Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:40:52 AM

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰ ਦੀ ਵੱਡੀ ਪਹਿਲ, ਆਕਸੀਜਨ ਪਲਾਂਟਾਂ ਨੂੰ ਮਿਲ ਰਹੀ 24 ਘੰਟੇ ਬਿਜਲੀ

BUSINESS News Punjabi(ਵਪਾਰ)

ਸਰਕਾਰ ਦੀ ਵੱਡੀ ਪਹਿਲ, ਆਕਸੀਜਨ ਪਲਾਂਟਾਂ ਨੂੰ ਮਿਲ ਰਹੀ 24 ਘੰਟੇ ਬਿਜਲੀ

  • Updated: 12 May, 2021 05:58 PM
New Delhi
24 hour power to oxygen plants
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  ਬਿਜਲੀ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਵਿਚਕਾਰ ਦੇਸ਼ ਵਿਚ ਆਕਸੀਜਨ ਉਤਪਾਦਨ ਪਲਾਂਟਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਜਾਰੀ ਰਹੇਗੀ। ਇਸ ਲਈ ਠੋਸ ਕਦਮ ਚੁੱਕੇ ਗਏ ਹਨ। ਮੰਤਰਾਲਾ ਨੇ ਕਿਹਾ ਹੈ ਕਿ 73 ਵੱਡੇ ਆਕਸੀਜਨ ਪਲਾਂਟਾਂ ਨੂੰ ਕੀਤੀ ਜਾ ਰਹੀ ਬਿਜਲੀ ਸਪਲਾਈ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਵਿਚੋਂ 13 ਪਲਾਂਟ ਰਾਸ਼ਟਰੀ ਰਾਜਧਾਨੀ ਵਿਚ ਆਕਸੀਜਨ ਦੀ ਸਪਲਾਈ ਕਰ ਰਹੇ ਹਨ।

ਸਰਕਾਰ ਵੱਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਤਹਿਤ ਕੇਂਦਰੀ ਬਿਜਲੀ ਸਕੱਤਰ ਤੇ ਸਬੰਧਤ ਸੂਬਿਆਂ ਦੇ ਬਿਜਲੀ ਸੱਕਤਰਾਂ, ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ ਤੇ ਪਾਵਰ ਸਿਸਟਮ ਆਪ੍ਰੇਸ਼ਨ ਕਾਰਪੋਰੇਸ਼ਨ (ਪੋਸਕੋ) ਦੇ ਪੱਧਰ 'ਤੇ ਮਾਮਲਾ-ਦਰ-ਮਾਮਲਾ ਆਧਾਰ 'ਤੇ ਅਜਿਹੇ ਪਲਾਂਟਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਹਰ ਦਿਨ ਕੀਤੀ ਜਾ ਰਹੀ ਹੈ। ਇਸ ਨਾਲ ਆਕਸਜੀਨ ਦੀ ਘਾਟ ਨਹੀਂ ਹੋਵੇਗੀ।

ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਰੋਜ਼ਾਨਾ ਸਮੀਖਿਆ ਵਿਚ ਆਕਸੀਜਨ ਪਲਾਂਟਾਂ ਨੂੰ 24 ਘੰਟੇ ਬਿਜਲੀ ਸਪਲਾਈ ਨਾਲ ਜੁੜੇ ਪਹਿਲੂਆਂ 'ਤੇ ਚਰਚਾ ਕੀਤੀ ਜਾ ਰਹੀ ਹੈ। ਜ਼ਰੂਰੀ ਹੋਣ 'ਤੇ ਸੂਬਾ ਬਿਜਲੀ ਵੰਡ ਕੰਪਨੀਆਂ ਜ਼ਰੀਏ ਪੋਸਕੋ ਅਤੇ ਕੇਂਦਰੀ ਬਿਜਲੀ ਅਥਾਰਟੀ ਦੇ ਸਹਿਯੋਗ ਨਾਲ  ਕਦਮ ਚੁੱਕੇ ਜਾ ਰਹੇ ਹਨ। ਮੰਤਰਾਲਾ ਨੇ ਸਥਿਤੀ 'ਤੇ ਨਜ਼ਰ ਰੱਖਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਮੰਤਰਾਲਾ ਸੂਬਿਆਂ ਨੂੰ ਸਲਾਹ-ਮਸ਼ਵਰੇ ਜਾਰੀ ਕੀਤੇ ਜਾ ਰਹੇ ਹਨ। ਇਸ ਵਿਚ ਢੁਕਵਾਂ ਬੈਕਅਪ ਰੱਖਣਾ ਅਤੇ ਆਕਸੀਜਨ ਪਲਾਂਟਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ ਫੀਡਰਾਂ ਨੂੰ ਵੱਖ ਕਰਨਾ ਸ਼ਾਮਲ ਹੈ। ਪੋਸਕੋ ਨੂੰ ਰਾਸ਼ਟਰੀ ਰਾਜਧਾਨੀ ਨੂੰ ਆਕਸੀਜਨ ਸਪਲਾਈ ਕਰਨ ਵਾਲੇ ਪਲਾਂਟਾਂ ਸਣੇ ਹਰ ਆਕਸੀਜਨ ਪਲਾਂਟ ਨੂੰ ਮਿਲਣ ਵਾਲੀ ਬਿਜਲੀ ਦਾ ਤਕਨੀਕੀ ਆਡਿਟ ਕਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਤਕਨੀਕੀ ਆਡਿਟ ਦੇ ਆਧਾਰ 'ਤੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਕੇਰਲ, ਹਰਿਆਣਾ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਸੁਧਾਰਤਮਕ ਕਦਮ ਚੁੱਕਣ ਲਈ ਕਿਹਾ ਗਿਆ ਹੈ।
 

  • oxygen plants
  • power supply
  • ਆਕਸੀਜਨ ਪਲਾਂਟ
  • ਬਿਜਲੀ ਸਪਲਾਈ

ਸੋਨੇ 'ਚ ਗਿਰਾਵਟ, 10 ਗ੍ਰਾਮ ਫਿਰ 47 ਹਜ਼ਾਰ ਦੇ ਨਜ਼ਦੀਕ, ਚਾਂਦੀ ਇੰਨੀ ਡਿੱਗੀ

NEXT STORY

Stories You May Like

  • 4 zodiac signs will shine from september 24
    24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • country  power crisis  thermal plant  coal
    ਦੇਸ਼ 'ਚ ਆ ਸਕਦੈ ਬਿਜਲੀ ਦਾ ਸੰਕਟ ! ਥਰਮਲ ਪਲਾਂਟਾਂ 'ਚ ਸਿਰਫ਼ 9 ਦਿਨਾਂ ਦਾ ਬਚਿਆ ਕੋਲਾ
  • pilgrims pickup canter 24 injured
    ਹਰਿਆਣਾ 'ਚ ਭਿਆਨਕ ਹਾਦਸਾ: ਸ਼ਰਧਾਲੂਆਂ ਨਾਲ ਭਰੇ ਪਿਕਅੱਪ-ਕੈਂਟਰ ਦੀ ਟੱਕਰ, 2 ਦੀ ਮੌਤ; 24 ਤੋਂ ਵੱਧ ਜ਼ਖਮੀ
  • oxygen cylinder  person  injured  delhi  hospital
    ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖ਼ਮੀ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • india to export electricity to flood hit nepal for 18 hours daily
    ਹੜ੍ਹ ਪ੍ਰਭਾਵਿਤ ਨੇਪਾਲ ਨੂੰ ਰੋਜ਼ਾਨਾ 18 ਘੰਟੇ ਬਿਜਲੀ ਨਿਰਯਾਤ ਕਰੇਗਾ ਭਾਰਤ
  • bharat bhushan ashu news
    ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਦੱਸਣ ਵਾਲੇ ਹੁਣ 14 ਘੰਟੇ ਦੇ ਲੰਬੇ ਕੱਟਾਂ ’ਤੇ ਖ਼ਾਮੋਸ਼ ਕਿਉਂ?: ਆਸ਼ੂ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • fpis withdrew rs 5 109 21 crore in 3 days
      ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
    • hallmark fees for gold have become huge increase
      Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ...
    • india new zealand trade agreement passed in parliament
      ਨਿਊਜ਼ੀਲੈਂਡ ਸੰਸਦ 'ਚ ਭਾਰਤ-ਵਪਾਰ ਸਮਝੌਤਾ ਪਾਸ, ਟੈਰਿਫ 'ਚ ਮਿਲੇਗੀ ਛੋਟ
    • good news for india
      ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ Free Trade...
    • upi charge  who will benefit from higher earnings  gpay  phonepe and banks
      UPI ਚਾਰਜ ਤੋਂ ਕਿਸਦੀ ਹੋਵੇਗੀ ਜ਼ਿਆਦਾ ਕਮਾਈ ,GPay, PhonePe ਅਤੇ ਬੈਂਕਾਂ 'ਚੋਂ...
    • effect of pm modi s appeal people kept distance from gold
      PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ...
    • earned rs 2 crore from garbage carbon and whale
      ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ...
    • gold and silver prices increase know the prices
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਖ਼ਰੀਦਦਾਰੀ ਤੋਂ...
    • stock market recovery  sensex rises 244 points  nifty crosses 23 200
      ਸਟਾਕ ਮਾਰਕੀਟ 'ਚ ਰਿਕਵਰੀ :  ਸੈਂਸੈਕਸ 244 ਅੰਕ ਵਧਿਆ ਤੇ ਨਿਫਟੀ 23,200 ਦੇ ਪਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +