Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:22:23 PM

  • punjab bandh update

    'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ...

  • punjab bandh update

    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ...

  • amit shah slams congress

    'ਵੰਦੇ ਮਾਤਰਮ' ਬਾਰੇ ਕਾਂਗਰਸ ਵਰਕਿੰਗ ਕਮੇਟੀ ਦਾ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੇਸ਼ 'ਚ ਬਿਨਾਂ ਬੀਮੇ ਦੇ ਸੜਕਾਂ 'ਤੇ ਦੌਡ਼ ਰਹੇ 57 ਫ਼ੀਸਦੀ ਵਾਹਨ

BUSINESS News Punjabi(ਵਪਾਰ)

ਦੇਸ਼ 'ਚ ਬਿਨਾਂ ਬੀਮੇ ਦੇ ਸੜਕਾਂ 'ਤੇ ਦੌਡ਼ ਰਹੇ 57 ਫ਼ੀਸਦੀ ਵਾਹਨ

  • Edited By Harinder Kaur,
  • Updated: 11 Dec, 2020 05:53 PM
New Delhi
57 of vehicles running on uninsured
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੇਸ਼ ਭਰ ਦੇ ਸੂਬਿਆਂ ਵਿਚ ਟ੍ਰੈਫਿਕ ਪੁਲਸ ਵੱਲੋਂ ਸਖ਼ਤੀ ਨਾ ਕਰਨ, ਬੀਮਾਕਰਤਾ ਦੁਆਰਾ ਫੋਲੋ ਅਪ ਦੀ ਘਾਟ ਕਾਰਨ ਅਤੇ ਤੀਜੀ ਧਿਰਾਂ ਦੇ ਕਵਰਾਂ ਦੀਆਂ ਵੱਧ ਰਹੀ ਫੀਸਾਂ ਕਾਰਨ ਵਾਹਨ ਮਾਲਕਾਂ ਨੇ ਆਪਣੇ ਵਾਹਨਾਂ ਲਈ ਬੀਮਾ ਪਾਲਿਸੀ ਕਰਵਾਉਣਾ ਜਾਂ ਉਨ੍ਹਾਂ ਦਾ ਨਵੀਨੀਕਰਣ ਕਰਨਾ ਘੱਟ ਕਰ ਦਿੱਤਾ ਹੈ।

ਬੀਮਾ ਸੂਚਨਾ ਬਿਊਰੋ ਦੀ ਇੱਕ ਰਿਪੋਰਟ ਅਨੁਸਾਰ, ਭਾਰਤੀ ਸੜਕਾਂ 'ਤੇ ਬੀਮਾ ਤਹਿਤ ਵਾਹਨਾਂ ਦਾ ਅਨੁਪਾਤ ਵਿੱਤੀ ਸਾਲ 2018 ਵਿਚ 54 ਫੀਸਦੀ ਤੋਂ ਵੱਧ ਕੇ ਵਿੱਤੀ ਸਾਲ 2019 ਵਿਚ 57 ਫ਼ੀਸਦੀ ਹੋ ਗਿਆ ਹੈ। 31 ਮਾਰਚ 2019 ਤੱਕ ਭਾਰਤ ਵਿਚ 23 ਕਰੋੜ ਤੋਂ ਵੱਧ ਵਾਹਨਾਂ ਵਿਚੋਂ 57 ਫੀਸਦੀ ਵਾਹਨ ਸੜਕਾਂ 'ਤੇ ਬਿਨਾ ਬੀਮੇ ਤੋਂ ਹੀ ਸਨ।

ਇਸਦਾ ਅਰਥ ਇਹ ਹੈ ਕਿ ਲਗਭਗ 13.2 ਕਰੋੜ ਵਾਹਨ ਲਾਜ਼ਮੀ ਤੀਜੀ ਧਿਰ ਬੀਮਾ ਕਵਰ ਤੋਂ ਬਿਨਾ ਚੱਲ ਰਹੇ ਹਨ। ਇਨ੍ਹਾਂ ਵਾਹਨਾਂ ਨਾਲ ਹੋਣ ਵਾਲੇ ਹਾਦਸਿਆਂ ਦੇ ਸ਼ਿਕਾਰ ਵਿਅਕਤੀ ਨੂੰ ਮੁਆਵਜ਼ਾ ਨਹੀਂ ਮਿਲੇਗਾ ਕਿਉਂਕਿ ਕਿਸੇ ਵੀ ਬੀਮਾ ਕੰਪਨੀ ਦੀ ਇਸ 'ਤੇ ਦੇਣਦਾਰੀ ਨਹੀਂ ਬਣਾਈ ਜਾ ਸਕਦੀ। ਮਾਲਕਾਂ ਕੋਲ ਵੀ ਮੁਅਾਵਜ਼ਾ ਪ੍ਰਦਾਨ ਕਰਨ ਦੇ ਸੀਮਤ ਤਰੀਕੇ ਹਨ।

ਇਹ ਵੀ ਦੇਖੋ : ਅਕਸ਼ੈ ਕੁਮਾਰ ਹੁਣ ਦਿਖਾਈ ਦੇਣਗੇ ਚਵਨਪ੍ਰਾਸ਼ ਦੇ ਵਿਗਿਆਪਨ 'ਚ, ਬਣੇ ਬ੍ਰਾਂਡ ਅੰਬੈਸਡਰ

ਵਿੱਤੀ ਸਾਲ 2018 ਦੀ ਰਿਪੋਰਟ ਦੇ ਅਨੁਸਾਰ , ਸੜਕ 'ਤੇ ਲੱਗਭਗ 21.1 ਕਰੋੜ ਵਾਹਨਾਂ ਵਿੱਚੋਂ 54 ਫੀਸਦੀ ਵਾਹਨ ਹੀ ਬੀਮਾ ਤਹਿਤ ਸਨ। ਇੱਕ ਸਾਲ ਵਿਚ , ਗੈਰ ਅਨੁਕੂਲ ਵਾਹਨਾਂ ਦੀ ਗਿਣਤੀ ਲਗਭਗ 2 ਕਰੋੜ ਤੋਂ ਵੀ  ਵੱਧ ਗਈ ਹੈ। ਜ਼ਿਆਦਾਤਰ ਦੋ ਪਹੀਆ ਵਾਹਨ ਦਾ ਤਾਂ ਬੀਮਾ ਹੀ ਨਹੀਂ ਹੋਇਆ ਹੁੰਦਾ।ਦੱਸਦਈਏ ਕਿ ਭਾਰਤੀ ਸੜਕਾਂ 'ਤੇ ਸਾਲਾਨਾ 75 ਫੀਸਦੀ 2 ਪਹੀਆ ਵਾਹਨ ਉਤਰਦੇ ਹਨ ਜਿਸ ਵਿੱਚੋਂ ਵੱਧ ਤੋਂ ਵੱਧ 66 ਫੀਸਦੀ ਵਾਹਨਾਂ ਦਾ ਬੀਮਾ ਨਹੀਂ ਹੋਇਆ ਹੁੰਦਾ। ਜੇਕਰ ਹੋਰ ਸੂਬਿਆਂ ਦੀ ਗੱਲ੍ਹ ਕਰੀਏ ਤਾਂ 15 ਸੂਬੇ ਅਜਿਹੇ ਹਨ ਜਿੱਥੇ 60 ਫੀਸਦੀ ਤੋਂ ਵੱਧ ਵਾਹਨ ਬਿਨਾ ਬੀਮੇ ਤੋਂ ਸੜਕਾਂ 'ਤੇ ਉਤਰਦੇ ਹਨ। ਦੱਖਣੀ ਰਾਜ ਨਿਯਮਾਂ ਦੀ ਪਾਲਣਾਂ ਕਰਨ ਵਿਚ ਜ਼ਿਆਦਾ ਬਿਹਤਰ ਹਨ।

ਇਹ ਵੀ ਦੇਖੋ : ਫੇਸਬੁੱਕ: ਜੇ ਕੰਪਨੀ ਹਾਰੀ 'ਐਂਟੀਟਰੱਸਟ ਕੇਸ' ਤਾਂ ਵੇਚਣਾ ਪੈ ਸਕਦੈ ਵੱਡਾ ਕਾਰੋਬਾਰ

ਬੀਮਾ ਕਰਤਾ ਦੇ ਅਨੁਸਾਰ ਸੂਬਾ ਸਰਕਾਰਾਂ ਲਈ ਬਿਨਾਂ ਬੀਮਾ ਵਾਲੇ ਵਾਹਨਾਂ ਦੀ ਪਛਾਣ ਕਰਨਾ ਔਖਾ ਹੈ ਕਿਉਂਕਿ ਬੀਮਾਯੁਕਤ ਵਾਹਨਾਂ ਦਾ ਇੱਕ ਡਾਟਾਬੇਸ ਹੁੰਦਾ ਹੈ। ਹਾਲਾਂਕਿ ਸਮੱਸਿਆ ਨਿਯਮਾਂ ਦੇ ਲਾਗੂ ਕਰਨ 'ਚ ਵੀ ਹੈ। ਮਹਾਰਾਸ਼ਟਰ ਵਿਚ  ਬਿਨਾ ਅਦਾਇਗੀ ਵਾਲੇ ਚਲਾਨ 600 ਕਰੋੜ ਹੋਣ ਤੋਂ ਪਾਰ 'ਤੇ ਸਰਕਾਰ ਨੇ ਇਸ ਹਫਤੇ ਨਕਦੀ ਚਾਲਾਨ ਵਸੂਲਨ ਦਾ ਫ਼ੈਸਲਾ ਕੀਤਾ ਹੈ।

ਵਿੱਤੀ ਸਾਲ 2018 ਵਿਚ ਮੌਤ ਦੇ ਦਾਅਵਿਆਂ ਲਈ ਬੰਦੋਬਸਤ ਰਕਮ 9,01,207 ਰੁਪਏ ਸੀ ਅਤੇ ਸੱਟ  ਦੇ ਦਾਅਵਿਆਂ ਲਈ ਇਹ 2,51,094 ਰੁਪਏ ਸੀ। ਇਹ ਗਿਣਤੀ ਸਾਲ-ਦਰ-ਸਾਲ ਵੱਧ ਰਹੀ ਹੈ ਕਿਉਂਕਿ ਇਹ ਕਮਾਈ ਅਤੇ ਮਹਿੰਗਾਈ ਨਾਲ ਜੁੜਿਆ ਹੋਇਆ ਹੈ। ਬੀਮਾ ਕਰਨ ਵੱਲੇ , ਬਦਲੇ ਵਿੱਚ  ਤੀਜੀ ਧਿਰਾਂ ਦੇ ਰੂਪ ਵਿੱਚ ਵਾਹਨ ਮਾਲਕਾਂ ਤੋਂ ਜ਼ਿਆਦਾ ਪੈਸਾ ਵਸੂਲਦੇ ਹਨ ਜਿਸ ਨਾਲ ਇਹ ਬੀਮੇ ਘੱਟ ਕਿਫਾੲਤੀ ਸਾਬਤ ਹੁੰਦੇ ਹਨ।

ਇਹ ਵੀ ਦੇਖੋ : ਹੁਣ ਤੁਸੀਂ ਐਮਾਜ਼ੋਨ 'ਤੇ ਖਰੀਦਦਾਰੀ ਦੇ ਨਾਲ ਲੈ ਸਕਦੇ ਹੋ ਟੈਕਸ ਬੈਨਿਫਿਟਸ ਦਾ ਲਾਭ

ਨੋਟ - ਦੇਸ਼ 'ਚ ਬਿਨਾਂ ਬੀਮੇ ਦੇ ਸੜਕਾਂ 'ਤੇ ਦੌਡ਼ ਰਹੇ 57 ਫ਼ੀਸਦੀ ਵਾਹਨ ਚਾਲਕਾਂ ਦੀ ਸੁਰੱਖਿਆ ਉੱਤੇ ਖਡ਼੍ਹੇ ਕਰਦੇ ਹਨ ਕਈ ਪ੍ਰਸ਼ਨ ਚਿੰਨ੍ਹ। ਇਸ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਸਾਂਝੇ ਕਰੋ।

  • Country
  • insurance
  • roads
  • 57 percent vehicles
  • ਦੇਸ਼
  • ਬੀਮੇ
  • ਸੜਕ
  •  57 ਫ਼ੀਸਦੀ ਵਾਹਨ

ਹੁਣ ਤੁਸੀਂ ਐਮਾਜ਼ੋਨ 'ਤੇ ਖਰੀਦਦਾਰੀ ਦੇ ਨਾਲ ਲੈ ਸਕਦੇ ਹੋ ਟੈਕਸ ਬੈਨਿਫਿਟਸ ਦਾ ਲਾਭ

NEXT STORY

Stories You May Like

  • electric vehicles  record  country  fada report
    ਦੇਸ਼ 'ਚ EV ਦੀ ਵਿਕਰੀ ਨੇ ਤੋੜ'ਤੇ ਰਿਕਾਰਡ ! ਵਿਕ ਗਏ 3.27 ਲੱਖ ਤੋਂ ਵੱਧ ਇਲੈਕਟ੍ਰਿਕ ਵਾਹਨ
  • vehicle sales set a new record  retail sales increased
    ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ 25,91,138 ਯੂਨਿਟਸ ’ਤੇ ਪਹੁੰਚੀ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • colorless chicken lollipop viral
    ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ, ਇੰਟਰਨੈੱਟ 'ਤੇ ਛਿੱੜੀ ਬਹਿਸ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government will give 200 scm cheap gas to companies on new png connection
      ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200 SCM ਸਸਤੀ ਗੈਸ ਦੇਵੇਗੀ ਸਰਕਾਰ, 1...
    • after fssai action six companies including amway remove 100 percent claim
      FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ ਕੰਪਨੀਆਂ ਨੇ ਹਟਾਇਆ "100...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • gold and silver prices take a long jump
      ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • stock market  sensex rises 500 points  nifty reaches 24 198
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500 ਅੰਕਾਂ ਤੋਂ ਵੱਧ ਚੜ੍ਹਿਆ,...
    • rupee strengthens by 17 paise against usd
      ਭਾਰਤੀ ਕਰੰਸੀ 'ਚ ਵਧੀ ਮਜ਼ਬੂਤੀ, ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਮਜ਼ਬੂਤ ਹੋਇਆ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • amazon was selling sweets in the name of shri ram mandir ayodhya prasad  fined
      ਸ਼੍ਰੀ ਰਾਮ ਮੰਦਰ ਅਯੋਧਿਆ ਪ੍ਰਸ਼ਾਦ ਦੇ ਨਾਂ ’ਤੇ ਮਠਿਆਈ ਵੇਚ ਰਿਹਾ ਸੀ ਐਮਾਜ਼ੋਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +