Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:33:25 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਨਹੀਂ ਰੁਕ ਰਹੀ FPI ਦੀ ਸੇਲਿੰਗ, ਅਗਸਤ ’ਚ ਹੁਣ ਤੱਕ ਸ਼ੇਅਰਾਂ ਤੋਂ ਕੱਢੇ 21201 ਕਰੋੜ ਰੁਪਏ

BUSINESS News Punjabi(ਵਪਾਰ)

ਨਹੀਂ ਰੁਕ ਰਹੀ FPI ਦੀ ਸੇਲਿੰਗ, ਅਗਸਤ ’ਚ ਹੁਣ ਤੱਕ ਸ਼ੇਅਰਾਂ ਤੋਂ ਕੱਢੇ 21201 ਕਰੋੜ ਰੁਪਏ

  • Edited By Harinder Kaur,
  • Updated: 19 Aug, 2024 12:42 PM
New Delhi
21201 crore rupees have been withdrawn from shares as fpi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਵਿਦੇਸ਼ੀ ਨਿਵੇਸ਼ਕਾਂ ਨੇ ਅਗਸਤ ’ਚ ਭਾਰਤੀ ਸ਼ੇਅਰ ਬਾਜ਼ਾਰਾਂ ’ਚ ਵਿਕਰੀ ਜਾਰੀ ਰੱਖੀ ਹੋਈ ਹੈ। ਉਨ੍ਹਾਂ ਨੇ ਹੁਣ ਤੱਕ ਕੁਲ 21,101 ਕਰੋੜ ਰੁਪਏ ਮੁੱਲ ਦੇ ਸ਼ੇਅਰ ਵੇਚੇ। ਇਸ ਦਾ ਕਾਰਨ ਯੇਨ ਕਰੰਸੀ ’ਚ ‘ਕੈਰੀ ਟ੍ਰੇਡ’ ਯਾਨੀ ਘਟ ਵਿਆਜ ਦਰ ਵਾਲੇ ਦੇਸ਼ ਤੋਂ ਕਰਜ਼ ਲੈ ਕੇ ਦੂਜੇ ਦੇਸ਼ ਦੀਆਂ ਜਾਇਦਾਦਾਂ ’ਚ ਨਿਵੇਸ਼ ਦਾ ਬੰਦ ਹੋਣਾ, ਅਮਰੀਕਾ ’ਚ ਮੰਦੀ ਦੇ ਖਦਸ਼ੇ ਅਤੇ ਕੌਮਾਂਤਰੀ ਪੱਧਰ ’ਤੇ ਵਧਦਾ ਤਣਾਅ ਹੈ। ਡਿਪਾਜ਼ਟਰੀ ਅੰਕੜਿਆਂ ਅਨੁਸਾਰ ਐੱਫ. ਆਈ. ਆਈ. ਨੇ ਜੁਲਾਈ ’ਚ 32,365 ਕਰੋੜ ਰੁਪਏ ਅਤੇ ਜੂਨ ’ਚ 26,565 ਕਰੋੜ ਰੁਪਏ ਮੁੱਲ ਦੇ ਸ਼ੇਅਰ ਖਰੀਦੇ ਸਨ।

ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ ਆਰਥਿਕ ਵਾਧਾ ਲਗਾਤਾਰ ਬਣੇ ਰਹਿਣ, ਸੁਧਾਰ ਜਾਰੀ ਰਹਿਣ, ਕੰਪਨੀਆਂ ਦੇ ਤਿਮਾਹੀ ਨਤੀਜੇ ਉਮੀਦ ਤੋਂ ਬਿਹਤਰ ਰਹਿਣ ਅਤੇ ਰਾਜਨੀਤਕ ਪੱਧਰ ’ਤੇ ਸਥਿਰਤਾ ਦੀ ਉਮੀਦ ’ਚ ਇਨ੍ਹਾਂ 2 ਮਹੀਨਿਆਂ ’ਚ ਨਿਵੇਸ਼ ਕੀਤੇ। ਇਸ ਤੋਂ ਪਹਿਲਾਂ, ਐੱਫ. ਪੀ. ਆਈ. ਨੇ ਲੋਕਸਭਾ ਚੋਣਾਂ ਦੌਰਾਨ ਮਈ ’ਚ 25,586 ਕਰੋੜ ਰੁਪਏ ਅਤੇ ਮਾਰੀਸ਼ਸ ਨਾਲ ਭਾਰਤ ਦੇ ਟੈਕਸ ਸਮਝੌਤੇ ’ਚ ਬਦਲਾਅ ਅਤੇ ਅਮਰੀਕੀ ਬਾਂਡ ਰਿਵਾਰਡ ’ਚ ਲਗਾਤਾਰ ਵਾਧੇ ’ਤੇ ਚਿੰਤਾਵਾਂ ’ਚ ਅਪ੍ਰੈਲ ’ਚ 8,700 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਿਕਾਸੀ ਕੀਤੀ ਸੀ। ਅੰਕੜਿਆਂ ਮੁਤਾਬਕ, ਐੱਫ. ਪੀ. ਆਈ. ਨੇ ਇਸ ਮਹੀਨੇ (1-17 ਅਗਸਤ) ਹੁਣ ਤੱਕ ਸ਼ੇਅਰ ਬਾਜ਼ਾਰ ਤੋਂ 21,201 ਕਰੋੜ ਰੁਪਏ ਦੀ ਪੂੰਜੀ ਨਿਕਾਸੀ ਕੀਤੀ ਹੈ।

ਡਿਪਾਜ਼ਟਰੀ ਅੰਕੜਿਆਂ ਅਨੁਸਾਰ ਐੱਫ. ਪੀ. ਆਈ. ਨੇ ਇਸ ਸਾਲ ਹੁਣ ਤੱਕ ਇਕਵਿਟੀ ਸ਼ੇਅਰ ’ਚ 14,364 ਕਰੋਡ਼ ਰੁਪਏ ਦਾ ਨਿਵੇਸ਼ ਕੀਤਾ ਹੈ। ਅਗਸਤ ’ਚ ਐੱਫ. ਪੀ. ਆਈ. ਦੀ ਨਿਕਾਸੀ ਦਾ ਮੁੱਖ ਕਾਰਨ ਕੌਮਾਂਤਰੀ ਅਤੇ ਘਰੇਲੂ ਕਾਰਕ ਹਨ। ਵਾਟਰਫੀਲਡ ਐਡਵਾਈਜ਼ਰਸ ’ਚ ਲਿਸਟਿਡ ਇਨਵੈਸਟਮੈਂਟਸ ਦੇ ਨਿਰਦੇਸ਼ਕ ਵਿਪੁਲ ਭੋਵਰ ਨੇ ਕਿਹਾ ਕੌਮਾਂਤਰੀ ਪੱਧਰ ’ਤੇ, ਯੇਨ ਕੈਰੀ ਟ੍ਰੇਡ ਦੇ ਖਤਮ ਹੋਣ, ਕੌਮਾਂਤਰੀ ਮੰਦੀ ਦੇ ਖਦਸ਼ੇ, ਹੌਲੀ ਆਰਥਿਕ ਵਾਧਾ ਅਤੇ ਕੌਮਾਂਤਰੀ ਪੱਧਰ ’ਤੇ ਜਾਰੀ ਸੰਘਰਸ਼ਾਂ ਨੂੰ ਲੈ ਕੇ ਚਿੰਤਾਵਾਂ ਕਾਰਨ ਬਾਜ਼ਾਰ ’ਚ ਅਡੋਲਤਾ ਅਤੇ ਜੋਖਮ ਤੋਂ ਬਚਣ ਦਾ ਰੁਖ ਬਣਿਆ ਹੈ।

ਬੈਂਕ ਆਫ ਜਾਪਾਨ ਨੇ ਮੁੱਖ ਵਿਆਜ ਦਰ ’ਚ 0.25 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਯੇਨ ‘ਕੇਰੀ ਟ੍ਰੇਡ’ ਦੇ ਖਤਮ ਹੋਣ ਨਾਲ ਪੂੰਜੀ ਨਿਕਾਸੀ ਸ਼ੁਰੂ ਹੋਈ। ਘਰੇਲੂ ਪੱਧਰ ’ਤੇ, ਜੂਨ ਅਤੇ ਜੁਲਾਈ ’ਚ ਸ਼ੁੱਧ ਖਰੀਦਦਾਰ ਹੋਣ ਤੋਂ ਬਾਅਦ, ਕੁੱਝ ਐੱਫ. ਪੀ. ਆਈ. ਨੇ ਪਿੱਛਲੀਆਂ ਤਿਮਾਹੀਆਂ ’ਚ ਮਜ਼ਬੂਤ ਤੇਜ਼ੀ ਤੋਂ ਬਾਅਦ ਮੁਨਾਫਾਵਸੂਲੀ ਦਾ ਬਦਲ ਚੁਣਿਆ ਹੋਵੇਗਾ।

ਭੋਵਰ ਨੇ ਕਿਹਾ ਕਿ ਇਸ ਤੋਂ ਇਲਾਵਾ, ਕੰਪਨੀਆਂ ਦੇ ਤਿਮਾਹੀ ਨਤੀਜੇ ਮਿਲੇ-ਜੁਲੇ ਹੋਣ ਅਤੇ ਉਮੀਦ ਤੋਂ ਉੱਚ ਮੁਲਾਂਕਣ ਨੇ ਭਾਰਤੀ ਸ਼ੇਅਰ ਬਾਜ਼ਾਰ ਨੂੰ ਘੱਟ ਆਕਰਸ਼ਕ ਬਣਾ ਦਿੱਤਾ ਹੈ। ਮਾਰਨਿੰਗਸਟਾਰ ਇਨਵੈਸਟਮੈਂਟ ਰਿਸਰਚ ਇੰਡੀਆ ਦੇ ਐਸੋਸੀਏਟ ਨਿਰਦੇਸ਼ਕ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ ਕਿ ਬਜਟ ਬਾਅਦ ਇਕਵਿਟੀ ਨਿਵੇਸ਼ ’ਤੇ ਪੂੰਜੀਗਤ ਲਾਭ ਟੈਕਸ ’ਚ ਵਾਧੇ ਦੇ ਐਲਾਨ ਨੇ ਵਿਕਰੀ ਨੂੰ ਰਫਤਾਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਅਮਰੀਕਾ ’ਚ ਨੌਕਰੀਆਂ ਦੇ ਕਮਜ਼ੋਰ ਅੰਕੜੇ, ਨੀਤੀਗਤ ਦਰ ’ਚ ਕਟੌਤੀ ਦੇ ਸਮੇਂ ਨੂੰ ਲੈ ਕੇ ਅਨਿਸ਼ਚਿਤਤਾ ਅਤੇ ਯੇਨ ‘ਕੈਰੀ ਟ੍ਰੇਡ’ ਦੇ ਖਤਮ ਹੋਣ ’ਚ ਐੱਫ. ਪੀ. ਆਈ. ਭਾਰਤੀ ਸ਼ੇਅਰਾਂ ਦੇ ਉੱਚ ਮੁਲਾਂਕਣ ਅਤੇ ਕੌਮਾਂਤਰੀ ਅਰਥਵਿਵਸਥਾ ਨੂੰ ਲੈ ਕੇ ਚਿੰਤਾ ਨੂੰ ਲੈ ਕੇ ਸਾਵਧਾਨ ਹਨ।

  • Foreign investors
  • shares
  • sales
  • selling
  • August
  • ਵਿਦੇਸ਼ੀ ਨਿਵੇਸ਼ਕ
  • ਸ਼ੇਅਰ
  • ਵਿਕਰੀ
  • ਸੇਲਿੰਗ
  • ਅਗਸਤ

ਰੱਖੜੀ 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਖ਼ਰੀਦਣ ਤੋਂ ਪਹਿਲਾਂ ਜਾਣੋ ਕੀਮਤੀ ਧਾਤਾਂ ਦੇ ਭਾਅ

NEXT STORY

Stories You May Like

  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • ebola outbreak
    ਨਹੀਂ ਰੁਕ ਰਿਹਾ ਇਬੋਲਾ ਦਾ ਕਹਿਰ ! ਕਾਂਗੋ 'ਚ 1,000 ਤੱਕ ਪੁੱਜੀ ਮ੍ਰਿਤਕਾਂ ਦੀ ਗਿਣਤੀ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • godrej properties q1 net profit falls 42 to rs 349 crore
      ਗੋਦਰੇਜ ਪ੍ਰਾਪਰਟੀਜ਼ ਦਾ ਪਹਿਲੀ ਤਿਮਾਹੀ ਦਾ ਸ਼ੁੱਧ ਲਾਭ 42% ਘੱਟ ਕੇ ਹੋਇਆ 349...
    • states   big stake in gcc
      ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
    • fssai sends notice to reputed company
      FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ
    • gold  silver  price
      ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
    • crisis over trump  s tariff policy
      ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ...
    • traveling to russia has become easier
      ਰੂਸ ਜਾਣਾ ਹੋਇਆ ਆਸਾਨ, ਹੁਣ ਈ-ਵੀਜ਼ਾ ਨਾਲ 30 ਦਿਨਾਂ ਤੱਕ ਕਰ ਸਕੋਗੇ ਯਾਤਰਾ
    • solo tourism is growing rapidly
      ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ...
    • indigo will fly the longest flight
      ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
    • banks have a big plan to prevent upi fraud  this warning will appear
      ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ...
    • private employees  those with salary up to 25 000 can get big benefit
      ਪ੍ਰਾਈਵੇਟ ਕਰਮਚਾਰੀਆਂ ਲਈ ਖੁਸ਼ਖਬਰੀ; 25,000 ਤੱਕ ਸੈਲਰੀ ਵਾਲਿਆਂ ਨੂੰ ਮਿਲ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +