Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    5:21:08 AM

  • varanasi airport indigo flight bomb threat emergency alert

    ਵਾਰਾਣਸੀ ’ਚ ਬੰਬ ਦੀ ਧਮਕੀ ਕਾਰਨ ਜਹਾਜ਼ ਦੀ...

  • mann government has completely failed

    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sunil jakhra s statement on the union budget

    ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 2019 ਤੋਂ ਹੁਣ ਤੱਕ 36 ਲੱਖ ਕਿਸਾਨਾਂ ਨੂੰ ਨਹੀਂ ਮਿਲਿਆ ਫਸਲ ਬੀਮੇ ਦਾ ਲਾਭ

BUSINESS News Punjabi(ਵਪਾਰ)

2019 ਤੋਂ ਹੁਣ ਤੱਕ 36 ਲੱਖ ਕਿਸਾਨਾਂ ਨੂੰ ਨਹੀਂ ਮਿਲਿਆ ਫਸਲ ਬੀਮੇ ਦਾ ਲਾਭ

  • Edited By Harinder Kaur,
  • Updated: 16 Jul, 2024 05:12 PM
Business
36 lakh farmers have not received benefit of crop insurance
  • Share
    • Facebook
    • Tumblr
    • Linkedin
    • Twitter
  • Comment

ਭੋਪਾਲ - ਮੱਧ ਪ੍ਰਦੇਸ਼ ਦੇ ਲਗਭਗ 36 ਲੱਖ ਕਿਸਾਨ ਬਾਗਬਾਨੀ ਫਸਲਾਂ ਜ਼ਰੀਏ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ। ਬਦਲਦੇ ਮੌਸਮ ਦਾ ਸਭ ਤੋਂ ਵੱਧ ਅਸਰ ਇਨ੍ਹਾਂ ਫ਼ਸਲਾਂ 'ਤੇ ਹੀ ਪੈਂਦਾ ਹੈ। ਇਸ ਦੇ ਬਾਵਜੂਦ ਬਾਗਬਾਨੀ ਫਸਲਾਂ ਉਗਾਉਣ ਵਾਲੇ ਕਿਸਾਨਾਂ ਨੂੰ ਸਾਲ 2019-20 ਤੋਂ ਮੌਸਮ ਆਧਾਰਿਤ ਫਸਲ ਬੀਮੇ ਦਾ ਲਾਭ ਨਹੀਂ ਮਿਲਿਆ ਹੈ। ਸਾਰਾ ਨੁਕਸਾਨ ਕਿਸਾਨ ਖੁਦ ਝੱਲ ਰਹੇ ਹਨ। ਇਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਸਹਿਣਾ ਪੈ ਰਿਹਾ ਹੈ। ਆਰਥਿਕ ਪੱਖੋਂ ਕਮਜ਼ੋਰ ਕਿਸਾਨ ਬਾਗਬਾਨੀ ਦੀਆਂ ਫਸਲਾਂ ਤੋਂ ਪਰਹੇਜ਼ ਕਰ ਰਹੇ ਹਨ। ਨਤੀਜੇ ਵਜੋਂ ਬਾਗਬਾਨੀ ਦਾ ਰਕਬਾ ਘਟ ਸਕਦਾ ਹੈ।

ਸਰਕਾਰ ਅਜੇ ਇਹ ਦੱਸਣ ਦੀ ਸਥਿਤੀ ਵਿੱਚ ਨਹੀਂ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਫ਼ਸਲੀ ਬੀਮੇ ਦਾ ਲਾਭ ਕਦੋਂ ਮਿਲੇਗਾ। ਹਾਲ ਹੀ 'ਚ ਵਿਧਾਇਕ ਅਰਚਨਾ ਚਿਟਨਿਸ ਨੇ ਵਿਧਾਨ ਸਭਾ 'ਚ ਇਸ ਸਬੰਧ 'ਚ ਸਵਾਲ ਉਠਾਇਆ ਸੀ। ਇਸਦੇ ਜਵਾਬ ਵਿੱਚ, ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਨਰਾਇਣ ਸਿੰਘ ਕੁਸ਼ਵਾਹਾ ਨੇ ਕਿਹਾ, ਸਾਉਣੀ ਸਾਲ 2020 ਤੋਂ ਹਾੜੀ 2022-23 ਤੱਕ ਬਾਗਬਾਨੀ ਫਸਲਾਂ ਲਈ 6 ਟੈਂਡਰ ਕੀਤੇ ਗਏ ਸਨ। ਪਰ ਉੱਚ ਦਰਾਂ ਕਾਰਨ ਇਹ ਸਕੀਮ ਲਾਗੂ ਨਹੀਂ ਹੋ ਸਕੀ। ਹਾੜੀ 2022-23 ਤੋਂ 2023-24 ਲਈ ਟੈਂਡਰ ਮੰਗੇ ਗਏ ਸਨ ਪਰ ਸਿਰਫ਼ ਇੱਕ ਟੈਂਡਰ ਪ੍ਰਾਪਤ ਹੋਣ ਕਾਰਨ ਇਸ ਨੂੰ ਖੋਲ੍ਹਿਆ ਨਹੀਂ ਗਿਆ ਸੀ।

2.88 ਲੱਖ ਕਿਸਾਨਾਂ ਨੇ ਲਿਆ ਸੀ ਲਾਭ 

ਬਾਗਬਾਨੀ ਵਿਭਾਗ ਦੀ ਜਾਣਕਾਰੀ ਅਨੁਸਾਰ ਸਾਲ 2019-20 ਵਿੱਚ 2 ਲੱਖ 88 ਹਜ਼ਾਰ ਬਾਗਬਾਨੀ ਕਿਸਾਨਾਂ ਨੇ ਫਸਲ ਬੀਮੇ ਦਾ ਲਾਭ ਲਿਆ ਸੀ। ਕਿਸਾਨਾਂ ਨੂੰ 194 ਕਰੋੜ ਰੁਪਏ ਦੀ ਬੀਮੇ ਦੀ ਰਕਮ ਦਾ ਭੁਗਤਾਨ ਕੀਤਾ ਗਿਆ ਹੈ।

ਮੰਤਰੀ ਕੁਸ਼ਵਾਹਾ ਨੇ ਕਿਹਾ, ਕਿਸਾਨਾਂ ਨੂੰ ਲਾਭ ਮਿਲਣ ਦੀ ਸਮਾਂ ਮਿਆਦ ਦੱਸਣਾ ਅਜੇ ਸੰਭਵ ਨਹੀਂ ਹੈ। ਫਿਲਹਾਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਬਾਗਬਾਨੀ ਵਿਭਾਗ ਮੁਤਾਬਕ ਮੱਧ ਪ੍ਰਦੇਸ਼ 'ਚ 36 ਲੱਖ 79 ਹਜ਼ਾਰ 935 ਕਿਸਾਨ ਬਾਗਬਾਨੀ ਫਸਲਾਂ ਉਗਾ ਰਹੇ ਹਨ। ਸਭ ਤੋਂ ਵੱਧ 7 ਲੱਖ 84 ਹਜ਼ਾਰ 253 ਕਿਸਾਨ ਉਜੈਨ ਡਿਵੀਜ਼ਨ ਵਿੱਚ ਹਨ। ਇਸ ਤੋਂ ਬਾਅਦ ਸਾਗਰ ਅਤੇ ਇੰਦੌਰ ਡਿਵੀਜ਼ਨਾਂ ਵਿੱਚ ਸਭ ਤੋਂ ਵੱਧ ਬਾਗਬਾਨੀ ਫਸਲਾਂ ਉਗਾਈਆਂ ਜਾ ਰਹੀਆਂ ਹਨ। ਸਿਰਫ਼ ਭੋਪਾਲ ਵਿੱਚ ਹੀ 2.85 ਲੱਖ ਕਿਸਾਨ ਇਹ ਫ਼ਸਲਾਂ ਉਗਾ ਰਹੇ ਹਨ। ਭੋਪਾਲ ਦੇ ਬਾਵਡੀਆ ਫਾਰਮ ਦੇ ਕਿਸਾਨ ਰਾਮਸੇਵਕ ਕੁਸ਼ਵਾਹਾ ਨੇ ਦੱਸਿਆ ਕਿ ਪਿਛਲੇ ਸਾਲ ਗੜਿਆਂ ਕਾਰਨ ਸਬਜ਼ੀਆਂ ਅਤੇ ਫੁੱਲਾਂ ਦੀ ਸਾਰੀ ਫਸਲ ਖਰਾਬ ਹੋ ਗਈ ਸੀ। ਇਸ ਕਾਰਨ ਉਸ ਨੂੰ ਕਾਫੀ ਨੁਕਾਸਨ ਹੋਇਆ ਸੀ। ਉਦੋਂ ਤੋਂ ਫੁੱਲਾਂ ਦੀ ਫਸਲ ਬੰਦ ਕਰ ਦਿੱਤੀ ਹੈ।

  • Farmers
  • crops
  • insurance
  • benefits 
  • ਕਿਸਾਨ
  • ਫਸਲ
  • ਬੀਮਾ
  • ਲਾਭ

40,000 ਕਰੋੜ ਰੁਪਏ ਦਾ ਇਕਵਿਟੀ ਫੰਡ ਇਕੱਠਾ ਕਰਨ ਦੀ ਤਿਆਰੀ ਕਰ ਰਿਹਾ ਬੈਂਕ

NEXT STORY

Stories You May Like

  • 36 bottles of english liquor recovered  accused absconding
    36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ, ਮੁਲਜ਼ਮ ਫਰਾਰ
  • sonam bajwa remains young and glamorous even at the age of 36
    36 ਸਾਲ ਦੀ ਉਮਰ 'ਚ ਵੀ ਜਵਾਨ ਤੇ ਗਲੈਮਰਸ ਰਹਿੰਦੀ ਹੈ ਸੋਨਮ ਬਾਜਵਾ , ਜਾਣੋ ਫਿਟਨੈਸ ਦਾ ਰਾਜ਼
  • these businessmen got padma awards
    ਬੈਂਕਿੰਗ, ਮੈਨੂਫੈਕਚਰਿੰਗ ਤੋਂ ਟੈਕਸਟਾਈਲ ਤੱਕ, ਇਨ੍ਹਾਂ ਕਾਰੋਬਾਰੀਆਂ ਨੂੰ ਮਿਲਿਆ ਪਦਮ ਸਨਮਾਨ
  • trains won  t be late
    ਹੁਣ ਨਹੀਂ ਹੋਵੇਗੀ ਟ੍ਰੇਨਾਂ ਦੀ ਲੇਟ-ਲਤੀਫ਼ੀ ! ਗਾਜ਼ੀਆਬਾਦ ਤੋਂ ਲਖ਼ਨਊ ਤੱਕ 4 ਲੇਨ ਟ੍ਰੈਕ ਵਿਛਾਉਣ ਦੀ ਤਿਆਰੀ
  • punjab school education board issues big warning to schools
    ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ
  • one day of rain destroys 150 acres of wheat crop in border village
    ਇਕ ਦਿਨ ਦੀ ਬਰਸਾਤ ਨੇ ਸਰਹੱਦੀ ਪਿੰਡ ਦੀ 150 ਏਕੜ ਕਣਕ ਦੀ ਫਸਲ ਕੀਤੀ ਬਰਬਾਦ
  • icc took the final decision bangladesh out of t20 wc
    ICC ਨੇ ਲਿਆ ਆਖ਼ਰੀ ਫੈਸਲਾ, ਬੰਗਲਾਦੇਸ਼ T20 WC ਤੋਂ ਬਾਹਰ, ਇਸ ਟੀਮ ਨੂੰ ਮਿਲਿਆ ਵੱਡਾ ਮੌਕਾ
  • nearly 3 700 killed in road accidents in j k since june 2022
    ਜੰਮੂ-ਕਸ਼ਮੀਰ 'ਚ ਸੜਕ ਹਾਦਸਿਆਂ ਦਾ ਕਹਿਰ! ਜੂਨ 2022 ਤੋਂ ਹੁਣ ਤੱਕ ਕਰੀਬ 3,700 ਲੋਕਾਂ ਦੀ ਮੌਤ
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
Trending
Ek Nazar
india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • rahul gandhi on budget
      ''ਬੇਰੁਜ਼ਗਾਰੀ ਤੇ ਕਿਸਾਨਾਂ ਦੇ ਮੁੱਦੇ ਨਜ਼ਰਅੰਦਾਜ਼..!'' ਰਾਹੁਲ ਗਾਂਧੀ ਨੇ...
    • tax holiday
      Budget 2026 ; 2047 ਤੱਕ Tax Holiday ! ਵਿੱਤ ਮੰਤਰੀ ਨੇ ਕਰ'ਤਾ ਵੱਡਾ ਐਲਾਨ
    • union budget 2026 middle class investors expectations
      Union Budget 2026: Middle class ਦੇ ਹੱਥ ਖਾਲੀ, ਟੁੱਟੀਆਂ 5 ਵੱਡੀਆਂ ਉਮੀਦਾਂ
    • india s largest defense budget ever
      ਵੱਡੀ ਖ਼ਬਰ: ਭਾਰਤ ਦਾ ਰੱਖਿਆ ਬਜਟ 7.8 ਲੱਖ ਕਰੋੜ ਪਾਰ! ਦੁਨੀਆ ਭਰ 'ਚ ਹਲਚਲ,...
    • india  electronics  electricity  budget 2026  nirmala sitharaman
      ਕੇਂਦਰੀ ਬਜਟ 2026 : ਬਿਜਲੀ ਤੇ ਇਲੈਕਟ੍ਰਾਨਿਕ ਉਪਕਰਣਾਂ ਦੇ ਨਿਰਮਾਣ ਲਈ 40,000...
    • budget 2026  alcohol to be costlier
      Union Budget 2026: ਸ਼ਰਾਬ ਹੋਵੇਗੀ ਮਹਿੰਗੀ! ਪੜ੍ਹੋ ਵਿੱਤ ਮੰਤਰੀ ਨੇ ਕੀ ਕੀਤਾ...
    • budget 2026 mact
      Budget 2026 ; ਹਾਦਸਾ ਪੀੜਤਾਂ ਲਈ ਵੱਡਾ ਐਲਾਨ ! ਐਕਸੀਡੈਂਟ ਕਲੇਮ ਦਾ Interest...
    • union budget 2026  finance minister makes foreign nationals
      ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ
    • lpg gas cylinder fastag rule change 1st february
      ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ,...
    • nirmala sitharaman cheap expensive budget 2026
      ਕੇਂਦਰੀ ਬਜਟ 2026 : ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +