ਨਵੀਂ ਦਿੱਲੀ—ਡਾਲਰ ਦੇ ਮੁਕਾਲਬੇ ਰੁਪਏ ਦੀ ਸ਼ੁਰੂਆਤ ਅੱਜ ਸਪਾਟ ਹੋਈ ਹੈ। ਰੁਪਿਆ ਅੱਜ 2 ਪੈਸੇ ਡਿੱਗ ਕੇ 71.07 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਮਜ਼ਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 20 ਪੈਸੇ ਵਧ ਕੇ 71.05 ਦੇ ਪੱਧਰ 'ਤੇ ਬੰਦ ਹੋਇਆ ਸੀ।
RIL ਬਣੀ 100 ਅਰਬ ਦਾ ਲਾਭ ਕਮਾਉਣ ਵਾਲੀ ਪਹਿਲੀ ਨਿੱਜੀ ਕੰਪਨੀ
NEXT STORY