Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:44:37 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 20 ਸਾਲ ਅਤੇ 3 ਵਾਰ ਕੋਸ਼ਿਸ਼ : ਇਸ ਵਾਰ ਏਅਰ ਇੰਡੀਆ ਦੀ ਵਿਕਰੀ ਕਰਨ 'ਚ ਸਫ਼ਲ ਹੋਈ ਸਰਕਾਰ

BUSINESS News Punjabi(ਵਪਾਰ)

20 ਸਾਲ ਅਤੇ 3 ਵਾਰ ਕੋਸ਼ਿਸ਼ : ਇਸ ਵਾਰ ਏਅਰ ਇੰਡੀਆ ਦੀ ਵਿਕਰੀ ਕਰਨ 'ਚ ਸਫ਼ਲ ਹੋਈ ਸਰਕਾਰ

  • Edited By Harinder Kaur,
  • Updated: 09 Oct, 2021 12:05 PM
New Delhi
20 years and 3 attempts this time the government succeeded in selling air india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਰਕਾਰ ਨੇ ਦੋ ਦਹਾਕਿਆਂ ਤੋਂ ਵਧ ਸਮਾਂ ਅਤੇ ਤਿੰਨ ਕੋਸ਼ਿਸ਼ਾਂ ਤੋਂ ਬਾਅਦ ਆਖ਼ਰਕਾਰ ਆਪਣੀ ਪ੍ਰਮੁੱਖ ਰਾਸ਼ਟਰੀ ਕੈਰੀਅਰ ਕੰਪਨੀ ਏਅਰ ਇੰਡੀਆ ਨੂੰ ਵੇਚ ਦਿੱਤਾ ਹੈ। ਏਅਰ ਇੰਡੀਆ ਹੁਣ ਆਪਣੇ ਸੰਸਥਾਪਕ, ਟਾਟਾ ਸਮੂਹ ਵਿੱਚ ਵਾਪਸ ਆ ਗਈ ਹੈ। ਜਹਾਂਗੀਰ ਰਤਨਜੀ ਦਾਦਾਭਾਈ ਟਾਟਾ ਨੇ 1932 ਵਿੱਚ ਇਸ ਏਅਰਲਾਈਨ ਦੀ ਸਥਾਪਨਾ ਕੀਤੀ ਅਤੇ ਇਸਦਾ ਨਾਮ ਟਾਟਾ ਏਅਰਲਾਈਨ ਰੱਖਿਆ ਸੀ। 1946 ਵਿੱਚ ਟਾਟਾ ਸੰਨਜ਼ ਦੇ ਏਵੀਏਸ਼ਨ ਡਿਵੀਜ਼ਨ ਨੂੰ ਏਅਰ ਇੰਡੀਆ ਦੇ ਰੂਪ ਵਿੱਚ ਸੂਚੀਬੱਧ ਕੀਤਾ ਗਿਆ ਸੀ ਅਤੇ 1948 ਵਿੱਚ ਯੂਰਪ ਵਿਚ ਉਡਾਣ ਸੇਵਾਵਾਂ ਸ਼ੁਰੂ ਕਰਨ ਦੇ ਨਾਲ ਏਅਰ ਇੰਡੀਆ ਇੰਟਰਨੈਸ਼ਨਲ ਸ਼ੁਰੂ ਕੀਤੀ ਗਈ ਸੀ।

ਇਹ ਅੰਤਰਰਾਸ਼ਟਰੀ ਸੇਵਾ ਭਾਰਤ ਵਿੱਚ ਪਹਿਲੀ ਜਨਤਕ-ਨਿੱਜੀ ਭਾਈਵਾਲੀ ਵਿੱਚੋਂ ਇੱਕ ਸੀ। ਜਿਸ ਵਿੱਚ ਸਰਕਾਰ ਦੀ 49 ਫੀਸਦੀ, ਟਾਟਾ ਦੀ 25 ਫੀਸਦੀ ਅਤੇ ਬਾਕੀ ਜਨਤਾ ਦੀ ਹਿੱਸੇਦਾਰੀ ਸੀ। 1953 ਵਿੱਚ ਏਅਰ ਇੰਡੀਆ ਦਾ ਰਾਸ਼ਟਰੀਕਰਨ ਕੀਤਾ ਗਿਆ ਅਤੇ ਅਗਲੇ ਚਾਰ ਦਹਾਕਿਆਂ ਤੱਕ ਭਾਰਤ ਦੇ ਘਰੇਲੂ ਹਵਾਬਾਜ਼ੀ ਖੇਤਰ ਉੱਤੇ ਇਸ ਨੇ ਰਾਜ ਕੀਤਾ, ਪਰ 1994-95 ਵਿੱਚ ਹਵਾਬਾਜ਼ੀ ਖੇਤਰ ਨੂੰ ਪ੍ਰਾਈਵੇਟ ਕੰਪਨੀਆਂ ਲਈ ਖੋਲ੍ਹਣ ਅਤੇ ਪ੍ਰਾਈਵੇਟ ਕੰਪਨੀਆਂ ਦੁਆਰਾ ਸਸਤੀਆਂ ਟਿਕਟਾਂ ਦੀ ਪੇਸ਼ਕਸ਼ ਦੇ ਕਾਰਨ, ਏਅਰ ਇੰਡੀਆ ਇੰਡੀਆ ਨੇ ਹੌਲੀ ਹੌਲੀ ਆਪਣਾ ਮਾਰਕਿਟ ਸ਼ੇਅਰ ਗੁਆਉਣਾ ਸ਼ੁਰੂ ਕਰ ਦਿੱਤਾ। 

ਪਹਿਲੀ ਵਾਰ ਵੇਚਣ ਦੀ ਕੀਤੀ ਕੋਸ਼ਿਸ਼ 

ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਵੱਡੇ ਪੱਧਰ 'ਤੇ ਨਿੱਜੀਕਰਨ ਅਤੇ ਵਿਨਿਵੇਸ਼ ਨਿਵੇਸ਼ ਨੂੰ ਉਤਸ਼ਾਹਤ ਕਰਨ ਦੀ ਪਹਿਲ ਦੇ ਤਹਿਤ 2000–01 ਵਿੱਚ ਏਅਰ ਇੰਡੀਆ ਵਿੱਚ ਸਰਕਾਰ ਦੀ 40 ਫ਼ੀਸਦੀ ਹਿੱਸੇਦਾਰੀ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਸੀ। ਸਿੰਗਾਪੁਰ ਏਅਰਲਾਈਨਜ਼ ਨੇ ਟਾਟਾ ਸਮੂਹ ਦੇ ਨਾਲ ਹਿੱਸੇਦਾਰੀ ਖਰੀਦਣ ਵਿੱਚ ਦਿਲਚਸਪੀ ਦਿਖਾਈ, ਪਰ ਸਿੰਗਾਪੁਰ ਏਅਰਲਾਈਨਜ਼ ਨੂੰ ਮੁੱਖ ਤੌਰ 'ਤੇ ਨਿੱਜੀਕਰਨ ਦੇ ਵਿਰੁੱਧ ਟ੍ਰੇਡ ਯੂਨੀਅਨ ਦੇ ਵਿਰੋਧ ਦੇ ਕਾਰਨ ਪਿੱਛੇ ਹਟਣਾ ਪਿਆ। ਨਤੀਜੇ ਵਜੋਂ ਵਿਨਿਵੇਸ਼ ਯੋਜਨਾ ਪਟੜੀ ਤੋਂ ਉਤਰ ਗਈ।

ਕਾਂਗਰਸ ਦੇ ਕਾਰਜਕਾਲ ਦੌਰਾਨ ਨਹੀਂ ਕੀਤੀ ਗਈ ਕੋਈ ਕੋਸ਼ਿਸ਼ 

ਸਾਲ 2004 ਤੋਂ 2014 ਤੱਕ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ 10 ਸਾਲਾਂ ਵਿੱਚ ਏਅਰ ਇੰਡੀਆ ਸਮੇਤ ਕਿਸੇ ਵੀ ਨਿੱਜੀਕਰਨ ਦੇ ਏਜੰਡੇ ਨੂੰ ਅੱਗੇ ਨਹੀਂ ਵਧਾਇਆ। ਪਿਛਲੀ ਯੂ.ਪੀ.ਏ. ਸਰਕਾਰ ਨੇ 2012 ਵਿੱਚ ਏਅਰ ਇੰਡੀਆ ਨੂੰ ਲੀਹ 'ਤੇ ਲਿਆਉਣ ਦੀ ਯੋਜਨਾ ਦੇ ਨਾਲ-ਨਾਲ ਵਿੱਤੀ ਪੁਨਰਗਠਨ ਯੋਜਨਾ (ਐਫਆਰਪੀ) ਨੂੰ ਮਨਜ਼ੂਰੀ ਦਿੱਤੀ ਸੀ। 2007-08 ਵਿੱਚ ਇੰਡੀਅਨ ਏਅਰਲਾਈਨਜ਼ ਵਿੱਚ ਰਲੇਵੇਂ ਤੋਂ ਬਾਅਦ ਤੋਂ ਏਅਰ ਇੰਡੀਆ ਨੂੰ ਹਰ ਸਾਲ ਨੁਕਸਾਨ ਝੱਲਣਾ ਪਿਆ।

2014 ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਕੇਂਦਰੀ ਜਨਤਕ ਖੇਤਰ ਦੇ ਉੱਦਮਾਂ (ਸੀਪੀਐਸਈਜ਼) ਦੇ ਨਿੱਜੀਕਰਨ ਦੇ ਯਤਨ ਕੀਤੇ ਗਏ ਸਨ। ਇਸ ਤੋਂ ਬਾਅਦ ਏਅਰ ਇੰਡੀਆ ਦੀ ਨਿੱਜੀਕਰਨ ਯੋਜਨਾ ਦੇ ਪ੍ਰਮੁੱਖ ਪੜਾਅ ਇਸ ਤਰ੍ਹਾਂ ਹਨ:

ਸਾਲ 1932 : ਜੇਆਰਡੀ ਟਾਟਾ ਨੇ ਜਦੋਂ ਦੇਸ਼ ਦੀ ਪਹਿਲੀ ਏਅਰਲਾਈਨ ਦੀ ਸਥਾਪਨਾ ਕੀਤੀ ਸੀ ਉਸ ਸਮੇਂ ਤੱਕ ਰਤਨ ਟਾਟਾ ਪੈਦਾ ਵੀ ਨਹੀਂ ਹੋਏ ਸਨ।

ਸਾਲ 1953 : ਜੇਆਰਡੀ ਨੇ ਰਾਸ਼ਟਰੀਕਰਣ ਦਾ ਵਿਰੋਧ ਕੀਤਾ। ਲਗਾਅ ਹੋਣ ਕਾਰਨ 1977 ਤੱਕ ਏਅਰ ਇੰਡੀਆ ਦੇ ਚੇਅਰਮੈਨ ਰਹੇ।

ਸਾਲ 2007 : ਏਅਰ ਇੰਡੀਆ, ਇੰਡੀਅਨ ਏਅਰਲਾਈਨ ਦਾ ਰਲੇਵਾਂ ਹੋਇਆ। ਇਸ ਤੋਂ ਬਾਅਦ ਕੰਪਨੀ ਕਰਜ਼ੇ ਵਿਚ ਡੁੱਬਦੀ ਚਲੀ ਗਈ। 

ਸਾਲ 2017 : ਸਰਕਾਰ ਨੇ 1.10 ਲੱਖ  ਕਰੋੜ ਰੁਪਏ ਲਗਾਏ ਪਰ ਘਾਟੇ ਵਿਚੋਂ ਨਹੀਂ ਨਿਕਲ ਸਕੀਂ। 24 ਫ਼ੀਸਦੀ ਹਿੱਸੇਦਾਰੀ ਨੂੰ ਮਿਲੀ ਮਨਜ਼ੂਰੀ 

ਜੂਨ 2017 : ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਏਅਰ ਇੰਡੀਆ ਅਤੇ ਇਸ ਦੀਆਂ ਪੰਜ ਸਹਾਇਕ ਕੰਪਨੀਆਂ ਦੇ ਰਣਨੀਤਕ ਵਿਨਿਵੇਸ਼ ਦੇ ਵਿਚਾਰ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਲਈ ਮੰਤਰੀਆਂ ਦੀ ਇੱਕ ਕਮੇਟੀ ਯਾਨੀ 'ਏਅਰ ਇੰਡੀਆ ਸਪੈਸੀਫਿਕ ਅਲਟਰਨੇਟ ਮਕੈਨਿਜ਼ਮ' (ਏਆਈਐਸਏਐਮ) ਦਾ ਗਠਨ ਕੀਤਾ ਗਿਆ ਸੀ।

ਮਾਰਚ 2018 : ਸਰਕਾਰ ਨੇ ਏਅਰ ਇੰਡੀਆ ਵਿੱਚ 76 ਫੀਸਦੀ ਹਿੱਸੇਦਾਰੀ ਖਰੀਦਣ ਲਈ ਨਿਵੇਸ਼ਕਾਂ ਤੋਂ ਐਕਸਪ੍ਰੈਸ਼ਨ ਆਫ ਇੰਟਰਸਟ (ਈਓਆਈ) ਮੰਗੇ। ਇਸ ਦੇ ਤਹਿਤ, ਬਾਕੀ ਦੇ 26 ਪ੍ਰਤੀਸ਼ਤ ਹਿੱਸੇਦਾਰੀ ਸਰਕਾਰ ਦੇ ਕੋਲ ਹੁੰਦੀ। ਇਸ ਸੌਦੇ ਵਿੱਚ ਏਅਰ ਇੰਡੀਆ ਐਕਸਪ੍ਰੈਸ ਵਿੱਚ 100 ਫੀਸਦੀ ਹਿੱਸੇਦਾਰੀ ਅਤੇ ਜ਼ਮੀਨੀ ਰੱਖ-ਰਖਾਵ ਵਾਲੀ ਏਆਈਐਸਏਟੀਐਸ ਦੀ 50 ਫੀਸਦੀ ਹਿੱਸੇਦਾਰੀ ਵੀ ਸ਼ਾਮਲ ਹੈ। ਬੋਲੀ ਲਗਾਉਣ ਦੀ ਆਖ਼ਰੀ ਤਰੀਕ 14 ਮਈ ਸੀ।

ਮਈ 2018 :  ਏਅਰ ਇੰਡੀਆ ਲਈ ਕੋਈ ਬੋਲੀ ਨਹੀਂ ਮਿਲੀ।

ਜੂਨ 2018 :  ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਆਉਣ ਤੱਕ ਏਅਰ ਇੰਡੀਆ ਦੀ ਵਿਕਰੀ ਦੀ ਰੋਕਣ ਦਾ ਫ਼ੈਸਲਾ ਕੀਤਾ।

ਜਨਵਰੀ 2020 :  ਸਰਕਾਰ ਨੇ ਏਅਰ ਇੰਡੀਆ ਦੇ ਨਿੱਜੀਕਰਨ ਲਈ ਐਕਸਪ੍ਰੈਸ਼ਨ ਆਫ ਇੰਟਰਸਟ (ਈਓਆਈ) ਜਾਰੀ ਕੀਤਾ। ਸਰਕਾਰ ਨੇ ਕਿਹਾ ਕਿ ਉਹ 100 ਫੀਸਦੀ ਹਿੱਸੇਦਾਰੀ ਵੇਚ ਕੇ ਏਅਰ ਇੰਡੀਆ ਤੋਂ ਪੂਰੀ ਤਰ੍ਹਾਂ ਬਾਹਰ ਆ ਜਾਵੇਗੀ। ਸੌਦੇ ਵਿੱਚ 100 ਫੀਸਦੀ ਏਅਰ ਇੰਡੀਆ ਐਕਸਪ੍ਰੈਸ ਅਤੇ 50 ਫੀਸਦੀ ਏਆਈਐਸਏਟੀਐਸ ਸ਼ਾਮਲ ਹੋਣਗੇ। ਬੋਲੀ ਲਗਾਉਣ ਦੀ ਆਖ਼ਰੀ ਤਰੀਕ ਨੂੰ ਪੰਜ ਵਾਰ ਵਧਾ ਕੇ 14 ਦਸੰਬਰ ਤੱਕ ਕਰ ਦਿੱਤਾ ਗਿਆ ਹੈ। ਈਓਆਈ ਦੇ ਅਨੁਸਾਰ, 31 ਮਾਰਚ, 2019 ਤੱਕ ਏਅਰਲਾਈਨ ਦੇ ਕੁੱਲ 60,074 ਕਰੋੜ ਰੁਪਏ ਦੇ ਕਰਜ਼ੇ ਵਿੱਚੋਂ, ਖਰੀਦਦਾਰ ਨੂੰ 23,286.5 ਕਰੋੜ ਰੁਪਏ ਦਾ ਬੋਝ ਚੁੱਕਣਾ ਪੈਣਾ ਸੀ।

ਅਕਤੂਬਰ 2020 : ਸਰਕਾਰ ਨੇ ਸੌਦੇ ਨੂੰ ਆਕਰਸ਼ਕ ਬਣਾਇਆ; ਨਿਵੇਸ਼ਕਾਂ ਨੂੰ ਏਅਰ ਇੰਡੀਆ ਦੇ ਕਰਜ਼ੇ ਦੇ ਇੱਕ ਹਿੱਸੇ ਦੀ ਅਦਾਇਗੀ ਦੀ ਸ਼ਰਤ ਵਿੱਚ ਢਿੱਲ ਦਿੱਤੀ।

ਦਸੰਬਰ 2020: ਦੀਪਮ ਸਕੱਤਰ ਨੇ ਕਿਹਾ ਕਿ ਏਅਰ ਇੰਡੀਆ ਲਈ ਬਹੁਤ ਸਾਰੀਆਂ ਬੋਲੀਆਂ ਆਈਆਂ ਹਨ।

ਮਾਰਚ 2021: ਤਤਕਾਲੀਨ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ: “… ਕੋਈ ਵਿਕਲਪ ਬਾਕੀ ਨਹੀਂ ਬਚਿਆ ਹੈ, ਅਸੀਂ ਜਾਂ ਤਾਂ ਨਿੱਜੀਕਰਨ ਕਰਾਂਗੇ ਜਾਂ ਏਅਰਲਾਈਨ ਨੂੰ ਬੰਦ ਕਰ ਦੇਵਾਂਗੇ। ਏਅਰ ਇੰਡੀਆ ਕੋਲੋਂ ਹੁਣ ਪੈਸੇ ਕਮਾਉਣ ਦੇ ਬਾਵਜੂਦ, ਸਾਨੂੰ ਹਰ ਰੋਜ਼ 20 ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ।

ਅਪ੍ਰੈਲ 2021: ਸਰਕਾਰ ਨੇ ਏਅਰ ਇੰਡੀਆ ਲਈ ਵਿੱਤੀ ਬੋਲੀ ਦਾ ਸੱਦਾ ਦੇਣਾ ਸ਼ੁਰੂ ਕੀਤਾ. ਬੋਲੀ ਲਗਾਉਣ ਦੀ ਆਖ਼ਰੀ ਤਰੀਕ 15 ਸਤੰਬਰ ਸੀ।

ਸਤੰਬਰ 2021: ਟਾਟਾ ਸਮੂਹ ਅਤੇ ਸਪਾਈਸਜੈੱਟ ਦੇ ਪ੍ਰਮੋਟਰ ਅਜੇ ਸਿੰਘ ਨੇ ਵਿੱਤੀ ਬੋਲੀ ਲਗਾਈ।

ਅਕਤੂਬਰ 2021: ਸਰਕਾਰ ਨੇ ਐਲਾਨ ਕੀਤਾ ਕਿ ਟਾਟਾ ਸਮੂਹ ਨੇ ਸਫਲਤਾਪੂਰਵਕ ਏਅਰ ਇੰਡੀਆ ਲਈ 18,000 ਕਰੋੜ ਰੁਪਏ ਦੀ ਬੋਲੀ ਲਗਾਈ ਹੈ।


 

  • Air India
  • Central Government
  • Tata Sons
  • Ratan Tata
  • ਏਅਰ ਇੰਡੀਆ
  • ਕੇਂਦਰ ਸਰਕਾਰ
  • ਟਾਟਾ ਸੰਨਜ਼
  • ਰਤਨ ਟਾਟਾ

ਮਹਿੰਗਾਈ ਦੀ ਅੱਗ ਹੋਰ ਭਖੀ, ਲਗਾਤਾਰ 5ਵੇਂ ਦਿਨ ਵਧੇ ਪੈਟਰੋਲ-ਡੀਜ਼ਲ ਦੇ ਭਾਅ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • us consulate in toronto
    ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • air india  plane  turbulence  passenger  injured
    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • gold becomes expensive  silver prices take a long jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ...
    • rupee falls by six paise against usd
      ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
    • after two days of rally stock market falls sensex falls 299 points lic rises
      ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ...
    • 1 60 lakh govindas 10 lakh insurance scheme dahi handi
      1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ...
    • robots to build factory on moon
      ਚੰਦਰਮਾ 'ਤੇ ਫੈਕਟਰੀ ਬਣਾਉਣਗੇ ਰੋਬੋਟ, ਐਲੋਨ ਮਸਕ ਨੇ ਸਾਂਝਾ ਕੀਤਾ ਨਵਾਂ ਪਲਾਨ
    • 444 days fd will get bumper interest
      444 ਦਿਨਾਂ ਵਾਲੀ FD 'ਚ ਮਿਲੇਗਾ ਬੰਪਰ ਵਿਆਜ ! ਇਸ ਬੈਂਕ 'ਚ 5 ਲੱਖ ਜਮ੍ਹਾ ਕਰਨ...
    • now the government will decide whether charge will be taken from upi or not
      ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ...
    • molbio diagnostics ipo to open on august 10  price per share
      ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +