ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 7 ਪੈਸੇ ਦੀ ਮਜ਼ਬੂਤੀ ਦੇ ਨਾਲ 71.37 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੋ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਕਮਜ਼ੋਰ ਹੋ ਕੇ 71.44 ਦੇ ਪੱਧਰ 'ਤੇ ਬੰਦ ਹੋਇਆ ਸੀ।
ਸਰ੍ਹੋਂ ਲਈ ‘ਮਸਟਰਡ ਮਿਸ਼ਨ’ ਸ਼ੁਰੂ, 200 ਲੱਖ ਟਨ ਉਤਪਾਦਨ ਦਾ ਟੀਚਾ
NEXT STORY