Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:06:03 PM

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖ਼ਬਰ: ਹੁਣ ਭਾਰਤੀ ਕਰ ਸਕਣਗੇ ਯੂਰਪੀਅਨ ਦੇਸ਼ਾਂ ਦੀ ਯਾਤਰਾ, 'ਕੋਵਿਸ਼ੀਲਡ' ਨੂੰ ਮਿਲੀ ਮਨਜ਼ੂਰੀ

BUSINESS News Punjabi(ਵਪਾਰ)

ਵੱਡੀ ਖ਼ਬਰ: ਹੁਣ ਭਾਰਤੀ ਕਰ ਸਕਣਗੇ ਯੂਰਪੀਅਨ ਦੇਸ਼ਾਂ ਦੀ ਯਾਤਰਾ, 'ਕੋਵਿਸ਼ੀਲਡ' ਨੂੰ ਮਿਲੀ ਮਨਜ਼ੂਰੀ

  • Edited By Harinder Kaur,
  • Updated: 01 Jul, 2021 04:56 PM
New Delhi
7 european countries approve kovishield for green passes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਯੂਰਪੀਅਨ ਯੂਨੀਅਨ ਵਲੋਂ ਭਾਰਤ ਦੀ ਵੈਕਸੀਨ ਕੋਵਿਸ਼ੀਲਡ ਅਤੇ ਕੋਵੈਕਸੀਨ ਨੂੰ ਡਿਜੀਟਲ ਕੋਵਿਡ ਸਰਟੀਫਿਕੇਟ ਵਿਚ ਸ਼ਾਮਲ ਨਾ ਕੀਤੇ ਜਾਣ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਹੁਣ ਭਾਰਤ ਦੇ ਲੋਕ ਯੂਰਪੀਅਨ ਦੇਸ਼ਾਂ ਦੀ ਯਾਤਰਾ ਕਰ ਸਕਣਗੇ। ਯੂਰਪੀਅਨ ਯੂਨੀਅਨ ਦੇ ਸੱਤ ਦੇਸ਼ਾਂ ਅਤੇ ਸਵਿਟਜ਼ਰਲੈਂਡ ਨੇ ਭਾਰਤ ਦੇ ਕੋਰੋਨਾ ਟੀਕੇ ਕੋਵਿਸ਼ੀਲਡ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : 1 ਜੁਲਾਈ ਤੋਂ ਕੱਟੇਗਾ ਦੁੱਗਣਾ TDS, ਅਜਿਹੇ ਲੋਕਾਂ ਦੀ ਪਛਾਣ ਲਈ ਬਣਾਇਆ ਨਵਾਂ ਸਿਸਟਮ

ਜਾਣੋ ਕੀ ਹੈ ਮਾਮਲਾ

ਯੂਰਪੀਅਨ ਯੂਨੀਅਨ ਵਲੋਂ ਭਾਰਤੀ ਟੀਕਾ ਕੋਵਿਸ਼ੀਲਡ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ, ਜਿਸ ਕਾਰਨ ਜਿਨ੍ਹਾਂ ਨੂੰ ਇਹ ਟੀਕਾ ਲਗਾਇਆ ਗਿਆ ਸੀ, ਉਨ੍ਹਾਂ ਨੂੰ ਇਨ੍ਹਾਂ ਦੇਸ਼ਾਂ ਵਿਚ ਜਾਣ ਲਈ ਮਨਜ਼ੂਰੀ ਨਹੀਂ ਮਿਲ ਰਹੀ ਸੀ। ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਯੂਰਪੀਅਨ ਯੂਨੀਅਨ ਦੇ ਸਟੈਂਡ ਤੋਂ ਨਾਰਾਜ਼ ਭਾਰਤ ਨੇ ਚੇਤਾਵਨੀ ਦਿੱਤੀ ਹੈ ਕਿ ਬਦਲੇ ਵਿਚ ਯੂਰਪ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ 14 ਦਿਨਾਂ ਦਾ ਕੁਆਰੰਟਾਈਨ ਲਾਜ਼ਮੀ ਬਣਾਏਗਾ ਜੇ ਉਹ ਭਾਰਤੀ ਟੀਕਿਆਂ ਨੂੰ ਮਾਨਤਾ ਨਹੀਂ ਦਿੰਦਾ।

ਯੂਰਪੀਅਨ ਯੂਨੀਅਨ ਦੀ ਡਿਜੀਟਲ COVID ਸਰਟੀਫਿਕੇਟ ਯੋਜਨਾ ਜਾਂ 'ਗ੍ਰੀਨ ਪਾਸ' ਯੋਜਨਾ ਵੀਰਵਾਰ ਤੋਂ ਲਾਗੂ ਹੋ ਜਾਵੇਗੀ, ਜਿਸ ਨਾਲ COVID-19 ਮਹਾਮਾਰੀ ਦੇ ਦੌਰਾਨ ਯਾਤਰਾ ਦੀ ਆਗਿਆ ਮਿਲੇਗੀ। ਇਸ ਐਲਾਨ ਦੇ ਬਾਅਦ ਉਨ੍ਹਾਂ ਲੋਕਾਂ ਨੂੰ ਯੂਰਪੀਅਨ ਮੈਡੀਕਲ ਏਜੰਸੀ (ਈਐਮਏ) ਦੁਆਰਾ ਅਧਿਕਾਰਤ ਟੀਕੇ ਲਗਵਾਏ ਹਨ, ਉਨ੍ਹਾਂ ਨੂੰ ਯੂਰਪੀਅਨ ਯੂਨੀਅਨ ਦੇ 7 ਦੇਸ਼ਾਂ ਵਿਚ ਯਾਤਰਾ ਪਾਬੰਦੀਆਂ ਤੋਂ ਛੋਟ ਮਿਲੇਗੀ। 

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਆਦੇਸ਼ :31 ਜੁਲਾਈ ਤਕ ਲਾਗੂ ਹੋਵੇ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਯੋਜਨਾ

ਇਸ ਕਾਰਨ ਨਹੀਂ ਮਿਲ ਰਹੀ ਸੀ ਮਨਜ਼ੂਰੀ

ਜ਼ਿਕਰਯੋਗ ਹੈ ਕਿ ਸ਼ੁਰੂਆਤ ਵਿੱਚ ਯੂਰਪੀਅਨ ਮੈਡੀਸਨਜ਼ ਏਜੰਸੀ (ਈਐਮਏ) ਨੇ ਕੋਵਿਸ਼ੀਲਡ ਨੂੰ ਮਨਜ਼ੂਰੀ ਨਾ ਦੇਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਇਸ ਟੀਕੇ ਕੋਲ ਇਸ ਵੇਲੇ ਯੂਰਪੀਅਨ ਯੂਨੀਅਨ ਵਿੱਚ ਮਾਰਕੀਟਿੰਗ ਅਧਿਕਾਰ ਨਹੀਂ ਹੈ। ਇਹ ਕਿਹਾ ਜਾਂਦਾ ਸੀ ਕਿ ਨਿਰਮਾਣ ਵਿਚ ਥੋੜੇ ਜਿਹੇ ਫਰਕ ਕਾਰਨ ਤਿਆਰ ਉਤਪਾਦ ਵਿਚ ਮਹੱਤਵਪੂਰਨ ਅੰਤਰ ਆ ਸਕਦਾ ਹੈ ਕਿਉਂਕਿ ਟੀਕੇ ਜੈਵਿਕ ਉਤਪਾਦ ਹਨ। ਏਜੰਸੀ ਨੇ ਕਿਹਾ ਕਿ ਯੂਰਪੀਅਨ ਯੂਨੀਅਨ ਦੇ ਕਾਨੂੰਨ ਨੂੰ ਨਿਰਮਾਣ ਸਾਈਟਾਂ ਅਤੇ ਉਤਪਾਦਨ ਪ੍ਰਕਿਰਿਆਵਾਂ ਦਾ ਮੁਲਾਂਕਣ ਕਰਨ ਦੀ ਜ਼ਰੂਰਤ ਹੈ। ਕਿਸੇ ਵੀ ਟੀਕੇ ਦੀ ਮਨਜੂਰੀ ਲਈ ਇਹ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • European Union
  • Green Pass
  • Covishield
  • Approval
  • ਯੂਰਪੀਅਨ ਯੂਨੀਅਨ
  • ਗ੍ਰੀਨ ਪਾਸ
  • ਕੋਵਿਸ਼ੀਲਡ
  • ਮਨਜ਼ੂਰੀ

‘ਭਾਰਤ ’ਚ ਅਪ੍ਰੈਲ ’ਚ 27,700 ਸ਼ਿਕਾਇਤਾਂ ਮਿਲੀਆਂ, 59350 ਤੋਂ ਵਧੇਰੇ ਸਮੱਗਰੀਆਂ ਹਟਾਈਆਂ ਗਈਆਂ’: ਗੂਗਲ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • pilgrims  heavy rain  char dham yatra  suspended
    ਸ਼ਰਧਾਲੂਆਂ ਲਈ ਵੱਡੀ ਖ਼ਬਰ ; ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੋਕੀ ਗਈ ਚਾਰਧਾਮ ਯਾਤਰਾ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • fugitive businessman mehul choksi  s lawyer  vijay aggarwal
    ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ ਦੀ ਅਦਾਲਤ ਤੋਂ ਨਹੀਂ ਮਿਲੀ ਜ਼ਮਾਨਤ
  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • detergent prices increase 4th time  wheel  surf excel and rin become expensive
      ਮਹਿੰਗਾਈ ਦੀ ਮਾਰ, ਚੌਥੀ ਵਾਰ ਵਧੀਆਂ ਡਿਟਰਜੈਂਟ ਦੀਆਂ ਕੀਮਤਾਂ, Wheel,Surf Excel...
    • on upi mdr implemented from this date instead
      UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ...
    • indian rupee rises 10 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
    • stock market fell due to crude oil and foreign capital   sensex nifty
      ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ ਕਾਰਨ ਡਿੱਗਾ ਸ਼ੇਅਰ ਬਾਜ਼ਾਰ,...
    • market shifts as scotch prices drop
      ਸਕੌਚ ਦੀਆਂ ਕੀਮਤਾਂ ’ਚ ਕਟੌਤੀ ਨਾਲ ਬਦਲਿਆ ਬਾਜ਼ਾਰ, ਭਾਰਤੀ ਵ੍ਹਿਸਕੀ ਨੂੰ ਮਿਲ ਰਹੀ...
    • demat account openings fell by 11 5  in september
      ਸ਼ੇਅਰ ਬਾਜ਼ਾਰ ਦੀ ਗਿਰਾਵਟ ਦਾ ਅਸਰ, ਸਤੰਬਰ ’ਚ ਡੀਮੈਟ ਖਾਤੇ 11.5 ਫੀਸਦੀ ਘਟੇ
    • government  s major decision ahead of the festive season
      ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਵਪਾਰੀਆਂ ਲਈ ਖੰਡ ਦੇ ਸਟਾਕ ਦੀ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • major rbi regarding the payments bank
      Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +