Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    8:46:19 AM

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਗਲੇ ਮਹੀਨੇ 10 ਕੰਪਨੀਆਂ IPO ਲਿਆਉਣ ਦੀ ਤਿਆਰੀ ’ਚ, 20,000 ਕਰੋੜ ਰੁਪਏ ਜੁਟਾਉਣਗੀਆਂ

BUSINESS News Punjabi(ਵਪਾਰ)

ਅਗਲੇ ਮਹੀਨੇ 10 ਕੰਪਨੀਆਂ IPO ਲਿਆਉਣ ਦੀ ਤਿਆਰੀ ’ਚ, 20,000 ਕਰੋੜ ਰੁਪਏ ਜੁਟਾਉਣਗੀਆਂ

  • Edited By Inder Prajapati,
  • Updated: 25 Nov, 2024 03:40 AM
Business
10 companies set to raise 20 000 crore through ipos next month
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮੁੱਢਲੇ ਬਾਜ਼ਾਰ ’ਚ ਅਜੇ ਉਤਸ਼ਾਹ ਬਣਿਆ ਹੋਇਆ ਹੈ ਅਤੇ ਅਗਲੇ ਮਹੀਨੇ ਘੱਟ-ਤੋਂ-ਘੱਟ 10 ਕੰਪਨੀਆਂ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਜ਼ਰੀਏ 20,000 ਕਰੋੜ ਰੁਪਏ ਜੁਟਾਉਣ ਦੀ ਤਿਆਰੀ ਕਰ ਰਹੀਆਂ ਹਨ। ਮਰਚੈਂਟ ਬੈਂਕਰ ਦਾ ਕਹਿਣਾ ਹੈ ਕਿ ਅਗਲੇ ਮਹੀਨੇ ਯਾਨੀ ਦਸੰਬਰ ’ਚ ਸੁਪਰਮਾਰਟ ਵਿਸ਼ਾਲ ਮੈਗਾ ਮਾਰਟ ਅਤੇ ਬਲੈਕਸਟੋਨ  ਦੀ ਮਾਲਕੀ ਵਾਲੀ ਡਾਇਮੰਡ ਗ੍ਰੇਡਿੰਗ ਕੰਪਨੀ ਇੰਟਰਨੈਸ਼ਨਲ ਜੇਮੋਲਾਜਿਕਲ ਇੰਸਟੀਚਿਊਟ (ਇੰਡੀਆ) ਲਿਮਟਿਡ ਸਮੇਤ 10 ਕੰਪਨੀਆਂ ਜਨਤਕ ਇਸ਼ੂ ਲਿਆਉਣ ਦੀ ਤਿਆਰੀ ’ਚ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਸਿੱਖਿਆ-ਕੇਂਦਰਿਤ ਗੈਰ-ਬੈਂਕਿੰਗ ਵਿੱਤੀ ਕੰਪਨੀ  (ਐੱਨ. ਬੀ. ਐੱਫ. ਸੀ.) ਅਵਾਂਸੇ ਫਾਈਨਾਂਸ਼ੀਅਲ ਸਰਵਿਸਿਜ਼, ਟੀ. ਪੀ. ਜੀ. ਕੈਪੀਟਲ ਸਮਰਥਿਤ ਸਾਈਂ ਲਾਈਫ ਸਾਇੰਸਿਜ਼, ਹਸਪਤਾਲ ਲੜੀ ਸੰਚਾਲਕ ਪਾਰਸ  ਹੈਲਥਕੇਅਰ ਅਤੇ ਨਿਵੇਸ਼ ਬੈਂਕ ਡੀ. ਏ. ਐੱਮ. ਕੈਪੀਟਲ ਐਡਵਾਈਜ਼ਰਜ਼ ਵੀ ਸ਼ਾਮਲ ਹਨ। ਇਨ੍ਹਾਂ ਕੰਪਨੀਆਂ ਦਾ ਟੀਚਾ ਆਪਣੇ ਜਨਤਕ ਇਸ਼ੂ  ਜ਼ਰੀਏ ਕੁਲ 20,000 ਕਰੋੜ ਰੁਪਏ ਜੁਟਾਉਣ ਦਾ ਹੈ। 

ਇਹ ਆਈ. ਪੀ. ਓ. ਵੱਖ-ਵੱਖ ਖੇਤਰਾਂ ਅਤੇ ਸਾਈਜ਼  ਦੇ ਹੋਣਗੇ। ਇਨ੍ਹਾਂ ’ਚ ਨਵੇਂ ਸ਼ੇਅਰਾਂ ਦਾ ਇਸ਼ੂ ਅਤੇ ਵਿਕਰੀ ਪੇਸ਼ਕਸ਼  (ਓ. ਐੱਫ. ਐੱਸ.) ਦੋਵੇਂ ਸ਼ਾਮਲ ਹਨ।  ਆਨਲਾਈਨ ਬ੍ਰੋਕਰੇਜ ਹਾਊਸ ਟ੍ਰੇਡਜਿਨੀ  ਦੇ ਮੁੱਖ ਸੰਚਾਲਨ ਅਧਿਕਾਰੀ  (ਸੀ. ਓ. ਓ.) ਤ੍ਰਿਵੇਸ਼ ਡੀ ਨੇ ਦੱਸਿਆ ਕਿ ਮਹਾਰਾਸ਼ਟਰ ਚੋਣ  ਦੇ ਨਤੀਜਿਆਂ ਨੇ ਬਾਜ਼ਾਰ ’ਚ ਸਾਕਾਰਾਤਮਕ ਧਾਰਨਾ ਪੈਦਾ ਕੀਤੀ ਹੈ। ਇਸ ਨਾਲ ਆਈ. ਪੀ. ਓ. ਗਤੀਵਿਧੀਆਂ ’ਚ ਤੇਜ਼ੀ ਆਵੇਗੀ।  ਉਨ੍ਹਾਂ ਕਿਹਾ ਕਿ 2024 ਆਈ. ਪੀ. ਓ. ਲਈ ਇਕ ਮਜ਼ਬੂਤ ਸਾਲ ਰਿਹਾ ਹੈ। 
 
ਹਾਲਾਂਕਿ, ਹਾਲ ਹੀ ਸ਼ੇਅਰ ਬਾਜ਼ਾਰ ਨੇ ਕੁੱਝ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ,‘‘ਫਿਲਹਾਲ ਚੋਣ ਨਾਲ ਸਬੰਧਤ ਫੰਡ ਬਾਜ਼ਾਰ ’ਚ ਵਾਪਸ ਆ ਰਿਹਾ ਹੈ ਅਤੇ ਗ੍ਰੇ ਮਾਰਕੀਟ ਫਿਰ ਤੋਂ ਸਰਗਰਮ ਹੋ ਰਹੀ ਹੈ। ਅਪਡੇਟ ਆਈ. ਪੀ. ਓ. ਦਸਤਾਵੇਜ਼ਾਂ ਅਨੁਸਾਰ, ਵਿਸ਼ਾਲ ਮੈਗਾ ਮਾਰਟ ਜਨਤਕ ਇਸ਼ੂ ਤੋਂ 8,000 ਕਰੋੜ ਰੁਪਏ ਜੁਟਾਉਣ ਦੀ ਯੋਜਨਾ ਬਣਾ ਰਹੀ ਹੈ। ਇਹ ਪੂਰੀ ਤਰ੍ਹਾਂ ਪ੍ਰਮੋਟਰ ਸਮੇਤ ਸੇਵਾਵਾਂ ਐੱਲ. ਐੱਲ. ਪੀ. ਵੱਲੋਂ ਵਿਕਰੀ ਪੇਸ਼ਕਸ਼  (ਓ. ਐੱਫ. ਐੱਸ.) ਦੇ ਰੂਪ ’ਚ ਹੋਵੇਗਾ।

ਜੇਮੋਲਾਜਿਕਲ ਇੰਸਟੀਚਿਊਟ ਆਈ. ਪੀ. ਓ. ਜ਼ਰੀਏ 4,000 ਕਰੋੜ ਰੁਪਏ ਜੁਟਾਉਣ ਦੀ ਉਮੀਦ ਕਰ ਰਹੀ ਹੈ। ਆਈ. ਪੀ. ਓ. ਦਸਤਾਵੇਜ਼ਾਂ ਤੋਂ ਪਤਾ ਚੱਲਦਾ ਹੈ ਕਿ ਇਸ ਸ਼ੁਰੂਆਤੀ ਸ਼ੇਅਰ ਵਿਕਰੀ ’ਚ 1,250 ਕਰੋੜ ਰੁਪਏ  ਦੇ ਇਕਵਿਟੀ ਸ਼ੇਅਰਾਂ ਦਾ ਨਵਾਂ ਇਸ਼ੂ ਅਤੇ ਬਲੈਕਸਟੋਨ ਦੀ ਸਹਿਯੋਗੀ ਕੰਪਨੀ ਬੀ. ਸੀ. ਪੀ. ਏਸ਼ੀਆ 2 ਟਾਪਕਾਂ ਪੀ. ਟੀ. ਈ. ਲਿਮਟਿਡ ਵੱਲੋਂ 2,750 ਕਰੋੜ ਰੁਪਏ ਦੀ ਵਿਕਰੀ ਪੇਸ਼ਕਸ਼ ਸ਼ਾਮਲ ਹੈ।  
 

  • IPO
  • Merchant bankers
  • Vishal Mega Mart

Google ਨੂੰ ਵੇਚਣਾ ਪੈ ਸਕਦੈ ‘Chrome Browser’, ਅਮਰੀਕੀ ਅਦਾਲਤ ’ਚ ਕਾਰਵਾਈ ਤੇਜ਼!

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • new indian high commissioner in bangladesh
    ਰਿਸ਼ਤਿਆਂ ਨੂੰ ਮੁੜ ਲੀਹ 'ਤੇ ਲਿਆਉਣ ਦੀ ਤਿਆਰੀ ! ਭਾਰਤ ਨੇ ਬੰਗਲਾਦੇਸ਼ 'ਚ ਨਵੇਂ ਹਾਈ ਕਮਿਸ਼ਨਰ ਦਾ ਕੀਤਾ ਐਲਾਨ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • second suicide in 10 days at iit kharagpur
    IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech ਵਿਦਿਆਰਥੀ ਦੀ ਲਾਸ਼
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market  investors wealth increases by rs 4 64 lakh crore in a single day
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ ਲਾਟਰੀ, ਇੱਕੋ ਦਿਨ ਵਿੱਚ ਵਧੀ...
    • raw materials become expensive west asia crisis industry seeks relief
      ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • indian currency falls 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +