਰੰਪ ਦੇ ਖ਼ਾਤੇ ਨੂੰ ਬੰਦ ਕਰ ਦਿੱਤਾ ਸੀ, ਜਿਸ ਦੇ 8.8 ਕਰੋੜ ਫਾਲੋਅਰਜ਼ ਸਨ। ਨਿਵੇਸ਼ਕ ਚਿੰਤਤ ਹਨ ਕਿ ਟਰੰਪ ਦਾ ਖ਼ਾਤਾ ਬੰਦ ਕਰਨ ਨਾਲ ਉਹ ਲੋਕ ਬਾਈਕਾਟ ਕਰ ਸਕਦੇ ਹਨ ਜੋ ਇਸ ਫ਼ੈਸਲੇ ਨੂੰ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਤੇ ਇਕ ਵੱਡੀ ਰੂੜੀਵਾਦੀ ਆਵਾਜ਼ ਨੂੰ ਚੁੱਪ ਕਰਾਉਣ ਦਾ ਤਰੀਕਾ ਸਮਝਦੇ ਹਨ।

ਇਸ ਤੋਂ ਇਲਾਵਾ ਨਿਵੇਸ਼ਕਾਂ ਨੂੰ ਖ਼ਦਸ਼ਾ ਹੈ ਕਿ ਸੋਸ਼ਲ ਨੈੱਟਵਰਕ ਸਾਈਟਾਂ ਨੂੰ ਹੁਣ ਉਨ੍ਹਾਂ ਦੇ ਪਲੇਟਫਾਰਮ 'ਤੇ ਸਮੱਗਰੀ ਨੂੰ ਕੰਟਰੋਲ ਕਰਨ ਲਈ ਹੋਰ ਨਿਯਮਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਤਹਿਤ ਉਨ੍ਹਾਂ ਦੀ ਜਿੰਮੇਵਾਰੀ ਤੈਅ ਕੀਤੀ ਜਾ ਸਕਦੀ ਹੈ। ਸੋਸ਼ਲ ਮੀਡੀਆ ਕੰਪਨੀਆਂ ਲਈ ਗੈਰ-ਕਾਨੂੰਨੀ ਅਤੇ ਨੁਕਸਾਨਦੇਹ ਸਮੱਗਰੀ ਹਟਾਉਣ ਲਈ ਨਵੇਂ ਨਿਯਮ ਬਣਾਉਣ ਦਾ ਵਿਚਾਰ ਹੋ ਸਕਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨਾ ਹੋ ਸਕਦਾ ਹੈ।

  • Twitter
  • trump
  • ਟਵਿੱਟਰ
  • ਟਰੰਪ

ਰੇਲ ਮੁਸਾਫਰਾਂ ਲਈ ਖੁਸ਼ਖ਼ਬਰੀ, ਰਿਸ਼ੀਕੇਸ਼-ਜੰਮੂ ਤਵੀ ਵਿਚਾਲੇ ਸ਼ੁਰੂ ਹੋਈ ਟ੍ਰੇਨ

NEXT STORY

Stories You May Like

  • google iit kharagpur
    IIT ਖੜਗਪੁਰ ਨੂੰ 50 ਲੱਖ ਡਾਲਰ ਦੀ ਸਹਾਇਤਾ ਦੇਵੇਗਾ Google
  • online shopping
    ਕੀਮਤਾਂ ਘਟਦਿਆਂ ਹੀ ਤੁਹਾਡੇ ਲਈ ਖ਼ੁਦ ਸ਼ਾਪਿੰਗ ਕਰੇਗਾ Amazon ! ਆ ਰਿਹੈ Auto-Buy ਦਾ ਫੀਚਰ
  • gta 6 has made history
    GTA-6 ਨੇ ਰਚਿਆ ਇਤਿਹਾਸ ! ਪਹਿਲੇ ਹੀ ਦਿਨ ਕੀਤੀ 35,126 ਕਰੋੜ ਦੀ ਰਿਕਾਰਡ ਕਮਾਈ
  • gold silver price
    ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ Gold-Silver ਦਾ ਤਾਜ਼ਾ ਭਾਅ
  • fashion designer paolo bulgari passes away
    'ਬੁਲਗਾਰੀ' ਦੇ ਫੈਸ਼ਨ ਡਿਜ਼ਾਈਨਰ ਪਾਓਲੋ ਬੁਲਗਾਰੀ ਦਾ ਦਿਹਾਂਤ, 89 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • people go crazy for this most affordable electric scooter
    ਇਸ ਸਭ ਤੋਂ ਸਸਤੇ ਇਲੈਕਟ੍ਰਿਕ ਸਕੂਟਰ ਦੇ ਦੀਵਾਨੇ ਹੋਏ ਲੋਕ, ਕੰਪਨੀ ਦੀ ਹੋਈ ਚਾਂਦੀ
  • trump  s warning to the world  china  bombs
    ਟਰੰਪ ਦੀ ਦੁਨੀਆ ਨੂੰ ਚਿਤਾਵਨੀ : ਚੀਨ ਬਣਾ ਰਿਹਾ ਪ੍ਰਮਾਣੂ ਬੰਬਾਂ ਦਾ ਜਖ਼ੀਰਾ
  • google  s support  iit kharagpur will get  5 million assistance
    PM ਦੇ 'AI for All' ਵਿਜਨ ਨੂੰ ਮਿਲਿਆ Google ਦਾ ਸਾਥ, IIT ਖ਼ੜਗਪੁਰ ਨੂੰ ਮਿਲੇਗੀ 5 ਮਿਲੀਅਨ ਡਾਲਰ ਦੀ ਸਹਾਇਤਾ
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ ਦਾ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • 284 cases settled at lok adalat in jalandhar
    ਜਲੰਧਰ 'ਚ ਲੋਕ ਅਦਾਲਤ ’ਚ ਕੁੱਲ੍ਹ 1,530 ਕੇਸਾਂ ’ਚੋਂ 284 ਦਾ ਆਪਸੀ ਸਮਝੌਤੇ ਨਾਲ...
  • police registers fir against secretary of kingra cooperative society
    ਭੋਗਪੁਰ ਪੁਲਸ ਵੱਲੋਂ ਕਿੰਗਰਾ ਸਹਿਕਾਰੀ ਸਭਾ ਦੇ ਸਕੱਤਰ ਖ਼ਿਲਾਫ਼ FIR ਦਰਜ, ਜਾਣੋ...
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
Trending
Ek Nazar
deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • the indian stock market has seen a strong rally in the past week  sensex
      ਸੋਨਾ-ਚਾਂਦੀ ਦੀਆਂ ਕੀਮਤਾਂ ਹੋਰ ਡਿੱਗਣ ਦੀ ਉਮੀਦ, ਸ਼ੇਅਰ ਬਾਜ਼ਾਰ 'ਚ ਦੇਖਣ ਨੂੰ...
    • only 4 of india  s 10 richest people are big philanthropists  top 10 list
      ਭਾਰਤ ਦੇ 10 ਸਭ ਤੋਂ ਵਧ ਅਮੀਰਾਂ 'ਚੋਂ ਸਿਰਫ਼ 4 ਹੀ ਵੱਡੇ ਪਰਉਪਕਾਰੀ, ਜਾਣੋ ਟਾਪ...
    • tata trusts approves grant of rs 150 crore for 5 projects
      ਟਾਟਾ ਟਰੱਸਟ ਵੱਲੋਂ ਪੁਣੇ ਦੇ ਹਸਪਤਾਲ ਸਮੇਤ 5 ਪ੍ਰੋਜੈਕਟਾਂ ਲਈ 150 ਕਰੋੜ ਰੁਪਏ ਦੀ...
    • sebi to bring consultation paper to further simplify fpi norms
      FPI ਨਿਯਮਾਂ ਨੂੰ ਹੋਰ ਸਰਲ ਬਣਾਉਣ ਲਈ ਸਲਾਹ-ਮਸ਼ਵਰਾ ਪੱਤਰ ਲਿਆਵੇਗਾ ਸੇਬੀ :...
    • dgca issues show cause notice to spicejet  seeks response within 7 days
      DGCA ਨੇ Spicejet ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਨਿਯਮਾਂ ਦੀ ਉਲੰਘਣਾ ’ਤੇ...
    • gst officials catch theft of pan masala cess worth rs 116 crore
      GST ਅਧਿਕਾਰੀਆਂ ਨੇ 116 ਕਰੋੜ ਰੁਪਏ ਦੇ ਪਾਨ ਮਸਾਲਾ ਸੈੱਸ ਦੀ ਚੋਰੀ ਫੜੀ, ਇਕ...
    • gta 6 smashes all records
      GTA 6 ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ 'ਚ ਹੀ 3.79 ਬਿਲੀਅਨ ਡਾਲਰ ਦੀ ਕੀਤੀ...
    • india s budget strained by high crude oil prices
      ਕੱਚੇ ਤੇਲ ਦੀ ਮਹਿੰਗਾਈ ਨਾਲ ਵਿਗੜਿਆ ਭਾਰਤ ਦਾ ਬਜਟ, ਦਰਾਮਦ ਬਿੱਲ 19.5 ਅਰਬ ਡਾਲਰ...
    • airline sector also hit by the downturn
      ਏਅਰਲਾਈਨ ਸੈਕਟਰ 'ਤੇ ਵੀ ਮੰਦੀ ਦੀ ਮਾਰ, ਇਸ ਵੱਡੀ ਕੰਪਨੀ ਨੇ ਕੀਤਾ 1,000...
    • rising crude oil prices hit india  s budget hard
      ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਭਾਰਤ ਦੇ ਬਜਟ ਨੂੰ ਲੱਗਾ ਵੱਡਾ ਝਟਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +