Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:23:09 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 13 ਸਾਲਾਂ ਦਾ ਰਿਕਾਰਡ ਟੁੱਟਿਆ: 2013 ਤੋਂ ਬਾਅਦ ਸੋਨੇ ਦੀਆਂ ਕੀਮਤਾਂ ਨੇ ਕੀਤਾ ਸਭ ਤੋਂ ਮਾੜਾ ਪ੍ਰਦਰਸ਼ਨ

BUSINESS News Punjabi(ਵਪਾਰ)

13 ਸਾਲਾਂ ਦਾ ਰਿਕਾਰਡ ਟੁੱਟਿਆ: 2013 ਤੋਂ ਬਾਅਦ ਸੋਨੇ ਦੀਆਂ ਕੀਮਤਾਂ ਨੇ ਕੀਤਾ ਸਭ ਤੋਂ ਮਾੜਾ ਪ੍ਰਦਰਸ਼ਨ

  • Edited By Harinder Kaur,
  • Updated: 10 Apr, 2026 11:49 AM
Business
13 year record broken  gold prices post worst performance since 2013
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਵਰਲਡ ਗੋਲਡ ਕੌਂਸਲ (WGC) ਦੀ ਤਾਜ਼ਾ ਰਿਪੋਰਟ ਅਨੁਸਾਰ, ਮਾਰਚ ਮਹੀਨੇ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 12 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਜੂਨ 2013 ਤੋਂ ਬਾਅਦ ਦੀ ਸਭ ਤੋਂ ਵੱਡੀ ਮਾਸਿਕ ਗਿਰਾਵਟ ਹੈ। ਮਾਰਚ ਦੇ ਅੰਤ ਤੱਕ ਸੋਨੇ ਦੀ ਕੀਮਤ ਡਿੱਗ ਕੇ 4,608 ਡਾਲਰ ਪ੍ਰਤੀ ਔਂਸ ਰਹਿ ਗਈ ਹੈ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ

ਕਿਉਂ ਆਈ ਸੋਨੇ ਦੀਆਂ ਕੀਮਤਾਂ ਵਿੱਚ ਇੰਨੀ ਵੱਡੀ ਗਿਰਾਵਟ? 

ਰਿਪੋਰਟ ਅਨੁਸਾਰ, ਇਸ ਗਿਰਾਵਟ ਦੇ ਕਈ ਮੁੱਖ ਕਾਰਨ ਹਨ:

ਗਲੋਬਲ ETF ਨਿਕਾਸੀ: ਮਾਰਚ ਮਹੀਨੇ ਦੌਰਾਨ ਗਲੋਬਲ ਗੋਲਡ ETF ਵਿੱਚੋਂ ਲਗਭਗ 12 ਬਿਲੀਅਨ ਡਾਲਰ (84 ਟਨ) ਦੀ ਨਿਕਾਸੀ ਹੋਈ ਹੈ। ਸਭ ਤੋਂ ਵੱਧ ਵਿਕਰੀ ਉੱਤਰੀ ਅਮਰੀਕਾ ਵਿੱਚ ਦੇਖੀ ਗਈ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਨਿਵੇਸ਼ਕਾਂ ਵੱਲੋਂ ਪੁਜ਼ੀਸ਼ਨਾਂ ਖ਼ਤਮ ਕਰਨਾ:

'ਕੋਮੈਕਸ' (COMEX) ਮਾਰਕੀਟ ਵਿੱਚ ਨਿਵੇਸ਼ਕਾਂ ਨੇ ਆਪਣੀਆਂ ਪੁਰਾਣੀਆਂ ਪੁਜ਼ੀਸ਼ਨਾਂ ਨੂੰ ਤੇਜ਼ੀ ਨਾਲ ਵੇਚਿਆ ਹੈ। ਖ਼ਾਸਕਰ 16 ਮਾਰਚ ਨੂੰ ਜਦੋਂ ਸੋਨਾ ਆਪਣੇ 50/55 ਦਿਨਾਂ ਦੇ ਔਸਤ ਪੱਧਰ ਤੋਂ ਹੇਠਾਂ ਆਇਆ, ਤਾਂ ਵਿਕਰੀ ਵਿੱਚ ਹੋਰ ਤੇਜ਼ੀ ਆਈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਨਕਦੀ ਦੀ ਲੋੜ (Liquidity Needs):

ਸ਼ੇਅਰ ਬਾਜ਼ਾਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਨਕਦੀ ਦੀ ਲੋੜ ਨੂੰ ਪੂਰਾ ਕਰਨ ਲਈ ਕਈ ਨਿਵੇਸ਼ਕਾਂ ਨੇ ਸੋਨਾ ਵੇਚ ਕੇ ਪੂੰਜੀ ਇਕੱਠੀ ਕੀਤੀ।

ਕੇਂਦਰੀ ਬੈਂਕਾਂ ਦਾ ਦਖਲ: ਤੁਰਕੀ ਦੇ ਕੇਂਦਰੀ ਬੈਂਕ ਵੱਲੋਂ ਲਗਭਗ 50 ਟਨ ਸੋਨੇ ਨੂੰ ਕੋਲੈਟਰਲ (ਗਿਰਵੀ) ਵਜੋਂ ਵਰਤਣ ਦੀਆਂ ਖ਼ਬਰਾਂ ਨੇ ਵੀ ਬਾਜ਼ਾਰ 'ਤੇ ਦਬਾਅ ਪਾਇਆ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਏਸ਼ੀਆਈ ਦੇਸ਼ਾਂ ਵਿੱਚ ਵਧਿਆ ਰੁਝਾਨ

ਜਿੱਥੇ ਪੱਛਮੀ ਦੇਸ਼ਾਂ ਵਿੱਚ ਸੋਨੇ ਦੀ ਵਿਕਰੀ ਹੋਈ, ਉੱਥੇ ਹੀ ਏਸ਼ੀਆਈ ਦੇਸ਼ਾਂ ਵਿੱਚ ਸੋਨੇ ਦੀ ਖਰੀਦਦਾਰੀ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਰਿਪੋਰਟ ਮੁਤਾਬਕ ਏਸ਼ੀਆ ਵਿੱਚ 1.9 ਬਿਲੀਅਨ ਡਾਲਰ ਦਾ ਨਿਵੇਸ਼ ਹੋਇਆ, ਜੋ ਦਰਸਾਉਂਦਾ ਹੈ ਕਿ ਘੱਟ ਕੀਮਤਾਂ 'ਤੇ ਇੱਥੋਂ ਦੇ ਨਿਵੇਸ਼ਕਾਂ ਨੇ ਸੋਨੇ ਵਿੱਚ ਦਿਲਚਸਪੀ ਦਿਖਾਈ ਹੈ।

ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!

ਭਵਿੱਖ ਬਾਰੇ ਕੀ ਕਹਿੰਦੇ ਹਨ ਮਾਹਰ? 

ਵਰਲਡ ਗੋਲਡ ਕੌਂਸਲ ਦਾ ਮੰਨਣਾ ਹੈ ਕਿ ਭਾਵੇਂ ਮਾਰਚ ਵਿੱਚ ਗਿਰਾਵਟ ਰਹੀ, ਪਰ ਅਪ੍ਰੈਲ ਦੀ ਸ਼ੁਰੂਆਤ ਵਿੱਚ ETF ਦਾ ਰੁਝਾਨ ਮੁੜ ਹਾਂ-ਪੱਖੀ ਹੋ ਰਿਹਾ ਹੈ। ਡਾਲਰ ਦੀ ਕੀਮਤ ਵਿੱਚ ਅਸਥਿਰਤਾ ਦੇ ਬਾਵਜੂਦ, ਨਿਵੇਸ਼ਕ ਅਜੇ ਵੀ ਦਰਮਿਆਨੇ ਸਮੇਂ (medium-term) ਲਈ ਸੋਨੇ ਨੂੰ ਇੱਕ ਸੁਰੱਖਿਅਤ ਨਿਵੇਸ਼ ਵਜੋਂ ਦੇਖ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਇੰਨੀ ਵੱਡੀ ਗਿਰਾਵਟ ਦੇ ਬਾਵਜੂਦ, ਸੋਨਾ ਸਾਲਾਨਾ ਆਧਾਰ 'ਤੇ ਅਜੇ ਵੀ ਲਾਭ ਵਾਲੀ ਸਥਿਤੀ ਵਿੱਚ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • gold
  • silver
  • rate
  • price
  • latestrate
  • latestprice
  • goldsilver
  • todayprice
  • todayrate
  • ਸੋਨਾ
  • ਚਾਂਦੀ
  • ਕੀਮਤ
  • ਭਾਅ
  • ਰੇਟ

ਬਾਜ਼ਾਰ ਖੁੱਲ੍ਹਦੇ ਹੀ ਡਿੱਗੀਆਂ ਸੋਨੇ ਦੀਆਂ ਕੀਮਤਾਂ ਤੇ ਚਾਂਦੀ ਦੇ ਭਾਅ ਟੁੱਟੇ, ਜਾਣੋ 24-22-18K ਦੀ ਕੀਮਤ

NEXT STORY

Stories You May Like

  • rupee falls 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • punjab milk prices to increase by rs 5 from may 1
    ਪੰਜਾਬ : 1 ਮਈ ਤੋਂ ਦੁੱਧ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਡੇਅਰੀ ਐਸੋਸੀਏਸ਼ਨ ਨੇ ਕੀਤਾ ਅਹਿਮ ਐਲਾਨ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • jump in gold silver prices after two days of decline  latest prices
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਤਾਜ਼ਾ ਭਾਅ
  • jump in gold silver prices before akshay tritiya  rates of 24 22 18k
    ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 24-22-18K ਸੋਨੇ ਦੇ ਤਾਜ਼ਾ ਰੇਟ
  • there has been a huge increase in the prices of gold and silver
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indians   changed view towards gold  more interested in investment
      ਭਾਰਤੀਆਂ ਦਾ ਸੋਨੇ ਪ੍ਰਤੀ ਬਦਲਿਆ ਨਜ਼ਰੀਆ: ਹੁਣ ਗਹਿਣਿਆਂ ਨਾਲੋਂ ਨਿਵੇਸ਼ 'ਚ ਵਧੀ...
    • indiscriminate use of fertilizers will be curbed  new action plan
      ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ...
    • reduce gold bill    gold monetization scheme   may start again
      ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ...
    • rbi launches mission saksham  training
      RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ...
    • your pan card may be closed it department has issued strict rules
      ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ...
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +