Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:39:26 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਲੈਣਦਾਰਾਂ ਨੂੰ 56 ਫੀਸਦੀ ਦਾ ਝਟਕਾ

BUSINESS News Punjabi(ਵਪਾਰ)

ਲੈਣਦਾਰਾਂ ਨੂੰ 56 ਫੀਸਦੀ ਦਾ ਝਟਕਾ

  • Updated: 31 Oct, 2018 12:33 PM
Business
56 percent of junk to creditors
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਲੋਨ ਨਾਕਾਬਲਿਅਤ ਅਤੇ ਦੀਵਾਲੀਆ ਕੋਡ(ਆਈ.ਬੀ.ਸੀ.) 2016 ਦੇ ਤਹਿਤ ਪ੍ਰਕਿਰਿਆ ਸ਼ੁਰੂ ਕਰਨ ਲਈ ਭਾਰਤੀ ਰਿਜ਼ਰਵ ਬੈਂਕ(ਆਰ.ਬੀ.ਆਈ.) ਵਲੋਂ ਜੂਨ 2017 'ਚ ਪਛਾਣ ਕੀਤੀਆਂ ਗਈਆਂ 12 ਕੰਪਨੀਆਂ ਦੇ ਕੁੱਲ 2.65 ਲੱਖ ਕਰੋੜ ਮੁੱਲ ਦੇ ਕਰਜ਼ੇ 'ਤੇ ਭਾਰਤੀ ਲੈਣਦਾਰਾਂ ਨੂੰ ਕਰੀਬ 56 ਫੀਸਦੀ ਨੁਕਸਾਨ ਸਹਿਣ ਕਰਨਾ ਪਵੇਗਾ। ਹੁਣ ਤੱਕ ਪ੍ਰਾਪਤ ਕੀਤੀ ਪੇਸ਼ਕਸ਼ ਦੇ ਮੱਦੇਨਜ਼ਰ ਲੈਣਦਾਰ ਬੋਲੀਦਾਤਾਵਾਂ ਤੋਂ 1.15 ਲੱਖ ਕਰੋੜ ਰੁਪਏ ਦੀ ਵਸੂਲੀ ਕਰਨ ਦੇ ਸਮਰੱਥ ਹੋਣਗੇ। ਹਾਲਾਂਕਿ ਇਨ੍ਹਾਂ 12 ਕੰਪਨੀਆਂ ਵਿਚੋਂ ਕੁਝ ਦੇ ਮਾਮਲੇ ਅਜੇ  ਅਦਾਲਤ ਵਿਚ ਜਾਰੀ ਹਨ। 

ਆਲੋਕ ਇੰਡਸਟਰੀਜ਼ ਦੇ ਲੈਣਦਾਰਾਂ ਨੂੰ 220 ਅਰਬ ਰੁਪਏ ਦੇ ਕਰਜ਼ੇ 'ਤੇ ਸਭ ਤੋਂ ਜ਼ਿਆਦਾ 77 ਫੀਸਦੀ ਦਾ ਝਟਕਾ ਲੱਗੇਗਾ। ਰਿਲਾਇੰਸ ਇੰਡਸਟਰੀਜ਼ ਨੇ ਇਸ ਲਈ 50 ਅਰਬ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ(NCLT) ਜੇਕਰ ਆਰਸੇਲਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਾ ਹੈ ਤਾਂ ਐੱਸ.ਆਰ. ਸਟੀਲ ਦੇ ਲੈਣਦਾਰ ਆਪਣੇ 490 ਰੁਪਏ ਦੇ ਬਕਾਏ ਵਿਚੋਂ 420 ਅਰਬ ਰੁਪਏ ਦੀ ਵਸੂਲੀ ਕਰਨ ਦੇ ਸਮਰੱਥ ਹੋਣਗੇ। ਪਰ ਜੇਕਰ ਅਦਾਲਤ ਐੱਸ.ਆਰ. ਸਟੀਲ ਦੇ ਪ੍ਰਮੋਟਰਾਂ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਾ ਹੈ ਤਾਂ ਲੈਣਦਾਰਾਂ ਨੂੰ ਉਨ੍ਹਾਂ ਦੇ 100 ਫੀਸਦੀ ਲੋਨ ਦੀ ਵਸੂਲੀ ਕਹੋ ਜਾਵੇਗੀ। ਆਰਸੇਲਰ ਮਿੱਤਲ ਅਤੇ ਰੂਈਆ ਪਰਿਵਾਰ ਦੋਵੇਂ ਇਸ ਮਾਮਲੇ 'ਚ ਕਾਨੂੰਨ ਦਾ ਸਹਾਰਾ ਲੈ ਸਕਦੇ ਹਨ।

ਪੰਜ ਕੰਪਨੀਆਂ - ਲੈਂਕੋ, ਈਰਾ ਇੰਜੀਨੀਅਰਿੰਗ, ਜੇ.ਪੀ. ਇਨਫਰਾਸਟਰੱਕਚਰ, ਏ.ਬੀ.ਜੀ. ਸ਼ਿਪਯਾਰਡ ਅਤੇ ਜਿਯੋਤੀ ਸਟਰੱਕਚਰਸ ਦੇ ਮਾਮਲੇ 'ਚ ਲੈਣਦਾਰਾਂ ਨੂੰ ਅਜੇ ਤੱਕ ਚੰਗੀ ਪੇਸ਼ਕਸ਼ ਨਹੀਂ ਮਿਲ ਸਕੀ ਹੈ। ਕੁਝ ਮਾਮਲਿਆਂ 'ਚ ਇਕ ਹੀ ਬੋਲੀਦਾਤਾ ਹੈ ਜਿਹੜਾ ਕਿ ਚੰਗੀ ਪੇਸ਼ਕਸ਼ ਨਾਲ ਸਾਹਮਣੇ ਨਹੀਂ ਆ ਰਿਹਾ। ਜੇ.ਪੀ. ਇਨਫਰਾਸਟਰੱਕਚਰ ਦੇ ਮਾਮਲੇ 'ਚ ਹਾਈ ਕੋਰਟ ਨੇ ਨਵੇਂ ਸਿਰੇ ਤੋਂ ਬੋਲੀ ਮੰਗਣ ਅਤੇ ਕੰਪਨੀ ਦਾ ਆਡਿਟ ਕਰਨ ਦਾ ਆਦੇਸ਼ ਦਿੱਤਾ ਹੈ। ਲੈਣਦਾਰਾਂ ਨੇ ਉਮੀਦ ਲਗਾਈ ਹੈ ਕਿ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਉਨ੍ਹਾਂ ਨੂੰ ਸਾਰੇ ਮਾਮਲਿਆਂ 'ਚ ਹੱਲ ਪੇਸ਼ਕਸ਼ਾਂ ਮਿਲ ਜਾਣਗੀਆਂ।

ਦੀਵਾਲੀਆਂ ਕੋਡ 'ਤੇ ਸ਼ੁਰੂ ਤੋਂ ਹੀ ਵਿਵਾਦ ਅਤੇ ਮੁਕੱਦਮੇ ਬਾਜ਼ੀ ਹੁੰਦੀ ਆ ਰਹੀ ਹੈ। ਕਾਨੂੰਨ 'ਚ ਲਗਾਤਾਰ ਸੋਧ ਕੀਤੇ ਜਾਣ ਕਾਰਨ ਬੋਲੀਦਾਤਾਵਾਂ, ਪ੍ਰਮੋਟਰਾਂ ਅਤੇ ਲੈਣਦਾਰਾਂ ਯਾਨੀ ਸਾਰੇ ਹਿੱਤਧਾਰਕਾਂ ਲਈ ਮਾਮਲਾ ਉਲਝ ਗਿਆ ਹੈ। ਕਾਰਪੋਰੇਟ ਵਕੀਲਾਂ ਨੇ ਕਿਹਾ ਕਿ ਇਸ ਕਾਨੂੰਨ 'ਚ ਸੋਧ ਦੇ ਜ਼ਰੀਏ ਪ੍ਰਮੋਟਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕਰਜ਼ਾ ਰਾਹਤ ਕਾਰਜਾਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੀ ਸਹਾਇਤਾ ਨਾਲ ਕੰਪਨੀਆਂ 'ਤੇ ਕਈ ਪ੍ਰਮੋਟਰਾਂ ਦਾ ਕੰਟਰੋਲ ਘੱਟ ਹੋ ਗਿਆ ਹੈ। ਇਕ ਵਕੀਲ ਨੇ ਦੱਸਿਆ ਕਿ ਕਈ ਗੰਭੀਰ ਡਿਫਾਲਟਰਾਂ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਹਾਈ ਕੋਰਟ ਨੇ ਐੱਸ.ਆਰ. ਸਟੀਲ ਦੇ ਮਾਮਲੇ 'ਚ ਸਪੱਸ਼ਟ ਕੀਤਾ ਹੈ ਕਿ ਪਿਛਲੇ ਬਕਾਏ ਦਾ ਭੁਗਤਾਨ ਕੀਤੇ ਬਿਨਾਂ ਬੋਲੀਦਾਤਾਵਾਂ ਨੂੰ ਆਈ.ਬੀ.ਸੀ. ਪ੍ਰਕਿਰਿਆ ਦੇ ਤਹਿਤ ਕਿਸੇ ਕੰਪਨੀ ਲਈ ਬੋਲੀ ਲਗਾਉਣਾ ਮੁਸ਼ਕਲ ਹੋਵੇਗਾ।

  • Creditors
  • Loans Unauthorized and Bankruptcy Code
  • National Company Law Tribunal
  • ਲੈਣਦਾਰਾਂ
  • ਲੋਨ ਨਾਕਾਬਲਿਅਤ ਅਤੇ ਦੀਵਾਲੀਆ ਕੋਡ
  • ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ

ਸਰਕਾਰ-RBI 'ਚ ਖਿੱਚੋਤਾਣ ਨਾਲ ਰੁਪਏ 'ਚ ਗਿਰਾਵਟ, ਡਾਲਰ ਦਾ ਰੇਟ 74 ਰੁਪਏ ਦੇ ਪਾਰ

NEXT STORY

Stories You May Like

  • lashkar e taiba top commander afridi shot dead
    ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • america s big blow to russia and iran
    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ ਝਟਕਾ: ਤੇਲ ਦੀ ਵਿਕਰੀ 'ਤੇ ਹੁਣ ਨਹੀਂ ਮਿਲੇਗੀ ਕੋਈ ਛੋਟ
  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • ipl 2026  big blow to punjab kings
    IPL 2026: ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ; ਮੈਚ ਵਿਨਰ ਵਿਦੇਸ਼ੀ ਖਿਡਾਰੀ ਆਪਣੇ ਵਤਨ ਪਰਤਿਆ
  • aviation tourism industry suffers a setback of 18 000 crore
    ਪੱਛਮੀ ਏਸ਼ੀਆ ਸੰਕਟ ਦਾ ਅਸਰ, ਐਵੀਏਸ਼ਨ-ਟੂਰਿਜ਼ਮ ਇੰਡਸਟਰੀ ਨੂੰ 18,000 ਕਰੋੜ ਰੁਪਏ ਦਾ ਝਟਕਾ
  • pope leo gives a shock to trump
    ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼ ਇਨਕਾਰ
  • this big player  s future in ipl is doubtful
    ਚੇਨਈ ਨੂੰ ਵੱਡਾ ਝਟਕਾ, ਇਸ ਧਾਕੜ ਖਿਡਾਰੀ ਦਾ IPL ’ਚ ਅੱਗੇ ਖੇਡਣਾ ਸ਼ੱਕੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold prices surge  silver becomes cheaper  gold imports fall sharply
      ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ...
    • online gaming  breaking the rules will lead to jail and a fine of crores
      Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ...
    • pressure on rupee  still rbi saved rs 14 000 crore in foreign currency
      ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ...
    • huge increase in lpg cylinder prices price increased by rs 261
      ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ...
    • fpi selling intensifies   foreign investors withdraw rs 1 08 lakh crore
      ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08...
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • e rickshaw travel double rate
      ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ...
    • export duty fixed on diesel and jet fuel
      ਡੀਜ਼ਲ ਅਤੇ ਜੈੱਟ ਫਿਊਲ 'ਤੇ ਐਕਸਪੋਰਟ ਡਿਊਟੀ ਤੈਅ, ਜਾਣੋ ਆਮ ਜਨਤਾ 'ਤੇ ਕੀ...
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +