Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:08:29 PM

  • indian student wins scottish elections

    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ...

  • van plunges into gorge

    ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ...

  • punjab police transfers

    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਘਰਾਂ ਦੀ ਮੰਗ ਵਧਾਉਣ ਲਈ ਹੋਮ ਲੋਨ ਦੇ ਵਿਆਜ਼ ’ਤੇ ਮਿਲੇ ਸੌ-ਫ਼ੀਸਦੀ ਟੈਕਸ ਛੋਟ : ਕ੍ਰੇਡਾਈ

BUSINESS News Punjabi(ਵਪਾਰ)

ਘਰਾਂ ਦੀ ਮੰਗ ਵਧਾਉਣ ਲਈ ਹੋਮ ਲੋਨ ਦੇ ਵਿਆਜ਼ ’ਤੇ ਮਿਲੇ ਸੌ-ਫ਼ੀਸਦੀ ਟੈਕਸ ਛੋਟ : ਕ੍ਰੇਡਾਈ

  • Edited By Rajwinder Kaur,
  • Updated: 26 Nov, 2024 11:41 AM
Business
100  tax exemption on home loan interest
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜ਼ਮੀਨ-ਜਾਇਦਾਦ ਦੇ ਵਿਕਾਸ ਨਾਲ ਜੁੜੀਆਂ ਕੰਪਨੀਆਂ ਦੇ ਸੰਗਠਨ ਕ੍ਰੇਡਾਈ ਨੇ ਮੱਧ ਆਦਨ ਵਰਗ ਦੇ ਲੋਕਾਂ ਲਈ ਸਸਤੇ ਘਰਾਂ ਦੀ ਮੰਗ ਵਧਾਉਣ ਲਈ ਸਰਕਾਰ ਨੂੰ ਕੁਝ ਪ੍ਰਮੁੱਖ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਕ੍ਰੇਡਾਈ ਨੇ ਇਨਕਮ ਟੈਕਸ ਐਕਟ ਤਹਿਤ ਘਰ ਲਈ ਕਰਜ਼ੇ (ਹੋਮ ਲੋਨ) ’ਤੇ ਭੁਗਤਾਨ ਕੀਤੇ ਗਏ ਵਿਆਜ ’ਤੇ ਸੌ-ਫ਼ੀਸਦੀ ਟੈਕਸ ਛੋਟ ਦੇਣ ਦੀ ਮੰਗ ਕੀਤੀ, ਜਿਸ ਨਾਲ ਕਰਜ਼ਾ ਲੈਣ ਵਾਲੇ ਘਰ ਖਰੀਦਦਾਰਾਂ ਨੂੰ ਫ਼ਾਇਦਾ ਹੋ ਸਕੇ ਅਤੇ ਘਰਾਂ ਦੀ ਮੰਗ ’ਚ ਵਾਧਾ ਹੋਵੇ। ਮੌਜੂਦਾ ਸਮੇਂ ’ਚ ਇਸ ਛੋਟ ਦੀ ਹੱਦ 2 ਲੱਖ ਰੁਪਏ ਤੱਕ ਹੈ। ਇਸ ਤੋਂ ਇਲਾਵਾ ਕ੍ਰੇਡਾਈ ਨੇ ਸਸਤੇ ਘਰਾਂ ਦੀ ਪਰਿਭਾਸ਼ਾ ’ਚ ਬਦਲਾਅ ਦੀ ਵੀ ਸਿਫਾਰਿਸ਼ ਕੀਤੀ। ਮੌਜੂਦਾ ਹੱਦ, ਜੋ 45 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਘਰਾਂ ਨੂੰ ਸਸਤਾ ਮੰਨਦੀ ਹੈ, ਨੂੰ ਵਧਾ ਕੇ 75-80 ਲੱਖ ਰੁਪਏ ਕੀਤਾ ਜਾਵੇ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਟੈਂਟ 'ਚ ਸੁੱਤੇ ਲੋਕਾਂ 'ਤੇ ਜਾ ਚੜ੍ਹਿਆ ਟਰੱਕ, ਮੰਜ਼ਰ ਦੇਖਣ ਵਾਲਿਆਂ ਨੇ ਮਾਰੀਆਂ ਚੀਕਾਂ

ਸੰਗਠਨ ਦਾ ਕਹਿਣਾ ਹੈ ਕਿ 2017 ’ਚ ਦਿੱਤੀ ਗਈ ਪਰਿਭਾਸ਼ਾ ਤੋਂ ਬਾਅਦ ਮਹਿੰਗਾਈ ਅਤੇ ਉਸਾਰੀ ਲਾਗਤ ’ਚ ਵਾਧੇ ਨੂੰ ਵੇਖਦਿਆਂ ਇਹ ਸੋਧ ਜ਼ਰੂਰੀ ਹੈ। ਕ੍ਰੇਡਾਈ ਦੇ ਪ੍ਰਧਾਨ ਬੋਮਨ ਈਰਾਨੀ ਨੇ ਇਹ ਵੀ ਸੁਝਾਅ ਦਿੱਤਾ ਕਿ ਵਸਤੂ ਅਤੇ ਸੇਵਾ ਕਰ (ਜੀ.ਐੱਸ.ਟੀ) ਦੀ ਦਰ ਨੂੰ ਸੋਧਿਆ ਜਾਵੇ। ਮੌਜੂਦਾ ਸਮੇਂ ’ਚ 45 ਲੱਖ ਰੁਪਏ ਤੱਕ ਦੇ ਘਰਾਂ ’ਤੇ 1 ਫ਼ੀਸਦੀ ਜੀ.ਐੱਸ.ਟੀ ਅਤੇ ਉਸ ਤੋਂ ਜ਼ਿਆਦਾ ਮੁੱਲ ਦੇ ਘਰਾਂ ’ਤੇ 5 ਫ਼ੀਸਦੀ ਜੀ.ਐੱਸ.ਟੀ ਲੱਗਦਾ ਹੈ ਪਰ ਕ੍ਰੇਡਾਈ ਨੇ ਸਸਤੇ ਘਰ ਨੂੰ ਉਤਸ਼ਾਹ ਦੇਣ ਲਈ 75-80 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਘਰਾਂ ’ਤੇ 1 ਫ਼ੀਸਦੀ ਜੀ.ਐੱਸ.ਟੀ. ਲਾਗੂ ਕਰਨ ਦੀ ਸਿਫਾਰਿਸ਼ ਕੀਤੀ। ਕ੍ਰੇਡਾਈ ਨੇ ਆਪਣੇ 25ਵੇਂ ਸਥਾਪਨਾ ਦਿਵਸ ਦੇ ਮੌਕੇ ਐਲਾਨ ਕੀਤਾ ਕਿ ਅਗਲੇ ਇਕ ਸਾਲ ’ਚ ਸੰਗਠਨ 1,000 ਸਕੂਲ ਖੋਲ੍ਹੇਗਾ ਅਤੇ ਹਰੇ ਖੇਤਰ ਨੂੰ ਉਤਸ਼ਾਹ ਦੇਣ ਲਈ ਵੀ ਪਹਿਲ ਕਰੇਗਾ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Housing demand
  • increase
  • home loan
  • interest
  • 100 percent
  • tax exemption
  • ਘਰਾਂ ਮੰਗ
  • ਵਧਾਉਣ
  • ਹੋਮ ਲੋਨ
  • ਵਿਆਜ਼

RBI ਗਵਰਨਰ ਸ਼ਕਤੀਕਾਂਤ ਦਾਸ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

NEXT STORY

Stories You May Like

  • home loan emi will be expensive
    ਹੋਮ ਲੋਨ ਦੀ EMI ਹੋਵੇਗੀ ਮਹਿੰਗੀ, ਇਸ ਬੈਂਕ ਦੇ ਗਾਹਕਾਂ ਨੂੰ ਵੱਡਾ ਝਟਕਾ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • air passengers air india tickets will be cheaper get discount
    ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
  • change in loan trend  women are taking loans for jewelry   business
    ਕਰਜ਼ਾ ਲੈਣ ਦੇ ਰੁਝਾਨ 'ਚ ਵੱਡਾ ਬਦਲਾਅ: ਸਿਰਫ਼ ਗਹਿਣੇ ਨਹੀਂ, ਬਿਜ਼ਨਸ ਲਈ ਵੀ ਲੋਨ ਲੈ ਰਹੀਆਂ ਹਨ ਔਰਤਾਂ
  • earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ ਤਿੱਬਤ ਦੇ ਲੋਕ
  • fmcg companies are preparing to increase prices
    ਹੋਰ ਵਿਗੜੇਗਾ ਘਰ ਦਾ ਬਜਟ! FMCG ਕੰਪਨੀਆਂ ਵਲੋਂ ਕੀਮਤਾਂ ਵਧਾਉਣ ਦੀ ਤਿਆਰੀ
  • oneplus nord ce6 lite 5g launched with 7000mah battery
    ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ ਦੀ ਛੋਟ
  • trump  s big decision
    ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ 'ਤੇ ਛੋਟ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • hdfc bank awards 400 crore contract to cms info s
      HDFC ਬੈਂਕ ਨੇ CMS ਇੰਫੋ ਸਿਸਟਮਜ਼ ਨੂੰ ਦਿੱਤਾ ₹400 ਕਰੋੜ ਦਾ ਠੇਕਾ, 6,000 ATM...
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • if you make this mistake on irctc then ai will block your account
      ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਟਿਕਟ ਬੁਕਿੰਗ ਵੇਲੇ ਨਾ ਕਰੋ ਇਹ ਕੰਮ, ਨਹੀਂ ਤਾਂ AI...
    • you can be fined heavily despite having a confirmed ticket
      ਸਾਵਧਾਨ! ਕਨਫਰਮ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਭਾਰੀ ਜੁਰਮਾਨਾ, ਜਾਣੋ ਰੇਲਵੇ...
    • high oil prices
      ਮਹਿੰਗੇ ਤੇਲ ਤੋਂ ਬਚਣ ਦੀ ਤਿਆਰੀ! ਸਰਕਾਰ ਨੇ ਬਣਾ ਲਿਆ ਇਹ ਖ਼ਾਸ ਪਲਾਨ
    • cbi takes action against anil ambani  s companies  raids
      ਅਨਿਲ ਅੰਬਾਨੀ ਦੀਆਂ ਕੰਪਨੀਆਂ ਵਿਰੁੱਧ CBI ਵੱਲੋਂ ਕਾਰਵਾਈ, 17 ਥਾਵਾਂ ’ਤੇ ਛਾਪੇ
    • tomatoes oil and lpg ruined the kitchen budget plate
      ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ...
    • epfo  s big gift   withdraw pf money at any time  know the new
      EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +