Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    7:07:44 PM

  • afghan drones enter multiple pakistani cities

    ਲੱਗ ਗਈ ਇਕ ਹੋਰ ਜੰਗ! ਅਫਗਾਨਿਸਤਾਨ ਨੇ ਕਰ 'ਤਾ...

  • kuldeep singh gargaj big statement

    ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ'...

  • iran attacks 3 nato countries in 48 hours

    ਤੀਜੀ World War ਵੱਲ ਇਕ ਹੋਰ ਕਦਮ! ਈਰਾਨ ਨੇ 48...

  • postmortem report of ranjit singh

    ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਖਾਤਾਧਾਰਕਾਂ ’ਚ 55 ਫੀਸਦੀ ਔਰਤਾਂ

BUSINESS News Punjabi(ਵਪਾਰ)

ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਖਾਤਾਧਾਰਕਾਂ ’ਚ 55 ਫੀਸਦੀ ਔਰਤਾਂ

  • Updated: 19 Oct, 2020 12:26 AM
Business
55 percent women in account holders of pradhan mantri jan dhan yojana
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)-ਪ੍ਰਧਾਨ ਮੰਤਰੀ ਜਨ-ਧਨ ਯੋਜਨਾ (ਪੀ. ਐੱਮ. ਜੇ. ਡੀ. ਵਾਈ.) ਤਹਿਤ ਅੱਧੇ ਤੋਂ ਜ਼ਿਆਦਾ ਯਾਨੀ ਲੱਗਭੱਗ 55 ਫੀਸਦੀ ਖਾਤਾਧਾਰਕ ਔਰਤਾਂ ਹਨ। ਸੂਚਨਾ ਦੇ ਅਧਿਕਾਰ (ਆਰ. ਟੀ. ਆਈ.) ਤਹਿਤ ਮੰਗੀ ਗਈ ਜਾਣਕਾਰੀ ਤੋਂ ਇਹ ਅੰਕੜਾ ਮਿਲਿਆ ਹੈ। ਹਾਲਾਂਕਿ, ਔਰਤਾਂ ਅਤੇ ਪੁਰਸ਼ਾਂ ਦੇ ਖਾਤਿਆਂ ’ਚ ਜਮ੍ਹਾ ਨੂੰ ਲੈ ਕੇ ਕੋਈ ਅੰਕੜਾ ਨਹੀਂ ਦਿੱਤਾ ਗਿਆ ਹੈ।

ਮੱਧਪ੍ਰਦੇਸ਼ ਦੇ ਸੂਚਨਾ ਦਾ ਅਧਿਕਾਰ ਲਾਉਣ ਵਾਲੇ ਕਾਰਜਕਰਤਾ ਚੰਦਰ ਸ਼ੇਖਰ ਗੌੜ ਨੂੰ ਸਰਕਾਰ ਵੱਲੋਂ ਦਿੱਤੇ ਗਏ ਜਵਾਬ ’ਚ ਕਿਹਾ ਗਿਆ ਹੈ ਕਿ 9 ਸਤੰਬਰ , 2020 ਤੱਕ ਪੀ. ਐੱਮ. ਜੇ. ਡੀ. ਵਾਈ. ਤਹਿਤ ਕੁਲ 40.63 ਕਰੋਡ਼ ਖਾਤੇ ਸਨ। ਇਨ੍ਹਾਂ ’ਚੋਂ 22.44 ਕਰੋਡ਼ ਖਾਤੇ ਔਰਤਾਂ ਦੇ ਅਤੇ 18.19 ਕਰੋਡ਼ ਖਾਤੇ ਪੁਰਸ਼ਾਂ ਦੇ ਸਨ।

ਵਿੱਤ ਮੰਤਰਾਲਾ ਵੱਲੋਂ ਉਪਲੱਬਧ ਕਰਵਾਈ ਗਈ ਸੂਚਨਾ ਅਨੁਸਾਰ ਚਾਲੂ ਵਿੱਤੀ ਸਾਲ ’ਚ ਸਤੰਬਰ ਦੀ ਸ਼ੁਰੂਆਤ ਤੱਕ ਇਨ੍ਹਾਂ ਪੀ. ਐੱਮ. ਜੇ. ਡੀ. ਵਾਈ. ਖਾਤਿਆਂ ’ਚ ਜਮ੍ਹਾਰਾਸ਼ੀ 8.5 ਫੀਸਦੀ ਵਧ ਕੇ ਕਰੀਬ 1.30 ਲੱਖ ਕਰੋਡ਼ ’ਤੇ ਪਹੁੰਚ ਗਈ। ਸੂਚਨਾ ’ਚ ਕਿਹਾ ਗਿਆ ਹੈ ਕਿ ਪੀ. ਐੱਮ. ਜੇ. ਡੀ. ਵਾਈ. ਖਾਤਿਆਂ ’ਚ ਇਕ ਅਪ੍ਰੈਲ , 2020 ਤੱਕ ਕੁਲ ਜਮ੍ਹਾ 1,19,680.86 ਕਰੋਡ਼ ਰੁਪਏ ਸੀ, ਜੋ 9 ਸਤੰਬਰ, 2020 ਤੱਕ 8.5 ਫੀਸਦੀ ਵਧ ਕੇ 1,29,811.06 ਕਰੋਡ਼ ਰੁਪਏ ਹੋ ਗਈ।

ਵਿੱਤ ਮੰਤਰਾਲਾ ਨੇ ਹਾਲਾਂਕਿ ਕਿਹਾ ਹੈ ਕਿ ਔਰਤਾਂ ਅਤੇ ਪੁਰਸ਼ ਖਾਤਾਧਾਰਕਾਂ ਦੇ ਖਾਤਿਆਂ ’ਚ ਜਮ੍ਹਾ ਦਾ ਵੱਖ ਬਿਊਰਾ ਨਹੀਂ ਰੱਖਿਆ ਗਿਆ ਹੈ। ਪੀ. ਐੱਮ. ਜੇ. ਡੀ. ਵਾਈ. ਖਾਤਿਆਂ ’ਚ ਜ਼ੀਰੋ ਬੈਲੇਂਸ ਜਾਂ ਬਾਕੀ ਸਬੰਧੀ ਸਵਾਲ ’ਤੇ ਵਿੱਤ ਮੰਤਰਾਲਾ ਨੇ ਦੱਸਿਆ ਕਿ 9 ਸਤੰਬਰ, 2020 ਤੱਕ 3.01 ਕਰੋਡ਼ ਖਾਤੇ ਅਜਿਹੇ ਸਨ, ਜਿਨ੍ਹਾਂ ’ਚ ਇਕ ਵੀ ਪੈਸਾ ਨਹੀਂ ਸੀ। ਪੀ. ਜੇ. ਡੀ. ਵਾਈ. ਦੀ ਵੈਬਸਾਈਟ ’ਤੇ 7 ਅਕਤੂਬਰ, 2020 ਦੇ ਅੰਕੜਿਆਂ ਅਨੁਸਾਰ ਕੁਲ ਖਾਤਾਧਾਰਕਾਂ ਦਾ ਅੰਕੜਾ 40.98 ਕਰੋਡ਼ ਹੈ। ਇਨ੍ਹਾਂ ਖਾਤਿਆਂ ’ਚ ਜਮ੍ਹਾ ਰਾਸ਼ੀ 1,30,360.53 ਕਰੋਡ਼ ਰੁਪਏ ਹੈ। ਰਾਸ਼ਟਰੀ ਵਿੱਤੀ ਇਨੋਵੇਸ਼ਨ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੀ ਸ਼ੁਰੂਆਤ ਅਗਸਤ, 2014 ’ਚ ਹੋਈ ਸੀ।

  • Percent
  • Yojana
  • Account
  • ਫੀਸਦੀ
  • ਯੋਜਨਾ
  • ਖਾਤਾਧਾਰਕ

ਪੰਜਾਬ 'ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ 22 ਟਰੇਨਾਂ ਰੱਦ

NEXT STORY

Stories You May Like

  • no penalty for not maintaining minimum balance in jan dhan accounts
    ਜਨ-ਧਨ ਖਾਤਿਆਂ ’ਚ ਘੱਟੋ-ਘੱਟ ਬਕਾਇਆ ਰਾਸ਼ੀ ਨਾ ਰੱਖਣ ’ਤੇ ਕੋਈ ਜੁਰਮਾਨਾ ਨਹੀਂ : ਸੀਤਾਰਾਮਨ
  • gas crisis  cylinder  india  samajwadi party  leader home
    ਗੈਸ ਸੰਕਟ ਵਿਚਾਲੇ 'ਪ੍ਰਧਾਨ ਜੀ' ਘਰ ਛਾਪਾ, ਮਿਲੇ 55 ਸਿਲੰਡਰ
  • consumer cheated online of rs 2 lakh 55 thousand
    ਖਪਤਕਾਰ ਨਾਲ ਵੱਜੀ 2 ਲੱਖ 55 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • pakistan prime minister shahbaz sharif to visit moscow next week
    ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਗਲੇ ਹਫ਼ਤੇ ਜਾਣਗੇ ਮਾਸਕੋ
  • spanish pm criticizes iran war after trump s trade threat
    Trump ਦੀ ਵਪਾਰਕ ਧਮਕੀ ਤੋਂ ਡਰਿਆ ਸਪੇਨ! ਪ੍ਰਧਾਨ ਮੰਤਰੀ ਨੇ ਕੀਤੀ ਈਰਾਨ ਯੁੱਧ ਦੀ ਆਲੋਚਨਾ
  • leptospirosis outbreak in punjab village
    ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ, ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜੀ ਸ਼ਿਕਾਇਤ
  • international womens day  assam  chief minister  women  rs 9 thousand
    ਔਰਤਾਂ ਦੇ ਖਾਤਿਆਂ 'ਚ 9-9 ਹਜ਼ਾਰ ਰੁਪਏ, CM ਹਿਮੰਤ ਵਿਸ਼ਵ ਸ਼ਰਮਾ ਨੇ ਕੀਤਾ ਐਲਾਨ
  • the issue of singing a song about weapons reached the high court
    ਪੰਜਾਬੀ ਜਾਗ੍ਰਿਤੀ ਮਾਰਚ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦਾ ਗਾਣਾ ਗਾਉਣ ਦਾ...
  • two people arrested for stealing mobile phones
    ਮੋਬਾਇਲ ਫੋਨ ਖੋਹਣ ਦੇ ਦੋਸ਼ 'ਚ ਦੋ ਵਿਅਕਤੀ ਗ੍ਰਿਫ਼ਤਾਰ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sales of induction stoves increased due to shortage of gas cylinders
    ਬਦਲਵੇਂ ਪ੍ਰਬੰਧ ਕਰਨ ’ਚ ਜੁਟੀ ਜਨਤਾ! ਗੈਸ ਸਿਲੰਡਰਾਂ ਦੀ ਕਮੀ ਕਾਰਨ ਇੰਡਕਸ਼ਨ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
Trending
Ek Nazar
gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • russia offers to supply lng to india
      ਵੱਡੀ ਰਾਹਤ: ਤੇਲ ਤੋਂ ਬਾਅਦ ਹੁਣ ਗੈਸ ਸੰਕਟ ਦਾ ਵੀ ਹੱਲ; ਰੂਸ ਨੇ ਭਾਰਤ ਨੂੰ LNG...
    • good news for indian economy  fitch ratings raises india  s gdp growth forecast
      ਭਾਰਤੀ ਅਰਥਵਿਵਸਥਾ ਲਈ ਚੰਗੀ ਖ਼ਬਰ: ਫਿਚ ਰੇਟਿੰਗਸ ਨੇ ਭਾਰਤ ਦੀ GDP ਵਿਕਾਸ ਦਰ ਦਾ...
    • indian government implemented eca petrol and diesel
      ਭਾਰਤ ਸਰਕਾਰ ਨੇ ਲਾਗੂ ਕੀਤਾ ECA, ਕੀ ਮਹਿੰਗਾ ਹੋਣ ਵਾਲਾ ਹੈ ਪੈਟਰੋਲ-ਡੀਜ਼ਲ?
    • crash closing sensex dives by 1500 points nifty at 11 month low
      Crash Closing :  ਸੈਂਸੈਕਸ ਨੇ 1500 ਅੰਕਾਂ ਦਾ ਲਾਇਆ ਗੋਤਾ, 11 ਮਹੀਨਿਆਂ ਦੇ...
    • us waiver puts 19 million barrels of russian oil back on market
      ਭਾਰਤ ਲਈ ਵੱਡੀ ਰਾਹਤ! US ਦੀ ਛੋਟ ਨਾਲ 19 ਮਿਲੀਅਨ ਬੈਰਲ ਰੂਸੀ ਤੇਲ ਬਾਜ਼ਾਰ 'ਚ...
    • delhi green tax traffic
      ਜਾ ਰਹੇ ਹੋ ਦਿੱਲੀ ਤਾਂ ਪੜ੍ਹ ਲਓ ਇਹ ਖ਼ਬਰ, ਸੁਪਰੀਮ ਕੋਰਟ ਨੇ 'ਗ੍ਰੀਨ ਟੈਕਸ'...
    • gas cylinder shortage relief
      LPG ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਮਿਲੇਗਾ 20 ਫੀਸਦ ਕੋਟਾ
    • iran s war heat reaches india these sectors in crisis
      ਭਾਰਤ ਪਹੁੰਚਿਆ ਈਰਾਨ ਜੰਗ ਦਾ ਸੇਕ, ਭਾਰੀ ਸੰਕਟ ਹੇਠ ਆਏ ਦੇਸ਼ ਦੇ ਇਹ ਸੈਕਟਰ
    • lpg gas booking rules changed for these areas
      ਵੱਡਾ ਝਟਕਾ! ਇਨ੍ਹਾਂ ਖੇਤਰਾਂ ਲਈ ਫਿਰ ਬਦਲ ਗਏ LPG ਗੈਸ ਬੁਕਿੰਗ ਦੇ ਨਿਯਮ
    • stock of induction stoves sold is it cheaper to use electric gas stove
      3 ਦਿਨਾਂ 'ਚ ਵਿਕਿਆ ਇੰਡਕਸ਼ਨ ਚੁੱਲ੍ਹਿਆਂ ਦਾ ਸਟਾਕ,  ਕੀ ਸਸਤਾ ਹੁੰਦਾ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +