Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:57:14 PM

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਚਾਂਦੀ 'ਚ 3100 ਰੁਪਏ ਦੀ ਗਿਰਾਵਟ, ਸੋਨਾ ਵੀ ਡਿੱਗਿਆ, ਜਾਣੋ ਇਸ ਸਾਲ ਕਿੰਨਾ ਵਧਿਆ ਸੋਨੇ-ਚਾਂਦੀ ਦਾ ਭਾਅ

BUSINESS News Punjabi(ਵਪਾਰ)

ਚਾਂਦੀ 'ਚ 3100 ਰੁਪਏ ਦੀ ਗਿਰਾਵਟ, ਸੋਨਾ ਵੀ ਡਿੱਗਿਆ, ਜਾਣੋ ਇਸ ਸਾਲ ਕਿੰਨਾ ਵਧਿਆ ਸੋਨੇ-ਚਾਂਦੀ ਦਾ ਭਾਅ

  • Edited By Harinder Kaur,
  • Updated: 13 Dec, 2024 05:34 PM
Mumbai
3100 rupees fall in silver price of gold and silver increased this year
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ 13 ਦਸੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਅਨੁਸਾਰ 24 ਕੈਰੇਟ ਸੋਨਾ 767 ਰੁਪਏ ਸਸਤਾ ਹੋ ਕੇ 77,380 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ, ਜਦੋਂ ਕਿ ਕੱਲ੍ਹ ਇਸ ਦੀ ਕੀਮਤ 78,147 ਰੁਪਏ ਸੀ।

ਇਹ ਵੀ ਪੜ੍ਹੋ :     LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ

ਚਾਂਦੀ ਦੀ ਕੀਮਤ 'ਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ, ਜੋ 3,100 ਰੁਪਏ ਡਿੱਗ ਕੇ 90,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਕੱਲ੍ਹ ਚਾਂਦੀ ਦੀ ਕੀਮਤ 93,300 ਰੁਪਏ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਚਾਂਦੀ ਨੇ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦਾ ਸਰਵਕਾਲੀ ਉੱਚ ਪੱਧਰ ਬਣਾ ਲਿਆ ਸੀ। 

ਇਹ ਵੀ ਪੜ੍ਹੋ :     ਵਿਆਜ ਭਰਦੇ-ਭਰਦੇ ਖ਼ਤਮ ਹੋ ਜਾਵੇਗੀ ਬਚਤ! Credit Card ਨੂੰ ਲੈ ਕੇ ਨਾ ਕਰੋ ਇਹ ਗਲਤੀਆਂ

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ

ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,020 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,870 ਰੁਪਏ ਹੈ।
ਕੋਲਕਾਤਾ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,300 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 78,870 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,870 ਰੁਪਏ ਹੈ।

ਇਹ ਵੀ ਪੜ੍ਹੋ :   15 ਦਿਨਾਂ ਅੰਦਰ ਕਣਕ ਦਾ ਸਟਾਕ ਘਟਾਉਣ ਦਾ ਨੋਟਿਸ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਇਸ ਸਾਲ ਸੋਨਾ 22.14% ਮਹਿੰਗਾ ਹੋਇਆ, ਚਾਂਦੀ ਵੀ 22.90% ਵਧੀ 

ਇਸ ਸਾਲ ਯਾਨੀ 1 ਜਨਵਰੀ ਤੋਂ ਹੁਣ ਤੱਕ ਸੋਨੇ ਦੀ ਕੀਮਤ 'ਚ 22.14 ਫੀਸਦੀ ਦਾ ਵਾਧਾ ਹੋਇਆ ਹੈ। ਸਾਲ ਦੇ ਪਹਿਲੇ ਦਿਨ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 63,352 ਰੁਪਏ ਸੀ, ਜੋ ਹੁਣ 14,028 ਰੁਪਏ ਵਧ ਕੇ 77,380 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 1 ਜਨਵਰੀ ਨੂੰ 1 ਕਿਲੋ ਚਾਂਦੀ 73,395 ਰੁਪਏ 'ਚ ਵਿਕ ਰਹੀ ਸੀ, ਜਿਸ ਦੀ ਕੀਮਤ ਹੁਣ 90,200 ਰੁਪਏ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ :     EPFO ਖ਼ਾਤਾ ਧਾਰਕਾਂ ਲਈ ਵੱਡੀ ਖ਼ਬਰ, ਹੋਣ ਜਾ ਰਿਹੈ ਵੱਡਾ ਬਦਲਾਅ 

ਹਮੇਸ਼ਾ ਪ੍ਰਮਾਣਿਤ ਸੋਨਾ ਹੀ ਖਰੀਦੋ। 

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹੀ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gold
  • Silver
  • Price
  • Increase
  • Latest Rate  
  • ਸੋਨਾ
  • ਚਾਂਦੀ
  • ਕੀਮਤ
  • ਵਾਧਾ
  • ਨਵੀਨਤਮ ਰੇਟ

SIP ਰੱਦ ਕਰਨਾ ਹੋਇਆ ਆਸਾਨ, 10 ਦਿਨ ਨਹੀਂ...ਹੁਣ ਸਿਰਫ਼ ਦੋ ਵਰਕਿੰਗ ਡੇਅ 'ਚ ਹੋ ਜਾਵੇਗੀ ਕੈਂਸਲ

NEXT STORY

Stories You May Like

  • decline in gold and silver prices  latest prices of 24k  22k and 18k
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ, ਜਾਣੋ 24K, 22K ਅਤੇ 18K ਦੇ ਤਾਜ਼ਾ ਭਾਅ
  • gold silver has become cheaper know the price of 24 22k gold
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ ਭਾਅ
  • gold  silver latest prices
    15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ ਭਾਅ
  • big jump in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 10GM Gold ਦੇ ਕਿੰਨੇ ਵਧੇ ਭਾਅ
  • silver falls by rs 8 000  gold fell from all time high
    ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ ਡਿੱਗਾ Gold
  • 4 day rally halted  gold and silver prices fall
    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
  • there has been a huge increase in the prices of gold and silver
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
  • gold prices surge  silver becomes cheaper  gold imports fall sharply
    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • petrol diesel prices may be hiked before may 15
      15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +