Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    4:20:46 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RTI 'ਚ ਵੱਡਾ ਖੁਲਾਸਾ 2000 ਰੁਪਏ ਦੇ ਨੋਟਾਂ ਦੀ ਛਪਾਈ ਹੋਈ ਬੰਦ

BUSINESS News Punjabi(ਵਪਾਰ)

RTI 'ਚ ਵੱਡਾ ਖੁਲਾਸਾ 2000 ਰੁਪਏ ਦੇ ਨੋਟਾਂ ਦੀ ਛਪਾਈ ਹੋਈ ਬੰਦ

  • Updated: 15 Oct, 2019 07:49 AM
New Delhi
2000 notes in rti
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਤੁਸੀਂ ਹੈਰਾਨ ਹੋਵੋਗੇ ਕਿ ਕੁਝ ਮਹੀਨਿਆਂ ਤੋਂ ਏ. ਟੀ. ਐੱਮ. 'ਚੋਂ 2000 ਦੇ ਨੋਟ ਕਿਉਂ ਨਹੀਂ ਨਿਕਲ ਰਹੇ। ਕੇਂਦਰੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਕ ਆਰ. ਟੀ. ਆਈ. ਦੇ ਤਹਿਤ ਇਸ ਗੱਲ ਦਾ ਖੁਲਾਸਾ ਕੀਤਾ ਕਿ ਵੱਡੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਗਈ ਹੈ।

ਭਾਰਤੀ ਰਿਜ਼ਰਵ ਬੈਂਕ ਨੋਟ ਮੁਦਰਣ ਪ੍ਰਾਈਵੇਟ ਲਿਮਟਿਡ (ਬੀ. ਆਰ. ਬੀ. ਐੱਨ. ਐੱਮ. ਪੀ. ਐੱਲ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ 2000 ਦੇ ਨਵੇਂ ਨੋਟ ਪ੍ਰਿੰਟ ਕਰਨ 'ਚ ਕਮੀ ਕਰ ਦਿੱਤੀ ਗਈ ਹੈ। ਇਸ ਲਈ ਬਾਜ਼ਾਰ 'ਚ 2000 ਦੇ ਨੋਟਾਂ ਦੀ ਕਮੀ ਹੈ। ਬੈਂਕਾਂ ਅਤੇ ਲੋਕਾਂ ਵਲੋਂ ਵੀ ਇਨ੍ਹਾਂ ਨੋਟਾਂ ਦੀ ਮੰਗ ਘਟੀ ਹੈ। ਆਮ ਆਦਮੀ ਨੂੰ ਹੁਣ ਇੰਨੇ ਵੱਡੇ ਨੋਟ ਦੀ ਜ਼ਰੂਰਤ ਨਹੀਂ ਹੈ, ਜਿੰਨੀ ਜ਼ਰੂਰਤ ਨੋਟਬੰਦੀ ਸਮੇਂ ਸੀ। ਉਸ ਵੇਲੇ ਬਾਜ਼ਾਰ 'ਚ ਵੱਡੇ ਨੋਟ ਚਾਹੀਦੇ ਸਨ। ਹੁਣ 2000 ਦੇ ਨੋਟ ਨਾਲ ਕਾਲਾ ਧਨ ਜਮ੍ਹਾ ਹੋਣ ਦਾ ਖਦਸ਼ਾ ਹੈ। ਦੱਸਣਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ 'ਚ ਵੱਡੀ ਕਰੰਸੀ ਦੇ ਨੋਟਾਂ ਦੀ ਛਪਾਈ ਬੰਦ ਕਰਨ ਦੀਆਂ ਖਬਰਾਂ ਆਈਆਂ ਸਨ ਪਰ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।

ਹੁਣ ਕਾਲੇ ਧਨ ਦਾ ਲੈਣ-ਦੇਣ ਹੋਵੇਗਾ ਮੁਸ਼ਕਲ
ਅਰਥਸ਼ਾਸਤਰੀ ਨਿਤਿਨ ਦੇਸਾਈ ਨੇ ਕਿਹਾ ਕਿ ਸੰਭਵ ਹੈ ਕਿ ਉੱਚੇ ਮੁੱਲ ਦੇ ਨੋਟਾਂ ਨੂੰ ਪ੍ਰਚਲਨ ਤੋਂ ਹਟਾਉਣ ਨਾਲ ਬਹੁਤ ਸਾਰੇ ਕਾਲੇ ਧਨ ਦਾ ਲੈਣ-ਦੇਣ ਕਰਨਾ ਮੁਸ਼ਕਲ ਹੋ ਜਾਂਦਾ ਹੈ ਪਰ ਇਹ ਨੋਟਬੰਦੀ ਨਾਲੋਂ ਬਿਹਤਰ ਨੀਤੀ ਹੈ ਜੋ ਬਹੁਤ ਹੀ ਮੁਸ਼ਕਿਲਾਂ ਭਰੀ ਸੀ। ਇੱਥੇ ਤੁਹਾਨੂੰ ਬਿਲਕੁਲ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਤੁਸੀਂ ਸਿਰਫ ਸਰਕੂਲੇਸ਼ਨ ਵਾਪਸ ਲੈ ਰਹੇ ਹੋ। ਉਨ੍ਹਾਂ ਕਿਹਾ ਕਿ ਕਈ ਯੂਰਪੀ ਦੇਸ਼ਾਂ ਨੇ ਅਜਿਹਾ ਕੀਤਾ ਹੈ ਪਰ ਭਾਰਤ 'ਚ ਸਾਡੇ ਕੋਲ ਇਕ ਬਹੁਤ ਵੱਡਾ ਗ਼ੈਰ-ਰਸਮੀ ਅਤੇ ਇਕ ਖੇਤੀਬਾੜੀ ਖੇਤਰ ਹੈ ਜੋ ਸਾਨੂੰ ਨਕਦੀ ਦੀ ਖੁਦਮੁਖਤਿਆਰੀ ਪ੍ਰਦਾਨ ਕਰਦਾ ਹੈ। ਕੁਲ ਸੰਚਾਲਨ ਦੇ ਮੁੱਲ ਨੂੰ ਬਣਾਈ ਰੱਖਿਆ ਜਾ ਰਿਹਾ ਹੈ ਅਤੇ ਜ਼ਿਆਦਾ ਸਮੱਸਿਆ ਨਹੀਂ ਹੋਵੇਗੀ। ਅਰਥਸ਼ਾਸਤਰੀ ਅਤੇ ਲੇਖਕ ਸ਼ੇਰ ਸਿੰਘ ਨੇ ਕਿਹਾ ਹੈ ਕਿ ਸੰਭਵ ਹੈ ਕਿ ਸਰਕਾਰ ਬਹੁਤ ਸਾਰੇ ਨਕਦੀ ਜਾਂ ਕਾਲੇਧਨ ਵਾਲੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਜ਼ਿਆਦਾ ਤੋਂ ਜ਼ਿਆਦਾ ਡਿਜੀਟਲ ਟਰਾਂਜ਼ੈਕਸ਼ਨ ਚਾਹੁੰਦੀ ਹੈ। 2000 ਦੇ ਨੋਟਾਂ ਨਾਲ ਜਮ੍ਹਾਖੋਰੀ ਵੀ ਆਸਾਨ ਹੁੰਦੀ ਹੈ।

2 ਹਜ਼ਾਰ ਦੇ ਨੋਟਾਂ 'ਤੇ ਨਿਰਭਰਤਾ ਘਟਾਉਣ ਦੀ ਕੋਸ਼ਿਸ਼

PunjabKesari
ਕੇਂਦਰੀ ਬੈਂਕ ਦੇ ਆਰ. ਟੀ. ਆਈ 'ਚ ਦਿੱਤੇ ਜਵਾਬ ਅਨੁਸਾਰ ਵਿੱਤੀ ਸਾਲ 2016-17 ਦੌਰਾਨ 3542.991 ਮਿਲੀਅਨ ਦੇ ਨੋਟ ਛਾਪੇ ਗਏ ਸਨ। ਹਾਲਾਂਕਿ ਸਾਲ 2017-18 'ਚ ਛਪਾਈ 'ਚ ਕਾਫ਼ੀ ਕਮੀ ਆਈ ਅਤੇ ਸਿਰਫ 111.507 ਮਿਲੀਅਨ ਦੇ ਨੋਟ ਹੀ ਛਾਪੇ ਗਏ ਜੋ 2018-19 'ਚ ਹੋਰ ਘੱਟ ਹੋ ਕੇ 46.690 ਮਿਲੀਅਨ ਦੇ ਨੋਟ ਰਹਿ ਗਏ। ਵੈਸੇ ਵੀ ਸਰਕਾਰ ਇਸ ਤਰ੍ਹਾਂ ਦੇ ਸੰਕੇਤ ਦਿੰਦੀ ਹੀ ਰਹਿੰਦੀ ਹੈ ਕਿ 2000 ਦੇ ਨੋਟਾਂ 'ਤੋਂ ਹੌਲੀ-ਹੌਲੀ ਲੋਕਾਂ ਦੀ ਨਿਰਭਰਤਾ ਨੂੰ ਘੱਟ ਕਰਨਾ ਹੈ।

ਸਰਕਾਰ ਦਾ ਵੱਡੇ ਨੋਟ ਵਾਪਸ ਲੈਣ ਦਾ ਕੋਈ ਪਲਾਨ ਨਹੀਂ
ਭਾਰਤੀ ਰਿਜ਼ਰਵ ਬੈਂਕ ਦੇ ਕੁੱਝ ਸੂਤਰਾਂ ਵਲੋਂ ਵੀ ਇਹ ਗੱਲ ਸਾਹਮਣੇ ਆਈ ਸੀ ਕਿ ਆਰ. ਬੀ. ਆਈ. ਨੇ 2000 ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਇੱਥੋਂ ਤੱਕ ਕਿ ਨਵੰਬਰ 2018 'ਚ ਇਕ ਆਰ. ਟੀ. ਆਈ. ਤੋਂ ਵੀ ਇਹ ਪਤਾ ਲੱਗਾ ਸੀ ਕਿ ਨਾਸਿਕ ਕਰੰਸੀ ਨੋਟ ਪ੍ਰੈੱਸ ਨੂੰ 2000 ਦੇ ਨੋਟ ਛਾਪਣ ਦੇ ਹੁਕਮ ਨਹੀਂ ਮਿਲੇ ਹਨ। ਹਾਲਾਂਕਿ ਇਹ ਵੀ ਕਿਹਾ ਗਿਆ ਸੀ ਕਿ ਸਰਕਾਰ ਦਾ ਇਸ ਕਰੰਸੀ ਨੂੰ ਵਾਪਸ ਲੈਣ ਦਾ ਵੀ ਕੋਈ ਪਲਾਨ ਨਹੀਂ ਹੈ।

  • 2000 note
  • Reserve Bank
  • 2000 ਨੋਟ
  • ਰਿਜ਼ਰਵ ਬੈਂਕ

PMC ਬੈਂਕ ਖਾਤਾ ਧਾਰਕਾਂ ਨੂੰ RBI ਵੱਲੋਂ ਵੱਡੀ ਰਾਹਤ, ਹੁਣ ਕੱਢਵਾ ਸਕੋਗੇ 40 ਹਜ਼ਾਰ ਰੁਪਏ

NEXT STORY

Stories You May Like

  • pli  rs 2000  risk allowance
    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ ਜੋਖਮ ਭੱਤਾ! ਸਫਾਈ ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਤੋਹਫ਼ਾ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • water filled in janetpur railway underpass
    ਜਨੇਤਪੁਰ ਰੇਲਵੇ ਅੰਡਰਪਾਥ 'ਚ ਭਰਿਆ ਪਾਣੀ, ਕਾਰ ਹੋਈ ਬੰਦ, ਵੱਡਾ ਹਾਦਸਾ ਟਲਿਆ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • cia documents reveal
    9/11 ਤੋਂ ਪਹਿਲਾਂ ਓਸਾਮਾ ਬਿਨ ਲਾਦੇਨ ਦੇ ਨਿਸ਼ਾਨੇ 'ਤੇ ਸੀ ਭਾਰਤ, CIA ਦਸਤਾਵੇਜ਼ਾਂ 'ਚ ਖੁਲਾਸਾ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian patent office   warning issued to those using logos without approval
      ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ...
    • repo rate may increase in october  loans may become expensive
      ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ...
    • customer wins in 7 year old credit card case  sbi card to compensate
      7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ...
    • inflation shock  wholesale inflation reaches 9 92  in august
      ਮਹਿੰਗਾਈ ਦਾ ਝਟਕਾ: ਥੋਕ ਮਹਿੰਗਾਈ ਜੁਲਾਈ 'ਚ 9.78% ਤੋਂ ਵੱਧ ਕੇ ਅਗਸਤ ਮਹੀਨੇ...
    • brics 2026  consensus reached on 140 article   new delhi declaration
      BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ...
    • indian company gets big success in kyrgyzstan  starts gold production
      ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ...
    • banks closed in 7 states for ganesh chaturthi  bse nse  closed
      ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ, BSE-NSE ਤੇ ਕਮੋਡਿਟੀ ਮਾਰਕਿਟ ਵੀ...
    • gold and silver prices set to surge during festive season  experts   predictions
      ਤਿਉਹਾਰਾਂ ਦੇ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ ਦੀ ਤਿਆਰੀ,...
    • road made of steel slag in india guinness world records
      ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ...
    • india will get a quota to sell steel every year in european union
      ਭਾਰਤ ਨੂੰ ਯੂਰਪੀਅਨ ਯੂਨੀਅਨ ’ਚ ਹਰ ਸਾਲ 16.41 ਲੱਖ ਟਨ ਇਸਪਾਤ ਵੇਚਣ ਦਾ ਕੋਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +