Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:26:57 PM

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਦੋਂ ਭਾਰਤ ਤੋੜ ਰਿਹਾ ਸੀ ਪਾਕਿਸਤਾਨ ਦਾ ਹੰਕਾਰ, ਉਦੋਂ ਦੇਸ਼ ਦੇ ਖਜ਼ਾਨੇ ’ਚ ਆਏ 14,167 ਕਰੋੜ

BUSINESS News Punjabi(ਵਪਾਰ)

ਜਦੋਂ ਭਾਰਤ ਤੋੜ ਰਿਹਾ ਸੀ ਪਾਕਿਸਤਾਨ ਦਾ ਹੰਕਾਰ, ਉਦੋਂ ਦੇਸ਼ ਦੇ ਖਜ਼ਾਨੇ ’ਚ ਆਏ 14,167 ਕਰੋੜ

  • Edited By Harinder Kaur,
  • Updated: 11 May, 2025 05:33 PM
New Delhi
14 167 crores came to india s treasury in fpi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਮੌਜੂਦਾ ਮਹੀਨੇ ’ਚ ਸਿਰਫ ਦੇਸ਼ ’ਚ ਹੀ ਨਹੀਂ ਸਗੋਂ ਪੂਰੀ ਦੁਨੀਆ ’ਚ ਭਾਰਤ ਅਤੇ ਪਾਕਿਸਤਾਨ ’ਚ ਚੱਲ ਰਿਹਾ ਤਣਾਅ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੁਨੀਆ ਭਰ ਦੇ ਨਿਵੇਸ਼ਕ ਖਾਸ ਕਰ ਕੇ ਭਾਰਤ ਨੂੰ ਲੈ ਕੇ ਘਬਰਾਏ ਹੋਏ ਸਨ। ਉਸ ਸਮੇਂ ਵੀ ਭਾਰਤ ਨੇ ਆਪਣਾ ਸੰਜਮ ਨਹੀਂ ਗਵਾਇਆ ਅਤੇ ਵਿਦੇਸ਼ੀ ਨਿਵੇਸ਼ਕਾਂ ’ਚ ਆਪਣਾ ਭਰੋਸਾ ਕਾਇਮ ਰੱਖਿਆ।

ਇਹ ਵੀ ਪੜ੍ਹੋ :    ਮਾਰੇ ਗਏ 5 ਅੱਤਵਾਦੀਆਂ ਦੀ ਕੁੰਡਲੀ ਆਈ ਸਾਹਮਣੇ, ਸਰਕਾਰੀ ਸਨਮਾਨਾਂ ਨਾਲ Pak 'ਚ ਹੋਏ ਅੰਤਿਮ ਸੰਸਕਾਰ

ਅਜਿਹੇ ਸਮੇਂ ’ਚ ਜਦੋਂ ਭਾਰਤ ਪਾਕਿਸਤਾਨ ਦੇ ਹੰਕਾਰ ਨੂੰ ਤੋੜ ਰਿਹਾ ਸੀ ਅਤੇ ਆਪ੍ਰੇਸ਼ਨ ਸਿੰਧੂਰ ਦੀਆਂ ਤਿਆਰੀਆਂ ਤੋਂ ਲੈ ਕੇ ਉਸ ਦੇ ਐਗਜ਼ੀਕਿਊਸ਼ਨ ਨੂੰ ਅੰਜਾਮ ਦੇਣ ’ਚ ਲੱਗਾ ਸੀ, ਉਦੋਂ ਵੀ ਦੁਨੀਆ ਭਰ ਦੇ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤ ਦੇ ਸ਼ੇਅਰ ਬਾਜ਼ਾਰ ’ਤੇ ਦਾਅ ਖੇਡਿਆ ਅਤੇ ਅਰਬਾਂ ਡਾਲਰ ਭਾਰਤ ਦੀ ਤਿਜ਼ੌਰੀ ’ਚ ਪਾਏ। ਮੌਜੂਦਾ ਮਹੀਨੇ ’ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤ ਦੇ ਸ਼ੇਅਰ ਬਾਜ਼ਾਰ ’ਚ 14,167 ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਕੀਤਾ ਹੈ।

ਇਹ ਵੀ ਪੜ੍ਹੋ :    'ਕਰਾਚੀ ਬੇਕਰੀ' 'ਤੇ ਆਪਣਾ ਗੁੱਸਾ ਉਤਾਰ ਰਹੇ ਲੋਕ, ਜਾਣੋ ਪਾਕਿਸਤਾਨ ਨਾਲ ਕੀ ਹੈ Connection

ਸਥਾਨਕ ਸ਼ੇਅਰ ਬਾਜ਼ਾਰ ਪ੍ਰਤੀ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਦਾ ਭਰੋਸਾ ਕਾਇਮ ਹੈ ਅਤੇ ਇਸ ਮਹੀਨੇ ਹੁਣ ਤੱਕ ਉਨ੍ਹਾਂ ਨੇ 14,167 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਹਨ। ਅਨੁਕੂਲ ਕੌਮਾਂਤਰੀ ਰੁਖ ਅਤੇ ਮਜ਼ਬੂਤ ਘਰੇਲੂ ਬੁਨਿਆਦ ’ਚ ਐੱਫ. ਪੀ. ਆਈ. ਸਥਾਨਕ ਸ਼ੇਅਰ ਬਾਜ਼ਾਰ ’ਚ ਨਿਵੇਸ਼ ਕਰ ਰਹੇ ਹਨ।

ਖਾਸ ਗੱਲ ਇਹ ਹੈ ਕਿ ਭਾਰਤ ਅਤੇ ਪਾਕਿਸਤਾਨ ’ਚ ਫੌਜੀ ਤਣਾਅ ਦੇ ਬਾਵਜੂਦ ਐੱਫ. ਪੀ. ਆਈ. ਭਾਰਤੀ ਬਾਜ਼ਾਰ ’ਚ ਨਿਵੇਸ਼ ਕਰ ਰਹੇ ਹਨ। ਡਿਪਾਜ਼ਟਰੀ ਦੇ ਅੰਕੜੀਆਂ ਤੋਂ ਪਤਾ ਚੱਲਦਾ ਹੈ ਕਿ ਅਪ੍ਰੈਲ ’ਚ ਐੱਫ. ਪੀ. ਆਈ. ਨੇ ਭਾਰਤੀ ਸ਼ੇਅਰ ਬਾਜ਼ਾਰ ’ਚ 4,223 ਕਰੋੜ ਰੁਪਏ ਪਾਏ ਸਨ।

ਇਹ 3 ਮਹੀਨਿਆਂ ਬਾਅਦ ਉਨ੍ਹਾਂ ਦਾ ਪਹਿਲਾ ਨਿਵੇਸ਼ ਸੀ। ਇਸ ਤੋਂ ਪਹਿਲਾਂ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ ਮਾਰਚ ’ਚ ਸ਼ੇਅਰਾਂ ’ਚੋਂ 3,973 ਕਰੋੜ ਰੁਪਏ , ਫਰਵਰੀ ’ਚ 34,574 ਕਰੋੜ ਰੁਪਏ ਅਤੇ ਜਨਵਰੀ ’ਚ 78,027 ਕਰੋੜ ਰੁਪਏ ਕੱਢੇ ਸਨ। ਇਸ ਤਰ੍ਹਾਂ ਚਾਲੂ ਸਾਲ ’ਚ ਹੁਣ ਐੱਫ. ਪੀ. ਆਈ. ਦੀ ਨਿਕਾਸੀ ਘਟ ਕੇ 98,184 ਕਰੋੜ ਰੁਪਏ ਰਹਿ ਗਈ ਹੈ। ਭਾਰਤੀ ਸ਼ੇਅਰ ਬਾਜ਼ਾਰ ’ਚ ਐੱਫ. ਪੀ. ਆਈ. ਦੀਆਂ ਗਤੀਵਿਧੀਆਂ ’ਚ ਅਪ੍ਰੈਲ ’ਚ ਸੁਧਾਰ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਮਈ ’ਚ ਵੀ ਇਹ ਰੁਖ ਜਾਰੀ ਰਹੇਗਾ। ਅੰਕੜਿਆਂ ਅਨੁਸਾਰ ਐੱਫ. ਪੀ. ਆਈ. ਨੇ ਸਮੀਖਿਆ ਅਧੀਨ ਮਿਆਦ ਆਮ ਹੱਦ ਤਹਿਤ ਬਾਂਡ ’ਚੋਂ 3,725 ਕਰੋੜ ਰੁਪਏ ਕੱਢੇ ਹਨ, ਜਦੋਂਕਿ ਆਪਣੀ ਮਰਜ਼ੀ ਨਾਲ 1,160 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਇਹ ਵੀ ਪੜ੍ਹੋ :    ਭਾਰਤ-ਪਾਕਿ ਤਣਾਅ ਦਰਮਿਆਨ ਮਹਿੰਗਾ ਹੋ ਗਿਆ ਸੋਨਾ, ਚਾਂਦੀ ਦੇ ਭਾਅ 'ਚ ਆਈ ਗਿਰਾਵਟ 

ਕੀ ਕਹਿ ਰਹੇ ਹਨ ਜਾਣਕਾਰ

ਜਿਓਜੀਤ ਇਨਵੈਸਟਮੈਂਟ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀ. ਕੇ. ਵਿਜੇ ਕੁਮਾਰ ਨੇ ਕਿਹਾ ਕਿ ਅੱਗੇ ਵੱਧਦੇ ਹੋਏ ਵੱਡੇ ਕੌਮਾਂਤਰੀ ਕਾਰਕਾਂ (ਡਾਲਰ ’ਚ ਗਿਰਾਵਟ, ਅਮਰੀਕਾ ਅਤੇ ਚੀਨੀ ਅਰਥਵਿਵਸਥਾ ’ਚ ਸੁਸਤੀ) ਅਤੇ ਘਰੇਲੂ ਮੋਰਚੇ ’ਤੇ ਕੁਲ ਘਰੇਲੂ ਉਤਪਾਦ (ਜੀ. ਡੀ. ਪੀ.) ਦੀ ਉੱਚੀ ਵਾਧਾ ਦਰ, ਘਟਦੀ ਮਹਿੰਗਾਈ ਅਤੇ ਵਿਆਜ ਦਰਾਂ ’ਚ ਕਮੀ ਦੀ ਵਜ੍ਹਾ ਨਾਲ ਐੱਫ. ਪੀ. ਆਈ. ਦਾ ਭਾਰਤੀ ਬਾਜ਼ਾਰ ਪ੍ਰਤੀ ਖਿੱਚ ਬਣੀ ਰਹੇਗੀ। ਮਾਰਨਿੰਗਸਟਾਰ ਇਨਵੈਸਟਮੈਂਟ ਦੇ ਐਸੋਸੀਏਟ ਡਾਇਰੈਕਟਰ-ਮੈਨੇਜਰ ਰਿਸਰਚ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ ਕਿ ਅਨੁਕੂਲ ਕੌਮਾਂਤਰੀ ਰੁਖ ਅਤੇ ਮਜ਼ਬੂਤ ਘਰੇਲੂ ਬੁਨਿਆਦ ਨਾਲ ਨਿਵੇਸ਼ਕਾਂ ਦਾ ਭਰੋਸਾ ਵਧਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ’ਚ ਸੰਭਾਵੀ ਵਪਾਰ ਸਮਝੌਤਾ, ਅਮਰੀਕੀ ਡਾਲਰ ’ਚ ਕਮਜ਼ੋਰੀ, ਭਾਰਤੀ ਰੁਪਏ ’ਚ ਮਜ਼ਬੂਤੀ ਨਾਲ ਕੌਮਾਂਤਰੀ ਨਿਵੇਸ਼ਕਾਂ ਦੇ ਸਾਹਮਣੇ ਭਾਰਤੀ ਜਾਇਦਾਦਾਂ ਦਾ ਖਿੱਚ ਵਧੀ ਹੈ। ਇਸ ਤੋਂ ਇਲਾਵਾ ਭਾਰਤ ਦੀਆਂ ਕੁਝ ਵੱਡੀਆਂ ਕੰਪਨੀਆਂ ਦੇ ਚੰਗੇ ਤਿਮਾਹੀ ਨਤੀਜਿਆਂ ਨਾਲ ਵੀ ਐੱਫ. ਪੀ. ਆਈ. ਦੀ ਧਾਰਨਾ ’ਚ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ :     ਭੁੱਖ ਨਾਲ ਮਰ ਰਹੇ ਲੋਕ, ਕਰੋੜਾਂ ਦੇ ਕਰਜ਼... ਜਾਣੋ Pak ਕੋਲ ਕਿੰਨੇ ਦਿਨਾਂ ਦਾ ਬਚਿਆ ਹੈ ਰਾਸ਼ਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Foreign Portfolio Investors
  • India
  • Investment
  • Growth
  • ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕ
  • ਭਾਰਤ
  • ਨਿਵੇਸ਼
  • ਵਾਧਾ

ਐਮਰਜੈਂਸੀ ਦੀ ਸਥਿਤੀ 'ਚ ਸਰਕਾਰ ਦਾ ਇਨ੍ਹਾਂ ਸਰੋਤਾਂ 'ਤੇ  ਹੋਵੇਗਾ ਪੂਰਾ ਅਧਿਕਾਰ, ਜਾਣੋ ਡਰਾਫਟ ਨਿਯਮ

NEXT STORY

Stories You May Like

  • why is india lagging behind in the energy sector despite
    ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • india  s ultra rich surge  6th globally
    ਭਾਰਤ ਬਣਿਆ ਦੁਨੀਆ ਦਾ 6ਵਾਂ ਅਮੀਰ ਦੇਸ਼, ਅਰਬਪਤੀਆਂ ਦੀ ਗਿਣਤੀ 'ਚ ਵੀ ਭਾਰੀ ਵਾਧਾ
  • pahalgam mastermind
    ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਸਾਜਿਦ ਜੱਟ ਬੇਨਕਾਬ, ਪਾਕਿਸਤਾਨ ’ਚ ਛੁਪੇ ਹੋਣ ਦੇ ਸਬੂਤ ਆਏ ਸਾਹਮਣੇ
  • thieves in sabazpur are emboldened
    ਸਾਬਾਜ਼ਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਉਡਾਇਆ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ ਸੀ ਪਾਕਿਸਤਾਨ
  • iran s rs 56 000 crore stuck in india can t get it back
    ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ! ਚਾਹੁੰਦੇ ਹੋਏ ਵੀ ਨਹੀਂ ਲੈ ਸਕਦਾ ਵਾਪਸ, ਜਾਣੋ ਵਜ੍ਹਾ
  • nur khan airbase in pakistan
    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ ਪਾਕਿਸਤਾਨ! ਨੂਰ ਖਾਨ ਏਅਰਬੇਸ 'ਤੇ ਨਵੀਂ ਗਤੀਵਿਧੀ ਦਾ ਖੁਲਾਸਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • export duty fixed on diesel and jet fuel
      ਡੀਜ਼ਲ ਅਤੇ ਜੈੱਟ ਫਿਊਲ 'ਤੇ ਐਕਸਪੋਰਟ ਡਿਊਟੀ ਤੈਅ, ਜਾਣੋ ਆਮ ਜਨਤਾ 'ਤੇ ਕੀ...
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • india s sugar output jumps 7
      ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • stock market will remain closed for 3 consecutive days due to holidays
      ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...
    • big gift from epfo   to employees
      EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ...
    • outcry in the stock market
      ਸ਼ੇਅਰ ਮਾਰਕੀਟ 'ਚ ਹਾਹਾਕਾਰ ! ਸੈਂਸੈਕਸ 583 ਅੰਕ ਟੁੱਟ ਕੇ ਬੰਦ, ਨਿਵੇਸ਼ਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +