Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    12:19:40 PM

  • fire breaks out in restaurant  s ac compressor in batala

    ਬਟਾਲਾ 'ਚ ਵੱਡੀ ਘਟਨਾ! ਰੈਸਟੋਰੈਂਟ ਦੇ AC ਦਾ...

  • sonam raja friend wedding honeymoon

    Sonam-Raja: ਰਾਜਾ ਦੇ ਦੋਸਤ ਦਾ ਸੋਨਮ ਨੂੰ ਲੈ ਕੇ...

  • bjp star campaigners list

    ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਵੱਲੋਂ ਸਟਾਰ...

  • gold  s share in global reserves reaches 23 percent  highest in 30 years

    ਗਲੋਬਲ ਰਿਜ਼ਰਵ ’ਚ ਗੋਲਡ ਦੀ ਹਿੱਸੇਦਾਰੀ 23 ਫੀਸਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਜ਼ਰਾਈਲ-ਹਮਾਸ ਜੰਗ ਕਾਰਨ ਸਹਿਮੇ ਨਿਵੇਸ਼ਕ, ਭਾਰਤ ਨੂੰ ਹੋਇਆ 20,300 ਕਰੋੜ ਦਾ ਨੁਕਸਾਨ

BUSINESS News Punjabi(ਵਪਾਰ)

ਇਜ਼ਰਾਈਲ-ਹਮਾਸ ਜੰਗ ਕਾਰਨ ਸਹਿਮੇ ਨਿਵੇਸ਼ਕ, ਭਾਰਤ ਨੂੰ ਹੋਇਆ 20,300 ਕਰੋੜ ਦਾ ਨੁਕਸਾਨ

  • Edited By Harinder Kaur,
  • Updated: 29 Oct, 2023 06:57 PM
New Delhi
20 300 crore loss to investors india due to israel hamas war
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਇਜ਼ਰਾਈਲ-ਹਮਾਸ ਵਿਚਾਲੇ ਜੰਗ ਲੰਮੇ ਸਮੇਂ ਤੋਂ ਜਾਰੀ ਹੈ। ਅਮਰੀਕੀ ਅਰਥਵਿਵਸਥਾ ’ਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਦਾ ਅਸਰ ਭਾਰਤ ’ਤੇ ਵੀ ਪੈਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਕਾਰਨ ਨਿਵੇਸ਼ਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਖਾਸ ਕਰ ਕੇ ਵਿਦੇਸ਼ੀ ਨਿਵੇਸ਼ਕਾਂ ਵਿਚ। ਦਰਅਸਲ ਇਨ੍ਹਾਂ ਘਟਨਾਵਾਂ ਕਾਰਨ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ਤੋਂ 20,300 ਕਰੋੜ ਰੁਪਏ ਕੱਢਵਾ ਲਏ ਹਨ। ਇਨ੍ਹਾਂ ਘਟਨਾਵਾਂ ਕਾਰਨ ਅਕਤੂਬਰ ’ਚ ਭਾਰਤੀ ਬਾਜ਼ਾਰ ’ਚ ਵਿਕਰੀ ਦਾ ਦਬਦਬਾ ਹੈ।

ਇਹ ਵੀ ਪੜ੍ਹੋ :   ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 20 ਕਰੋੜ ਦੀ ਮੰਗੀ ਫਿਰੌਤੀ

ਕ੍ਰੇਵਿੰਗ ਅਲਫਾ ਸਮਾਲ ਕੇਸ ਮੈਨੇਜਰ ਮਯੰਕ ਮਹਿਰਾ ਅਨੁਸਾਰ ਅੱਗੇ ਚੱਲ ਕੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਦੇ ਨਿਵੇਸ਼ ਦੇ ਪ੍ਰਵਾਹ ਫੈੱਡਰਲ ਰਿਜ਼ਰਵ ਦੀ ਮੀਟਿੰਗ ਦੇ ਨਤੀਜਿਆਂ ਅਤੇ ਵਿਸ਼ਵ ਆਰਥਿਕ ਘਟਨਾਕ੍ਰਮਾਂ ’ਤੇ ਨਿਰਭਰ ਕਰੇਗਾ। ਇਸ ਦੇ ਨਾਲ ਹੀ ਸ਼ਾਰਟ ਟਰਮ ’ਚ ਗਲੋਬਲ ਲੈਵਲ ’ਤੇ ਅਨਿਸ਼ਚਿਤਤਾ ਅਤੇ ਅਮਰੀਕਾ ’ਚ ਵਿਆਜ ਦਰਾਂ ’ਚ ਵਾਧੇ ਕਾਰਨ ਐੱਫ. ਪੀ. ਆਈ. ਸਾਵਧਾਨੀ ਭਰਿਆ ਰੁਖ ਅਪਣਾਉਣਗੇ। ਹਾਲਾਂਕਿ, ਭਾਰਤ ਦਾ ਮਜ਼ਬੂਤ ​​ਆਰਥਿਕ ਵਾਧਾ ਸ਼ੇਅਰਾਂ ਅਤੇ ਬਾਂਡ ’ਚ ਵਿਦੇਸ਼ੀ ਨਿਵੇਸ਼ਕਾਂ ਦਾ ਆਕਰਸ਼ਣ ਬਣਾਈ ਰੱਖੇਗਾ।

ਇਹ ਵੀ ਪੜ੍ਹੋ :    ਤਿਉਹਾਰੀ ਸੀਜ਼ਨ 'ਚ ਛੁੱਟੀਆਂ ਦੀ ਭਰਮਾਰ, ਨਵੰਬਰ ਮਹੀਨੇ ਦੇਸ਼ 'ਚ 15 ਦਿਨ ਬੰਦ ਰਹਿਣਗੇ ਬੈਂਕ

ਡਿਪਾਜ਼ਟਰੀ ਅੰਕੜਿਆਂ ਮੁਤਾਬਕ ਇਸ ਮਹੀਨੇ 27 ਅਕਤੂਬਰ ਤੱਕ ਐੱਫ. ਪੀ. ਆਈ. ਨੇ 20,356 ਕਰੋੜ ਰੁਪਏ ਦੇ ਸ਼ੇਅਰ ਵੇਚੇ ਹਨ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ’ਚ ਵੀ ਵਿਦੇਸ਼ੀ ਨਿਵੇਸ਼ਕਾਂ ਨੇ ਵਿਕਰੀ ਕੀਤੀ ਸੀ। ਸਤੰਬਰ ’ਚ ਉਨ੍ਹਾਂ ਨੇ ਭਾਰਤੀ ਸ਼ੇਅਰ ਬਾਜ਼ਾਰ ਤੋਂ 14,767 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ। ਵਿਦੇਸ਼ੀ ਨਿਵੇਸ਼ਕ ਮਾਰਚ ਤੋਂ ਅਗਸਤ ਤੱਕ ਇਸ ਤੋਂ ਪਿਛਲੇ 6 ਮਹੀਨਿਆਂ ਦੌਰਾਨ ਲਗਾਤਾਰ ਭਾਰਤੀ ਬਾਜ਼ਾਰ ’ਚ ਪੈਸਾ ਪਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ ’ਚ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ।

ਮਾਰਨਿੰਗਸਟਾਰ ਇੰਡੀਆ ਦੇ ਐਸੋਸੀਏਟ ਡਾਇਰੈਕਟਰ ਅਤੇ ਮੈਨੇਜਰ ਰਿਸਰਚ ਹਿਮਾਂਸ਼ੂ ਸ਼੍ਰੀਵਾਸਤਵ ਅਨੁਸਾਰ ਅਮਰੀਕਾ ’ਚ ਬਾਂਡ ਯੀਲਡ ’ਚ ਭਾਰੀ ਵਾਧਾ ਇਸ ਹਫਤੇ ਐੱਫ. ਪੀ. ਆਈ. ਦੀ ਨਿਕਾਸੀ ਦੀ ਮੁੱਖ ਵਜ੍ਹਾ ਰਿਹਾ ਹੈ। ਉਥੇ ਇਜ਼ਰਾਈਲ-ਹਮਾਸ ਵਿਚਕਾਰ ਚੱਲ ਰਹੀ ਜੰਗ ਅਤੇ ਉਸ ਤੋਂ ਬਾਅਦ ਕਤਰ ਦੀ ਘਟਨਾ ਨੇ ਵੀ ਅਸਰ ਪਾਇਆ। 16 ਸਾਲਾਂ ’ਚ ਪਹਿਲੀ ਵਾਰ 10 ਸਾਲ ਦੇ ਬਾਂਡਾਂ ’ਤੇ ਰਿਵਾਰਡ 5 ਫੀਸਦੀ ਦੇ ਮਨੋਵਿਗਿਆਨਕ ਪੱਧਰ ਨੂੰ ਪਾਰ ਕਰ ਗਿਆ ਹੈ। ਸ਼੍ਰੀਵਾਸਤਵ ਨੇ ਕਿਹਾ ਕਿ ਇਸ ਕਾਰਨ ਐੱਫ. ਪੀ. ਆਈ. ਭਾਰਤ ਵਰਗੇ ਉਭਰਦੇ ਬਾਜ਼ਾਰਾਂ ਤੋਂ ਆਪਣਾ ਧਿਆਨ ਹਟਾ ਕੇ ਜ਼ਿਆਦਾ ਸੁਰੱਖਿਅਤ ਬਦਲ ਅਮਰੀਕੀ ਸਕਿਓਰਿਟੀਜ਼ ’ਚ ਨਿਵੇਸ਼ ਕਰ ਰਹੇ ਹਨ। ਜਿਓਜੀਤ ਫਾਈਨਾਂਸ਼ੀਅਲ ਸਰਵਿਸਿਜ਼ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀ. ਕੇ. ਵਿਜੇ ਕੁਮਾਰ ਨੇ ਕਿਹਾ ਕਿ ਇਜ਼ਰਾਈਲ-ਹਮਾਸ ਸੰਘਰਸ਼ ਕਾਰਨ ਵੀ ਬਾਜ਼ਾਰ ’ਚ ਨਕਾਰਾਤਮਕ ਧਾਰਨਾ ਬਣੀ ਹੈ। ਇਸ ਦੇ ਨਾਲ ਹੀ ਇਸ ਸਾਲ ਹੁਣ ਤੱਕ ਸ਼ੇਅਰਾਂ ’ਚ ਐੱਫ. ਪੀ. ਆਈ. ਦਾ ਕੁੱਲ ਨਿਵੇਸ਼ ਇਕ ਲੱਖ ਕਰੋੜ ਰੁਪਏ ਰਿਹਾ ਹੈ। ਬਾਂਡ ਮਾਰਕੀਟ ’ਚ ਉਸ ਦਾ ਨਿਵੇਸ਼ 35,200 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਮਾਹਿਰਾਂ ਅਨੁਸਾਰ ਵਿਦੇਸ਼ੀ ਨਿਵੇਸ਼ਕ ਮੁੱਖ ਤੌਰ ’ਤੇ ਵਿੱਤੀ ਅਤੇ ਸੂਚਨਾ ਟੈਕਨਾਲੋਜੀ ਸ਼ੇਅਰਾਂ ’ਚ ਵਿਕਰੀ ਕਰ ਰਹੇ ਹਨ।

ਇਹ ਵੀ ਪੜ੍ਹੋ :    ਵਿਦੇਸ਼ਾਂ 'ਚ ਵਧੀ ਭਾਰਤੀ ਅੰਬ ਦੀ ਮੰਗ, 19 ਫ਼ੀਸਦੀ ਵਧਿਆ ਭਾਰਤ ਤੋਂ ਨਿਰਯਾਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Israel
  • Hamas
  • war
  • investors
  • India
  • ਇਜ਼ਰਾਈਲ
  • ਹਮਾਸ
  • ਜੰਗ
  • ਨਿਵੇਸ਼ਕ
  • ਭਾਰਤ

Cup Noodles 'ਚ ਹੋਣ ਜਾ ਰਿਹੈ ਬਦਲਾਅ , 50 ਸਾਲਾਂ 'ਚ ਪਹਿਲੀ ਵਾਰ ਹੋ ਰਿਹਾ ਅਜਿਹਾ

NEXT STORY

Stories You May Like

  • foreign investors align with india opportunity as fdi inflows surge last decade
    ਪਿਛਲੇ ਦਹਾਕੇ 'ਚ FDI ਪ੍ਰਵਾਹ ਵਧਣ ਕਾਰਨ ਵਿਦੇਸ਼ੀ ਨਿਵੇਸ਼ਕ ਭਾਰਤ ਦੇ ਮੌਕਿਆਂ ਨਾਲ ਜੁੜ ਰਹੇ
  • floods in western china damage dozens of homes and roads
    ਪੱਛਮੀ ਚੀਨ 'ਚ ਹੜ੍ਹਾਂ ਕਾਰਨ ਦਰਜਨਾਂ ਘਰਾਂ ਤੇ ਸੜਕਾਂ ਨੂੰ ਪੁੱਜਾ ਨੁਕਸਾਨ
  • trump weighs heavily on musk  loss of rs 3 lakh crore in one day
    ਮਸਕ ’ਤੇ ਭਾਰੀ ਪਏ ਟਰੰਪ, ਇਕ ਦਿਨ ’ਚ ਹੋਇਆ 3 ਲੱਖ ਕਰੋੜ ਰੁਪਏ ਦਾ ਨੁਕਸਾਨ
  • a fire broke out in the cattle house
    ਅਚਾਨਕ ਪਸ਼ੂਆਂ ਦੀ ਹਵੇਲੀ 'ਚ ਲੱਗੀ ਅੱਗ, ਪਸ਼ੂ ਪਾਲਕ ਦਾ ਹੋਇਆ ਲੱਖਾਂ ਦਾ ਨੁਕਸਾਨ
  • we suffered experience  the new team will win future  ponting
    ਤਜੁਰਬੇ ਦੀ ਘਾਟ ਕਾਰਨ ਸਾਨੂੰ ਥੋੜਾ ਨੁਕਸਾਨ ਹੋਇਆ, ਨਵੀਂ ਟੀਮ ਭਵਿੱਖ ’ਚ ਬਹੁਤ ਕੁਝ ਜਿੱਤੇਗੀ : ਪੋਂਟਿੰਗ
  • india pakistan usa
    ਭਾਰਤ-ਪਾਕਿਸਤਾਨ ਜੰਗ ’ਚ ਅਮਰੀਕੀ ਦਖਲ
  • apple s third retail store to open in india rent rs 2 crore
    ਭਾਰਤ ’ਚ ਖੁੱਲ੍ਹੇਗਾ ਐੱਪਲ ਦਾ ਤੀਜਾ ਰਿਟੇਲ ਸਟੋਰ, ਕਿਰਾਇਆ 2 ਕਰੋੜ ਰੁਪਏ
  • punjab dgp announces high tech war against narco terrorism
    ਪੰਜਾਬ DGP ਵੱਲੋਂ ਨਾਰਕੋ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ
  • narco hawala cartel busted in amritsar
    ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
  • people of jalandhar are going to get a big gift today
    ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ...
  • arvind kejriwal statement
    ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ:...
  • punjab weather update
    ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • constable recruitment 2025
      12ਵੀਂ ਪਾਸ ਲਈ ਨਿਕਲੀ ਕਾਂਸਟੇਬਲ ਦੀ ਭਰਤੀ, ਜਾਣੋ ਯੋਗਤਾ ਸਣੇ ਹੋਰ ਵੇਰਵੇ
    • punjab weather update
      ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
    • punjab vehicles challan
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
    • the fugitive in 5 cases of robbery and theft driving an e rickshaw in phillaur
      ਲੁੱਟ-ਚੋਰੀ ਦੇ 5 ਮਾਮਲਿਆਂ ’ਚ ਭਗੌੜਾ ਫਿਲੌਰ 'ਚ ਚਲਾਉਂਦਾ ਸੀ ਈ-ਰਿਕਸ਼ਾ, ਟ੍ਰੈਪ...
    • american universities may lose talent
      ਅਮਰੀਕੀ ਯੂਨੀਵਰਸਿਟੀਆਂ ਨੂੰ ਪ੍ਰਤੀਭਾਵਾਂ ਨੂੰ ਗੁਆਉਣਾ ਪੈ ਸਕਦਾ ਹੈ
    • modi s 11th year
      ਮੋਦੀ ਦਾ 11ਵਾਂ ਸਾਲ : ਭਾਰਤ ਦੇ ਬਦਲਾਅ ’ਚ ਇਕ ਵੱਡੀ ਉਪਲਬਧੀ
    • 24 lakhs fraud in the name of getting married and sending her abroad
      ਵਿਆਹ ਕਰਵਾ ਕੇ ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 24 ਲੱਖ ਦੀ ਠੱਗੀ, ਸਹੁਰਾ ਧਿਰ...
    • ban on cigarette
      ਫਰਾਂਸ ’ਚ ਤਾਂ ਸਿਗਰੇਟ ’ਤੇ ਪਾਬੰਦੀ, ਆਪਣੇ ਦੇਸ਼ ’ਚ ਕਿਉਂ ਨਹੀਂ
    • liquor shops will remain closed for two days
      ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ! ਨਹੀਂ ਮੰਨੇ ਹੁਕਮ ਤਾਂ ਹੋਵੇਗੀ ਕਾਰਵਾਈ
    • punjabi boy canada
      ਕੈਨੇਡਾ 'ਚ ਪੰਜਾਬੀ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ!
    • case against us president for sending troops  california government says
      ਫ਼ੌਜ ਭੇਜਣ 'ਤੇ US President ਖ਼ਿਲਾਫ਼ ਕੇਸ, ਕੈਲੀਫੋਰਨੀਆ ਸਰਕਾਰ ਨੇ ਕਿਹਾ-...
    • ਵਪਾਰ ਦੀਆਂ ਖਬਰਾਂ
    • 20 crore
      ਕਰਮਚਾਰੀ ਆਪਣੀ ਕੰਪਨੀ ਨੂੰ ਹੀ ਲਾ ਗਏ ਕਰੋੜਾਂ ਦਾ ਚੂਨਾ, ਹੋਸ਼ ਉਡਾ ਦੇਵੇਗਾ ਪੂਰਾ...
    • gold falls sharply from record levels
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗਾ Gold, ਜਾਣੋ ਹੋਰ ਕਿੰਨੀ ਘਟੇਗੀ ਕੀਮਤ
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • acme solar commissions 75 mw solar capacity in rajasthan
      ਐਕਮੀ ਸੋਲਰ ਨੇ ਰਾਜਸਥਾਨ 'ਚ 75 ਮੈਗਾਵਾਟ ਸੌਰ ਸਮਰੱਥਾ ਕੀਤੀ ਚਾਲੂ
    • flights from rs 11 to rs 629  gave returns of more than 5000
      11 ਰੁਪਏ ਤੋਂ 629 ਰੁਪਏ ਤੱਕ ਦੀ ਉਡਾਣ, ਇੱਕ ਸਾਲ 'ਚ ਦਿੱਤਾ 5000% ਤੋਂ ਵੱਧ ਦਾ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • crude oil price nears  67 in global market
      ਗਲੋਬਲ ਮਾਰਕੀਟ ’ਚ 67 ਡਾਲਰ ਦੇ ਨੇੜੇ ਪੁੱਜੀ ਕੱਚੇ ਤੇਲ ਦੀ ਕੀਮਤ
    • another big shock  there will be a direct impact on the budget
      ਆਮ ਜਨਤਾ ਨੂੰ ਲੱਗਣ ਵਾਲਾ ਹੈ ਇੱਕ ਹੋਰ ਵੱਡਾ ਝਟਕਾ, ਬਜਟ 'ਤੇ ਪਵੇਗਾ ਸਿੱਧਾ...
    • silver price falls from record level  gold prices also fall
      ਰਿਕਾਰਡ ਪੱਧਰ ਤੋਂ ਡਿੱਗੀ ਚਾਂਦੀ ਦੀ ਕੀਮਤ, Gold ਦੇ ਭਾਅ ਵੀ ਟੁੱਟੇ
    • sensex  nifty open trading with positive trend  it stocks register gains
      ਸੈਂਸੈਕਸ, ਨਿਫਟੀ ਨੇ ਸਕਾਰਾਤਮਕ ਰੁਝਾਨ ਨਾਲ ਕਾਰੋਬਾਰ ਸ਼ੁਰੂ ਕੀਤਾ, IT ਸ਼ੇਅਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +